Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    6:42:54 PM

  • punjab shocking incident

    ਪੰਜਾਬ 'ਚ 10 ਰੁਪਏ ਪਿੱਛੇ ਕਤਲ! ਹੋਸ਼ ਉਡਾ ਦੇਵੇਗਾ...

  • skilled plumbers and welders needed to prevent paper leaks

    NEET ਪੇਪਰ ਲੀਕ ਅਤੇ ਰਾਮ ਮੰਦਰ 'ਚ ਚੜ੍ਹਾਵੇ ਦੀ...

  • punjab husband wife

    ਪੰਜਾਬ: ਪਤਨੀ ਨੇ ਆਸ਼ਿਕ ਨਾਲ ਰਲ਼ ਕੇ ਮਾਰ'ਤਾ ਪਤੀ!...

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਸ਼ੇ 'ਚ ਟੱਲੀ ਮੁਟਿਆਰ ਦਾ ਟੋਲ ਪਲਾਜ਼ੇ 'ਤੇ ਹੰਗਾਮਾ: ਤੋੜ 'ਤੇ ਬੈਰੀਅਰ, ਵੀਡੀਓ ਵਾਇਰਲ

NATIONAL News Punjabi(ਦੇਸ਼)

ਨਸ਼ੇ 'ਚ ਟੱਲੀ ਮੁਟਿਆਰ ਦਾ ਟੋਲ ਪਲਾਜ਼ੇ 'ਤੇ ਹੰਗਾਮਾ: ਤੋੜ 'ਤੇ ਬੈਰੀਅਰ, ਵੀਡੀਓ ਵਾਇਰਲ

  • Edited By Rajwinder Kaur,
  • Updated: 05 Apr, 2026 02:48 PM
National
woman mobile theft toll plaza barrier broken
  • Share
    • Facebook
    • Tumblr
    • Linkedin
    • Twitter
  • Comment

ਝਾਂਸੀ/ਖਜੂਰਾਹੋ: ਝਾਂਸੀ-ਖਜੂਰਾਹੋ ਹਾਈਵੇਅ 'ਤੇ ਸਥਿਤ ਲੁਹਾਰੀ ਟੋਲ ਪਲਾਜ਼ਾ ਉਸ ਵੇਲੇ ਜੰਗ ਦਾ ਮੈਦਾਨ ਬਣ ਗਿਆ, ਜਦੋਂ ਇੱਕ ਨੌਜਵਾਨ ਮੁਟਿਆਰ ਨੇ ਵਿਚ ਸੜਕ 'ਤੇ ਜ਼ੋਰਦਾਰ ਹੰਗਾਮਾ ਸ਼ੁਰੂ ਕਰ ਦਿੱਤਾ। ਕਥਿਤ ਤੌਰ 'ਤੇ ਮੋਬਾਈਲ ਚੋਰੀ ਹੋਣ ਤੋਂ ਗੁੱਸੇ ਵਿੱਚ ਆਈ ਮੁਟਿਆਰ ਨੇ ਟੋਲ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਭੰਨ-ਤੋੜ ਕਰਨੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਹੰਗਾਮਾ ਕਰਨ ਵੇਲੇ ਮੁਟਿਆਰ ਨਸ਼ੇ ਦੀ ਹਾਲਤ ਵਿੱਚ ਸੀ, ਜਿਸ ਕਾਰਨ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਇਹ ਵੀ ਪੜ੍ਹੋ - ਦਿੱਲੀ 'ਚ ਖੂਨੀ ਖੇਡ: 400 ਰੁਪਏ ਲਈ ਦੌੜਾ-ਦੌੜਾ ਕੇ ਚਾਕੂਆਂ ਨਾਲ ਵਿੰਨ੍ਹਿਆ ਨੌਜਵਾਨ, ਹੋਈ ਦਰਦਨਾਕ ਮੌਤ

ਮੋਬਾਈਲ ਗੁੰਮ ਹੋਣ 'ਤੇ ਭੜਕਿਆ ਗੁੱਸਾ
ਜਾਣਕਾਰੀ ਮੁਤਾਬਕ ਉਕਤ ਮੁਟਿਆਰ ਖਜੂਰਾਹੋ ਵਿਖੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਆਪਣੇ ਇੱਕ ਦੋਸਤ ਨਾਲ ਕਾਰ ਰਾਹੀਂ ਝਾਂਸੀ ਪਰਤ ਰਹੀ ਸੀ। ਰਸਤੇ ਵਿੱਚ ਉਹ ਕੁਝ ਦੇਰ ਲਈ ਲੁਹਾਰੀ ਟੋਲ ਪਲਾਜ਼ਾ 'ਤੇ ਰੁਕੀ। ਇਸੇ ਦੌਰਾਨ ਉਸ ਨੂੰ ਪਤਾ ਲੱਗਾ ਕਿ ਉਸ ਦਾ ਮੋਬਾਈਲ ਫ਼ੋਨ ਕਿਤੇ ਗਾਇਬ ਹੋ ਗਿਆ ਹੈ। ਮੋਬਾਈਲ ਨਾ ਮਿਲਣ 'ਤੇ ਉਸ ਨੇ ਤੁਰੰਤ ਟੋਲ ਮੁਲਾਜ਼ਮਾਂ 'ਤੇ ਚੋਰੀ ਦਾ ਇਲਜ਼ਾਮ ਲਗਾਉਣਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ - ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ

CCTV ਦੇਖਣ ਦੀ ਜ਼ਿੱਦ ਅਤੇ ਗੁੰਡਾਗਰਦੀ
ਮੁਟਿਆਰ ਟੋਲ ਮੁਲਾਜ਼ਮਾਂ ਕੋਲੋਂ ਸੀਸੀਟੀਵੀ ਫੁਟੇਜ ਦਿਖਾਉਣ ਦੀ ਮੰਗ ਕਰਨ ਲੱਗੀ। ਮੁਲਾਜ਼ਮਾਂ ਨੇ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਸਬੰਧਤ ਸਟਾਫ਼ ਦੇ ਆਉਣ 'ਤੇ ਫੁਟੇਜ ਦਿਖਾ ਦਿੱਤੀ ਜਾਵੇਗੀ ਪਰ ਮੁਟਿਆਰ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਸੀ। ਗੁੱਸੇ ਵਿੱਚ ਆਈ ਮੁਟਿਆਰ ਨੇ ਟੋਲ ਦੇ ਕੈਬਿਨਾਂ ਵਿੱਚ ਭੰਨ-ਤੋੜ ਸ਼ੁਰੂ ਕਰ ਦਿੱਤੀ ਅਤੇ ਟੋਲ ਦਾ ਬੈਰੀਅਰ (ਬੂਮ) ਵੀ ਤੋੜ ਦਿੱਤਾ।

ਇਹ ਵੀ ਪੜ੍ਹੋ - ਹੁਣ ਬਿਨਾਂ ਕੁਨੈਕਸ਼ਨ ਦੇ ਵੀ ਮਿਲੇਗਾ ਗੈਸ ਸਿਲੰਡਰ! ਕਿੱਲਤ ਵਿਚਾਲੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ

ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਇਸ ਹਾਈਵੋਲਟੇਜ ਡਰਾਮੇ ਦੌਰਾਨ ਟੋਲ ਪਲਾਜ਼ਾ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਪ੍ਰਭਾਵਿਤ ਹੋਈ। ਮੌਕੇ 'ਤੇ ਮੌਜੂਦ ਕਿਸੇ ਵਿਅਕਤੀ ਨੇ ਇਸ ਪੂਰੀ ਘਟਨਾ ਦੀ ਵੀਡੀਓ ਬਣਾ ਲਈ, ਜੋ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਮੁਟਿਆਰ ਬੇਕਾਬੂ ਹੋ ਕੇ ਚੀਕਦੀ-ਚਿੱਲਾਉਂਦੀ ਅਤੇ ਟੋਲ ਦੇ ਸਾਜ਼ੋ-ਸਾਮਾਨ ਨੂੰ ਨੁਕਸਾਨ ਪਹੁੰਚਾਉਂਦੀ ਸਾਫ਼ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ - 11 ਰੁਪਏ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Drunk
  • young woman
  • Barrier broken
  • Toll Plaza
  • Viral Video
  • High Voltage Drama
  • Mobile Theft
  • Jhansi
  • ਟੋਲ ਪਲਾਜ਼ਾ
  • ਔਰਤ
  • ਵੀਡੀਓ

ਪੱਛਮੀ ਏਸ਼ੀਆ ਤਣਾਅ ਦਾ ਅਸਰ: ਭਾਰਤ ਲਈ ਵਧੀਆਂ ਇੰਟਰਨੈਸ਼ਨਲ ਉਡਾਣਾਂ, ਯੂਰਪੀਅਨ ਏਅਰਲਾਈਨਜ਼ ਸਰਗਰਮ

NEXT STORY

Stories You May Like

  • bsp  ticket distribution crores rupees viral video
    ਬਸਪਾ ਟਿਕਟ ਲਈ ਕਰੋੜਾਂ ਰੁਪਏ ਮੰਗਣ ਦਾ ਦਾਅਵਾ, ਵਾਇਰਲ ਵੀਡੀਓ ਨਾਲ ਮਚਿਆ ਸਿਆਸੀ ਹੰਗਾਮਾ
  • woman and man arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਔਰਤ ਤੇ ਵਿਅਕਤੀ ਕੀਤਾ ਗ੍ਰਿਫ਼ਤਾਰ
  • ganga river  boat  chicken party  video viral  people  arrested
    ਗੰਗਾ ਨਦੀ 'ਚ ਕਿਸ਼ਤੀ 'ਤੇ ਚਿਕਨ ਪਾਰਟੀ ਦਾ ਵੀਡੀਓ ਵਾਇਰਲ, 5 ਗ੍ਰਿਫ਼ਤਾਰ
  • young man lost his dignity in pursuit of a reel a reel was made while
    ਮਰਿਆਦਾ ਭੁੱਲੀ ਨੌਜਵਾਨ ਪੀੜ੍ਹੀ! ਮਹਾਤਮਾ ਗਾਂਧੀ ਦੀ ਮੂਰਤੀ 'ਤੇ ਬੈਠ ਬਣਾਈ Reel, ਮਚਿਆ ਹੰਗਾਮਾ (ਵੀਡੀਓ)
  • drunk man high tension wire drama  rescued police
    11 ਹਜ਼ਾਰ ਵੋਲਟ ਦੀ ਤਾਰ 'ਤੇ ਚੜ੍ਹਿਆ ਨਸ਼ੇ 'ਚ ਟੱਲੀ ਨੌਜਵਾਨ, ਕੀਤਾ ਭਾਰੀ ਹੰਗਾਮਾ, ਸੁਰੱਖਿਅਤ ਹੇਠਾਂ ਉਤਾਰਿਆ
  • mumbai  juhu beach  garbage plastic
    ਮੁੰਬਈ ਦੇ ਜੁਹੂ ਬੀਚ 'ਤੇ ਲੱਗ ਗਏ ਕੂੜੇ ਦੇ ਢੇਰ ! ਵਾਇਰਲ ਵੀਡੀਓ ਬਣੀ ਚਿੰਤਾ ਦਾ ਵਿਸ਼ਾ
  • hospital  nurse  patient  attendant  bottle  video viral
    ਹਸਪਤਾਲ 'ਚ ਨਰਸ ਦਾ ਮਰੀਜ਼ ਦੇ ਅਟੈਂਡਰ ਨੂੰ ਬੋਤਲ ਸੁੱਟ ਕੇ ਮਾਰਨ ਦਾ ਵੀਡੀਓ ਹੋਇਆ ਵਾਇਰਲ
  • case registered for making photos and videos viral and making threats
    ਫੋਟੋ ਤੇ ਵੀਡੀਓ ਵਾਇਰਲ ਕਰਨ ਅਤੇ ਧਮਕੀਆਂ ਦੇਣ ’ਤੇ ਕੇਸ ਦਰਜ
  • mp amritpal singh associate produced in jalandhar court  police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
  • massive fire breaks out in shop and house
    ਦੁਕਾਨ ਤੇ ਘਰ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਬਚਾਈ ਮਾਂ-ਧੀ ਦੀ ਜਾਨ
Trending
Ek Nazar
father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • new warning issued regarding pan card
      Pan Card ਸਬੰਧੀ ਨਵੀਂ ਚਿਤਾਵਨੀ ਜਾਰੀ! ਇਨ੍ਹਾਂ 5 ਕੰਮਾਂ ਲਈ ਬੇਹੱਦ ਜ਼ਰੂਰੀ ਨਹੀਂ...
    • neet question paper leak
      NEET ਪ੍ਰਸ਼ਨ ਪੱਤਰ ਲੀਕ: ਅਦਾਲਤ ਨੇ 10 ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 11 ਜੁਲਾਈ...
    • lightning
      ਭਾਰੀ ਬਾਰਿਸ਼ ਮਗਰੋਂ ਡਿੱਗੀ ਅਸਮਾਨੀਂ ਬਿਜਲੀ ! ਹੋਮਗਾਰਡ ਦੀ ਮੌਤ, 6 ਹੋਰ ਮੈਂਬਰ...
    • congress  mallikarjun kharge  rajya sabha  leader of opposition
      ਮਲਿਕਾਰਜੁਨ ਖੜਗੇ ਨੂੰ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਿੱਤੀ ਗਈ ਮਾਨਤਾ
    • delhi government  ev policy  subsidy
      1 ਜੁਲਾਈ ਤੋਂ ਦਿੱਲੀ 'ਚ ਨਵੀਂ EV ਨੀਤੀ, ਜਾਣੋ ਕਿੰਨੀ ਮਿਲੇਗੀ ਸਬਸਿਡੀ
    • himachal pradesh  kinnaur kailash yatra  postponed
      ਸੁਰੱਖਿਆ ਚਿੰਤਾਵਾਂ ਕਾਰਨ ਸ਼੍ਰੀਖੰਡ, ਕਿੰਨੌਰ ਕੈਲਾਸ਼ ਯਾਤਰਾ ਮੁਲਤਵੀ
    • congress leader jairam ramesh raises questions over changes in mgnrega funding
      ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਮਨਰੇਗਾ ਫੰਡਿੰਗ 'ਚ ਬਦਲਾਅ 'ਤੇ ਚੁੱਕੇ ਸਵਾਲ
    • two dead in high speed truck collision
      ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਜੀਜਾ-ਸਾਲੀ ਦੀ ਮੌਤ, ਇੱਕ ਗੰਭੀਰ ਜ਼ਖਮੀ
    • india  pakistan  terrorism  ministry of external affairs  randhir jaiswal
      ਭਾਰਤ ਵੱਲੋਂ ਪਾਕਿ ਨੂੰ ਕਰਾਰਾ ਜਵਾਬ, ਅੱਤਵਾਦ ਨੂੰ ਸ਼ਹਿ ਦੇਣ ਵਾਲੇ ਦੂਜਿਆਂ ’ਤੇ...
    • famous actress satinder satti met cm naib singh saini
      ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +