Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    11:15:10 AM

  • social media  ludhiana girl  video goes viral

    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ...

  • punjabi boy in canada

    ਸੁਨਹਿਰੇ ਭੁਵਿੱਖ ਲਈ ਕੈਨੈਡਾ ਪੁੱਜਾ ਪੰਜਾਬੀ ਨੌਜਵਾਨ...

  • desecration of the holy image in gurdwara sahib nanakpura

    ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ...

  • gold becomes expensive  silver prices take a long jump

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾ ਹੋਇਆ ਸੋਨਾ, ਚਾਂਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ

NATIONAL News Punjabi(ਦੇਸ਼)

17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ

  • Edited By Rajwinder Kaur,
  • Updated: 07 Aug, 2026 09:12 AM
National
women bank accounts 3 thousand rupees
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ : ਪੱਛਮੀ ਬੰਗਾਲ ਸਰਕਾਰ ਨੇ ਅੰਨਪੂਰਨਾ ਯੋਜਨਾ ਨੂੰ ਲਾਗੂ ਕਰਨ ਸੰਬੰਧੀ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ 17 ਅਗਸਤ ਤੋਂ ਆਪਣੀ ਪ੍ਰਮੁੱਖ "ਅੰਨਪੂਰਨਾ ਯੋਜਨਾ" ਦੇ ਤਹਿਤ "ਪ੍ਰਮਾਣਿਤ" ਯੋਗ ਮਹਿਲਾ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਵੰਡਣਾ ਸ਼ੁਰੂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਵੀਰਵਾਰ ਨੂੰ ਕਿਹਾ ਕਿ ਲਾਭਪਾਤਰੀਆਂ ਯਾਨੀ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 3,000 ਰੁਪਏ ਜਮ੍ਹਾ ਕਰ ਦਿੱਤੇ ਜਾਣਗੇ। ਹਾਲਾਂਕਿ, ਇਹ ਭੁਗਤਾਨ ਸਿਰਫ਼ ਉਨ੍ਹਾਂ ਬਿਨੈਕਾਰਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਨੇ 10 ਜੁਲਾਈ ਤੱਕ ਅਰਜ਼ੀ ਦਿੱਤੀ ਹੈ ਅਤੇ ਜਿਨ੍ਹਾਂ ਦੀ ਤਸਦੀਕ ਪੂਰੀ ਹੋ ਚੁੱਕੀ ਹੈ।

ਪੜ੍ਹੋ ਇਹ ਵੀ - ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ ਹੋਈ ਸ਼ੁਰੂ

ਦੱਸ ਦੇਈਏ ਕਿ ਅੰਨਪੂਰਨਾ ਯੋਜਨਾ ਦੀ ਸ਼ੁਰੂਆਚ 1 ਜੂਨ ਤੋਂ ਕੀਤੀ ਗਈ ਸੀ, ਜਿਸ ਦੇ ਤਹਿਤ 25 ਤੋਂ 60 ਸਾਲ ਦੀ ਉਮਰ ਦੀਆਂ ਯੋਗ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਰਾਜ ਸਕੱਤਰੇਤ 'ਨਬੰਨਾ' ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 31 ਜੁਲਾਈ ਨੂੰ ਅਰਜ਼ੀ ਪ੍ਰਕਿਰਿਆ ਦੀ ਆਖਰੀ ਮਿਤੀ ਖ਼ਤਮ ਹੋਣ ਤੋਂ ਪਹਿਲਾਂ ਇਸ ਯੋਜਨਾ ਤਹਿਤ ਲਗਭਗ 2.16 ਕਰੋੜ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਅਧਿਕਾਰੀਆਂ ਨੇ ਦੱਸਿਆ ਕਿ ਬਿਨੈਕਾਰਾਂ ਦੁਆਰਾ ਜਮ੍ਹਾ ਕੀਤੇ ਗਏ ਦਸਤਾਵੇਜ਼ਾਂ ਦੀ ਉਨ੍ਹਾਂ ਦੀ ਯੋਗਤਾ ਦੀ ਪੁਸ਼ਟੀ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪ੍ਰਕਿਰਿਆ ਜਲਦੀ ਹੀ ਪੂਰੀ ਹੋਣ ਦੀ ਉਮੀਦ ਹੈ।

ਪੜ੍ਹੋ ਇਹ ਵੀ - 21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ ਅਜਿਹਾ ਉੱਡ ਜਾਣਗੇ ਹੋਸ਼

ਉਨ੍ਹਾਂ ਕਿਹਾ ਕਿ ਜਿਨ੍ਹਾਂ ਬਿਨੈਕਾਰਾਂ ਨੇ 10 ਜੁਲਾਈ ਜਾਂ ਇਸ ਤੋਂ ਪਹਿਲਾਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਹਨ ਅਤੇ ਜਿਨ੍ਹਾਂ ਦੇ ਦਸਤਾਵੇਜ਼ ਸਹੀ ਪਾਏ ਗਏ ਹਨ, ਉਨ੍ਹਾਂ ਨੂੰ 17 ਅਗਸਤ ਨੂੰ ਕਿਸ਼ਤ ਦੀ ਰਕਮ ਪ੍ਰਾਪਤ ਹੋਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਅੰਨਪੂਰਨਾ ਯੋਜਨਾ ਤਹਿਤ ਪੈਸੇ ਦਾ ਭੁਗਤਾਨ ਕਰਨ ਲਈ ਇੱਕ ਨਿਸ਼ਚਿਤ ਮਾਸਿਕ ਕੈਲੰਡਰ ਤਿਆਰ ਕੀਤਾ ਗਿਆ ਹੈ, ਜਿਸ ਦੇ ਤਹਿਤ ਹਰ ਮਹੀਨੇ ਇੱਕ ਨਿਰਧਾਰਤ ਮਿਤੀ 'ਤੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਫੰਡ ਟ੍ਰਾਂਸਫਰ ਕੀਤੇ ਜਾਣਗੇ। ਇਸ ਨਾਲ ਸਮੇਂ ਸਿਰ ਭੁਗਤਾਨ ਕਰਨ ਨਾਲ ਲਾਭਪਾਤਰੀਆਂ ਨੂੰ ਵਾਰ-ਵਾਰ ਇੰਤਜ਼ਾਰ ਜਾਂ ਜਾਣਕਾਰੀ ਲੈਣ ਦੀ ਲੋੜ ਨਹੀਂ ਪਵੇਗੀ।

ਪੜ੍ਹੋ ਇਹ ਵੀ - ਮਹਿੰਗਾਈ ਭੱਤੇ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦਾ ਵੱਡਾ ਕਦਮ: ਸੁਪਰੀਮ ਕੋਰਟ 'ਚ ਦਾਖ਼ਲ ਕੀਤੀ 'ਕੈਵੀਅਟ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • August 17
  • women
  • bank accounts
  • 3 thousand rupees
  • Suvendu Government
  • Annapurna Yojana
  • ਔਰਤਾਂ
  • ਬੈਂਕ ਖਾਤੇ
  • 3 ਹਜ਼ਾਰ ਰੁਪਏ
  • ਸ਼ੁਭੇਂਦੂ ਸਰਕਾਰ

ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ ਪੈਸਿਆਂ ਦੀ ਹੋਵੇਗੀ ਬਰਖਾ

NEXT STORY

Stories You May Like

  • big announcement for august 3 4 and 5 in punjab
    ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT
  • ace 3 heera phone launched
    ਸਿਰਫ਼ 949 ਰੁਪਏ 'ਚ ਲਾਂਚ ਹੋਇਆ Ace 3 Heera ਫੋਨ, ਵੋਇਸ ਅਸਿਸਟੈਂਟ ਸਣੇ ਮਿਲਣਗੇ ਖਾਸ ਫੀਚਰ
  • schools and colleges to remain closed from august 3 to 10
    3 ਤੋਂ 10 ਅਗਸਤ ਤੱਕ ਸਕੂਲ-ਕਾਲਜ ਬੰਦ, ਕਾਂਵੜ ਯਾਤਰਾ ਦੇ ਚਲਦੇ ਮੁਜ਼ੱਫਰਨਗਰ ਪ੍ਰਸ਼ਾਸਨ ਦਾ ਵੱਡਾ ਫੈਸਲਾ
  • 3 people arrested for snatching mobile phones
    ਮੋਬਾਇਲ ਫੋਨ ਖੋਹਣ ਵਾਲੇ 3 ਲੋਕ ਗ੍ਰਿਫ਼ਤਾਰ
  • punjab roadways employees announce 3 day strike
    ਪੰਜਾਬ ਰੋਡਵੇਜ਼ ਕਰਮਚਾਰੀਆਂ ਵੱਲੋਂ 3 ਦਿਨਾਂ ਹੜਤਾਲ ਦਾ ਐਲਾਨ
  • case of assault filed against 3 argentine players
    ਅਰਜਨਟੀਨਾ ਦੇ 3 ਖਿਡਾਰੀਆਂ ਵਿਰੁੱਧ ਹੋ ਗਈ ਵੱਡੀ ਕਾਰਵਾਈ !
  • good news for women rs 2500 will be deposited in accounts every month
    ਔਰਤਾਂ ਲਈ Good News ! ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ, ਦਿੱਲੀ ਸਰਕਾਰ ਨੇ ਕੀਤਾ ਐਲਾਨ
  • rakhi women  accounts  2500 rupees
    ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ ਹੋਈ ਸ਼ੁਰੂ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
Trending
Ek Nazar
kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • today the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ...
    • assam floods
      ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ ਵਾਲਿਆਂ ਦੀ ਗਿਣਤੀ, 1.68 ਲੱਖ ਤੋਂ...
    • government s tough questioning of meta for the second day
      ‘ਮੈਟਾ’ ਤੋਂ ਦੂਜੇ ਦਿਨ ਵੀ ਸਰਕਾਰ ਦੀ ਸਖ਼ਤ ਪੁੱਛਗਿੱਛ, ‘ਐਲਗੋਰਿਦਮ’ ਅਤੇ ਕਾਨੂੰਨ...
    • cloudburst heavy rain
      ਕੁਲਗਾਮ ’ਚ ਫਟਿਆ ਬੱਦਲ, ਮਚੀ ਹਫੜਾ-ਦਫੜੀ, ਮੌਸਮ ਵਿਭਾਗ ਵਲੋਂ ਅਲਰਟ ਜਾਰੀ
    • canada student visa
      ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ ਜਾਲ, ਖੁਫ਼ੀਆ ਰਿਪੋਰਟ ਤੋਂ...
    • youth burnt alive in car on lucknow highway
      ਲਖਨਊ ਹਾਈਵੇਅ 'ਤੇ ਕਾਰ 'ਚ ਜ਼ਿੰਦਾ ਸੜਿਆ ਨੌਜਵਾਨ, ਕਤਲ ਦਾ ਖ਼ਦਸ਼ਾ
    • instant pass facility started for aarti darshan in ram mandir
      ਰਾਮ ਮੰਦਰ ’ਚ ਆਰਤੀ ਦਰਸ਼ਨ ਲਈ ਤਤਕਾਲ ਪਾਸ ਸਹੂਲਤ ਸ਼ੁਰੂ
    • jammu and kashmir changed 6 years after the abrogation of article 370
      ਆਰਟੀਕਲ 370 ਹਟਣ ਦੇ 6 ਸਾਲ ਬਾਅਦ ਬਦਲਿਆ ਜੰਮੂ-ਕਸ਼ਮੀਰ, ਵਿਕਾਸ ਦੀ ਲੀਹ ’ਤੇ ਦੌੜੀ...
    • junk food ban near schools in maharashtra
      ਬੱਚਿਆਂ ’ਚ ਵਧਦਾ ਮੋਟਾਪਾ ਰੋਕਣ ਲਈ ਮਹਾਰਾਸ਼ਟਰ ’ਚ ਸਕੂਲਾਂ ਦੇ ਨੇੜੇ ਜੰਕ ਫੂਡ ਬੈਨ
    • employee salary labour code
      ਜੇਕਰ ਮਹੀਨੇ ਦੀ 7 ਤਾਰੀਖ ਤੱਕ ਨਹੀਂ ਦਿੱਤੀ ਕਰਮਚਾਰੀ ਨੂੰ ਤਨਖ਼ਾਹ, ਤਾਂ ਹੋ ਸਕਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +