Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    12:20:33 PM

  • cyber attack on 9000 educational institutions

    ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ...

  • major accident in punjab collision between a speeding car and a motorcycle

    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ...

  • sri lankan president dissanayake congratulates vijay

    ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ...

  • major incident in bathinda

    ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮਹਿਲਾ ਨੇਤਾਵਾਂ ਨੂੰ ਅੱਗੇ ਵਧਾਉਣ ਦਾ ਮੌਕਾ ਹੈ ਮਹਿਲਾ ਰਿਜ਼ਰਵੇਸ਼ਨ ਐਕਟ : ਰਾਹੁਲ

NATIONAL News Punjabi(ਦੇਸ਼)

ਮਹਿਲਾ ਨੇਤਾਵਾਂ ਨੂੰ ਅੱਗੇ ਵਧਾਉਣ ਦਾ ਮੌਕਾ ਹੈ ਮਹਿਲਾ ਰਿਜ਼ਰਵੇਸ਼ਨ ਐਕਟ : ਰਾਹੁਲ

  • Edited By Disha,
  • Updated: 16 Sep, 2024 10:10 AM
New Delhi
women  s reservation law is an opportunity to promote women leaders  rahul
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਮਹਿਲਾ ਰਿਜ਼ਰਵੇਸ਼ਨ ਐਕਟ ਕਾਂਗਰਸ ਲਈ ਮੌਜੂਦਾ ਅਤੇ ਉਤਸ਼ਾਹੀ ਮਹਿਲਾ ਨੇਤਾਵਾਂ ਨੂੰ ਉਤਸ਼ਾਹ ਦੇਣ ਅਤੇ ਉਨ੍ਹਾਂ ਦਾ ਸਮਰਥਨ ਕਰਨ ਦਾ ਮੌਕਾ ਹੈ। ਗਾਂਧੀ ਨੇ ਆਲ ਇੰਡੀਆ ਮਹਿਲਾ ਕਾਂਗਰਸ (ਏ. ਆਈ. ਐੱਮ. ਸੀ.) ਦੀ 40ਵੀਂ ਵਰ੍ਹੇਗੰਢ ’ਤੇ ਆਪਣੇ ਸੰਦੇਸ਼ ’ਚ ਕਿਹਾ ਕਿ ‘ਭਾਰਤ ਜੋੜੋ ਯਾਤਰਾ’ ਅਤੇ ‘ਭਾਰਤ ਜੋੜੋ ਨਿਆਏ ਯਾਤਰਾ’ ਦੌਰਾਨ ਉਨ੍ਹਾਂ ਨੇ ਪੂਰੇ ਭਾਰਤ ਦੀਆਂ ਅਜਿਹੀਆਂ ਉਤਸ਼ਾਹੀ ਔਰਤਾਂ ਨਾਲ ਮੁਲਾਕਾਤ ਕੀਤੀ ਜੋ ਬਦਲਾਅ ਲਈ ਦ੍ਰਿੜ ਸੰਕਲਪ ਹਨ।

ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਕਈਆਂ ’ਚ ਸਮਾਜ ’ਚ ਦੂਰਗਾਮੀ ਬਦਲਾਅ ਲਿਆਉਣ ਦਾ ਜਨੂੰਨ, ਮਜ਼ਬੂਤੀ ਅਤੇ ਵਚਨਬੱਧਤਾ ਦਿਸੀ। ਅਨਿਆਂ ਦੇ ਖਿਲਾਫ ਕੁਝ ਸਭ ਤੋਂ ਗੁੱਸੇ ਵਾਲੀਆਂ ਅਤੇ ਨਿਡਰ ਆਵਾਜ਼ਾਂ ਔਰਤਾਂ ਦੀਆਂ ਸਨ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ’ਚ ਔਰਤਾਂ ਨੂੰ ਜਨਤਕ ਜੀਵਨ ’ਚ ਸਾਰਥਕ ਮੌਕਿਆਂ ਤੋਂ ਵਾਂਝੇ ਕਰਨ ਦਾ ਕੋਈ ਕਾਰਨ ਨਹੀਂ ਹੈ। ਗਾਂਧੀ ਨੇ ਮਹਿਲਾ ਕਾਂਗਰਸ ਦੀਆਂ ਸਾਬਕਾ ਅਤੇ ਮੌਜੂਦਾ ਨੇਤਾਵਾਂ ਅਤੇ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਇਸ ਸੰਗਠਨ ਨੂੰ ਇਕ-ਇਕ ਇੱਟ ਜੋੜ ਕੇ ਖਡ਼੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ 1984 ਦੇ ਬੈਂਗਲੁਰੂ ਸੰਮੇਲਨ ਦੇ ਬਾਅਦ ਤੋਂ ਏ.ਆਈ.ਐੱਮ.ਸੀ. ਨੇ ਇਕ ਲੰਮਾ ਸਫਰ ਤੈਅ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ 4 ਦਹਾਕਿਆਂ ’ਚ ਏ. ਆਈ. ਐੱਮ. ਸੀ. ਨਿਆਂ ਲਈ ਇਕ ਨਿਡਰ ਆਵਾਜ਼ ਰਹੀ ਹੈ ਅਤੇ ਇਸ ਨੇ ਖੁਦ ਨੂੰ ਕਾਂਗਰਸ ਦੇ ਸਭ ਤੋਂ ਸਰਗਰਮ ਮੋਹਰੀ ਸੰਗਠਨਾਂ ’ਚੋਂ ਇਕ ਦੇ ਰੂਪ ’ਚ ਮਜ਼ਬੂਤੀ ਨਾਲ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਪਹਿਲੀ ਵਾਰ ਦੇਸ਼-ਪੱਧਰੀ ਆਨਲਾਈਨ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਲਈ ਏ. ਆਈ. ਐੱਮ. ਸੀ. ਨੂੰ ਇਸ ਮੌਕੇ ’ਤੇ ਵਧਾਈ ਦੇਣਾ ਚਾਹੁੰਦਾ ਹਾਂ। ਗਾਂਧੀ ਨੇ ਕਿਹਾ ਕਿ ਆਮ ਤੌਰ ’ਤੇ ਔਰਤਾਂ ਦੇ ਖਿਲਾਫ ਖੜ੍ਹੀ ਵਿਵਸਥਾ ’ਚ ਤੁਹਾਡੇ ’ਚ ਹਰ ਇਕ ਲਈ ਮਹੱਤਵਪੂਰਨ ਹੈ ਕਿ ਤੁਸੀਂ ਸਮਾਜਿਕ, ਆਰਥਿਕ ਅਤੇ ਰਾਜਨੀਤਕ ਤਾਕਤ ਦੇ ਆਪਣੇ ਉਚਿਤ ਹਿੱਸੇ ਲਈ ਲੜੋ ਅਤੇ ਉਸ ’ਤੇ ਆਪਣਾ ਦਾਅਵਾ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Women Leaders
  • Women Reservation Act
  • Rahul Gandhi
  • Congress
  • ਮਹਿਲਾ ਨੇਤਾ
  • ਮਹਿਲਾ ਰਿਜ਼ਰਵੇਸ਼ਨ ਐਕਟ
  • ਰਾਹੁਲ ਗਾਂਧੀ
  • ਕਾਂਗਰਸ

ਸੜਕ ਕਿਨਾਰੇ ਬੈਠੇ ਪਿੰਡ ਵਾਸੀਆਂ ਨੂੰ ਪਿਕਅੱਪ ਵੈਨ ਨੇ ਕੁਚਲਿਆ, 4 ਦੀ ਮੌਤ

NEXT STORY

Stories You May Like

  • woman dead on road accident
    ਅਣਪਛਾਤੇ ਵਾਹਨ ਨੇ ਮਹਿਲਾ ਨੂੰ ਮਾਰੀ ਟੱਕਰ, ਹੋਈ ਮੌਤ
  • bjp mahila morcha holds strong protest in chandigarh
    ਮਹਿਲਾ ਵਿਰੋਧੀ’ ਰੁਖ ਖ਼ਿਲਾਫ਼ ਭਾਜਪਾ ਮਹਿਲਾਵਾਂ ਦਾ ਪ੍ਰਦਰਸ਼ਨ, ਮਾਰਚ ਦੌਰਾਨ ਗ੍ਰਿਫ਼ਤਾਰ
  • diksha tied for 26th in women  s sa open
    ਦੀਕਸ਼ਾ ਮਹਿਲਾ SA ਓਪਨ 'ਚ ਸਾਂਝੇ 26ਵੇਂ ਸਥਾਨ 'ਤੇ
  • women reservation bill
    ਮਹਿਲਾ ਰਾਖਵਾਂਕਰਨ : ਰਾਜਨੀਤੀ ਦਾ ਸ਼ਿਕਾਰ ਜਾਂ ਖ਼ਾਨਾਪੂਰਤੀ
  • congress leader  shameful female mla huggin
    ਕਾਂਗਰਸੀ ਆਗੂ ਦੀ ਸ਼ਰਮਨਾਕ ਕਰਤੂਤ! ਮਹਿਲਾ ਵਿਧਾਇਕ ਨੂੰ ਗਲੇ ਲਗਾਉਣ ਦੀ ਕੋਸ਼ਿਸ਼, ਵੀਡੀਓ ਵਾਇਰਲ
  • important decision regarding women teachers
    ਮਹਿਲਾ ਅਧਿਆਪਕਾਂ ਨੂੰ ਲੈ ਕੇ ਆਇਆ ਅਹਿਮ ਫ਼ੈਸਲਾ, ਜਨਗਣਨਾ ਡਿਊਟੀ ਦੌਰਾਨ ਹੁਣ...
  • major police action in maqboolpura
    ਮਕਬੂਲਪੁਰਾ 'ਚ ਪੁਲਸ ਦਾ ਵੱਡਾ ਧਾਵਾ: ਨਸ਼ਾ ਤਸਕਰ ਮਹਿਲਾ ਦੀ 'ਕੋਠੀ' 'ਤੇ ਚੱਲਿਆ ਪੀਲਾ ਪੰਜਾ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ, ਹੋਟਲ ਦਾ ਮਾਲਕ ਗ੍ਰਿਫ਼ਤਾਰ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
Trending
Ek Nazar
preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sanjeev arora on 7 day remand
      7 ਦਿਨਾਂ ਦੇ ਰਿਮਾਂਡ 'ਤੇ ਸੰਜੀਵ ਅਰੋੜਾ, ED ਕਰੇਗੀ ਪੁੱਛਗਿੱਛ
    • wave of mourning in the political world
      ਸਿਆਸੀ ਜਗਤ 'ਚ ਸੋਗ ਦੀ ਲਹਿਰ ; ਕਰਨਾਟਕ ਦੇ ਕੈਬਨਿਟ ਮੰਤਰੀ ਡੀ. ਸੁਧਾਕਰ ਦਾ ਦਿਹਾਂਤ
    • vijay thalapathy take oath cm
      ਤਾਮਿਲਨਾਡੂ 'ਚ ਅੱਜ ਤੋਂ 'ਵਿਜੇ ਸਰਕਾਰ', 10 ਵਜੇ ਚੁੱਕਣਗੇ CM ਅਹੁਦੇ ਦੀ ਸਹੁੰ
    • graduation joys turn to mourning indian student dies of heart attack in us
      ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US 'ਚ ਭਾਰਤੀ ਵਿਦਿਆਰਥੀ ਨੂੰ ਪਿਆ...
    • president murmu appoints rangasamy as puducherry chief minister
      ਰਾਸ਼ਟਰਪਤੀ ਮੁਰਮੂ ਨੇ ‘ਰੰਗਾਸਾਮੀ’ ਨੂੰ ਪੁੱਡੂਚੇਰੀ ਦਾ ਮੁੱਖ ਮੰਤਰੀ ਕੀਤਾ ਨਿਯੁਕਤ
    • drdo creates history
      DRDO ਨੇ ਰਚਿਆ ਇਤਿਹਾਸ: 1200 ਸੈਕਿੰਡ ਤੱਕ ਹਾਈਪਰਸੋਨਿਕ ਸਕ੍ਰੈਮਜੈੱਟ ਇੰਜਣ ਦਾ...
    • haryana municipal corporation elections
      ਨਗਰ ਨਿਗਮ ਚੋਣਾਂ: ਹਰਿਆਣਾ ਦੇ ਤਿੰਨ ਜ਼ਿਲ੍ਹਿਆਂ 'ਚ ਅੱਜ ਹੋਵੇਗੀ ਵੋਟਿੰਗ,...
    • 3 members of the same family die due to lightning
      ਕੁਦਰਤ ਦਾ ਕਹਿਰ: ਅਸਮਾਨੀ ਬਿਜਲੀ ਡਿੱਗਣ ਨਾਲ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ
    • sitting on a chair for hours can be back pain
      ਘੰਟਿਆਂਬੱਧੀ ਕੁਰਸੀ ’ਤੇ ਬੈਠਣਾ ਪੈ ਸਕਦਾ ਹੈ ਭਾਰੀ, ਖੜ੍ਹੇ ਹੋ ਕੇ ਕੰਮ ਕਰਨ ਨਾਲ...
    • up and maharashtra emerged as a center of medical education
      ਯੂ. ਪੀ. ਤੇ ਮਹਾਰਾਸ਼ਟਰ ਮੈਡੀਕਲ ਸਿੱਖਿਆ ਕੇਂਦਰਾਂ ਵਜੋਂ ਉੱਭਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +