Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:32:09 AM

  • reward for information

    ਗੁੰਮਸ਼ੁਦਾ ਜਵਾਕ ਬਾਰੇ ਜਾਣਕਾਰੀ ਦੇਣ ਵਾਲੇ ਨੂੰ...

  • shri sidh baba sodal mela jalandhar

    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ,...

  • xi jin ping on rivalry

    'ਦੁਸ਼ਮਣ ਨਹੀਂ, ਸਾਥੀ ਬਣ ਕੇ ਕਰੋ ਕੰਮ..!',...

  • rajjit singh hundal punjab police

    ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਜੀਬੋਗਰੀਬ ਘਟਨਾ : 35 ਸਾਲਾ ਔਰਤ ਨੇ ਨਿਗਲਿਆ Mobile Phone, ਫਿਰ ਜੋ ਹੋਇਆ...

NATIONAL News Punjabi(ਦੇਸ਼)

ਅਜੀਬੋਗਰੀਬ ਘਟਨਾ : 35 ਸਾਲਾ ਔਰਤ ਨੇ ਨਿਗਲਿਆ Mobile Phone, ਫਿਰ ਜੋ ਹੋਇਆ...

  • Edited By Rajwinder Kaur,
  • Updated: 28 Jan, 2025 06:17 PM
National
woman swallowed mobile phone
  • Share
    • Facebook
    • Tumblr
    • Linkedin
    • Twitter
  • Comment

ਆਂਧਰਾ ਪ੍ਰਦੇਸ਼ : ਆਂਧਰਾ ਪ੍ਰਦੇਸ਼ ਦੇ ਰਾਜਾਮੁੰਦਰੀ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਮਾਨਸਿਕ ਬੀਮਾਰੀ ਤੋਂ ਪੀੜਤ ਇੱਕ ਔਰਤ ਵਲੋਂ ਕੀਪੈਡ ਮੋਬਾਈਲ ਫੋਨ ਨਿਗਲ ਲੈਣ ਦੀ ਸੂਚਨਾ ਮਿਲੀ ਹੈ। ਆਮ ਤੌਰ 'ਤੇ ਅਸੀਂ ਬੱਚਿਆਂ ਦੁਆਰਾ ਕੁਝ ਨਿਗਲਣ ਕਾਰਨ ਹੋਣ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਸੁਣਦੇ ਹਾਂ ਪਰ ਇੱਥੇ ਇੱਕ 35 ਸਾਲਾ ਔਰਤ ਦੀ ਮੌਤ ਦਾ ਕਾਰਨ ਮੋਬਾਈਲ ਫੋਨ ਬਣ ਗਿਆ। ਦੂਜੇ ਪਾਸੇ ਡਾਕਟਰਾਂ ਨੇ ਸਰਜਰੀ ਰਾਹੀਂ ਫੋਨ ਕੱਢ ਦਿੱਤਾ ਪਰ ਦਿਲ ਦੀ ਹਾਲਤ ਖ਼ਰਾਬ ਹੋਣ ਅਤੇ ਆਕਸੀਜਨ ਦੀ ਘਾਟ ਕਾਰਨ ਇਲਾਜ ਦੌਰਾਨ ਉਸਦੀ ਮੌਤ ਹੋ ਗਈ। 

ਇਹ ਵੀ ਪੜ੍ਹੋ - Alert! WhatsApp Group 'ਤੇ ਹੋ ਰਿਹਾ ਵੱਡਾ Scam..., ਇੰਝ ਤੁਹਾਨੂੰ ਵੀ ਲੱਗ ਸਕਦੈ ਲੱਖਾਂ-ਕਰੋੜਾਂ ਦਾ ਚੂਨਾ

ਮਾਨਸਿਕ ਬੀਮਾਰੀ ਤੋਂ ਪੀੜਤ ਸੀ ਔਰਤ
ਦੱਸ ਦੇਈਏ ਕਿ ਰਾਜਾਮੁੰਦਰੀ ਦੀ ਰਹਿਣ ਵਾਲੀ ਮ੍ਰਿਤਕ ਔਰਤ ਪੇਨੁਮੱਲਾ ਰਾਮਿਆ ਸਮ੍ਰਿਤੀ ਮਾਨਸਿਕ ਬੀਮਾਰੀਆਂ ਨਾਲ ਸਬੰਧਿਤ ਸਮੱਸਿਆਵਾਂ ਤੋਂ ਪੀੜਤ ਸੀ। ਇਸ ਦੌਰਾਨ ਉਸ ਨੇ ਇੱਕ ਕੀਪੈਡ ਮੋਬਾਈਲ ਫੋਨ ਨਿਗਲ ਲਿਆ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਉਸਦੇ ਰਿਸ਼ਤੇਦਾਰ ਨੇ ਉਸਦਾ ਫ਼ੋਨ ਲੱਭਣਾ ਸ਼ੁਰੂ ਕੀਤਾ। ਜਦੋਂ ਰਿਸ਼ਤੇਦਾਰ ਨੇ ਸਮ੍ਰਿਤੀ ਤੋਂ ਆਪਣੇ ਫ਼ੋਨ ਬਾਰੇ ਪੁੱਛਿਆ ਤਾਂ ਉਸਨੇ ਦੱਸਿਆ ਕਿ ਉਸਨੇ ਫ਼ੋਨ ਨਿਗਲ ਲਿਆ ਹੈ।

ਇਹ ਵੀ ਪੜ੍ਹੋ - 2025 ਦੇ ਨਵੇਂ ਟ੍ਰੈਫਿਕ ਨਿਯਮ : ਹੈਲਮੇਟ ਪਾਉਣ 'ਤੇ ਵੀ ਲੱਗੇਗਾ ਜੁਰਮਾਨਾ, ਜਾਣੋ ਵਜ੍ਹਾ

ਆਪ੍ਰੇਸ਼ਨ ਕਰਕੇ ਬਾਹਰ ਕੱਢਿਆ ਫੋਨ, ਸਿਹਤ ਹੋਈ ਖ਼ਰਾਬ
ਇਸ ਗੱਲ ਦਾ ਪਤਾ ਲੱਗਦੇ ਸਾਰ ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਗਏ। ਉਹ ਸਮ੍ਰਿਤੀ ਨੂੰ ਤੁਰੰਤ ਰਾਜਮੁੰਦਰੀ ਦੇ ਸਰਕਾਰੀ ਜਨਰਲ ਹਸਪਤਾਲ ਲੈ ਗਏ। ਜਾਂਚ ਦੌਰਾਨ ਈਐਨਟੀ ਡਾਕਟਰਾਂ ਨੇ ਪਾਇਆ ਕਿ ਫ਼ੋਨ ਉਸਦੇ ਵੌਇਸ ਬਾਕਸ ਦੇ ਉੱਪਰ ਫਸਿਆ ਹੋਇਆ ਸੀ। ਡਾਕਟਰਾਂ ਨੇ ਇੱਕ ਆਪ੍ਰੇਸ਼ਨ ਕੀਤਾ ਅਤੇ ਸਫਲਤਾਪੂਰਵਕ ਫ਼ੋਨ ਬਾਹਰ ਕੱਢ ਲਿਆ। ਆਪ੍ਰੇਸ਼ਨ ਦੌਰਾਨ ਉਸਦੇ ਦਿਲ ਨੇ ਕੰਮ ਕਰਨਾ ਬੰਦ ਕਰ ਦਿੱਤਾ। ਡਾਕਟਰਾਂ ਨੇ ਤੁਰੰਤ ਸੀਪੀਆਰ ਦੇ ਕੇ ਉਸਦੇ ਦਿਲ ਦੀ ਧੜਕਣ ਮੁੜ ਸ਼ੁਰੂ ਕਰ ਦਿੱਤੀ ਪਰ ਆਪ੍ਰੇਸ਼ਨ ਤੋਂ ਬਾਅਦ, ਉਸਦੇ ਦਿਮਾਗ ਵਿੱਚ ਆਕਸੀਜਨ ਦੀ ਘਾਟ ਹੋ ਗਈ, ਜਿਸ ਨਾਲ ਉਸਦੇ ਦਿਲ ਦੇ ਕੰਮਕਾਜ 'ਤੇ ਅਸਰ ਪਿਆ। 

ਇਹ ਵੀ ਪੜ੍ਹੋ - 26 ਜਨਵਰੀ ਦੀ ਪਰੇਡ 'ਚ ਦਿਖਿਆ ਭਾਰਤ ਦਾ ਅਨੋਖਾ ਰੰਗ, ਪੰਜਾਬ ਦੀ ਝਾਂਕੀ ਨੇ ਖਿੱਚਿਆ ਸਭ ਦਾ ਧਿਆਨ

ਇਲਾਜ ਦੌਰਾਨ ਇੰਝ ਹੋਈ ਮੌਤ
ਇਸ ਤੋਂ ਇਲਾਵਾ ਉਸਦਾ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਧੜਕਣ ਅਸਧਾਰਨ ਤੌਰ 'ਤੇ ਵਧ ਗਈ ਜਿਸ ਕਾਰਨ ਉਸਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ। ਉਸਦੀ ਹਾਲਤ ਜ਼ਿਆਦਾ ਵਿਗੜਨ 'ਤੇ ਡਾਕਟਰਾਂ ਨੇ ਉਸਨੂੰ ਬਿਹਤਰ ਇਲਾਜ ਲਈ ਕਾਕੀਨਾਡਾ ਦੇ ਸਰਕਾਰੀ ਜਨਰਲ ਹਸਪਤਾਲ (GGH) ਰੈਫਰ ਕਰ ਦਿੱਤਾ। ਉਥੇ ਇਲਾਜ ਦੌਰਾਨ ਉਸਦੀ ਹਾਲਤ ਵਿਗੜ ਗਈ ਅਤੇ ਉਸਦੀ ਮੌਤ ਹੋ ਗਈ। ਇਹ ਘਟਨਾ ਦਰਸਾਉਂਦੀ ਹੈ ਕਿ ਮਾਨਸਿਕ ਬੀਮਾਰੀ ਨੂੰ ਨਜ਼ਰਅੰਦਾਜ਼ ਕਰਨਾ ਕਿੰਨਾ ਖ਼ਤਰਨਾਕ ਹੋ ਸਕਦਾ ਹੈ। ਅਜਿਹੀਆਂ ਸਥਿਤੀਆਂ ਵਿੱਚ, ਪਰਿਵਾਰ ਅਤੇ ਸਮਾਜ ਨੂੰ ਇਕੱਠੇ ਹੋਣਾ ਚਾਹੀਦਾ ਹੈ ਅਤੇ ਮਰੀਜ਼ ਦਾ ਸਮਰਥਨ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ - ਹਾਏ ਓ ਰੱਬਾ! ਜਾਇਦਾਦ ਖ਼ਾਤਰ ਹੈਵਾਨ ਬਣੀ ਭਰਜਾਈ, ਸਕੇ ਦਿਓਰ ਨੂੰ ਖੰਭੇ ਨਾਲ ਬੰਨ੍ਹ ਜਿਊਂਦਾ ਸਾੜਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Andhra Pradesh
  • 35 years
  • woman
  • Eat
  • swallowed
  • mobile phone
  • treatment
  • death
  • Surgery
  • ਔਰਤ
  • ਨਿਗਲਿਆ
  • ਮੋਬਾਇਲ ਫੋਨ

ਅਜੇ ਪਵੇਗੀ ਕੜਾਕੇ ਦੀ ਠੰਡ, 15 ਤੋਂ ਵੱਧ ਸੂਬਿਆਂ 'ਚ ਮੀਂਹ ਦਾ ਅਲਰਟ

NEXT STORY

Stories You May Like

  • us approves f 35 fighter jets to saudi arabia
    ਸਾਊਦੀ ਅਰਬ ਨੂੰ ਅਮਰੀਕਾ ਦੇਵੇਗਾ 48 F-35 ਫਾਈਟਰ ਜੈੱਟ , 24.3 ਅਰਬ ਡਾਲਰ 'ਚ ਹੋਇਆ ਸਮਝੌਤਾ
  • overturned  35 passengers  bus
    ਛੱਤੀਸਗੜ੍ਹ ਦੇ ਬਲੋਦ 'ਚ ਪਲਟ ਗਈ 35 ਸਵਾਰੀਆਂ ਨਾਲ ਭਰੀ ਬੱਸ, 1 ਦੀ ਮੌਤ, 17 ਜ਼ਖਮੀ
  • phone locked for non payment of mobile installment
    ਮੋਬਾਈਲ ਦੀ ਕਿਸ਼ਤ ਨਾ ਭਰਨ 'ਤੇ ਲਾਕ ਕੀਤਾ ਫੋਨ: ਗਾਹਕ ਨੇ ਦੁਕਾਨ 'ਤੇ ਬੋਲਿਆ ਧਾਵਾ, 50 ਹਜ਼ਾਰ ਤੇ ਲੈਪਟਾਪ ਲੁੱਟਿਆ
  • tarang shakti  exercise  american f 35  fighter jet  jodhpur
    ਜੋਧਪੁਰ 'ਚ 'ਤਰੰਗ ਸ਼ਕਤੀ' ਅਭਿਆਸ 'ਚ ਅਮਰੀਕੀ F-35 ਸਣੇ ਕਈ ਦੇਸ਼ਾਂ ਦੇ ਲੜਾਕੂ ਜਹਾਜ਼ ਲੈਣਗੇ ਹਿੱਸਾ
  • jail  prajwal revanna  mobile phone  video
    ਜੇਲ੍ਹ 'ਚ ਪ੍ਰਜਵਲ ਰੇਵੰਨਾ ਦੀ ਸੈੱਲ ਤੋਂ ਜ਼ਬਤ ਮੋਬਾਈਲ ਫੋਨ 'ਚ ਮਿਲੇ ਅਸ਼ਲੀਲ ਵੀਡੀਓ
  • ferozepur jail  mobile phone  central jail
    ਤਲਾਸ਼ੀ ਮੁਹਿੰਮ ਦੌਰਾਨ ਫਿਰੋਜ਼ਪੁਰ ਜੇਲ ’ਚ 2 ਹਵਾਲਾਤੀਆਂ ਤੋਂ ਮੋਬਾਈਲ ਬਰਾਮਦ
  • major accident occurred while charging mobile phone
    ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ ਜਾਨ
  • woman  foreign number  phone  delhi police
    ਔਰਤ ਨੂੰ ਵਿਦੇਸ਼ੀ ਨੰਬਰ ਤੋਂ ਆਏ ਫ਼ੋਨ ਨੇ ਪਵਾਈਆਂ ਭਾਜੜਾਂ ! ਗੋਲਡੀ ਦੇ ਨਾਂ 'ਤੇ ਮੰਗ ਲਿਆ 200 ਕਰੋੜ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tasmac buyers pay rs 10  empty liquor bottles refund
      ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM...
    • these 4 zodiac signs are set to hit the jackpot today
      ਅੱਜ ਇਨ੍ਹਾਂ 4 ਰਾਸ਼ੀਆਂ ਦਾ ਲੱਗਣ ਵਾਲੈ ਜੈਕਪਾਟ ! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ...
    • greater noida  double decker bus  fire  9 passengers
      ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ...
    • patanjali  desi ghee  quality baba ramdev
      ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ ਸਵਾਲ, ਬਾਬਾ ਰਾਮਦੇਵ ਨੇ ਆਖ...
    • modi government  s two day brainstorming session for the cabinet begins
      ਮੋਦੀ ਸਰਕਾਰ ਦੇ ਮੰਤਰੀ ਮੰਡਲ ਦਾ 2 ਦਿਨਾ ਮੰਥਨ ਸੈਸ਼ਨ ਸ਼ੁਰੂ, ਸੁਧਾਰਾਂ 'ਤੇ...
    • massive fire at a chemical factory in jodhpur
      ਜੋਧਪੁਰ 'ਚ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਧਮਾਕੇ ਨਾਲ 13 ਫਾਇਰ ਫਾਈਟਰ...
    • zodiac singh
      ਡੇਢ ਸਾਲ ਤੱਕ ਖੂਬ ਪੈਸਾ ਕਮਾਉਣਗੀਆਂ ਇਹ 3 ਰਾਸ਼ੀਆਂ, ਹੋਵੇਗਾ ਪੈਸਾ ਹੀ ਪੈਸਾ
    • rise in tobacco and alcohol addiction in ghaziabad
      ਗਾਜ਼ੀਆਬਾਦ ’ਚ ਤੰਬਾਕੂ-ਸ਼ਰਾਬ ਦੀ ਲਤ ਵਧੀ, ਮਰਦਾਂ ’ਚ 28 ਤੇ ਔਰਤਾਂ ’ਚ 3 ਫੀਸਦੀ...
    • jamui incident  accused hareram yadav attacked during court appearance
      ਜਮੁਈ ਕਾਂਡ: ਅਦਾਲਤ 'ਚ ਪੇਸ਼ੀ ਦੌਰਾਨ ਮੁਲਜ਼ਮ ਹਰੇਰਾਮ ਯਾਦਵ 'ਤੇ ਹਮਲਾ, ਵਕੀਲ...
    • jan suraaj party leader shot dead
      ਪਟਨਾ 'ਚ ਅੰਨ੍ਹੇਵਾਹ ਫਾਇਰਿੰਗ: ਜਨ ਸੁਰਾਜ ਪਾਰਟੀ ਦੇ ਨੇਤਾ ਦਾ ਗੋਲੀਆਂ ਮਾਰ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +