Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 06, 2026

    6:32:11 PM

  • us iran tensions  morgan stanley downgrades indian market rating

    ਅਮਰੀਕਾ-ਈਰਾਨ ਤਣਾਅ : ਭਾਰਤ ਲਈ ਚਿੰਤਾਜਨਕ ਖ਼ਬਰ,...

  • new case of loot of crores of rupees from a goldsmith s house

    Punjab: ਸੁਨਿਆਰੇ ਦੇ ਘਰ ਹੋਈ ਕਰੋੜਾਂ ਦੀ ਲੁੱਟ ਦੇ...

  • gulf allies complain us didn t notify them of iran attacks

    US ਤੋਂ ਨਾਰਾਜ਼ ਖਾੜੀ ਦੇਸ਼! ਈਰਾਨੀ ਹਮਲਿਆਂ ਨੇ...

  • tata motors plant faces severe gas shortage production may be cut

    Tata Motors ਦੇ ਸਾਨੰਦ ਪਲਾਂਟ 'ਚ ਖੜ੍ਹੀ ਹੋਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਤਨੀ ਦਾ ਅਨੋਖਾ ਕਾਰਾ ; ਪਹਿਲਾਂ ਵੇਚੀ ਪਤੀ ਦੀ ਕਿਡਨੀ, ਫ਼ਿਰ ਪੈਸੇ ਲੈ ਕੇ....

NATIONAL News Punjabi(ਦੇਸ਼)

ਪਤਨੀ ਦਾ ਅਨੋਖਾ ਕਾਰਾ ; ਪਹਿਲਾਂ ਵੇਚੀ ਪਤੀ ਦੀ ਕਿਡਨੀ, ਫ਼ਿਰ ਪੈਸੇ ਲੈ ਕੇ....

  • Edited By Rakesh,
  • Updated: 03 Feb, 2025 01:09 AM
National
woman forced her husband to sell his kidney
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ- ਪੱਛਮੀ ਬੰਗਾਲ ਦੇ ਹਾਵੜਾ ਜ਼ਿਲ੍ਹੇ ਵਿੱਚ ਇੱਕ ਔਰਤ ਨੇ ਆਪਣੀ ਧੀ ਦੀ ਪੜ੍ਹਾਈ ਲਈ ਪੈਸੇ ਇਕੱਠੇ ਕਰਨ ਲਈ ਪਹਿਲਾਂ ਆਪਣੇ ਪਤੀ ਨੂੰ 10 ਲੱਖ ਰੁਪਏ ਵਿੱਚ ਆਪਣੀ ਕਿਡਨੀ ਵੇਚਣ ਲਈ ਮਜਬੂਰ ਕੀਤਾ ਅਤੇ ਫਿਰ ਸਾਰੇ ਪੈਸੇ ਲੈ ਕੇ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ। ਇੱਕ ਪੁਲਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸੰਕਰੀਆਲ ਵਿੱਚ ਰਹਿਣ ਵਾਲੇ ਪਤੀ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ਼ਿਕਾਇਤ ਦੇ ਅਨੁਸਾਰ, ਪਿਛਲੇ ਇੱਕ ਸਾਲ ਤੋਂ ਔਰਤ ਆਪਣੇ ਪਤੀ 'ਤੇ ਦਬਾਅ ਪਾ ਰਹੀ ਸੀ ਕਿ ਉਹ ਆਪਣੀ ਕਿਡਨੀ ਵੇਚ ਕੇ ਕੁਝ ਪੈਸੇ ਕਮਾ ਕੇ ਆਪਣਾ ਘਰ ਵਧੀਆ ਢੰਗ ਨਾਲ ਚਲਾਵੇ ਅਤੇ ਆਪਣੀ 12 ਸਾਲ ਦੀ ਧੀ ਨੂੰ ਚੰਗੇ ਸਕੂਲ ਵਿੱਚ ਦਾਖਲ ਕਰਵਾਵੇ। ਇਸ ਤੋਂ ਬਾਅਦ ਪਤਨੀ ਨੇ ਕਿਡਨੀ ਲਈ ਇੱਕ ਖਰੀਦਦਾਰ ਨਾਲ 10 ਲੱਖ ਰੁਪਏ ਦਾ ਇਕਰਾਰਨਾਮਾ ਕੀਤਾ। ਆਪਣੀ ਪਤਨੀ 'ਤੇ ਭਰੋਸਾ ਕਰਦੇ ਹੋਏ ਪਤੀ ਆਪਣੀ ਕਿਡਨੀ ਦੇਣ ਲਈ ਸਰਜਰੀ ਕਰਵਾਉਣ ਲਈ ਰਾਜ਼ੀ ਹੋ ਗਿਆ।

ਇਹ ਵੀ ਪੜ੍ਹੋ- ਫਰਵਰੀ ਮਹੀਨੇ 28 'ਚੋਂ 14 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਜਦੋਂ ਪਤੀ ਪਿਛਲੇ ਮਹੀਨੇ ਆਪਣੀ ਸਰਜਰੀ ਤੋਂ ਬਾਅਦ ਪੈਸੇ ਘਰ ਲੈ ਕੇ ਆਇਆ ਤਾਂ ਉਸਦੀ ਪਤਨੀ ਨੇ ਉਸਨੂੰ ਜਲਦੀ ਠੀਕ ਹੋਣ ਲਈ ਆਰਾਮ ਕਰਨ ਅਤੇ ਬਾਹਰ ਨਾ ਜਾਣ ਲਈ ਕਿਹਾ। ਪਤੀ ਨੇ ਕਿਹਾ, “ਫਿਰ ਇੱਕ ਦਿਨ ਉਹ ਘਰੋਂ ਚਲੀ ਗਈ ਅਤੇ ਵਾਪਸ ਨਹੀਂ ਆਈ। ਬਾਅਦ ਵਿੱਚ ਮੈਨੂੰ ਪਤਾ ਲੱਗਾ ਕਿ ਅਲਮਾਰੀ ਵਿੱਚੋਂ 10 ਲੱਖ ਰੁਪਏ ਨਕਦ ਅਤੇ ਕੁਝ ਹੋਰ ਚੀਜ਼ਾਂ ਗਾਇਬ ਹਨ।" ਪਤੀ ਨੇ ਕਿਹਾ ਕਿ ਉਸਦੇ ਪਰਿਵਾਰ ਨੇ ਅਖੀਰ ਵਿੱਚ ਹਾਵੜਾ ਤੋਂ ਬਹੁਤ ਦੂਰ ਕੋਲਕਾਤਾ ਦੇ ਉੱਤਰੀ ਉਪਨਗਰ ਬੈਰਕਪੁਰ ਵਿੱਚ ਉਸ ਘਰ ਦਾ ਪਤਾ ਲਗਾਇਆ ਜਿਥੇ ਉਸ ਦੀ ਪਤਨੀ ਰਹਿ ਰਹੀ ਸੀ। ਉਸ ਘਰ ਵਿੱਚ ਉਹ ਉਸ ਆਦਮੀ ਨਾਲ ਰਹਿ ਰਹੀ ਸੀ ਜਿਸ ਨਾਲ ਉਹ ਕਥਿਤ ਤੌਰ 'ਤੇ ਭੱਜ ਗਈ ਸੀ।

ਇਹ ਵੀ ਪੜ੍ਹੋ- ਕੁੜੀ ਦੀ ਨਗਨ ਹਾਲਤ 'ਚ ਮਿਲੀ ਲਾ/ਸ਼ ਨੇ ਫੈਲਾਈ ਸਨਸਨੀ, ਪੂਰੇ ਪਿੰਡ 'ਚ ਦਹਿਸ਼ਤ ਦਾ ਮਾਹੌਲ

ਸ਼ਿਕਾਇਤ ਮੁਤਾਬਕ, ਦੋਸ਼ੀ ਔਰਤ ਫੇਸਬੁੱਕ 'ਤੇ ਉਸ ਵਿਅਕਤੀ ਨਾਲ ਮੁਲਾਕਾਤ ਤੋਂ ਬਾਅਦ ਕਥਿਤ ਤੌਰ 'ਤੇ ਪਿਛਲੇ ਇਕ ਸਾਲ ਤੋਂ ਉਸਦੇ ਨਾਲ ਪ੍ਰੇਮ ਸਬੰਧ 'ਚ ਸੀ। ਹਾਲਾਂਕਿ, ਜਦੋਂ ਉਸਦਾ ਪਤੀ, ਸੱਸ ਅਤੇ ਧੀ ਉਸ ਆਦਮੀ ਦੇ ਬੈਰਕਪੁਰ ਸਥਿਤ ਘਰ ਪਹੁੰਚੇ ਤਾਂ ਉਸਨੇ ਬਾਹਰ ਆਉਣ ਤੋਂ ਇਨਕਾਰ ਕਰ ਦਿੱਤਾ। 

ਔਰਤ ਦੇ ਪ੍ਰਤੀ ਨੇ ਉਸਦੇ ਪਤੀ ਦੇ ਪਰਿਵਾਰ ਨੂੰ ਕਿਹਾ ਕਿ (ਔਰਤ) ਆਪਣੇ ਸਹੁਰਾ ਪਰਿਵਾਰ 'ਤੇ ਵਿਆਹੁਤਾ ਜੀਵਨ ਦੇ 16 ਸਾਲਾਂ ਦੌਰਾਨ ਸਰੀਰਕ ਅਤੇ ਮਾਨਸਿਕ ਤਸ਼ੱਦਦ ਦਾ ਦੋਸ਼ ਲਗਾਉਂਦੇ ਹੋਏ ਤਲਾਕ ਦਾ ਮੁਕੱਦਮਾ ਦਾਇਰ ਕਰੇਗੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਸ ਵਿਅਕਤੀ (ਔਰਤ ਦਾ ਪ੍ਰੇਮੀ) ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਸਨੇ (ਔਰਤ ਨੇ) ਆਪਣੇ ਪਤੀ ਦੇ ਘਰੋਂ ਕੋਈ ਨਕਦੀ ਲਈ ਅਤੇ ਦਾਅਵਾ ਕੀਤਾ ਕਿ ਉਹੀ ਪੈਸੇ ਲੈ ਕੇ ਆਈ ਜੋ ਉਸਨੇ ਬਚਾਏ ਸਨ। ਪੁਲਸ ਨੇ ਕਿਹਾ ਕਿ ਉਹ ਕੋਈ ਵੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਔਰਤ ਅਤੇ ਉਸਦੇ ਕਥਿਤ ਪ੍ਰੇਮੀ ਤੋਂ ਪੁੱਛਗਿੱਛ ਕਰਨਗੇ। 

ਇਹ ਵੀ ਪੜ੍ਹੋ- 1.29 ਕਰੋੜ ਸ਼ਰਧਾਲੂਆਂ ਨੇ ਲਗਾਈ ਆਸਥਾ ਦੀ ਡੁਬਕੀ, ਹੁਣ ਤੱਕ 34.90 ਕਰੋੜ ਲੋਕਾਂ ਨੇ ਕੀਤਾ ਇਸ਼ਨਾਨ

  • Husband
  • Kidney
  • Lover
  • Police
  • West Bengal
  • Kolkata

ਬਸੰਤ ਪੰਚਮੀ 'ਤੇ ਅਯੁੱਧਿਆ 'ਚ ਭਾਰੀ ਭੀੜ, 15 ਲੱਖ ਤੋਂ ਵੱਧ ਸ਼ਰਧਾਲੂਆਂ ਦੀ ਆਮਦ

NEXT STORY

Stories You May Like

  • husband sets himself on fire after reaching in laws house
    Punjab: ਪਤੀ ਤੋਂ ਪ੍ਰੇਸ਼ਾਨ ਪਤਨੀ ਗਈ ਪੇਕੇ! ਸਹੁਰੇ ਘਰ ਪਤੀ ਨੇ ਪਹੁੰਚ ਕੇ ਚੁੱਕਿਆ ਖ਼ੌਫ਼ਨਾਕ ਕਦਮ
  • fir case
    ਵੇਚੀ ਜ਼ਮੀਨ ਦੇ ਪੈਸੇ ਨਾ ਮਿਲਣ 'ਤੇ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
  • wife changed her mind after getting rs 35 lakh and went to canada
    35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ ਚਕਨਾਚੂਰ
  • tv voice  wife  husband  knife attack  andhra pradesh police
    TV ਦੀ ਆਵਾਜ਼ ਘੱਟ ਕਰੋ... ਇੰਨਾ ਸੁਣ ਕੇ ਭੜਕ ਗਈ ਪਤਨੀ, ਚਾਕੂ ਮਾਰ ਪਤੀ ਦਾ ਕੀਤਾ ਕਤਲ
  • constable husband  suicide  wife death
    ਕਾਂਸਟੇਬਲ ਪਤੀ ਦੀ ਖੁਦਕੁਸ਼ੀ ਦੇ 6 ਦਿਨਾਂ ਮਗਰੋਂ ਪਤਨੀ ਨੇ ਵੀ ਦਿੱਤੀ ਜਾਨ
  • love marriage woman hanging
    ਢਾਈ ਸਾਲ ਪਹਿਲਾਂ ਕਰਵਾਇਆ ਪ੍ਰੇਮ ਵਿਆਹ! ਹੁਣ ਪਤੀ ਤੋਂ ਪਰੇਸ਼ਨ ਹੋ ਪਤਨੀ ਨੇ ਚੁੱਕਿਆ ਖੌਫਨਾਕ ਕਦਮ
  • women  racial remarks  husband and wife  arrested
    ਅਰੁਣਾਚਲ ਦੀਆਂ ਔਰਤਾਂ 'ਤੇ ਨਸਲੀ ਟਿੱਪਣੀ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ
  • divorce dispute husband wife killed
    ਤਲਾਕ ਦੇ ਵਿਵਾਦ ਨੇ ਲਿਆ ਖ਼ੂਨੀ ਰੂਪ: ਪਤੀ ਨੇ ਪਤਨੀ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨਿਆ
  • robbers snatch woman  s earrings in jalandhar
    ਜਲੰਧਰ 'ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ...
  • fourth meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਚੌਥੀ ਮੀਟਿੰਗ ਦਾ ਆਯੋਜਨ
  • big incident in jalandhar ruckus over not giving mobile phone woman dies
    ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਨਾ ਦੇਣ 'ਤੇ ਹੋਈ ਲੜਾਈ, ਮਹਿਲਾ ਦੀ ਮੌਤ
  • punjab central university cancer research
    WHO ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕੈਂਸਰ ਖੋਜ ਨੂੰ ਮਾਨਤਾ, ਫਰਾਂਸ ਤੋਂ...
  • terrible collision of 2 trucks on jalandhar pathankot highway
    ਜਲੰਧਰ-ਪਠਾਨਕੋਟ ਹਾਈਵੇਅ 'ਤੇ 2 ਟਰੱਕਾਂ ਦੀ ਭਿਆਨਕ ਟੱਕਰ! ਸਿਲੰਡਰਾਂ ਨਾਲ ਲੱਦਿਆ...
  • student dies under suspicious circumstances in government school
    ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਮਰੀ ਵਿਦਿਆਰਥਣ ਦਾ ਕੀਤਾ ਗਿਆ ਅੰਤਿਮ ਸੰਸਕਾਰ,...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • no rain in punjab
    ਪੰਜਾਬ 'ਚ ਮਾਰਚ ਮਹੀਨੇ ਹੀ ਅਸਮਾਨ ਤੋਂ ਵਰ੍ਹੇਗੀ ਅੱਗ! ਨਹੀਂ ਪਵੇਗਾ ਮੀਂਹ, ਮੌਸਮ...
Trending
Ek Nazar
anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

team india made 2 big changes to win the t20 wc final

T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !

disclosure in case of canadian girl

ਕੈਨੇਡੀਅਨ ਲੜਕੀ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ

the trailer of dhurandar 2 will be released on this day fans excited

Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ...

shameful incident in ludhiana

ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰ ਕਮਰੇ 'ਚ ਲੈ...

know who is mp sayoni ghosh

ਗਲੈਮਰ ਦੀ ਦੁਨੀਆ ਤੋਂ ਸੰਸਦ ਤੱਕ ਦਾ ਸਫ਼ਰ ! ਜਾਣੋ ਕੌਣ ਹੈ MP ਸਾਯੋਨੀ ਘੋਸ਼, ਜਿਸ...

dhurandhar actress ayesha khan

'ਮੇਰੇ ਨਾਲ ਹੋਈ ਰੇਪ ਦੀ ਕੋਸ਼ਿਸ਼' ! 'ਧੁਰੰਦਰ' ਅਦਾਕਾਰਾ ਦਾ ਵੱਡਾ ਖੁਲਾਸਾ

this famous actor  s   love life   is no less than a movie story

70 ਦੀ ਉਮਰ 'ਚ ਚੌਥਾ ਵਿਆਹ ਤੇ 3 ਤਲਾਕ! ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ...

vigilance bureau arrests patwari red handed while accepting bribe

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀਂ ਕੀਤਾ ਗ੍ਰਿਫ਼ਤਾਰ

varsha usgaonkar and others duped of rs  47 lakh

'ਜੋ ਕਰਨਾ ਕਰ ਲਓ, ਪੈਸੇ ਨਹੀਂ ਮਿਲਣਗੇ...'; ਮਸ਼ਹੂਰ ਅਦਾਕਾਰਾ ਨਾਲ ਹੋਈ 47 ਲੱਖ...

incident two daughters one woman

ਦਿੱਲੀ 'ਚ ਰੂਹ ਕੰਬਾਊ ਵਾਰਦਾਤ: ਦੋ ਧੀਆਂ ਦਾ ਕਤਲ ਕਰ ਮਾਂ ਵਲੋਂ ਖ਼ੁਦਕੁਸ਼ੀ ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • mamata banerjee  election commission  sir  voter list
      ਮਮਤਾ ਬੈਨਰਜੀ ਧਰਨੇ 'ਤੇ ਬੈਠੀ, ਕਿਹਾ- ਚੋਣ ਕਮਿਸ਼ਨ ਨੇ ਜਿਉਂਦੇ ਵੋਟਰਾਂ ਨੂੰ...
    • budget 2026  farmer loan  waiver
      ਬਜਟ 'ਚ ਹੋ ਗਿਆ ਐਲਾਨ, ਕਿਸਾਨਾਂ ਦਾ ਮੁਆਫ ਹੋਵੇਗਾ 2-2 ਲੱਖ ਦਾ ਕਰਜ਼ਾ,...
    • oil and gas supply from gulf countries may be disrupted qatar gives warning
      Petrol-Diesel-Gas ਹੋਣਗੇ ਮਹਿੰਗੇ, Qatar ਨੇ ਦੁਨੀਆ ਭਰ ਲਈ ਜਾਰੀ ਕਰ ਦਿੱਤੀ...
    • petrol diesel  water tank  video goes viral
      ਮੁੱਕ ਜਾਣਾ ਪੈਟਰੋਲ ਡੀਜ਼ਲ! ਡਰਦਾ ਬੰਦਾ ਭਰਵਾ ਲੈ ਆਇਆ 1000 ਲੀਟਰ ਦੀ ਟੈਂਕੀ
    • badshah summoned by haryana women s commission over tateeree song lyrics
      ਵਿਵਾਦਾਂ 'ਚ ਘਿਰੇ ਬਾਦਸ਼ਾਹ! ਮਹਿਲਾ ਕਮਿਸ਼ਨ ਨੇ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ...
    • delhi  elderly woman  cheating  sadhu  police arrested
      'ਸਾਧੂ' ਬਣ ਕੇ ਬਜ਼ੁਰਗ ਮਹਿਲਾ ਨਾਲ ਠੱਗੀ, ਪੁਲਸ ਨੇ ਇਕ ਮੁਲਜ਼ਮ ਨੂੰ ਕੀਤਾ...
    • bees attack during funeral
      ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...
    • social media banned
      ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...
    • divorce not be granted on whatsapp chat
      WhatsApp ਚੈਟ ਦੇ ਆਧਾਰ 'ਤੇ ਨਹੀਂ ਮਿਲੇਗਾ ਤਲਾਕ! ਹਾਈ ਕੋਰਟ ਦਾ ਵੱਡਾ ਫੈਸਲਾ
    • cyber   thugs  elderly person  fraud
      ਸਾਈਬਰ ਠੱਗਾਂ ਨੇ ਬਜ਼ੁਰਗ ਵਿਅਕਤੀ ਤੋਂ ਠੱਗੇ 2.25 ਕਰੋੜ ਰੁਪਏ, ਗੁਜਰਾਤ ਤੋਂ ਇੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +