Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    5:59:40 PM

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

  • martyr jagtar singh  cremation  army

    ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ...

  • punjab village announcement

    'ਘਰਾਂ 'ਚੋਂ ਬਾਹਰ ਨਾ ਨਿਕਲਿਓ...'; ਪੰਜਾਬ ਦੇ...

  • important meeting of punjab congress leaders held in delhi

    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇਨਸਾਫ਼ ਲਈ ਭਟਕ ਰਹੀ ਔਰਤ ਨੇ CM ਨਿਵਾਸ ਨੇੜੇ ਨਿਗਲਿਆ ਜ਼ਹਿਰ, ਵਜ੍ਹਾ ਕਰ ਦੇਵੇਗੀ ਹੈਰਾਨ

NATIONAL News Punjabi(ਦੇਸ਼)

ਇਨਸਾਫ਼ ਲਈ ਭਟਕ ਰਹੀ ਔਰਤ ਨੇ CM ਨਿਵਾਸ ਨੇੜੇ ਨਿਗਲਿਆ ਜ਼ਹਿਰ, ਵਜ੍ਹਾ ਕਰ ਦੇਵੇਗੀ ਹੈਰਾਨ

  • Edited By Rajwinder Kaur,
  • Updated: 21 Sep, 2024 06:50 PM
National
woman swallowed poison near cm residence
  • Share
    • Facebook
    • Tumblr
    • Linkedin
    • Twitter
  • Comment

ਲਖਨਊ : ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਦੀ ਰਹਿਣ ਵਾਲੀ ਇੱਕ ਔਰਤ ਨੇ ਅੱਜ ਯਾਨੀ ਸ਼ਨੀਵਾਰ ਸਵੇਰੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜ਼ਹਿਰ ਖਾਣ ਤੋਂ ਬਾਅਦ ਉਕਤ ਔਰਤ ਮੁੱਖ ਮੰਤਰੀ ਨਿਵਾਸ ਨੇੜੇ ਕਾਲੀਦਾਸ ਮਾਰਗ ਪਹੁੰਚ ਗਈ। ਸੂਚਨਾ ਮਿਲਣ 'ਤੇ ਪੁਲਸ ਨੇ ਤੁਰੰਤ ਔਰਤ ਨੂੰ ਕਾਬੂ ਕਰ ਲਿਆ ਅਤੇ ਉਸ ਦੀ ਖ਼ਰਾਬ ਹੋ ਰਹੀ ਸਿਹਤ ਨੂੰ ਦੇਖਦੇ ਹੋਏ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਹੁਣ ਉਕਤ ਔਰਤ ਦਾ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ - ਵੱਡੀ ਵਾਰਦਾਤ : ਸਸਕਾਰ 'ਚ ਗਏ ਪੰਚਾਇਤ ਮੁਖੀ ਦਾ ਗੋਲੀਆਂ ਮਾਰ ਕੇ ਕਤਲ

ਜਾਣਕਾਰੀ ਮੁਤਾਬਕ ਫਿਰੋਜ਼ਾਬਾਦ ਜ਼ਿਲ੍ਹੇ ਦੇ ਸ਼ਿਕੋਹਾਬਾਦ ਥਾਣਾ ਖੇਤਰ ਦੀ ਰਹਿਣ ਵਾਲੀ 35 ਸਾਲਾ ਰੁਖਸਾਨਾ ਨੇ ਇਨਸਾਫ ਨਾ ਮਿਲਣ 'ਤੇ ਜ਼ਹਿਰੀਲੀ ਚੀਜ਼ ਨਿਗਲ ਲਿਆ ਸੀ। ਔਰਤ ਸਭ ਤੋਂ ਪਹਿਲਾਂ ਕਾਲੀਦਾਸ ਮਾਰਗ ਨੇੜੇ ਪਹੁੰਚੀ ਸੀ, ਜਿਥੇ ਤਾਇਨਾਕ ਪੁਲਸ ਵਾਲਿਆਂ ਨੇ ਉਸ ਨੂੰ ਦੇਖ ਲਿਆ। ਕੁਝ ਸ਼ੱਕ ਹੋਣ 'ਤੇ ਪੁਲਸ ਵਾਲੇ ਉਸ ਕੋਲ ਗਏ। ਔਰਤ ਨੇ ਦੱਸਿਆ ਕਿ ਉਸ ਨੇ ਕੁਝ ਸਮਾਂ ਪਹਿਲਾਂ ਜ਼ਹਿਰ ਖਾ ਲਿਆ ਸੀ। ਇਹ ਸੁਣ ਕੇ ਪੁਲਸ ਵਾਲੇ ਦੰਗ ਰਹਿ ਗਏ। ਪੁਲਸ ਨੇ ਔਰਤ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਇਸ ਤੋਂ ਬਾਅਦ ਪੁਲਸ ਨੇ ਉਸ ਤੋਂ ਪੁੱਛਗਿੱਛ ਕੀਤੀ ਕਰਦੇ ਹੋਏ ਖ਼ੁਦਕੁਸ਼ੀ ਕਰਨ ਦੇ ਕਾਰਨ ਦਾ ਪਤਾ ਲਗਾਇਆ।

ਇਹ ਵੀ ਪੜ੍ਹੋ - BREAKING: ਹਰਿਆਣਾ 'ਚ ਕਾਂਗਰਸੀ ਉਮੀਦਵਾਰ ਦੇ ਕਾਫਲੇ 'ਤੇ ਅੰਨ੍ਹੇਵਾਹ ਫਾਇਰਿੰਗ, ਵਰਕਰ ਦੇ ਲੱਗੀ ਗੋਲੀ

ਪੁਲਸ ਮੁਤਾਬਕ ਔਰਤ ਨੇ ਦੱਸਿਆ ਕਿ ਕੁਝ ਗੁੰਡਿਆਂ ਨੇ ਉਸ ਦੇ ਘਰ 'ਤੇ ਕਬਜ਼ਾ ਕਰ ਲਿਆ ਹੈ। ਉਹ ਔਰਤ ਨੂੰ ਧਮਕੀ ਦਿੰਦੇ ਹਨ ਕਿ ਉਹ ਉਸ ਦੇ ਪੁੱਤਰ ਨੂੰ ਮਾਰ ਦੇਣਗੇ। ਔਰਤ ਦਾ ਕਹਿਣਾ ਹੈ ਕਿ ਘਰ 'ਤੇ ਕਬਜ਼ਾ ਕੀਤੇ ਜਾਣ ਅਤੇ ਉਸ ਦੇ ਲੜਕੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਕਾਰਨ ਉਹ ਕਾਫੀ ਦਹਿਸ਼ਤ ਵਿਚ ਹੈ। ਉਹ ਇਨਸਾਫ਼ ਲਈ ਘਰ-ਘਰ ਭਟਕ ਰਹੀ ਸੀ। ਪਰ ਉਸ ਨੂੰ ਇਨਸਾਫ਼ ਨਹੀਂ ਮਿਲਿਆ। ਜਿਸ ਕਾਰਨ ਉਸ ਨੇ ਇੱਥੇ ਆ ਕੇ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ - ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Woman
  • CM residence
  • Eat
  • poison
  • justice
  • hospital
  • ਔਰਤ
  • CM ਨਿਵਾਸ
  • ਜ਼ਹਿਰ
  • ਇਨਸਾਫ਼

ਇਕੱਠੀਆਂ 4 ਵਿਦਿਆਰਥਣਾਂ ਹੋਈਆਂ ਲਾਪਤਾ, CCTV ਕੈਮਰੇ ਖੰਗਾਲ ਰਹੀ ਪੁਲਸ

NEXT STORY

Stories You May Like

  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ! ਸਰਟੀਫਿਕੇਟਾਂ ਲਈ ਭਟਕ ਰਹੇ ਨੇ...
  • cm rekha gupta  s big decision
    CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ ਮਿਲਣਗੇ ਮੁਫ਼ਤ ਸੋਲਰ ਪੈਨਲ
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • punjab village announcement
    'ਘਰਾਂ 'ਚੋਂ ਬਾਹਰ ਨਾ ਨਿਕਲਿਓ...'; ਪੰਜਾਬ ਦੇ ਇਸ ਪਿੰਡ 'ਚ ਕਰਵਾਈ ਜਾ ਰਹੀ ਅਨਾਊਂਸਮੈਂਟ, ਜਾਣੋ ਵਜ੍ਹਾ
  • us citizenship revoked
    ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ ਹੋਵੋਗੇ ਹੈਰਾਨ
  • bail of accused woman in honey trap case rejected
    ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • reduced purchase due to expensive eggs  concerned about adulteration
      ਮਹਿੰਗੇ ਆਂਡਿਆਂ ਕਾਰਨ ਘਟੀ ਖ਼ਰੀਦਦਾਰੀ, ਸਰਵੇਖਣ 'ਚ 90 ਫ਼ੀਸਦੀ ਪਰਿਵਾਰਾਂ ਨੂੰ...
    • now you can file complaints against tax officials online how
      ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
    • bikaner city  congress president beating
      ਬੀਕਾਨੇਰ ਸ਼ਹਿਰ ਕਾਂਗਰਸ ਪ੍ਰਧਾਨ ਦੀ ਕੁੱਟਮਾਰ, ਮੁੱਢਲੀ ਮੈਂਬਰਸ਼ਿਪ ਤੋਂ ਦੋ ਆਗੂ...
    • odhisha minister
      ਓਡਿਸ਼ਾ ’ਚ ਇਕ ਕੇਂਦਰੀ ਮੰਤਰੀ ਕਿਉਂ ਰੋ ਪਏ ?
    • fraud arrested
      ਮੋਬਾਈਲਾਂ ਦੀ ਦੁਕਾਨ ਚਲਾਉਂਦੇ ਬੰਦੇ ਨੇ 19 ਸੂਬਿਆਂ 'ਚ ਮਾਰਿਆ ਹੱਥ ! 140 ਲੋਕਾਂ...
    • restaurant  mall  kitchen  fungus chicken
      Non-Veg ਦੇ ਸ਼ੌਕੀਨ ਹੋ ਜਾਓ ਸਾਵਧਾਨ ! WB 'ਚ ਰੈਸਟੋਰੈਂਟ ਦੇ ਕਿਚਨ 'ਚੋਂ ਸੜਿਆ...
    • higher education  girls  admission aishe
      ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ...
    • 20 years  separation  husband wife divorce
      20 ਸਾਲ ਤੋਂ ਵੱਖ ਰਹਿ ਰਹੇ ਪਤੀ-ਪਤਨੀ ਨੂੰ ਕੋਰਟ ਨੇ ਦਿੱਤੀ ਤਲਾਕ ਦੀ ਮਨਜ਼ੂਰੀ
    • new commercial vehicle buyers to get tax exemption replace old vehicles
      ਨਵੇਂ ਵਪਾਰਕ ਵਾਹਨ ਖਰੀਦਦਾਰਾਂ ਨੂੰ ਮਿਲੇਗੀ ਟੈਕਸ ਛੋਟ, 78,000 ਪੁਰਾਣੇ ਵਾਹਨਾਂ...
    • india is preparing to take a big leap in space
      Space 'ਚ ਵੱਡੀ ਛਲਾਂਗ ਲਗਾਉਣ ਦੀ ਤਿਆਰੀ 'ਚ ਭਾਰਤ ! 'ਸੁਪਰ ਸੈਟੇਲਾਈਟ' ਦੇ ਲਾਂਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +