Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    12:32:40 PM

  • nepal airlines apologized

    ਨੇਪਾਲ ਏਅਰਲਾਈਨਜ਼ ਨੇ ਭਾਰਤ ਤੋਂ ਮੰਗੀ ਮੁਆਫ਼ੀ!...

  • return kohinoor to india

    'ਭਾਰਤ ਨੂੰ ਕੋਹਿਨੂਰ ਵਾਪਸ ਕਰ ਦਿਓ'! ਕਿੰਗ ਚਾਰਲਸ...

  • holiday in punjab

    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ...

  • heartbreaking accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਤੀਂ ਕਮਰੇ 'ਚ ਸੁੱਤੀ ਸੀ ਵਿਆਹੁਤਾ, ਖਿੜਕੀ ਰਾਹੀਂ ਅੰਦਰ ਵੜੇ ਬਦਮਾਸ਼ ਤੇ ਫਿਰ..., ਮੰਜ਼ਰ ਦੇਖ ਪਰਿਵਾਰ ਦੇ ਉੱਡੇ ਹੋਸ਼

NATIONAL News Punjabi(ਦੇਸ਼)

ਰਾਤੀਂ ਕਮਰੇ 'ਚ ਸੁੱਤੀ ਸੀ ਵਿਆਹੁਤਾ, ਖਿੜਕੀ ਰਾਹੀਂ ਅੰਦਰ ਵੜੇ ਬਦਮਾਸ਼ ਤੇ ਫਿਰ..., ਮੰਜ਼ਰ ਦੇਖ ਪਰਿਵਾਰ ਦੇ ਉੱਡੇ ਹੋਸ਼

  • Edited By Baljit Singh,
  • Updated: 29 May, 2025 04:48 PM
National
woman murdered by slitting her throat in saran
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਬਿਹਾਰ 'ਚ ਅਪਰਾਧਿਕ ਘਟਨਾਵਾਂ ਦੀ ਲੜੀ ਲਗਾਤਾਰ ਜਾਰੀ ਹੈ। ਬੇਖੌਫ ਅਪਰਾਧੀ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇ ਰਹੇ ਹਨ ਅਤੇ ਵੱਡੇ ਅਪਰਾਧਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਰਨ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਰਾਤ ਨੂੰ ਕਮਰੇ 'ਚ ਸੁੱਤੀ ਪਈ ਇੱਕ ਔਰਤ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ।

ਇੱਕ ਫੀਚਰ ਲਈ 2568 ਕਰੋੜ! ਕੀ Elon Musk ਕਰਨਗੇ Telegram ਨਾਲ ਡੀਲ?

ਖਿੜਕੀ ਰਾਹੀਂ ਕਮਰੇ ਵਿਚ ਦਾਖਲ ਹੋਏ ਬਦਮਾਸ਼
ਜਾਣਕਾਰੀ ਅਨੁਸਾਰ, ਇਹ ਘਟਨਾ ਜ਼ਿਲ੍ਹੇ ਦੇ ਤਰਾਇਆ ਥਾਣਾ ਖੇਤਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਮਪੁਰ ਮਹੇਸ਼ ਪਿੰਡ ਦੇ ਰਹਿਣ ਵਾਲੇ ਸ਼ੰਭੂ ਕੁਮਾਰ ਸਿੰਘ ਦੀ ਪਤਨੀ ਸੁਨੀਤਾ ਦੇਵੀ (38) ਮੰਗਲਵਾਰ ਰਾਤ ਆਪਣੇ ਕਮਰੇ 'ਚ ਸੁੱਤੀ ਪਈ ਸੀ। ਇਸ ਦੌਰਾਨ ਅਣਪਛਾਤੇ ਅਪਰਾਧੀਆਂ ਨੇ ਖਿੜਕੀ ਰਾਹੀਂ ਉਸਦੇ ਕਮਰੇ 'ਚ ਦਾਖਲ ਹੋ ਕੇ ਉਸਦਾ ਗਲਾ ਵੱਢ ਕੇ ਕਤਲ ਕਰ ਦਿੱਤਾ।

ਵੱਡੀ ਵਾਰਦਾਤ : ਸਿਰਫਿਰੇ ਨੇ ਮਾਪਿਆਂ ਦੇ ਕਤਲ ਮਗਰੋਂ ਅਨਾਥ ਆਸ਼ਰਮ 'ਚ ਲੋਕਾਂ 'ਤੇ ਕਰ'ਤਾ ਹਮਲਾ

ਪਰਿਵਾਰ ਨੂੰ ਘਟਨਾ ਦਾ ਪਤਾ ਬੁੱਧਵਾਰ ਸਵੇਰੇ ਉਦੋਂ ਲੱਗਾ ਜਦੋਂ ਸੁਨੀਤਾ ਦੇਵੀ ਦੇਰ ਸਵੇਰ ਤੱਕ ਆਪਣੇ ਕਮਰੇ ਤੋਂ ਬਾਹਰ ਨਹੀਂ ਆਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਖਿੜਕੀ ਵਿੱਚੋਂ ਝਾਤੀ ਮਾਰੀ ਤਾਂ ਉਸਦੀ ਲਾਸ਼ ਬਿਸਤਰੇ 'ਤੇ ਗਲਾ ਕੱਟੀ ਹੋਈ ਦੇਖੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ। ਮ੍ਰਿਤਕ ਦੇ ਰਿਸ਼ਤੇਦਾਰਾਂ ਵੱਲੋਂ ਮਿਲੀ ਅਰਜ਼ੀ 'ਤੇ ਪੁਲਸ ਐੱਫਆਈਆਰ ਦਰਜ ਕਰਕੇ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Bihar
  • married woman
  • police action
  • miscreant
  • ਬਿਹਾਰ
  • ਵਿਆਹੁਤਾ
  • ਪੁਲਸ ਕਾਰਵਾਈ
  • ਬਦਮਾਸ਼

'ਨੀਂਦ ਦੀਆਂ ਗੋਲ਼ੀਆਂ ਖੁਆ ਕੇ ਅੱਧੀ ਰਾਤੀਂ ਕਮਰੇ 'ਚ...', ਨੂੰਹ ਨਾਲ ਦੁਸ਼ਮਣੀ 'ਚ ਇਸ ਹੱਦ ਤੱਕ ਉਤਰੀ ਸੱਸ

NEXT STORY

Stories You May Like

  • chips packet  insects  family  shop
    ਬੱਚੇ ਲਈ ਦੁਕਾਨ ਤੋਂ ਖਰੀਦ ਕੇ ਲਿਆਏ ਸਨ ਚਿਪਸ, ਪੈਕੇਟ ਖੋਲ੍ਹਦੇ ਹੀ ਉੱਡੇ ਪਰਿਵਾਰ ਦੇ ਹੋਸ਼ !
  • dead body of old man found under suspicious circumstances in kapurthala
    Punjab: ਸ਼ੱਕੀ ਹਾਲਾਤ 'ਚ ਬਜ਼ੁਰਗ ਦਾ ਕਤਲ! ਸੜਕ ਕੰਢਿਓਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ
  • extortion scare again in ludhiana
    ਲੁਧਿਆਣਾ 'ਚ ਫਿਰ ਜਬਰੀ ਵਸੂਲੀ ਦੀ ਦਹਿਸ਼ਤ, ਗੈਂਗਸਟਰ ਡੱਲਾ ਦੇ ਨਾਮ ‘ਤੇ ਪਰਿਵਾਰ ਨੂੰ ਮਿਲੀਆਂ ਧਮਕੀਆਂ
  • big encounter in punjab
    ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • girlfriend with boyfriend in hotel room
    ਹੋਟਲ ਦੇ ਬੰਦ ਕਮਰੇ ਵਿੱਚ ਕੁੜੀ ਨੇ ਪਹਿਲਾਂ ਮੁੰਡਾ ਕੀਤਾ ਬੇਹੋਸ਼ ਤੇ ਫਿਰ...! ਚੱਕਰਾਂ 'ਚ ਪਈ ਪੁਲਸ
  • kg fee is 2 25 lakhs
    KG ਦੀ ਫੀਸ 2.25 ਲੱਖ! 'ਟਵਿੰਕਲ-ਟਵਿੰਕਲ' ਸਿਖਾਉਣ ਦੀ ਕੀਮਤ ਦੇਖ ਲੋਕਾਂ ਦੇ ਉੱਡੇ ਹੋਸ਼
  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ ਪਰਖੱਚੇ
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bengaluru accident pm modi 2 lakhs compensation
      ਬੈਂਗਲੁਰੂ ਹਾਦਸੇ 'ਚ 7 ਲੋਕਾਂ ਦੀ ਮੌਤ, PM ਮੋਦੀ ਵਲੋਂ ਪੀੜਤ ਪਰਿਵਾਰਾਂ ਨੂੰ 2-2...
    • crpf job recruitment
      CRPF 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਵੀ ਕਰ ਸਕਦੇ ਅਪਲਾਈ
    • water purification plant  gas leak  hospital  people  pune
      ਪਲਾਂਟ 'ਚੋਂ ਲੀਕ ਹੋ ਗਈ ਜ਼ਹਿਰੀਲੀ ਗੈਸ ! 24 ਲੋਕਾਂ ਦੀ ਵਿਗੜੀ ਸਿਹਤ, ਪਹੁੰਚਾਇਆ...
    • vaishno devi cng car gas leak fire
      ਵੈਸ਼ਨੋ ਦੇਵੀ ਤੋਂ ਆ ਰਹੇ ਲੋਕਾਂ ਲਈ ਕਾਲ ਬਣੀ CNG ਕਾਰ, ਗੈਸ ਲੀਕ ਹੋਣ ਕਾਰਨ ਮਚਿਆ...
    • lottery of these amounts will be held till may 14
      14 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਸ਼ੁਰੂ ਹੋਇਆ 'ਗੋਲਡਨ ਸਮਾਂ',...
    • 20937 posts new police officers bumper recruitment
      20,937 ਨਵੇਂ ਪੁਲਸ ਮੁਲਾਜ਼ਮਾਂ ਦੀ ਹੋਵੇਗੀ ਬੰਪਰ ਭਰਤੀ, ਬਿਹਾਰ ਸਰਕਾਰ ਦਾ...
    • sabarimala temple  supreme court
      ਉੱਤਰ ਭਾਰਤ ਦਾ ਕੋਈ ਨਾਸਤਿਕ ਸਬਰੀਮਾਲਾ ਮੰਦਰ 'ਚ ਦਾਖਲ ਹੋਣ ਦੇ ਅਧਿਕਾਰ ਦਾ ਦਾਅਵਾ...
    • hate speech supreme court
      ਨਫਰਤੀ ਭਾਸ਼ਣਾਂ ਨਾਲ ਨਜਿੱਠਣ ਲਈ ਮੌਜੂਦਾ ਕਾਨੂੰਨ ਹੀ ਕਾਫੀ : ਸੁਪਰੀਮ ਕੋਰਟ ਦਾ...
    • earthquake tremors shake the earth in leh
      ਲੇਹ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਜਾਨ ਬਚਾਉਣ ਲਈ ਘਰਾਂ 'ਚੋਂ ਬਾਹਰ...
    • bjp worker shot dead in pune
      ਪੁਣੇ 'ਚ ਭਾਜਪਾ ਵਰਕਰ ਦਾ ਗੋਲੀਆਂ ਮਾਰ ਕੇ ਕਤਲ, ਗੁੱਸੇ 'ਚ ਆਏ ਸਮਰਥਕਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +