Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    11:54:07 AM

  • nitin nabin met sunil jakhar

    ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ...

  • indian tankers cross hormuz

    ਭਾਰਤ ਲਈ Good News: ਹੋਰਮੁਜ਼ ਤੋਂ ਸੁਰੱਖਿਅਤ...

  • akali dal s candidate announced for municipal corporation elections dies

    ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਐਲਾਨੇ ਗਏ...

  • vaibhav suryavanshi sets world record in 11 balls

    ਵੈਭਵ ਸੂਰਿਆਵੰਸ਼ੀ ਨੇ 11 ਗੇਂਦਾਂ 'ਚ ਬਣਾਇਆ ਵਰਲਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਸਤਾ ਹੋਵੇਗਾ ਪੈਟਰੋਲ ਤੇ ਡੀਜ਼ਲ? ਟਰੰਪ ਦੇ ਆਉਣ ਤੋਂ ਬਾਅਦ ਪੈਟਰੋਲੀਅਮ ਮੰਤਰੀ ਨੇ ਦਿੱਤੇ ਵੱਡੇ ਸੰਕੇਤ

NATIONAL News Punjabi(ਦੇਸ਼)

ਸਸਤਾ ਹੋਵੇਗਾ ਪੈਟਰੋਲ ਤੇ ਡੀਜ਼ਲ? ਟਰੰਪ ਦੇ ਆਉਣ ਤੋਂ ਬਾਅਦ ਪੈਟਰੋਲੀਅਮ ਮੰਤਰੀ ਨੇ ਦਿੱਤੇ ਵੱਡੇ ਸੰਕੇਤ

  • Edited By Inder Prajapati,
  • Updated: 21 Jan, 2025 09:37 PM
National
will petrol and diesel be cheaper
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ - 20 ਜਨਵਰੀ ਨੂੰ ਡੋਨਾਲਡ ਟਰੰਪ ਦੇ ਸਹੁੰ ਚੁੱਕਣ ਤੋਂ ਬਾਅਦ ਭਾਰਤ ਸਮੇਤ ਦੁਨੀਆ ਦੇ ਉਨ੍ਹਾਂ ਦੇਸ਼ਾਂ ਦੀਆਂ ਉਮੀਦਾਂ ਵਧ ਗਈਆਂ ਹਨ, ਜੋ ਆਪਣੀ ਜ਼ਰੂਰਤ ਦਾ 70 ਫੀਸਦੀ ਤੋਂ ਜ਼ਿਆਦਾ ਦਰਾਮਦ ਕਰਦੇ ਹਨ। ਅਜਿਹੇ 'ਚ ਅਟਕਲਾਂ ਲਗਾਈਆਂ ਜਾ ਸਕਦੀਆਂ ਹਨ ਕਿ ਭਾਰਤ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਤੋਂ ਡਿੱਗ ਸਕਦੀਆਂ ਹਨ। ਦੇਸ਼ ਦੇ ਤੇਲ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀ ਇਸ ਦਾ ਸੰਕੇਤ ਦਿੱਤਾ ਹੈ।

ਦਰਅਸਲ ਡੋਨਾਲਡ ਟਰੰਪ ਦੇ ਆਉਣ ਤੋਂ ਬਾਅਦ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਅਮਰੀਕਾ ਇਕ ਵਾਰ ਫਿਰ ਕੱਚੇ ਤੇਲ ਦਾ ਉਤਪਾਦਨ ਵਧਾਏਗਾ। ਜਿਸ ਕਾਰਨ ਕੱਚੇ ਤੇਲ ਦੀ ਸਪਲਾਈ ਜ਼ਿਆਦਾ ਹੋਵੇਗੀ ਅਤੇ ਕੀਮਤਾਂ ਕੰਟਰੋਲ 'ਚ ਆ ਜਾਣਗੀਆਂ। ਜਿਸ ਕਾਰਨ ਉਨ੍ਹਾਂ ਦੇਸ਼ਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਣਗੀਆਂ ਜੋ ਆਪਣੀ ਜ਼ਰੂਰਤ ਦਾ 70 ਫੀਸਦੀ ਤੋਂ ਜ਼ਿਆਦਾ ਤੇਲ ਦਰਾਮਦ ਕਰਦੇ ਹਨ। ਆਓ ਤੁਹਾਨੂੰ ਇਹ ਵੀ ਦੱਸਦੇ ਹਾਂ ਕਿ ਦੇਸ਼ ਦੇ ਤੇਲ ਮੰਤਰੀ ਨੇ ਕਿਸ ਤਰ੍ਹਾਂ ਦੀ ਜਾਣਕਾਰੀ ਦਿੱਤੀ ਹੈ।

ਅਮਰੀਕੀ ਤੇਲ ਦੀ ਸਪਲਾਈ ਵਧੇਗੀ
ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਨਵੇਂ ਪ੍ਰਸ਼ਾਸਨ ਦੀ ਤੇਲ ਅਤੇ ਗੈਸ ਉਤਪਾਦਨ ਨੂੰ ਵੱਧ ਤੋਂ ਵੱਧ ਕਰਨ ਦੀਆਂ ਯੋਜਨਾਵਾਂ ਦੇ ਮੱਦੇਨਜ਼ਰ ਭਾਰਤ ਵਿੱਚ ਹੋਰ ਅਮਰੀਕੀ ਤੇਲ ਆਉਣ ਦੀ ਸੰਭਾਵਨਾ ਹੈ। ਪੁਰੀ ਨੇ ਇੱਥੇ ਆਟੋ ਇੰਡਸਟਰੀ ਬਾਡੀ ਸਿਆਮ ਦੇ ਇੱਕ ਸਮਾਗਮ ਵਿੱਚ ਕਿਹਾ ਕਿ ਭਾਰਤ ਨੂੰ ਤੇਲ ਸਪਲਾਈ ਕਰਨ ਵਾਲਿਆਂ ਦੀ ਗਿਣਤੀ ਪਹਿਲਾਂ ਹੀ 27 ਤੋਂ ਵਧ ਕੇ 39 ਹੋ ਗਈ ਹੈ ਅਤੇ ਜੇਕਰ ਹੋਰ ਤੇਲ ਆਉਂਦਾ ਹੈ ਤਾਂ ਭਾਰਤ ਇਸ ਦਾ ਸਵਾਗਤ ਕਰੇਗਾ।

ਤੇਲ ਅਤੇ ਗੈਸ ਉਤਪਾਦਨ ਨੂੰ ਵਧਾਉਣ ਲਈ ਟਰੰਪ ਪ੍ਰਸ਼ਾਸਨ ਦੇ ਕਦਮਾਂ ਬਾਰੇ ਪੁੱਛੇ ਜਾਣ 'ਤੇ ਪੁਰੀ ਨੇ ਕਿਹਾ ਕਿ ਜੇਕਰ ਤੁਸੀਂ ਮੈਨੂੰ ਪੁੱਛੋ ਕਿ ਕੀ ਹੋਰ ਅਮਰੀਕੀ ਈਂਧਨ ਬਾਜ਼ਾਰ 'ਚ ਆਉਣ ਵਾਲਾ ਹੈ, ਤਾਂ ਮੇਰਾ ਜਵਾਬ ਹਾਂ ਹੈ। ਜੇਕਰ ਤੁਸੀਂ ਕਹਿੰਦੇ ਹੋ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਈਂਧਨ ਦੀ ਹੋਰ ਖਰੀਦਦਾਰੀ ਹੋਣ ਦੀ ਪ੍ਰਬਲ ਸੰਭਾਵਨਾ ਹੈ, ਤਾਂ ਜਵਾਬ ਹਾਂ ਹੈ।

ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇ ਸੰਕੇਤ
ਹਾਲਾਂਕਿ ਪੁਰੀ ਨੇ ਕਿਹਾ ਕਿ ਸਰਕਾਰ ਨਵੇਂ ਅਮਰੀਕੀ ਪ੍ਰਸ਼ਾਸਨ ਦੀਆਂ ਘੋਸ਼ਣਾਵਾਂ 'ਤੇ ਬਹੁਤ ਧਿਆਨ ਨਾਲ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਟਰੰਪ ਪ੍ਰਸ਼ਾਸਨ ਵੱਲੋਂ ਲਏ ਗਏ ਕੁਝ ਫੈਸਲਿਆਂ ਦੀ ਉਮੀਦ ਸੀ ਅਤੇ ਉਨ੍ਹਾਂ 'ਤੇ ਪ੍ਰਤੀਕਿਰਿਆ ਦੇਣ ਤੋਂ ਪਹਿਲਾਂ ਇੰਤਜ਼ਾਰ ਕਰਨ ਦੀ ਲੋੜ ਹੈ। ਹਾਲਾਂਕਿ, ਪੁਰੀ ਨੇ 2015 ਦੇ ਪੈਰਿਸ ਜਲਵਾਯੂ ਸਮਝੌਤੇ ਤੋਂ ਪਿੱਛੇ ਹਟਣ ਦੇ ਅਮਰੀਕੀ ਸਰਕਾਰ ਦੇ ਨਵੇਂ ਫੈਸਲੇ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਪੈਟਰੋਲੀਅਮ ਮੰਤਰੀ ਨੇ ਅਮਰੀਕਾ, ਬ੍ਰਾਜ਼ੀਲ, ਗੁਆਨਾ, ਸੂਰੀਨਾਮ ਅਤੇ ਕੈਨੇਡਾ ਤੋਂ ਹੋਰ ਤੇਲ ਦੀ ਆਮਦ ਦਾ ਜ਼ਿਕਰ ਕੀਤਾ ਅਤੇ ਕੀਮਤਾਂ ਵਿੱਚ ਗਿਰਾਵਟ ਦਾ ਸੰਕੇਤ ਵੀ ਦਿੱਤਾ। ਉਨ੍ਹਾਂ ਨੇ ਵਾਹਨ ਨਿਰਮਾਤਾਵਾਂ ਨੂੰ ਭਾਰਤੀ ਬਾਜ਼ਾਰ ਵਿੱਚ ਉੱਚ ਈਥਾਨੋਲ ਮਿਸ਼ਰਣ ਵਾਲੇ ਫਲੈਕਸ ਫਿਊਲ ਵਾਹਨਾਂ ਦੀ ਉਪਲਬਧਤਾ ਨੂੰ ਵਧਾਉਣ ਲਈ ਕਿਹਾ। ਇਸ ਦੇ ਨਾਲ ਹੀ ਪੈਟਰੋਲੀਅਮ ਮੰਤਰੀ ਨੇ ਕਿਹਾ ਕਿ ਦੇਸ਼ ਜਲਦੀ ਹੀ 20 ਫੀਸਦੀ ਈਥਾਨੋਲ ਬਲੇਡਿੰਗ ਦਾ ਟੀਚਾ ਹਾਸਲ ਕਰਨ ਜਾ ਰਿਹਾ ਹੈ, ਜੋ ਕਿ ਨਿਰਧਾਰਤ ਸਮੇਂ ਤੋਂ ਪੰਜ ਸਾਲ ਪਹਿਲਾਂ ਹੋਵੇਗਾ।

ਕੀ ਸਸਤਾ ਹੋਵੇਗਾ ਪੈਟਰੋਲ-ਡੀਜ਼ਲ?
ਜੇਕਰ ਜ਼ਿਆਦਾ ਤੋਂ ਜ਼ਿਆਦਾ ਅਮਰੀਕੀ ਤੇਲ ਬਾਜ਼ਾਰ 'ਚ ਆਉਂਦਾ ਹੈ ਤਾਂ ਕੌਮਾਂਤਰੀ ਬਾਜ਼ਾਰ 'ਚ ਅਮਰੀਕੀ ਅਤੇ ਖਾੜੀ ਦੇਸ਼ਾਂ ਦਾ ਤੇਲ ਸਸਤਾ ਹੋ ਜਾਵੇਗਾ। ਜਿਸ ਕਾਰਨ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਵੇਗੀ ਅਤੇ ਦੇਸ਼ ਵਿੱਚ ਮਹਿੰਗਾਈ ਵੀ ਕਾਬੂ ਵਿੱਚ ਰਹੇਗੀ। ਮਾਹਰਾਂ ਮੁਤਾਬਕ ਡੋਨਾਲਡ ਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ ਕੱਚੇ ਤੇਲ ਦੇ ਉਤਪਾਦਨ 'ਚ ਵਾਧਾ ਹੋਇਆ ਸੀ ਅਤੇ ਕੌਮਾਂਤਰੀ ਬਾਜ਼ਾਰ 'ਚ ਅਮਰੀਕੀ ਤੇਲ ਦੀ ਆਮਦ ਕਾਰਨ ਕੀਮਤਾਂ 'ਚ ਕਾਫੀ ਕਮੀ ਆਈ ਸੀ। ਹੁਣ ਵੀ ਕੁਝ ਅਜਿਹਾ ਹੀ ਹੋਣ ਦੀ ਸੰਭਾਵਨਾ ਹੈ। ਇਸ ਨਾਲ ਭਾਰਤ ਵਰਗੇ ਉਨ੍ਹਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ, ਜੋ ਆਪਣੀ ਜ਼ਰੂਰਤ ਤੋਂ ਜ਼ਿਆਦਾ ਤੇਲ ਦਰਾਮਦ ਕਰਦੇ ਹਨ।

ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ
ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅਮਰੀਕੀ ਕੱਚਾ ਤੇਲ WTI 2.25 ਫੀਸਦੀ ਦੀ ਗਿਰਾਵਟ ਨਾਲ 76.13 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਉਥੇ ਹੀ ਖਾੜੀ ਦੇਸ਼ਾਂ ਦੇ ਬ੍ਰੈਂਟ ਕੱਚੇ ਤੇਲ ਦੀ ਕੀਮਤ 'ਚ 1.17 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਕੀਮਤ 79.21 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ। ਮਾਹਰਾਂ ਮੁਤਾਬਕ ਟਰੰਪ ਪ੍ਰਸ਼ਾਸਨ ਦੇ ਸਰਗਰਮ ਹੋਣ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ 'ਚ ਹੋਰ ਗਿਰਾਵਟ ਆਵੇਗੀ।

  • petrol
  • diesel
  • Donald Trump
  • Hardeep Singh Puri
  • crude oil

ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਖੁਸ਼ਖਬਰੀ, CM ਨੇ ਲਿਆ ਇਹ ਵੱਡਾ ਫੈਸਲਾ

NEXT STORY

Stories You May Like

  • petrol and diesel cheaper
    Good news : ਪੈਟਰੋਲ-ਡੀਜ਼ਲ ਹੋਵੇਗਾ ਸਸਤਾ! ਸ਼ਾਹਬਾਜ਼ ਸਰਕਾਰ ਨੇ ਦਿੱਤੇ ਸੰਕੇਤ
  • petrol and lpg prices will come down soon deal made between us iran
    ਹੁਣ ਸਸਤਾ ਹੋਵੇਗਾ ਪੈਟਰੋਲ ਤੇ ਡੀਜ਼ਲ ! US-ਈਰਾਨ ਵਿਚਾਲੇ ਹੋ ਗਈ ਡੀਲ
  • hardeep singh puri statement on petrol diesel price
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਖੁਸ਼ਖਬਰੀ! ਹਰਦੀਪ ਪੁਰੀ ਨੇ ਜਾਰੀ ਕੀਤਾ ਬਿਆਨ
  • states work petrol and diesel under the purview of gst
    ਪੈਟਰੋਲ-ਡੀਜ਼ਲ ਨੂੰ GST ਦੇ ਦਾਇਰੇ 'ਚ ਲਿਆਉਣਾ ਸੂਬਿਆਂ ਨੂੰ ਕਰਨਾ ਪਵੇਗਾ ਇਹ ਕੰਮ
  • petrol diesel rates changed in many cities
    ਕਈ ਸ਼ਹਿਰਾਂ 'ਚ ਬਦਲ ਗਏ ਪੈਟਰੋਲ-ਡੀਜ਼ਲ ਦੇ Rate, ਕੁਝ ਖੇਤਰਾਂ 'ਚ ਮਿਲੀ ਰਾਹਤ ਤੇ ਕਿਤੇ ਵਧਿਆ ਖ਼ਰਚਾ
  • petrol becomes cheaper
    4 ਰੁਪਏ ਸਸਤਾ ਹੋਇਆ ਪੈਟਰੋਲ! ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਕੀਮਤ
  • e85 fuel launched then petrol know in which vehicles it can be used
    ਪੈਟਰੋਲ ਤੋਂ 20 ਰੁਪਏ ਸਸਤਾ ਲਾਂਚ ਹੋਇਆ E85 ਈਂਧਣ, ਜਾਣੋ ਕਿਹੜੇ ਵਾਹਨਾਂ 'ਚ ਹੋ ਸਕਦੀ ਹੈ ਇਸ ਦੀ ਵਰਤੋਂ
  • israel did not stop even after trump stopped it
    ਟਰੰਪ ਦੇ ਰੋਕਣ 'ਤੇ ਵੀ ਨਹੀਂ ਰੁਕਿਆ ਇਜ਼ਰਾਈਲ, ਈਰਾਨ ਦੇ 4 ਵੱਡੇ ਸ਼ਹਿਰਾਂ 'ਚ ਵਰ੍ਹਾਈਆਂ ਮਿਜ਼ਾਈਲਾਂ
  • nitin nabin met sunil jakhar
    ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • these zodiac signs will be prosperous today
      ਅੱਜ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ! ਚੰਦਰਮਾ ਦੇ ਗੋਚਰ ਨਾਲ ਵਰ੍ਹੇਗਾ ਨੋਟਾਂ ਦਾ...
    • mangoes garden trees  loving couple
      ਅੰਬਾਂ ਦੇ ਬਾਗ 'ਚ ਦਰੱਖ਼ਤ ਨਾਲ ਲਟਕਦੀਆਂ ਮਿਲੀਆਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ,...
    • ram mandir 60 kg silver  missing
      Silver Missing : ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੌਰਾਨ ਭੇਂਟ ਕੀਤੀ 60 ਕਿਲੋ...
    • pm modi in kolkata and amit shah in gujarat performed yoga
      International Yoga Day 2026: ਕੋਲਕਾਤਾ 'ਚ PM ਮੋਦੀ ਅਤੇ ਗੁਜਰਾਤ 'ਚ ਅਮਿਤ...
    • punjab bjp nitin nabin  jalandhar
      ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
    • neet re exam today
      NEET Re-exam ਅੱਜ: 22 ਲੱਖ ਸਟੂਡੈਂਟ ਦੇਣਗੇ ਪ੍ਰੀਖਿਆ, NTA ਨੇ ਸੁਰੱਖਿਆ ਲਈ ਲਾਏ...
    • pm modi will do yoga with 10 lakh people in kolkata
      ਕੋਲਕਾਤਾ 'ਚ 10 ਲੱਖ ਲੋਕਾਂ ਨਾਲ ਯੋਗਾ ਕਰਨਗੇ PM ਮੋਦੀ, ਹੁਗਲੀ ਨਦੀ ਦੀਆਂ...
    • elderly man attacked in gujarat  looted 2 47 crore
      ਗੁਜਰਾਤ ’ਚ ਬਜ਼ੁਰਗ ’ਤੇ ਹਮਲਾ ਕਰ ਕੇ ਲੁੱਟੇ 2.47 ਕਰੋੜ ਰੁਪਏ
    • 2 accused sentenced to death in rajinder saini murder case
      ਰਾਜਿੰਦਰ ਸੈਣੀ ਕਤਲਕਾਂਡ ’ਚ 2 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ
    • big blow to mamata banerjee
      ਮਮਤਾ ਬੈਨਰਜੀ ਨੂੰ ਵੱਡਾ ਝਟਕਾ: TMC ਦੇ 3 ਬੈਂਕ ਖਾਤੇ ਫ੍ਰੀਜ਼, 440 ਕਰੋੜ ਰੁਪਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +