Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    6:20:54 PM

  • father daughter family

    ਪੰਜਾਬ 'ਚ ਸ਼ਰਮਨਾਕ ਘਟਨਾ, ਸ਼ਰਾਬ ਦੇ ਨਸ਼ੇ 'ਚ ਸੁੱਤੀ...

  • punjab bandh  schools closed

    ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ...

  • deep dhillon s special interview

    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ,...

  • dera baba murad shah annual fair during punjab bandh

    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹਾਏ ਓ ਰੱਬਾ! ਡਾਕਟਰਾਂ ਨੇ ਔਰਤ ਦੇ ਪੇਟ 'ਚ ਹੀ ਛੱਡ ਦਿੱਤੇ ਦਸਤਾਨੇ ਤੇ ਨੈਪਕਿਨ, ਇੰਝ ਲਗਾ ਪਤਾ

NATIONAL News Punjabi(ਦੇਸ਼)

ਹਾਏ ਓ ਰੱਬਾ! ਡਾਕਟਰਾਂ ਨੇ ਔਰਤ ਦੇ ਪੇਟ 'ਚ ਹੀ ਛੱਡ ਦਿੱਤੇ ਦਸਤਾਨੇ ਤੇ ਨੈਪਕਿਨ, ਇੰਝ ਲਗਾ ਪਤਾ

  • Edited By Rajwinder Kaur,
  • Updated: 19 Aug, 2026 12:09 PM
National
woman c section gloves paper tissues stomach
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਬੀੜ ਵਿਖੇ ਇੱਕ ਹਸਪਤਾਲ 'ਚ ਉਸ ਸਮੇਂ ਹੰਗਾਮਾ ਹੋਇਆ, ਜਦੋਂ ਇਕ ਡਾਕਟਰੀ ਵਲੋਂ ਕੀਤੇ ਗਏ ਆਪ੍ਰੇਸ਼ਨ ਦੌਰਾਨ ਲਾਪਰਵਾਹੀ ਵਰਤੇ ਜਾਣ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਆਪ੍ਰੇਸ਼ਨ ਦੌਰਾਨ ਗਰਭਵਤੀ ਔਰਤ ਦੇ ਢਿੱਡ ਦੇ ਅੰਦਰ ਦਸਤਾਨੇ ਅਤੇ ਨੈਪਕਿਨ ਪੇਪਰ ਛੱਡ ਦਿੱਤਾ ਗਿਆ ਹੈ। ਡਾਕਟਰ ਵਲੋਂ ਕੀਤੀ ਗਈ ਇਸ ਸਿਜੇਰੀਅਨ ਡਿਲੀਵਰੀ ਤੋਂ ਬਾਅਦ ਇਲਾਜ ਔਰਤ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਿਲਹਾਲ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਪੜ੍ਹੋ ਇਹ ਵੀ - ਖੁਦਾਈ ਦੌਰਾਨ ਢਹਿ-ਢੇਰੀ ਹੋਈ ਸੋਨੇ ਦੀ ਖਾਨ! 30 ਮਜ਼ਦੂਰਾਂ ਦੀ ਮੌਤ, ਮਲਬੇ ਹੇਠ ਦੱਬੇ ਕਈ ਲੋਕ

ਦੱਸ ਦੇਈਏ ਕਿ ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਆਪ੍ਰੇਸ਼ਨ ਤੋਂ ਬਾਅਦ ਔਰਤ ਦੇ ਢਿੱਡ ਵਿਚ ਤੇਜ਼ ਦਰਦ ਹੋਇਆ ਅਤੇ ਉਸਦੀ ਹਾਲਤ ਵਿਗੜ ਗਈ। ਇਸ ਘਟਨਾ ਤੋਂ ਬਾਅਦ, ਸਿਹਤ ਵਿਭਾਗ ਨੇ ਸਬੰਧਤ ਡਾਕਟਰਾਂ ਅਤੇ ਸਟਾਫ ਨੂੰ ਨੋਟਿਸ ਜਾਰੀ ਕੀਤਾ। ਰਿਪੋਰਟਾਂ ਦੇ ਅਨੁਸਾਰ, 1 ਅਗਸਤ ਨੂੰ ਬੀਡ ਦੀ ਰਹਿਣ ਵਾਲੀ ਸੰਧਿਆ ਸੂਰਜ ਗਾਇਕਵਾੜ ਦੀ ਜ਼ਿਲ੍ਹਾ ਹਸਪਤਾਲ ਵਿੱਚ ਸਿਜੇਰੀਅਨ ਸਰਜਰੀ ਹੋਈ ਸੀ। ਸਰਜਰੀ ਤੋਂ ਬਾਅਦ 4 ਦਿਨ ਹਸਪਤਾਲ ਰੱਖਣ ਮਗਰੋਂ ਉਸ ਨੂੰ ਛੁੱਟੀ ਦੇ ਦਿੱਤੀ ਗਈ। ਘਰ ਜਾਣ ਮਗਰੋਂ ਵੀ ਔਰਤ ਦੇ ਢਿੱਡ ਵਿਚ ਤੇਜ਼ ਦਰਦ ਹੋਣੀ ਸ਼ੁਰੂ ਹੋ ਗਈ। 

ਪੜ੍ਹੋ ਇਹ ਵੀ - ਸਾਉਣ ਦੇ ਮੇਲੇ 'ਚ ਟੁੱਟ ਗਿਆ ਝੂਲਾ! ਮਚਿਆ ਚੀਕ-ਚਿਹਾੜਾ, ਘਟਨਾ ਦੀ ਵੀਡੀਓ ਹੋਈ ਵਾਇਰਲ

ਇਸ ਦੌਰਾਨ ਸਿਹਤ ਜ਼ਿਆਦਾ ਖ਼ਰਾਬ ਹੋਣ 'ਤੇ ਪਰਿਵਾਰ ਦੇ ਮੈਂਬਰ ਉਸ ਨੂੰ ਨਿੱਜੀ ਹਸਪਤਾਲ ਲੈ ਗਏ। ਹਸਪਤਾਲ ਵਿੱਚ ਡਾਕਟਰਾਂ ਵਲੋਂ ਕੀਤੀ ਜਾਣ ਵਾਲੀ ਜਾਂਚ ਦੌਰਾਨ ਔਰਤ ਦੇ ਢਿੱਡ ਦੇ ਅੰਦਰ ਕੋਈ ਚੀਜ਼ ਹੋਣ ਦਾ ਸ਼ੱਕ ਜ਼ਾਹਿਰ ਹੋਇਆ। ਉਸ ਨੂੰ ਕਿਸੇ ਹੋਰ ਹਸਪਤਾਲ ਭੇਜ ਦਿੱਤਾ ਗਿਆ, ਜਿਥੇ ਆਪ੍ਰੇਸ਼ਨ ਦੌਰਾਨ ਔਰਤ ਦੇ ਢਿੱਡ ਵਿੱਚੋਂ ਦਸਤਾਨੇ ਅਤੇ ਇੱਕ ਕਾਗਜ਼ੀ ਰੁਮਾਲ ਕੱਢਿਆ ਗਿਆ। ਇਹ ਦ੍ਰਿਸ਼ ਦੇਖ ਕੇ ਔਰਤ ਦੇ ਪਰਿਵਾਰ ਵਾਲੇ ਹੈਰਾਨ ਹੋ ਗਏ ਅਤੇ ਉਨ੍ਹਾਂ ਨੇ ਡਾਕਟਰਾਂ 'ਤੇ ਲਾਪਰਵਾਹੀ ਦੇ ਗੰਭੀਰ ਦੋਸ਼ ਲਾਏ। 

ਪੜ੍ਹੋ ਇਹ ਵੀ - Breaking: ਚੜ੍ਹਦੀ ਸਵੇਰ ਕੋਲਕਾਤਾ ਦੇ ਹੋਟਲ 'ਚ ਮਚੇ ਅੱਗ ਦੇ ਭਾਂਬੜ, 9 ਲੋਕਾਂ ਦੀ ਮੌਤ

ਇਸ ਮਾਮਲੇ ਦੇ ਸਬੰਧ ਵਿਚ ਔਰਤ ਨੇ ਪਤੀ ਨੇ ਕਿਹਾ ਕਿ ਜੇਕਰ ਆਪ੍ਰੇਸ਼ਨ ਤੋਂ ਬਾਅਦ ਕੋਈ ਸਾਮਾਨ ਉਸ ਦੇ ਅੰਦਰ ਨਾ ਛੱਡਿਆ ਹੁੰਦਾ ਤਾਂ ਉਸਦੀ ਪਤਨੀ ਦੀ ਹਾਲਤ ਇੰਨੀ ਗੰਭੀਰ ਨਹੀਂ ਹੋਣੀ ਸੀ। ਪਰਿਵਾਰ ਵਲੋਂ ਹੁਣ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਲਾਪਰਵਾਹੀ ਵਰਤਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ - ਜਿਊਂਦੇ ਪੁੱਤਰ ਦਾ ਮਾਂ ਨੇ ਬਣਵਾ 'ਤਾ Death ਸਰਟੀਫਿਕੇਟ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Woman
  • stomach
  • C Section
  • Gloves
  • Paper Tissues
  • Beed
  • maharashtra
  • Hospital negligence
  • ਡਾਕਟਰਾਂ
  • ਔਰਤ
  • ਪੇਟ
  • ਦਸਤਾਨੇ
  • ਨੈਪਕਿਨ

ਮਿਡ ਡੇ ਮੀਲ ਦੇ ਖਾਣੇ 'ਚ ਸਰਫ਼ ਘੋਲ ਕੇ ਪੂਰੇ ਸਕੂਲ ਨੂੰ ਪਰੋਸ'ਤਾ ! 2 ਦਰਜਨ ਵਿਦਿਆਰਥੀ ਬੀਮਾਰ

NEXT STORY

Stories You May Like

  • neighbors murdered an elderly man
    ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ
  • mother and son accident family
    ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ ਗਿਆ ਪਰਿਵਾਰ
  • army helicopter brings kidneys from chandigarh to delhi
    ਫ਼ੌਜ ਦਾ ਹੈਲੀਕਾਪਟਰ ਚੰਡੀਗੜ੍ਹ ਤੋਂ ਦਿੱਲੀ ਲਿਆਇਆ ਕਿਡਨੀਆਂ, ਏਮਜ਼ ਦੇ ਡਾਕਟਰਾਂ ਨੇ ਔਰਤ ਨੂੰ ਦਿੱਤੀ ਨਵੀਂ ਜ਼ਿੰਦਗੀ
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ ਲੱਗੇ ਗੰਭੀਰ ਦੋਸ਼
  • rajya sabha raghav chadha
    ਰਾਜ ਸਭਾ 'ਚ ਗੂੰਜਿਆ ਡਾਕਟਰਾਂ ਦੇ ਕਮਿਸ਼ਨ ਦਾ ਮੁੱਦਾ ! ਰਾਘਵ ਚੱਢਾ ਨੇ ਕੀਤੀ ਰੋਕ ਲਾਉਣ ਦੀ ਮੰਗ
  • ban on international media
    ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ
  • alcohol  police officer  son  woman  vehicle
    ਸ਼ਰਾਬ ਦੇ ਨਸ਼ੇ 'ਚ ਟੱਲੀ ਪੁਲਸ ਮੁਲਾਜ਼ਮ ਦੇ ਪੁੱਤਰ ਨੇ ਸੈਰ ਕਰਦੀ ਔਰਤ 'ਤੇ ਚੜ੍ਹਾਈ ਗੱਡੀ, ਹੋਈ ਮੌਤ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cbi  officer  bribe  arrested
      I&B ਮੰਤਰਾਲਾ ਦੇ ਅਧਿਕਾਰੀ 'ਤੇ ਰਿਸ਼ਵਤ ਦਾ ਦੋਸ਼, CBI ਨੇ ਕੀਤਾ ਗ੍ਰਿਫ਼ਤਾਰ
    • ganga expressway  car  accident  death
      ਗੰਗਾ ਐਕਸਪ੍ਰੈੱਸਵੇਅ 'ਤੇ ਪਲਟੀ ਕਾਰ, 2 ਔਰਤਾਂ ਸਣੇ ਤਿੰਨ ਦੀ ਮੌਤ
    • 200 e buses  cm rekha gupta
      200 ਈ-ਬੱਸਾਂ ਦੇ ਸ਼ਾਮਲ ਹੋਣ ਨਾਲ ਦਿੱਲੀ ਦੇ ਬੱਸ ਫਲੀਟ 'ਚ 6800 ਹੋਈ ਬੱਸਾਂ ਦੀ...
    • jp nadda  hospital  leave  aiims  angioplasty
      ਕੇਂਦਰੀ ਮੰਤਰੀ JP ਨੱਢਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ ! AIIMS 'ਚ ਕਰਵਾਇਆ ਗਿਆ...
    • rain  valley bridge  china border  landslide
      ਭਾਰੀ ਬਾਰਿਸ਼ ਕਾਰਨ ਨੁਕਸਾਨਿਆ ਗਿਆ ਵੈਲੀ ਬ੍ਰਿਜ, ਚੀਨ ਸਰਹੱਦ ਨਾਲ ਟੁੱਟਿਆ ਸੰਪਰਕ
    • charanjit channi will not attend the working committee meeting in delhi
      ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ...
    • police action  lok bhawan march  tejashwi yadav
      ਪੁਲਿਸ ਕਾਰਵਾਈ ਵਿਰੁੱਧ ਕੀਤੇ ਜਾਣ ਵਾਲੇ ਲੋਕ ਭਵਨ ਮਾਰਚ ਦੌਰਾਨ ਹਿਰਾਸਤ 'ਚ ਲਏ...
    • 3 lakh farmers  milk  procurement price
      3 ਲੱਖ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਦੁੱਧ ਦੇ ਖਰੀਦ ਮੁੱਲ 'ਚ ਵਾਧੇ ਦਾ ਐਲਾਨ,...
    • former lanjigarh mla sibaji majhi passes away in odisha
      ਕਾਂਗਰਸ ਦੇ ਸਾਬਕਾ ਵਿਧਾਇਕ ਦਾ ਹੋ ਗਿਆ ਦਿਹਾਂਤ ! ਜੱਦੀ ਪਿੰਡ ਦਾਨਰਗੁਡਾ 'ਚ ਲਏ...
    • jammu kashmir  problems  central government cm omar
      ਜੰਮੂ-ਕਸ਼ਮੀਰ ਦੀਆਂ ਸਮੱਸਿਆਵਾਂ ਦਾ ਹੱਲ ਕੇਂਦਰ ਸਰਕਾਰ ਕਰੇਗੀ, ਅਮਰੀਕਾ ਨਹੀਂ : CM...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +