Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    12:53:04 PM

  • former agniveers to get significant relief

    ਚੰਡੀਗੜ੍ਹ: ਸਾਬਕਾ ਅਗਨੀਵੀਰਾਂ ਨੂੰ ਵੱਡੀ ਰਾਹਤ,...

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • foreign visiting punjab falls victim to a major robbery

    ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ,...

  • parvinder jhota father wife job

    ਪਰਵਿੰਦਰ ਝੋਟਾ ਦੇ ਪਿਤਾ ਨੇ ਛੱਡਿਆ ਅੰਨ੍ਹ-ਪਾਣੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਤੋ-ਰਾਤ ਚਮਕੀ ਔਰਤ ਦੀ ਕਿਸਮਤ, ਇੱਕੋ ਸਮੇਂ ਜ਼ਮੀਨ 'ਚੋਂ ਮਿਲੇ 3 ਅਨਮੋਲ ਹੀਰੇ

NATIONAL News Punjabi(ਦੇਸ਼)

ਰਾਤੋ-ਰਾਤ ਚਮਕੀ ਔਰਤ ਦੀ ਕਿਸਮਤ, ਇੱਕੋ ਸਮੇਂ ਜ਼ਮੀਨ 'ਚੋਂ ਮਿਲੇ 3 ਅਨਮੋਲ ਹੀਰੇ

  • Edited By Rajwinder Kaur,
  • Updated: 18 Sep, 2025 08:56 AM
National
woman 3 diamonds
  • Share
    • Facebook
    • Tumblr
    • Linkedin
    • Twitter
  • Comment

ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਵਿੱਚ ਰਹਿਣ ਵਾਲੀ ਇੱਕ ਆਦਿਵਾਸੀ ਔਰਤ ਵਿਨੀਤਾ ਗੋਂਡ ਦੀ ਸਖ਼ਤ ਮਿਹਨਤ ਅਤੇ ਕਿਸਮਤ ਨੇ ਉਸਦੀ ਜ਼ਿੰਦਗੀ ਬਦਲ ਦਿੱਤੀ ਹੈ। ਪੰਨਾ ਜ਼ਿਲ੍ਹੇ ਦੇ ਬਰਵਾੜਾ ਦੇ ਰਾਜਪੁਰ ਦੀ ਵਸਨੀਕ ਵਿਨੀਤਾ ਨੇ ਹੀਰਾ ਦਫ਼ਤਰ ਤੋਂ ਲੀਜ਼ ਪ੍ਰਾਪਤ ਕਰਕੇ ਕਾਨੂੰਨੀ ਤੌਰ 'ਤੇ ਇੱਕ ਖਾਨ ਖਰੀਦੀ ਅਤੇ ਉਸ ਦੀ ਖੁਦਾਈ ਕਰਨੀ ਸ਼ੁਰੂ ਕੀਤੀ। ਇਸ ਦੌਰਾਨ ਉਸਦੀ ਮਿਹਨਤ ਰੰਗ ਲਿਆਈ। ਉਸਨੂੰ ਇੱਕ ਦਿਨ ਵਿੱਚ ਤਿੰਨ ਕੀਮਤੀ ਹੀਰੇ ਮਿਲੇ।

ਇਹ ਵੀ ਪੜ੍ਹੋ : SBI ਬੈਂਕ ਵਿੱਚ ਡਾਕਾ, ਲੈ ਗਏ 1 ਕਰੋੜ ਕੈਸ਼, 20 ਕਿਲੋ ਸੋਨਾ

ਜਾਣਕਾਰੀ ਵਿਨੀਤਾ ਨੂੰ ਮਿਲੇ ਤਿੰਨ ਹੀਰਿਆਂ ਦਾ ਭਾਰ ਕ੍ਰਮਵਾਰ 7 ਸੈਂਟ, 1 ਕੈਰੇਟ 48 ਸੈਂਟ ਅਤੇ 20 ਸੈਂਟ ਹੈ। ਇਨ੍ਹਾਂ ਹੀਰਿਆਂ ਵਿੱਚੋਂ ਇੱਕ "ਰਤਨ ਗੁਣਵੱਤਾ" ਦਾ ਹੈ, ਜਿਸਨੂੰ ਬਹੁਤ ਉੱਚ ਗੁਣਵੱਤਾ ਮੰਨਿਆ ਜਾਂਦਾ ਹੈ। ਬਾਕੀ ਦੋ ਥੋੜ੍ਹੇ ਜਿਹੇ ਗੂੜ੍ਹੇ ਕਿਸਮ ਦੇ ਹਨ ਪਰ ਉਹ ਵੀ ਕਾਫ਼ੀ ਕੀਮਤੀ ਹੋ ਸਕਦੇ ਹਨ। ਵਿਨੀਤਾ ਗੋਂਡ ਨੇ ਤੁਰੰਤ ਇਹ ਤਿੰਨੇ ਹੀਰੇ ਪੰਨਾ ਸਥਿਤ ਹੀਰਾ ਦਫ਼ਤਰ ਵਿੱਚ ਜਮ੍ਹਾਂ ਕਰਵਾ ਦਿੱਤੇ। ਇਹ ਵਿਵਹਾਰ ਨਾ ਸਿਰਫ਼ ਉਸਦੀ ਮਿਹਨਤ ਨੂੰ ਦਰਸਾਉਂਦਾ ਹੈ, ਸਗੋਂ ਕਾਨੂੰਨੀ ਪ੍ਰਕਿਰਿਆਵਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਵੀ ਦਰਸਾਉਂਦਾ ਹੈ।

ਇਹ ਵੀ ਪੜ੍ਹੋ : SSP ਦੀ ਵੱਡੀ ਕਾਰਵਾਈ: SHO ਸਣੇ ਪੂਰੀ ਪੁਲਸ ਚੌਕੀ ਦੇ ਕਰਮਚਾਰੀ ਸਸਪੈਂਡ

ਹੀਰਾ ਮਾਹਿਰ ਅਨੁਪਮ ਸਿੰਘ ਦੇ ਅਨੁਸਾਰ ਇਨ੍ਹਾਂ ਹੀਰਿਆਂ ਨੂੰ ਆਉਣ ਵਾਲੇ ਮਹੀਨਿਆਂ ਵਿੱਚ ਨਿਲਾਮੀ ਲਈ ਰੱਖਿਆ ਜਾਵੇਗਾ। ਉਨ੍ਹਾਂ ਦੀ ਅਸਲ ਕੀਮਤ ਉਸ ਸਮੇਂ ਸਾਹਮਣੇ ਆਵੇਗੀ। ਹਾਲਾਂਕਿ ਅਜੇ ਤੱਕ ਕੋਈ ਅਨੁਮਾਨ ਨਹੀਂ ਲਗਾਇਆ ਗਿਆ ਹੈ ਪਰ ਇਹ ਮੰਨਿਆ ਜਾਂਦਾ ਹੈ ਕਿ ਇਹ ਹੀਰੇ ਵਿਨੀਤਾ ਲਈ ਕਾਫ਼ੀ ਆਮਦਨ ਪੈਦਾ ਕਰਨਗੇ। ਇਸ ਨਾਲ ਉਸਦਾ ਵਿੱਤੀ ਭਵਿੱਖ ਸੁਰੱਖਿਅਤ ਹੋ ਸਕਦਾ ਹੈ।

ਇਹ ਵੀ ਪੜ੍ਹੋ : ਦੁਸਹਿਰੇ ਤੋਂ ਪਹਿਲਾਂ ਮਜ਼ਦੂਰਾਂ ਦੇ ਖਾਤਿਆਂ 'ਚ ਆਉਣਗੇ 5-5 ਹਜ਼ਾਰ, ਸਰਕਾਰ ਨੇ ਖਿੱਚੀ ਤਿਆਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Woman
  • 3 Diamonds
  • found
  • One night
  • Panna
  • Adivasi
  • Vinita Gond
  • ਔਰਤ
  • 3 ਅਨਮੋਲ ਹੀਰੇ
  • ਵਿਨੀਤਾ ਗੋਂਡ

ਉਤਰਾਖੰਡ ਦੇ ਚਮੋਲੀ 'ਚ ਫਟਿਆ ਬੱਦਲ, ਢਹਿ-ਢੇਰੀ ਹੋਏ ਮਕਾਨ, ਕਈ ਲੋਕ ਲਾਪਤਾ (ਵੀਡੀਓ)

NEXT STORY

Stories You May Like

  • pokémon cards change man s fortune
    Pokémon ਕਾਰਡਾਂ ਨੇ ਬਦਲੀ ਕਿਸਮਤ, ਵਿਅਕਤੀ ਰਾਤੋ-ਰਾਤ ਬਣ ਗਿਆ 20 ਕਰੋੜ ਰੁਪਏ ਦਾ ਮਾਲਿਕ
  • fraud worth lakhs committed by failing to register land
    ਜ਼ਮੀਨ ਦੀ ਰਜਿਸਟਰੀ ਨਾ ਕਰਵਾ ਕੇ ਕੀਤੀ ਲੱਖਾਂ ਦੀ ਠੱਗੀ, ਔਰਤ ਸਮੇਤ 3 ਖ਼ਿਲਾਫ਼ ਮੁਕੱਦਮਾ ਦਰਜ
  • faridkot  3 animals stolen from a haveli
    ਫਰੀਦਕੋਟ: ਹਵੇਲੀ ’ਚੋਂ 3 ਪਸ਼ੂ ਚੋਰੀ
  • debt  distressed  woman  3 children
    ਕਰਨਾਟਕ: ਕਰਜ਼ੇ ਤੋਂ ਪਰੇਸ਼ਾਨ ਔਰਤ ਨੇ 3 ਜਵਾਕਾਂ ਸਣੇ ਚੁੱਕਿਆ ਖੌਫਨਾਕ ਕਦਮ, ਹੋਈ ਮੌਤ
  • 6 year vedansh win fortuner car rs 200 garba coupon draw
    200 ਰੁਪਏ ਦੇ ਕੂਪਨ 'ਚੋਂ ਜਿੱਤੀ 50 ਲੱਖ ਦੀ ਫਾਰਚੂਨਰ ਗੱਡੀ, 6 ਸਾਲਾ ਵੇਦਾਂਸ਼ ਦੀ ਚਮਕੀ ਕਿਸਮਤ
  • 3 foreign nationals deported from punjab
    ਪੰਜਾਬ 'ਚੋਂ 3 ਵਿਦੇਸ਼ੀ ਨਾਗਰਿਕਾਂ ਨੂੰ ਕੀਤਾ ਗਿਆ ਡਿਪੋਰਟ, ਅੰਮ੍ਰਿਤਸਰ 'ਚ ਹੋਈ ਵੱਡੀ ਕਾਰਵਾਈ
  • pathankot police intensifies security operations at night
    ਸਮਾਜ ਵਿਰੋਧੀ ਅਨਸਰਾਂ ਦੀ ਹੁਣ ਖੈਰ ਨਹੀਂ! ਪਠਾਨਕੋਟ ਪੁਲਸ ਨੇ ਰਾਤ ਸਮੇਂ ਸੁਰੱਖਿਆ ਮੁਹਿੰਮ ਕੀਤੀ ਤੇਜ਼
  • buying a phone worth rs 53 000 got harley davidson bikes as a gift
    53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley davidson bikes
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
Trending
Ek Nazar
saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cab driver wife in laws 7 family members
      ਬੈਂਗਲੁਰੂ 'ਚ ਖੂਨੀ ਵਾਰਦਾਤ! ਕੈਬ ਡਰਾਈਵਰ ਨੇ ਪਤਨੀ ਸਣੇ ਸਹੁਰੇ ਪਰਿਵਾਰ ਦੇ 7...
    • 18 wheeler truck incident 7 people
      ਮੋੜ ਕੱਟਦੇ ਸਮੇਂ ਬੇਕਾਬੂ ਹੋਇਆ 18 ਪਹੀਆ ਟਰੱਕ, 7 ਨੂੰ ਦਰੜਿਆ, ਝਾਰਖੰਡ 'ਚ...
    • supreme court  custody time limit
      ਸੁਪਰੀਮ ਕੋਰਟ ਨੇ ਕਿਹਾ-ਹਿਰਾਸਤ ’ਚ ਲੈਣ ਦੇ ਸਮੇਂ ਤੋਂ ਸ਼ੁਰੂ ਹੋਵੇਗੀ 24 ਘੰਟਿਆਂ...
    • supreme court  jantar mantar  complaints  cjp
      ਸੁਪਰੀਮ ਕੋਰਟ ਨੇ ਕਿਹਾ-ਜੰਤਰ-ਮੰਤਰ ਹਿੰਸਾ ਮਾਮਲੇ ’ਚ ਬਹੁਤ ਘੱਟ ਸ਼ਿਕਾਇਤਾਂ ਮਿਲੀਆਂ
    • 5 zodiac signs will shine this diwali
      ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...
    • cm rekha gupta  s major announcement
      ਸੀਐੱਮ ਰੇਖਾ ਗੁਪਤਾ ਦਾ ਵੱਡਾ ਐਲਾਨ: 1 ਜਨਵਰੀ 2025 ਤੱਕ ਬਣੀਆਂ ਝੁੱਗੀਆਂ ਦੇ ਬਦਲੇ...
    • river car 4 people
      ਉੱਤਰਾਖੰਡ ’ਚ ਭਿਆਨਕ ਹਾਦਸਾ : ਨਦੀ 'ਚ ਡਿੱਗੀ ਤੇਜ਼ ਰਫ਼ਤਾਰ ਕਾਰ, 4 ਲੋਕਾਂ ਦੀ...
    • dhanteras money gold silver shopping shub
      Dhanteras: ਧਨਤੇਰਸ ਵਾਲੇ ਦਿਨ ਸੋਨਾ-ਚਾਂਦੀ ਸਣੇ ਜ਼ਰੂਰ ਖਰੀਦੋ ਇਹ ਚੀਜ਼ਾਂ, ਘਰ...
    • the earth trembled in two states early this morning
      ਸਵੇਰੇ-ਸਵੇਰੇ ਦੋ ਸੂਬਿਆਂ 'ਚ ਕੰਬੀ ਧਰਤੀ, ਹਿਮਾਚਲ ਦੇ ਚੰਬਾ ਤੇ ਤੇਲੰਗਾਨਾ ਦੇ...
    • shop according to your zodiac sign this dhanteras
      ਅੱਜ ਧਨਤੇਰਸ 'ਤੇ ਆਪਣੀ ਰਾਸ਼ੀ ਅਨੁਸਾਰ ਕਰੋ ਖ਼ਰੀਦਦਾਰੀ, ਵਰ੍ਹੇਗੀ ਮਾਂ ਲਕਸ਼ਮੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +