Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    6:18:59 PM

  • shortage of rs 10 and rs 20 notes in punjab

    ਪੰਜਾਬ 'ਚ 10 ਤੇ 20 ਰੁਪਏ ਦੇ ਨੋਟਾਂ ਦੀ ਘਾਟ, ਆਮ...

  • major accident in gurdwara sahib

    ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ...

  • child dies after being shot while playing with father s licensed pistol

    ਪੰਜਾਬ: ਖੇਡ-ਖੇਡ 'ਚ ਬੁਝ ਗਿਆ ਘਰ ਦਾ ਚਿਰਾਗ ! ਪਿਓ...

  • punjab police asi murder

    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਹੈਵਾਨ ਬਣਿਆ ਸ਼ਖ਼ਸ! ਔਰਤ ਨੂੰ ਬੁਰੀ ਤਰ੍ਹਾਂ ਕੁੱਟਿਆ, ਫਿਰ ਪੈਰਾਂ 'ਚ ਜੜ 'ਤੀਆਂ ਜੰਜ਼ੀਰਾਂ

NATIONAL News Punjabi(ਦੇਸ਼)

ਹੈਵਾਨ ਬਣਿਆ ਸ਼ਖ਼ਸ! ਔਰਤ ਨੂੰ ਬੁਰੀ ਤਰ੍ਹਾਂ ਕੁੱਟਿਆ, ਫਿਰ ਪੈਰਾਂ 'ਚ ਜੜ 'ਤੀਆਂ ਜੰਜ਼ੀਰਾਂ

  • Edited By Tanu,
  • Updated: 09 Jun, 2025 02:34 PM
Himachal Pradesh
woman beaten badly
  • Share
    • Facebook
    • Tumblr
    • Linkedin
    • Twitter
  • Comment

ਮੰਡੀ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਕਰਸੋਗ ਵਿਚ ਦਿਲ ਨੂੰ ਝੰਜੋੜ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਵਿਅਕਤੀ ਨੇ ਔਰਤ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸ ਦੇ ਪੂਰੇ ਸਰੀਰ 'ਤੇ ਡੂੰਘੇ ਜ਼ਖਮ ਦਿੱਤੇ। ਇੰਨਾ ਹੀ ਨਹੀਂ ਉਕਤ ਵਿਅਕਤੀ ਨੇ ਔਰਤ ਨੂੰ ਲੋਹੇ ਦੀਆਂ ਜੰਜ਼ੀਰਾਂ ਨਾਲ ਬੰਨ ਕੇ ਤਾਲਾ ਜੜ ਦਿੱਤਾ। ਇਸ ਤੋਂ ਬਾਅਦ ਦੋਸ਼ੀ ਘਰ ਵਿਚੋਂ ਫਰਾਰ ਹੋ ਗਿਆ। ਇਹ ਪੂਰਾ ਮਾਮਲਾ ਮੰਡੀ ਜ਼ਿਲ੍ਹੇ ਦੇ ਕਰਸੋਗ ਸਥਿਤ ਮਝਾਸ ਪਿੰਡ ਦਾ ਦੱਸਿਆ ਗਿਆ ਹੈ। ਔਰਤ ਦੇ ਰੋਣ ਦੀਆਂ ਆਵਾਜ਼ਾਂ ਸੁਣ ਕੇ ਆਲੇ-ਦੁਆਲੇ ਦੀਆਂ ਔਰਤਾਂ ਮੌਕੇ 'ਤੇ ਪਹੁੰਚੀਆਂ ਤਾਂ ਔਰਤ ਦੀ ਹਾਲਤ ਵੇਖ ਕੇ ਹੈਰਾਨ ਰਹਿ ਗਈਆਂ। ਔਰਤਾਂ ਨੇ ਪੰਚਾਇਤ ਦੇ ਨੁਮਾਇੰਦਿਆਂ ਰਾਹੀਂ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ।

ਪੁਲਸ ਤੁਰੰਤ ਔਰਤ ਨੂੰ ਕਰਸੋਗ ਹਸਪਤਾਲ ਲੈ ਗਈ, ਜਿੱਥੇ ਉਸ ਦਾ ਮੈਡੀਕਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਔਰਤ ਦੀ ਬਾਂਹ, ਕੰਨ ਅਤੇ ਪਿੱਠ 'ਤੇ ਡੂੰਘੇ ਜ਼ਖਮ ਸਨ। ਔਰਤ ਨੇ ਪੁਲਸ ਨੂੰ ਦੱਸਿਆ ਕਿ ਦੋਸ਼ੀ ਨੇ ਉਸ ਨੂੰ ਇਹ ਕਹਿ ਕੇ ਬੇੜੀਆਂ ਵਿਚ ਜਕੜਿਆ ਕਿ 'ਤੂੰ ਦੌੜ ਜਾਂਦੀ ਹੈ'। ਪੀੜਤਾ ਨੇ ਦੱਸਿਆ ਕਿ ਦੋਸ਼ੀ ਨੇ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। 

ਓਧਰ ਕਰਸੋਗ ਦੇ ਸਮਾਜ ਸੇਵਕ ਪੂਰਨ ਚੰਦ ਕੌਂਡਲ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ ਅਤੇ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੂਰਨ ਚੰਦ ਕੁੰਡੇਲ ਨੇ ਕਿਹਾ ਕਿ ਔਰਤ ਨੂੰ ਕੁੱਟਣ ਵਾਲੇ ਵਿਅਕਤੀ ਦਾ ਨਾਮ ਚਰਨ ਦਾਸ ਹੈ। ਉਹ ਇਸ ਔਰਤ ਨੂੰ ਲਗਭਗ ਦੋ ਮਹੀਨੇ ਪਹਿਲਾਂ ਆਪਣੇ ਘਰ ਲੈ ਆਇਆ ਸੀ, ਹਾਲਾਂਕਿ ਉਹ ਪਹਿਲਾਂ ਹੀ ਵਿਆਹਿਆ ਹੋਇਆ ਹੈ। ਪੀੜਤ ਔਰਤ ਵੀ ਉਸ ਦੀ ਪਹਿਲੀ ਪਤਨੀ ਅਤੇ ਤਿੰਨ ਬੱਚਿਆਂ ਨਾਲ ਉਸੇ ਘਰ ਵਿਚ ਰਹਿ ਰਹੀ ਸੀ। ਕੱਲ ਦੋਸ਼ੀ ਨੇ ਕਿਸੇ ਗੱਲ ਨੂੰ ਲੈ ਕੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ ਅਤੇ ਉਸ ਨੂੰ ਬੇੜੀਆਂ ਨਾਲ ਬੰਨ੍ਹ ਦਿੱਤਾ। ਚਰਨ ਦਾਸ ਮਝਾਸ ਪਿੰਡ ਵਿਚ ਇਕ ਸੇਬ ਦੇ ਬਾਗ 'ਚ ਕੰਮ ਕਰਦਾ ਹੈ ਅਤੇ ਉਸ ਦਾ ਪੂਰਾ ਪਰਿਵਾਰ ਇੱਥੇ ਰਹਿੰਦਾ ਹੈ, ਜਿਸ ਵਿਚ ਇਹ ਪੀੜਤ ਔਰਤ ਵੀ ਸ਼ਾਮਲ ਹੈ।

SHO ਨੇ ਕਿਹਾ- ਔਰਤ ਬਿਨਾਂ ਵਿਆਹ ਦੇ ਰਹਿ ਰਹੀ ਸੀ

ਕਰਸੋਗ ਦੇ SHO ਸੋਮਦੱਤਾ ਨੇ ਕਿਹਾ ਕਿ ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਔਰਤ ਜੰਜ਼ੀਰਾਂ ਵਿਚ ਨਹੀਂ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਔਰਤ ਦੇ ਕੁਝ ਐਕਸ-ਰੇਅ ਕੀਤੇ ਜਾ ਰਹੇ ਹਨ ਅਤੇ ਰਿਪੋਰਟ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਜਾਵੇਗਾ। SHO ਨੇ ਪੁਸ਼ਟੀ ਕੀਤੀ ਕਿ ਜਿਸ ਔਰਤ ਨੂੰ ਕੁੱਟਿਆ ਗਿਆ ਸੀ, ਉਹ ਚਰਨ ਦਾਸ ਨਾਲ ਵਿਆਹ ਤੋਂ ਬਿਨਾਂ ਰਹਿ ਰਹੀ ਸੀ। ਸਮਾਜ ਸੇਵਕ ਪੂਰਨ ਚੰਦ ਕੌਂਡਲ ਨੇ ਇਹ ਵੀ ਦੱਸਿਆ ਕਿ ਔਰਤ ਥੋੜ੍ਹੀ ਮਾਨਸਿਕ ਤੌਰ 'ਤੇ ਬੀਮਾਰ ਹੈ ਅਤੇ ਹਮਲੇ ਤੋਂ ਬਾਅਦ ਘਬਰਾ ਗਈ ਹੈ। ਪੀੜਤਾ ਦਾ ਪਹਿਲਾਂ ਹਮੀਰਪੁਰ ਦੇ ਜੀਨੀ ਪਿੰਡ 'ਚ ਵਿਆਹ ਹੋਇਆ ਸੀ ਪਰ ਉਸ ਦੇ ਪਤੀ ਨਾਲ ਝਗੜੇ ਕਾਰਨ ਉਸ ਦਾ ਤਲਾਕ ਹੋ ਗਿਆ। ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਮਾਂ ਅਤੇ ਭਰਾ ਨਾਲ ਉਸ ਦੇ ਸਬੰਧ ਚੰਗੇ ਨਹੀਂ ਹਨ। ਪੂਰਨ ਚੰਦ ਨੇ ਇਹ ਵੀ ਦੱਸਿਆ ਕਿ ਦੋਸ਼ੀ ਚਰਨ ਦਾਸ ਸ਼ਰਾਬੀ ਹੋ ਕੇ ਆਪਣੀ ਪਹਿਲੀ ਪਤਨੀ ਨੂੰ ਵੀ ਕੁੱਟਦਾ ਹੈ, ਜਿਸ ਕਾਰਨ ਉਹ ਰਾਤ ਨੂੰ ਕਈ ਵਾਰ ਘਰੋਂ ਭੱਜਣ ਲਈ ਮਜਬੂਰ ਹੋ ਜਾਂਦੀ ਹੈ।
 

  • woman
  • beaten
  • Shackles
  • man
  • ਔਰਤ
  • ਕੁੱਟਮਾਰ
  • ਜੰਜ਼ੀਰਾਂ
  • ਸ਼ਖ਼ਸ

IAS ਅਧਿਕਾਰੀ ਹੋ ਗਿਆ ਗ੍ਰਿਫ਼ਤਾਰ ! ਕਾਰਾ ਜਾਣ ਰਹਿ ਜਾਓਗੇ ਹੈਰਾਨ

NEXT STORY

Stories You May Like

  • stray dogs severely injured a woman
    ਅਵਾਰਾ ਕੁੱਤਿਆਂ ਨੇ ਇਕ ਔਰਤ ਨੂੰ ਬੁਰੀ ਤਰ੍ਹਾਂ ਕੀਤਾ ਜ਼ਖ਼ਮੀ
  • viral video fir
    ਮਹਿਲਾ ਨੇ ਬੇਸਹਾਰਾ ਕੁੱਤੇ ਨੂੰ ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ ਹੋਣ ਮਗਰੋਂ ਪਰਚਾ ਦਰਜ
  • husband  pregnant wife  beating  abortion pills  death
    ਪਤੀ ਨੇ ਗਰਭਪਤੀ ਪਤਨੀ ਨੂੰ ਬੁਰੀ ਕੁੱਟਿਆ, ਜ਼ਬਰਨ ਖੁਆਈਆਂ ਗਰਭਪਾਤ ਦੀਆਂ ਗੋਲੀਆਂ, ਹੋਈ ਮੌਤ
  • youth becomes a beast on suspicion of illicit relations
    ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਹੈਵਾਨ ਬਣਿਆ ਨੌਜਵਾਨ ! ਗੋਲ਼ੀਆਂ ਮਾਰ ਪਤਨੀ ਤੇ ਪਿਓ ਦਾ ਕਰ'ਤਾ ਕਤਲ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • two youths kidnapped and brutally beaten
    ਮੋਗਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ: ਦੋ ਨੌਜਵਾਨਾਂ ਨੂੰ ਅਗਵਾ ਕਰਕੇ ਬੇਰਹਿਮੀ ਨਾਲ ਕੁੱਟਿਆ
  • lucknow  woman climbs on water tank after argument with husband
    ਲਖਨਊ: ਪਤੀ ਨਾਲ ਵਿਵਾਦ ਮਗਰੋਂ ਪਾਣੀ ਦੀ ਟੈਂਕੀ 'ਤੇ ਚੜ੍ਹੀ ਔਰਤ, ਫਿਰ...
  • woman arrived with a stick to stop jagrata  then the police took major action
    ਜਗਰਾਤਾ ਰੋਕਣ ਲਈ ਡੰਡਾ ਲੈ ਕੇ ਪਹੁੰਚੀ ਔਰਤ, ਫਿਰ ਪੁਲਸ ਨੇ ਕੀਤੀ ਵੱਡੀ ਕਾਰਵਾਈ
  • brahmin boy to marry a muslim girl in jalandhar then parties clashed
    ਜਲੰਧਰ 'ਚ ਬ੍ਰਾਹਮਣ ਨੂੰ ਮੁਸਲਿਮ ਕੁੜੀ ਨਾਲ ਵਿਆਹ ਕਰਨਾ ਪਿਆ ਮਹਿੰਗਾ! ਪਰਿਵਾਰ ਨੇ...
  • close friend murdered boy in jalandhar
    ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼...
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
Trending
Ek Nazar
russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • instead of helping the injured in the accident
      ਇਨਸਾਨੀਅਤ ਸ਼ਰਮਸਾਰ! ਹਾਦਸੇ ਦੇ ਜ਼ਖਮੀਆਂ ਦੀ ਮਦਦ ਕਰਨ ਦੀ ਥਾਂ ਬੱਕਰੀਆਂ ਨੂੰ ਟੁੱਟ...
    • 18 year old student commits suicide
      ਨੀਟ ਪ੍ਰੀਖਿਆ ਦੁਬਾਰਾ ਹੋਣ ਦੇ ਡਰੋਂ 18 ਸਾਲਾ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
    • elephant  heat  ice cream  yogurt  fruit  mathura
      ਭਿਆਨਕ ਗਰਮੀ ਵਿਚਾਲੇ ਹਾਥੀਆਂ ਨੂੰ ਠੰਡਕ ਪਹੁੰਚਾਉਣ ਲਈ ਦਿੱਤੀ ਜਾ ਰਹੀ ਆਈਸਕ੍ਰੀਮ,...
    • chief minister  vijay  victim family  talk  tamil nadu
      ਕੁੜੀ ਦੇ ਕਤਲ ਦਾ ਮਾਮਲਾ : ਮੁੱਖ ਮੰਤਰੀ ਵਿਜੇ ਨੇ ਪੀੜਤ ਪਰਿਵਾਰ ਨਾਲ ਕੀਤੀ ਗੱਲਬਾਤ
    • actress twisha sharma  s husband on 7 day police remand
      ਅਦਾਕਾਰਾ ਟਵਿਸ਼ਾ ਸ਼ਰਮਾ ਦਾ ਪਤੀ 7 ਦਿਨਾਂ ਦੇ ਪੁਲਸ ਰਿਮਾਂਡ ’ਤੇ
    • flight emergency lanidng
      ਉੱਡਦੇ ਜਹਾਜ਼ 'ਚ ਪੈ ਗਿਆ ਨੁਕਸ ! ਪਾਇਲਟ ਨੇ ਖੇਤਾਂ 'ਚ ਹੀ ਕਰਾ'ਤੀ ਲੈਂਡਿੰਗ
    • jammu kashmir  terrorist hideout  ammunition  recovered
      ਜੰਮੂ ਕਸ਼ਮੀਰ : ਅੱਤਵਾਦੀ ਟਿਕਾਣੇ ਤੋਂ ਭਾਰੀ ਮਾਤਰਾ 'ਚ ਗੋਲਾ-ਬਾਰੂਦ ਬਰਾਮਦ
    • severe heat wave and heat wave warning in rajasthan
      ਪਾਰਾ 45° ਹੋਇਆ ਪਾਰ ! ਰਾਜਸਥਾਨ 'ਚ ਭਿਆਨਕ ਗਰਮੀ ਦਾ ਕਹਿਰ ਤੇ 'ਲੂ' ਦੀ...
    • badrinath dham  glacier  snow  social media
      ਬਦਰੀਨਾਥ ਧਾਮ ਨੇੜੇ ਟੁੱਟ ਗਿਆ ਗਲੇਸ਼ੀਅਰ, ਹੋ ਗਈ ਬਰਫ਼ ਹੀ ਬਰਫ਼
    • important meeting between jaishankar and marco rubio
      ਜੈਸ਼ੰਕਰ ਤੇ ਮਾਰਕੋ ਰੂਬੀਓ ਵਿਚਾਲੇ ਅਹਿਮ ਮੁਲਾਕਾਤ, ਊਰਜਾ ਸੰਕਟ ਤੇ ਵਪਾਰਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +