Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    6:24:44 PM

  • election again in punjab  voting will be held on 5th july

    ਪੰਜਾਬ 'ਚ ਫਿਰ ਵੱਜਿਆ ਚੋਣ ਬਿਗੁਲ, 5 ਜੁਲਾਈ ਨੂੰ...

  • yellow alert for thunderstorm in punjab

    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ...

  • long holidays in the share market next week  details

    Share Market 'ਚ ਅਗਲੇ ਹਫ਼ਤੇ ਆਉਣ ਵਾਲੀਆਂ ਹਨ...

  • punjab teachers transfers cancelled

    ਅਧਿਆਪਕਾਂ ਨੂੰ ਝਟਕਾ, ਤਬਾਦਲਿਆਂ ਨੂੰ ਲੈ ਕੇ ਨਵੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਕੀ ਅਨੰਤ- ਰਾਧਿਕਾ ਦੇ ਵਿਆਹ 'ਚ ਸ਼ਿਰਕਤ ਕਰਨਗੇ PM Modi?ਜਾਣੋ

NATIONAL News Punjabi(ਦੇਸ਼)

ਕੀ ਅਨੰਤ- ਰਾਧਿਕਾ ਦੇ ਵਿਆਹ 'ਚ ਸ਼ਿਰਕਤ ਕਰਨਗੇ PM Modi?ਜਾਣੋ

  • Edited By Priyanka,
  • Updated: 12 Jul, 2024 11:48 AM
Mumbai
will pm modi attend ananth radhika s wedding
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਸ਼ੁੱਕਰਵਾਰ (12 ਜੁਲਾਈ) ਯਾਨੀ ਅੱਜ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅੰਬਾਨੀ ਪਰਿਵਾਰ ਦੇ ਵਿਆਹ ਸਮਾਗਮ ਦਾ ਹਿੱਸਾ ਲੈਣਗੇ। ਪੀ.ਐਮ. ਮੋਦੀ ਦੀ ਸੰਭਾਵਿਤ ਫੇਰੀ ਕਾਰਨ ਬਾਂਦਰਾ-ਕੁਰਲਾ ਕੰਪਲੈਕਸ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਟਰਾਈਡੈਂਟ ਹੋਟਲ ਦੇ ਆਲੇ-ਦੁਆਲੇ ਦੀਆਂ ਇਮਾਰੱਖਿਆ ਪ੍ਰਬੰਧ ਵਧਾਏ ਜਾ ਰਹੇ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ (13 ਜੁਲਾਈ) ਨੂੰ ਮੁੰਬਈ ਜਾ ਰਹੇ ਹਨ।

ਇਹ ਵੀ ਪੜ੍ਹੋ-ਅਮਿਤਾਭ ਬੱਚਨ ਦੀ ਗੁਆਂਢਣ ਬਣੀ ਕ੍ਰਿਤੀ ਸੈਨਨ,2.25 ਕਰੋੜ ਦੀ ਖਰੀਦੀ ਅਲੀਬਾਗ 'ਚ ਸ਼ਾਨਦਾਰ ਪ੍ਰਾਪਰਟੀ

13 ਜੁਲਾਈ ਨੂੰ ਪੀਐਮ ਮੋਦੀ ਮੁੰਬਈ 'ਚ ਕਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਪੀਐਮ ਮੋਦੀ ਬੋਰੀਵਲੀ-ਠਾਣੇ ਲਿੰਕ ਰੋਡ ਅਤੇ ਗੋਰੇਗਾਂਵ-ਮੁਲੁੰਡ ਲਿੰਕ ਰੋਡ ਦਾ ਭੂਮੀ ਪੂਜਨ ਕਰਨਗੇ। ਦੋਵਾਂ ਪ੍ਰਾਜੈਕਟਾਂ ਦੀ ਲਾਗਤ 14 ਹਜ਼ਾਰ ਕਰੋੜ ਰੁਪਏ ਤੋਂ ਵੱਧ ਹੈ।

ਇਹ ਵੀ ਪੜ੍ਹੋ- ਮਸ਼ਹੂਰ ਅਦਾਕਾਰਾ ਅਤੇ ਐਂਕਰ ਅਪਰਨਾ ਵਸਤਰੈ ਦਾ 51 ਸਾਲ ਦੀ ਉਮਰ 'ਚ ਦਿਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਹਾਰਾਸ਼ਟਰ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਕਾਫੀ ਚੌਕਸ ਹੈ। ਇੱਥੇ ਰਾਜ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਮੀਟਿੰਗ ਦੀਆਂ ਤਿਆਰੀਆਂ 'ਤੇ ਨਜ਼ਰ ਰੱਖ ਰਹੇ ਹਨ।ਪੀ.ਐਮ .ਮੋਦੀ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਪੀਐੱਮ ਮੋਦੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਦੇ ਵਿਆਹ 'ਚ ਵੀ ਸ਼ਿਰਕਤ ਕਰ ਸਕਦੇ ਹਨ।ਪੀਐਮ ਮੋਦੀ ਦੀ ਸੰਭਾਵਿਤ ਫੇਰੀ ਕਾਰਨ ਬਾਂਦਰਾ-ਕੁਰਲਾ ਕੰਪਲੈਕਸ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਟਰਾਈਡੈਂਟ ਹੋਟਲ ਦੇ ਆਲੇ-ਦੁਆਲੇ ਦੀਆਂ ਇਮਾਰਤਾਂ ਵਿੱਚ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
 

  • Ambani News
  • PM Modi
  • Attend
  • Annat
  • Radhika
  • wedding
  • Today

ਪੰਜਾਬ ਨੈਸ਼ਨਲ ਬੈਂਕ 'ਚ ਨਿਕਲੀ ਭਰਤੀ, ਜਲਦ ਕਰੋ ਅਪਲਾਈ

NEXT STORY

Stories You May Like

  • pm modi arrives in slovakia
    ਸਲੋਵਾਕੀਆ ਪੁੱਜੇ PM ਮੋਦੀ, ਰਾਸ਼ਟਰਪਤੀ ਪੇਲੇਗ੍ਰਿਨੀ ਤੇ ਪ੍ਰਧਾਨ ਮੰਤਰੀ ਫਿਕੋ ਨਾਲ ਕਰਨਗੇ ਮੁਲਾਕਾਤ
  • pm modi reached france
    ਫਰਾਂਸ ਪੁੱਜੇ PM ਮੋਦੀ; ਅੱਜ ਰਾਸ਼ਟਰਪਤੀ ਮੈਕਰੋਨ ਨਾਲ ਕਰਨਗੇ ਮੁਲਾਕਾਤ, G7 ਸੰਮੇਲਨ 'ਚ ਲੈਣਗੇ ਹਿੱਸਾ
  • meloni congratultes modi
    Congratulations Modi..!'' ਇਟਲੀ ਦੀ PM ਜੌਰਜੀਆ ਮੈਲੋਨੀ ਨੇ ਆਪਣੇ 'ਖ਼ਾਸ ਦੋਸਤ' ਨੂੰ ਦਿੱਤੀਆਂ ਵਧਾਈਆਂ
  • niti aayog  11th governing council meeting  pm modi
    ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਮੀਟਿੰਗ ਭਲਕੇ, PM ਮੋਦੀ ਕਰਨਗੇ ਅਗਵਾਈ
  • pm modi pm vbry 70 lakh jobs social security future
    'ਦੁਨੀਆ ਭਰ 'ਚ ਸਾਡੀ ਯੁਵਾ ਸ਼ਕਤੀ ਦੀ ਚਰਚਾ', PM ਮੋਦੀ ਨੇ ਗਿਣਾਈਆਂ PM-VBRY ਦੀਆਂ ਪ੍ਰਾਪਤੀਆਂ
  • pm modi meets foreign leaders
    G7 ਸੰਮੇਲਨ 'ਚ PM ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਸਣੇ ਕਈ ਦੇਸ਼ਾਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ
  • trump and modi meeting
    G7 ਦੌਰਾਨ ਅੱਜ ਟਰੰਪ ਨਾਲ ਮੁਲਾਕਾਤ ਕਰਨਗੇ PM ਮੋਦੀ ! ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
  • pm narendra modi paris france address
    ਜੀ-7 ਸਿਖਰ ਸੰਮੇਲਨ ’ਚ ਬੋਲੇ PM ਮੋਦੀ, ਆਮ ਜਨਤਾ ਦੇ ਤਕਨੀਕੀ ਤੌਰ ’ਤੇ ਸਮਰੱਥ ਹੋਣ ਨਾਲ ਹੋਵੇਗੀ ਤਰੱਕੀ
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ...
  • business of foreign dreams is going on in jalandhar big revelations
    ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ...
  • west bengal man arrested for charging rs 200 each from shopkeepers
    ਜਲੰਧਰ ਵਿਚ ਵੈਸਟ ਬੰਗਾਲ ਦਾ ਵਿਅਕਤੀ ਕਾਬੂ, ਗੂੰਗੇ ਹੋਣ ਦੀ ਕਰਨ ਲੱਗਾ ਐਕਟਿੰਗ
  • gang linked to foreign handlers busted in jalandhar
    ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ...
Trending
Ek Nazar
you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • dog  rabies  young  animal  cctv  road
      ਕੁੱਤੇ ਦੇ ਵੱਢਣ ਮਗਰੋਂ 'ਜਾਨਵਰਾਂ' ਵਾਲੀਆਂ ਹਰਕਤਾਂ ਕਰਨ ਲੱਗਾ ਨੌਜਵਾਨ ! ਇਲਾਕੇ...
    • young man lost his dignity in pursuit of a reel a reel was made while
      ਮਰਿਆਦਾ ਭੁੱਲੀ ਨੌਜਵਾਨ ਪੀੜ੍ਹੀ! ਮਹਾਤਮਾ ਗਾਂਧੀ ਦੀ ਮੂਰਤੀ 'ਤੇ ਬੈਠ ਬਣਾਈ Reel,...
    • narendra modi  development projects  odisha  investment
      PM ਮੋਦੀ ਨੇ ਦਿੱਤੀ ਵੱਡੀ ਸੌਗਾਤ ! 47,600 ਕਰੋੜ ਦੇ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ
    • railway station passenger murder train police
      ਰੇਲਵੇ ਸਟੇਸ਼ਨ 'ਤੇ ਯਾਤਰੀ ਦਾ ਕੁੱਟ-ਕੁੱਟ ਕੇ ਕਤਲ, ਟਰੇਨ 'ਚ ਚੜ੍ਹਨ ਨੂੰ ਲੈ ਕੇ...
    • diamond  luck  noida  meena singh
      ਰਾਤੋ ਰਾਤ ਚਮਕੀ ਕਿਸਮਤ ! ਖਾਨ 'ਚੋਂ ਨਿਕਲਿਆ 6.54 ਕੈਰੇਟ ਦਾ ਹੀਰਾ
    • motorcycle collides with parked tractor trolley
      ਭਿਆਨਕ ਸੜਕ ਹਾਦਸਾ: ਖੜ੍ਹੀ ਟਰੈਕਟਰ-ਟਰਾਲੀ ਨਾਲ ਟਕਰਾਇਆ ਮੋਟਰਸਾਈਕਲ, ਦੋ ਨੌਜਵਾਨਾਂ...
    • angadveer murder mother arrested police lover
      ਅੰਗਦਵੀਰ ਕਤਲਕਾਂਡ 'ਚ ਸਨਸਨੀਖੇਜ਼ ਖ਼ੁਲਾਸਾ, ਮਾਂ ਨੇ ਖੁਦ ਮਰਵਾਇਆ ਕੁੱਖੋਂ ਜੰਮਿਆ...
    • baba venga  s big prediction
      ਇਨ੍ਹਾਂ 5 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ ! ਅਸਮਾਨ ਛੂਹੇਗਾ ਕਾਰੋਬਾਰ ਜਾਣੋ...
    • another neet student is no more
      NEET ਪ੍ਰੀਖਿਆ ਦਾ ਦਬਾਅ ਨਹੀਂ ਝੱਲ ਸਕਿਆ 22 ਸਾਲਾ ਵਿਦਿਆਰਥੀ, 24 ਘੰਟੇ ਪਹਿਲਾਂ...
    • girl  lover  marriage  mobile tower police
      ''ਉਹ ਆਵੇਗਾ ਤਾਂ ਹੀ ਉੱਤਰਾਂਗੀ ਥੱਲੇ..!'', ਪ੍ਰੇਮੀ ਨਾਲ ਵਿਆਹ ਦੀ ਜ਼ਿੱਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +