Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    4:37:55 PM

  • prime minister modi who arrived in jalandhar met sant niranjan das

    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ...

  • harbhajan singh speach

    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ...

  • pm narendra modi reached jalandhar

    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ...

  • pm narendra modi reaches jalandhar

    ਜਲੰਧਰ ਪਹੁੰਚੇ PM ਨਰਿੰਦਰ ਮੋਦੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਔਰਤ ਨਾਲ ਕੀਤੀਆਂ ਅਜਿਹੀਆਂ ਹਰਕਤਾਂ ਜਬਰ-ਜ਼ਿਨਾਹ ਦੀ ਕੋਸ਼ਿਸ਼ ਨਹੀਂ, ਪਟਨਾ ਹਾਈ ਕੋਰਟ ਦੇ ਫੈਸਲੇ ’ਤੇ SC ਨਾਰਾਜ਼

NATIONAL News Punjabi(ਦੇਸ਼)

ਔਰਤ ਨਾਲ ਕੀਤੀਆਂ ਅਜਿਹੀਆਂ ਹਰਕਤਾਂ ਜਬਰ-ਜ਼ਿਨਾਹ ਦੀ ਕੋਸ਼ਿਸ਼ ਨਹੀਂ, ਪਟਨਾ ਹਾਈ ਕੋਰਟ ਦੇ ਫੈਸਲੇ ’ਤੇ SC ਨਾਰਾਜ਼

  • Edited By Rajwinder Kaur,
  • Updated: 16 Jul, 2026 08:55 AM
National
woman  wrong actions  patna high court
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਿਸ਼ੇਸ਼)- ਪਟਨਾ ਹਾਈ ਕੋਰਟ ਦੇ ਇਕ ਹਾਲੀਆ ਫੈਸਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ। ਹਾਈ ਕੋਰਟ ਨੇ ਇਕ ਮਾਮਲੇ ਵਿਚ ਕਿਹਾ ਸੀ ਕਿ ਔਰਤ ਦੀ ਸਲਵਾਰ ਲਾਹੁਣ ਦੀ ਕੋਸ਼ਿਸ਼ ਕਰਨਾ ਅਤੇ ਉਸ ਦੀਆਂ ਛਾਤੀਆਂ ਦਬਾਉਣਾ, ਉਪਲਬਧ ਸਬੂਤਾਂ ਦੇ ਆਧਾਰ ’ਤੇ ਜਬਰ-ਜ਼ਨਾਹ ਦੀ ਕੋਸ਼ਿਸ਼ ਨਹੀਂ ਸਗੋਂ ਔਰਤ ਦੀ ਮਰਿਆਦਾ ਭੰਗ ਕਰਨ ਦਾ ਮਾਮਲਾ ਬਣਦਾ ਹੈ। ਇਸੇ ਆਧਾਰ ’ਤੇ ਅਦਾਲਤ ਨੇ ਮੁਲਜ਼ਮ ਨੂੰ ਜਬਰ-ਜ਼ਨਾਹ ਦੀ ਕੋਸ਼ਿਸ਼ ਦੇ ਦੋਸ਼ ਤੋਂ ਬਰੀ ਕਰ ਦਿੱਤਾ ਸੀ।

ਪੜ੍ਹੋ ਇਹ ਵੀ - ਅੱਜ ਤੋਂ ਇਕ ਮਹੀਨੇ ਲਈ ਲਾਲ ਕਿਲ੍ਹੇ 'ਚ ਐਂਟਰੀ ਬੈਨ! ਘੁੰਮਣ ਦੇ ਸ਼ੌਕੀਨ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...

ਇਸ ਫੈਸਲੇ ਦਾ ਮੁੱਦਾ ਸੁਪਰੀਮ ਕੋਰਟ ਵਿਚ ਉਠਾਇਆ ਗਿਆ। ਸੀਨੀਅਰ ਐਡਵੋਕੇਟ ਸ਼ੋਭਾ ਗੁਪਤਾ ਅਤੇ ਐੱਚ. ਐੱਸ. ਫੂਲਕਾ ਨੇ ਅਦਾਲਤ ਦਾ ਧਿਆਨ ਇਸ ਹੁਕਮ ਵੱਲ ਦਿਵਾਉਂਦੇ ਹੋਏ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਲਾਹਾਬਾਦ ਹਾਈ ਕੋਰਟ ਦੇ ਇਕ ਵਿਵਾਦਿਤ ਫੈਸਲੇ ’ਤੇ ਸੁਪਰੀਮ ਕੋਰਟ ਦਖ਼ਲ ਦੇ ਚੁੱਕੀ ਹੈ ਪਰ ਇਸ ਦੇ ਬਾਵਜੂਦ ਅਜਿਹੇ ਹੁਕਮ ਸਾਹਮਣੇ ਆ ਰਹੇ ਹਨ। ਇਸ ’ਤੇ ਭਾਰਤ ਦੇ ਚੀਫ਼ ਜਸਟਿਸ ਸੂਰਿਆਕਾਂਤ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਜੱਜਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਫੈਸਲਾ ਸੁਣਾਉਣ ਤੋਂ ਪਹਿਲਾਂ ਲੋੜੀਂਦੀ ਖੋਜ ਕਰਨ ਅਤੇ ਸੁਪਰੀਮ ਕੋਰਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤੇ ਹੈਂਡਬੁੱਕ ਦਾ ਅਧਿਐਨ ਕਰਨ। 

ਪੜ੍ਹੋ ਇਹ ਵੀ - ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ

ਉਨ੍ਹਾਂ ਇਹ ਵੀ ਕਿਹਾ ਕਿ ਜਿਨਸੀ ਅਪਰਾਧਾਂ ਨਾਲ ਜੁੜੇ ਮਾਮਲਿਆਂ ਵਿਚ ਨਿਆਂਇਕ ਸੰਵੇਦਨਸ਼ੀਲਤਾ ਬੇਹੱਦ ਜ਼ਰੂਰੀ ਹੈ। ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਕਿ ਉਹ ਇਸ ਵਿਸ਼ੇ ’ਤੇ ਵਿਸਤ੍ਰਿਤ ਹੁਕਮ ਜਾਰੀ ਕਰੇਗੀ ਅਤੇ ਨਿਆਂਇਕ ਅਧਿਕਾਰੀਆਂ ਲਈ ਤਿਆਰ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਵਿਵਾਦਿਤ ਮਾਮਲਾ ਬਿਹਾਰ ਦੇ ਬਾਂਕਾ ਜ਼ਿਲੇ ਵਿਚ ਸਾਲ 2008 ਦੀ ਇਕ ਘਟਨਾ ਨਾਲ ਜੁੜਿਆ ਹੋਇਆ ਹੈ। ਟ੍ਰਾਇਲ ਕੋਰਟ ਨੇ ਮੁਲਜ਼ਮ ਨੂੰ ਜਬਰ-ਜ਼ਨਾਹ ਦੀ ਕੋਸ਼ਿਸ਼ ਅਤੇ ਗਲਤ ਤਰੀਕੇ ਨਾਲ ਬੰਧਕ ਬਣਾਉਣ ਦੇ ਦੋਸ਼ ਵਿਚ ਦੋਸ਼ੀ ਠਹਿਰਾਇਆ ਸੀ। ਹਾਲਾਂਕਿ, ਪਟਨਾ ਹਾਈ ਕੋਰਟ ਨੇ ਕਿਹਾ ਕਿ ਰਿਕਾਰਡ ’ਤੇ ਅਜਿਹਾ ਕੋਈ ਸਪੱਸ਼ਟ ਜਾਂ ਡਾਕਟਰੀ ਸਬੂਤ ਨਹੀਂ ਹੈ, ਜਿਸ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਸਾਬਤ ਹੋ ਸਕੇ।

ਪੜ੍ਹੋ ਇਹ ਵੀ - ਬਦਲ ਜਾਵੇਗਾ ਸਕੂਲਾਂ ਦਾ SYLLABUS, ਹੁਣ ਇਹ ਵਿਸ਼ਾ ਹੋਵੇਗਾ ਲਾਜ਼ਮੀ, ਕੇਂਦਰ ਨੇ SC ਨੂੰ ਦਿੱਤਾ ਹਲਫਨਾਮਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Woman
  • Wrong actions
  • Patna High Court
  • verdict
  • SC angry
  • ਔਰਤ
  • ਗਲਤ ਹਰਕਤਾਂ
  • ਪਟਨਾ ਹਾਈ ਕੋਰਟ

ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 5200 ਤੋਂ ਵੱਧ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਜੰਮੂ ਤੋਂ ਰਵਾਨਾ

NEXT STORY

Stories You May Like

  • adult woman  parents  home  high court  mumbai
    'ਬਾਲਗ ਔਰਤ ਨੂੰ ਪੇਕੇ ਜਾਣ ਲਈ ਨਹੀਂ ਕਰ ਸਕਦੇ ਮਜਬੂਰ..!' ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
  • bombay high court  woman  bedroom  police  mobile phone
    ਔਰਤ ਦੇ ਬੈੱਡਰੂਮ ’ਚ ਪੁਲਸ ਦਾ ਜ਼ਬਰਦਸਤੀ ਵੜਨਾ ਨਿੱਜਤਾ ਦੀ ਉਲੰਘਣਾ : ਹਾਈ ਕੋਰਟ
  • bhojshala dispute  muslim side  petition  sc
    ਭੋਜਸ਼ਾਲਾ ਵਿਵਾਦ: ਮੁਸਲਿਮ ਪੱਖ ਦੀ ਪਟੀਸ਼ਨ 'ਤੇ SC ਨੇ ASI ਅਤੇ MP ਸਰਕਾਰ ਤੋਂ ਮੰਗਿਆ ਜਵਾਬ
  • high court  alcohol  bad smell  vehicle  uttarakhand
    ਸਿਰਫ਼ ਸ਼ਰਾਬ ਦੀ ਬਦਬੂ ਆਉਣ ਨਾਲ ਨਸ਼ੇ ’ਚ ਗੱਡੀ ਚਲਾਉਣ ਦਾ ਦੋਸ਼ ਸਾਬਤ ਨਹੀਂ ਹੁੰਦਾ : ਹਾਈ ਕੋਰਟ
  • citizens  government slaves bombay high court
    'ਨਾਗਰਿਕਾਂ ਨੂੰ ਸਰਕਾਰ ਦਾ ਗੁਲਾਮ ਨਹੀਂ ਬਣਾਇਆ ਜਾ ਸਕਦਾ', ਬੰਬਈ ਹਾਈ ਕੋਰਟ ਦਾ ਅਹਿਮ ਫੈਸਲਾ
  • punjab haryana high court  lawyer  house  theft
    ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ
  • sonam wangchuk health petition  hearing
    ਵਾਂਗਚੁਕ ਦੀ ਵਿਗੜਦੀ ਸਿਹਤ ਨੂੰ ਲੈ ਕੇ ਦਿੱਲੀ ਹਾਈ ਕੋਰਟ ਵੀਰਵਾਰ ਨੂੰ ਪਟੀਸ਼ਨ 'ਤੇ ਕਰੇਗਾ ਸੁਣਵਾਈ
  • high court issues summons in cricketer abhishek sharma case
    ਕ੍ਰਿਕਟਰ ਅਭਿਸ਼ੇਕ ਸ਼ਰਮਾ ਦੇ ਮਾਮਲੇ 'ਚ ਹਾਈ ਕੋਰਟ ਨੇ ਜਾਰੀ ਕੀਤਾ ਸੰਮਨ, ਜਾਣੋ ਪੂਰਾ ਮਾਮਲਾ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • harbhajan singh speach
    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • air conditioner flat  fire
      ਏਅਰ ਕੰਡੀਸ਼ਨਰ Blast! 7ਵੀਂ ਮੰਜ਼ਿਲ ਦੇ ਫਲੈਟ ਨੂੰ ਲੱਗੀ ਅੱਗ, ਨੋਇਡਾ ਪੁਲਸ ਨੂੰ...
    • rekha gupta  delhi government  ayushman arogya mandir  inauguration
      CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ
    • narendra modi  haryana  jind  hydrogen train  history
      ਹਾਈਡ੍ਰੋਜਨ ਟਰੇਨ ਰਵਾਨਾ ਕਰ ਬੋਲੇ PM ਮੋਦੀ, ਇਤਿਹਾਸ ਦੇ ਪੰਨਿਆਂ 'ਚ ਦਰਜ ਹੋਵੇਗਾ...
    • sonam wangchuk  support  ashwini kumar
      ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ,...
    • mother five children absconds father of three child
      3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...
    • india  s private space industry shoots for the stars
      ਭਾਰਤ ਦੀ ਪ੍ਰਾਈਵੇਟ ਸਪੇਸ ਇੰਡਸਟਰੀ ਤਾਰਿਆਂ ਵੱਲ ਉਡਾਰੀ ਭਰਨ ਲਈ ਤਿਆਰ
    • amarnath cave  pilgrims  baba barfani  lord shiva  jammu
      ਅਮਰਨਾਥ ਗੁਫ਼ਾ ਲਈ 16ਵਾਂ ਜੱਥਾ ਰਵਾਨਾ, ਹੁਣ ਤੱਕ 3.45 ਲੱਖ ਤੋਂ ਵੱਧ ਸ਼ਰਧਾਲੂਆਂ...
    • sonam wangchuk hunger strike
      'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ...
    • india s first hydrogen train
      ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ : ਜਾਣੋ ਕਿਸ ਤਰ੍ਹਾਂ ਕਰੇਗੀ ਕੰਮ
    • narendra modi hydrogen train green flag haryana
      PM ਮੋਦੀ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਕੀਤਾ ਰਵਾਨਾ, ਭਾਰਤ ਅਜਿਹਾ ਕਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +