Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    11:31:55 AM

  • bhuvneshwar kumar sets a unique record upon his return

    ਭੁਵਨੇਸ਼ਵਰ ਕੁਮਾਰ ਨੇ ਵਾਪਸੀ ਕਰਦੇ ਹੀ ਬਣਾਇਆ ਅਨੋਖਾ...

  • dgp strict to eliminate drugs from punjab  special plan made for 60 days

    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60...

  • raw onion is equivalent to poison for these people

    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਕੱਚਾ...

  • fssai action

    FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤਲਾਕ ਹੋਣ 'ਤੇ ਮਨਾਇਆ ਜਾਂਦਾ ਜਸ਼ਨ, ਇਸ ਦੇਸ਼ 'ਚ ਹੈ ਔਰਤਾਂ ਦਾ ਤਲਾਕ ਬਾਜ਼ਾਰ

NATIONAL News Punjabi(ਦੇਸ਼)

ਤਲਾਕ ਹੋਣ 'ਤੇ ਮਨਾਇਆ ਜਾਂਦਾ ਜਸ਼ਨ, ਇਸ ਦੇਸ਼ 'ਚ ਹੈ ਔਰਤਾਂ ਦਾ ਤਲਾਕ ਬਾਜ਼ਾਰ

  • Edited By Rajwinder Kaur,
  • Updated: 07 Nov, 2024 05:17 PM
National
women celebrate divorced
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਤਲਾਕ ਨੂੰ ਕਦੇ ਵੀ ਚੰਗਾ ਨਹੀਂ ਮੰਨਿਆ ਜਾਂਦਾ। ਫਿਰ ਵੀ ਕਈ ਲੋਕ ਅਜਿਹੇ ਹੁੰਦੇ ਹਨ, ਜਿਨ੍ਹਾਂ ਨੂੰ ਅਜਿਹੇ ਹਾਲਾਤ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਹ ਵੱਖ ਹੋ ਜਾਂਦੇ ਹਨ। ਤਲਾਕ ਹੋਣ 'ਤੇ ਬਹੁਤ ਸਾਰੇ ਜੋੜੇ ਆਮ ਰਹਿੰਦੇ ਹਨ ਜਾਂ ਆਮ ਰਹਿਣ ਦੀ ਕੋਸ਼ਿਸ਼ ਕਰਦੇ ਹਨ। ਖ਼ਾਸ ਕਰਕੇ ਇੱਕ ਔਰਤ ਲਈ ਤਲਾਕ ਕਦੇ ਵੀ ਖੁਸ਼ੀ ਦਾ ਮੌਕਾ ਨਹੀਂ ਹੁੰਦਾ। ਕਈ ਥਾਵਾਂ 'ਤੇ ਤਲਾਕ ਨੂੰ ਸ਼ਰਮਨਾਕ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ -  ਕੀ ਤੁਹਾਡਾ ਵੀ ਜ਼ਿਆਦਾ ਆ ਰਿਹਾ ਬਿਜਲੀ ਦਾ ਬਿੱਲ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਤਲਾਕ ਹਮੇਸ਼ਾ ਮਾੜਾ ਹੁੰਦਾ ਹੈ, ਖ਼ਾਸ ਕਰਕੇ ਔਰਤਾਂ ਲਈ। ਪਰ ਦੁਨੀਆ ਵਿੱਚ ਇੱਕ ਅਜਿਹੀ ਜਗ੍ਹਾ ਵੀ ਹੈ, ਜਿੱਥੇ ਔਰਤਾਂ ਤਲਾਕ ਦਾ ਜਸ਼ਨ ਮਨਾਉਂਦੀਆਂ ਹਨ। ਇਸ ਦੇਸ਼ ਵਿੱਚ ਜਦੋਂ ਔਰਤ ਦਾ ਤਲਾਕ ਹੋ ਜਾਂਦਾ ਹੈ ਤਾਂ ਲੋਕ ਜਸ਼ਨ ਮਨਾਉਂਦੇ ਹਨ। ਇਸ ਦੇਸ਼ 'ਚ ਤਲਾਕ ਨੂੰ ਗ਼ਲਤ ਨਹੀਂ ਮੰਨਦੇ। ਤਲਾਕ ਔਰਤਾਂ ਲਈ ਬਿਲਕੁਲ ਵੀ ਮਾੜਾ ਨਹੀਂ ਹੈ। ਮੌਰੀਤਾਨੀਆ ਉੱਤਰੀ-ਪੱਛਮੀ ਅਫਰੀਕਾ ਵਿੱਚ ਸਥਿਤ ਇੱਕ ਦੇਸ਼ ਹੈ। ਜਿੱਥੇ ਇਸ ਦੇਸ਼ ਦਾ 90 ਫ਼ੀਸਦੀ ਹਿੱਸਾ ਰੇਗਿਸਤਾਨ ਹੈ, ਜੋ ਕਿ ਦੁਨੀਆ ਦੇ ਸਭ ਤੋਂ ਵੱਡੇ ਮਾਰੂਥਲ ਸਹਾਰਾ ਦਾ ਹਿੱਸਾ ਹੈ। ਇੱਥੋਂ ਦੀ ਆਬਾਦੀ 45 ਲੱਖ ਹੈ। ਇਸ ਦੇਸ਼ ਨੂੰ 1960 ਵਿੱਚ ਫਰਾਂਸ ਤੋਂ ਆਜ਼ਾਦੀ ਮਿਲੀ ਸੀ। ਮੌਰੀਤਾਨੀਆ ਇੱਕ ਅਜਿਹਾ ਦੇਸ਼ ਹੈ, ਜਿੱਥੇ ਤਲਾਕ ਦੀ ਆਪਣੀ ਸੰਸਕ੍ਰਿਤੀ ਵਿੱਚ ਇੱਕ ਮਹੱਤਵਪੂਰਨ ਸਥਾਨ ਹੈ।

ਇਹ ਵੀ ਪੜ੍ਹੋ - CM ਦਾ ਵੱਡਾ ਐਲਾਨ: 2 ਲੱਖ ਪਰਿਵਾਰਾਂ ਨੂੰ ਜਲਦੀ ਮਿਲਣਗੇ 100-100 ਗਜ਼ ਦੇ ਪਲਾਟ

ਗ਼ਲਤ ਨਜ਼ਰ ਨਾਲ ਨਹੀਂ ਦੇਖਦੇ ਤਲਾਕ
ਇਸ ਦੇਸ਼ ਵਿੱਚ ਤਲਾਕ ਨੂੰ ਗ਼ਲਤ ਨਜ਼ਰ ਨਾਲ ਨਹੀਂ ਦੇਖਿਆ ਜਾਂਦਾ ਸਗੋਂ ਤਲਾਕ ਲੈਣ ਵਾਲੀਆਂ ਔਰਤਾਂ ਨੂੰ ਬਹੁਤ ਸਨਮਾਨ ਦਿੱਤਾ ਜਾਂਦਾ ਹੈ। ਇੰਨਾ ਹੀ ਨਹੀਂ ਤਲਾਕ 'ਚ ਦਿਲ ਟੁੱਟਣ ਵਰਗੀ ਕੋਈ ਗੱਲ ਨਹੀਂ ਹੁੰਦੀ। ਔਰਤਾਂ ਇਸ ਨੂੰ ਖੁਸ਼ੀ ਨਾਲ ਸਵੀਕਾਰ ਕਰਦੀਆਂ ਹਨ। ਤਲਾਕ ਤੋਂ ਬਾਅਦ ਔਰਤ ਦਾ ਪਰਿਵਾਰ ਖੁਸ਼ੀ-ਖੁਸ਼ੀ ਪੂਰੇ ਸਮਾਜ ਨੂੰ ਸੂਚਿਤ ਕਰਦਾ ਹੈ ਕਿ ਅੱਜ ਤੋਂ ਉਨ੍ਹਾਂ ਦੀ ਬੇਟੀ ਦਾ ਤਲਾਕ ਹੋ ਗਿਆ ਹੈ। ਇਸ ਤੋਂ ਬਾਅਦ ਔਰਤ ਤਲਾਕ ਦੇ ਬਾਜ਼ਾਰ ਵਿਚ ਚਲੀ ਜਾਂਦੀ ਹੈ।

ਇਹ ਵੀ ਪੜ੍ਹੋ - ਸਵਾਰੀਆਂ ਨਾਲ ਭਰੀ ਬੱਸ 'ਚ ਡਰਾਈਵਰ ਨੂੰ ਪਿਆ ਦਿਲ ਦਾ ਦੌਰਾ, ਵਾਇਰਲ ਹੋਈ ਹੈਰਾਨ ਕਰ ਦੇਣ ਵਾਲੀ ਵੀਡੀਓ

ਤਲਾਕਸ਼ੁਦਾ ਔਰਤਾਂ ਨੂੰ ਕਿਉਂ ਪਸੰਦ ਕਰਦੇ ਹਾਂ?
ਮੌਰੀਤਾਨੀਆ ਵਿੱਚ ਤਲਾਕਸ਼ੁਦਾ ਔਰਤਾਂ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ। ਆਮ ਧਾਰਨਾ ਹੈ ਕਿ ਤਲਾਕ ਤੋਂ ਬਾਅਦ ਔਰਤਾਂ ਨੂੰ ਜ਼ਿਆਦਾ ਸਮਝਦਾਰ ਅਤੇ ਸਿਆਣੀ ਸਮਝਿਆ ਜਾਂਦਾ ਹੈ। ਮਰਦਾਂ ਨੂੰ ਲੱਗਦਾ ਹੈ ਕਿ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਸਕਦੀ ਹੈ। ਜਿੱਥੇ ਅਣਵਿਆਹੀਆਂ ਔਰਤਾਂ ਨੂੰ ਅੰਹਕਾਰੀ ਮੰਨਿਆ ਜਾਂਦਾ ਹੈ, ਇਸ ਲਈ ਇੱਥੇ ਮਰਦ ਉਨ੍ਹਾਂ ਨੂੰ ਜ਼ਿਆਦਾ ਮਹੱਤਵ ਨਹੀਂ ਦਿੰਦੇ ਹਨ। ਅਜਿਹੀ ਅਣਵਿਆਹੀ ਔਰਤ ਜਾਂ ਉਸਦੇ ਪਰਿਵਾਰ ਨੂੰ ਵਿਆਹ ਲਈ ਹੋਰ ਦਾਜ ਦੇਣਾ ਪੈਂਦਾ ਹੈ। ਤਲਾਕ ਤੋਂ ਬਾਅਦ ਵਿਆਹ ਕਰਵਾਉਣ ਵਿਚ ਔਰਤਾਂ ਨੂੰ ਕੋਈ ਦਿੱਕਤ ਨਹੀਂ ਆਉਂਦੀ। ਉਹ ਤਲਾਕ ਤੋਂ ਬਾਅਦ ਹੋਰ ਆਸਾਨੀ ਨਾਲ ਅਤੇ ਦਾਜ ਤੋਂ ਬਿਨਾਂ ਵਿਆਹ ਕਰਵਾ ਲੈਂਦੇ ਹਨ।

ਇਹ ਵੀ ਪੜ੍ਹੋ - ਬਾਥਰੂਮ 'ਚ ਬੈਠ ਕੇ ਤੁਸੀਂ ਵੀ ਇਸਤੇਮਾਲ ਕਰਦੇ ਹੋ Phone, ਤਾਂ ਹੋ ਜਾਓ ਸਾਵਧਾਨ!

ਤਲਾਕਸ਼ੁਦਾ ਔਰਤਾਂ ਦਾ ਬਾਜ਼ਾਰ 
ਇੱਥੇ ਇਕ ਤਲਾਕਸ਼ੁਦਾ ਔਰਤਾਂ ਦਾ ਬਾਜ਼ਾਰ ਹੈ। ਤਲਾਕ ਤੋਂ ਬਾਅਦ ਔਰਤਾਂ ਇਸ ਬਾਜ਼ਾਰ 'ਚ ਆ ਕੇ ਘਰ ਦਾ ਸਮਾਨ ਅਤੇ ਫਰਨੀਚਰ ਵੇਚਦੀਆਂ ਹਨ। ਇਸ ਬਾਜ਼ਾਰ ਵਿਚ ਤਲਾਕ ਤੋਂ ਬਾਅਦ ਔਰਤਾਂ ਆਪਣੀਆਂ ਦੁਕਾਨਾਂ ਖੋਲ੍ਹ ਲੈਂਦੀਆਂ ਹਨ ਜਾਂ ਫਿਰ ਉਨ੍ਹਾਂ ਦੁਕਾਨਾਂ ਵਿਚ ਕੰਮ ਕਰਨਾ ਸ਼ੁਰੂ ਕਰ ਦਿੰਦੀਆਂ ਹਨ। ਇਸ ਤੋਂ ਇਲਾਵਾ ਉਹ ਇੱਥੇ ਹੋਰ ਕਾਰੋਬਾਰ ਵੀ ਕਰਦੀਆਂ ਹਨ, ਕਿਉਂਕਿ ਉਨ੍ਹਾਂ 'ਤੇ ਆਪਣੇ ਬੱਚਿਆਂ ਦੇ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ ਹੁੰਦੀ ਹੈ। ਤਲਾਕ ਤੋਂ ਬਾਅਦ ਔਰਤਾਂ ਆਪਣੀ ਨਵੀਂ ਜ਼ਿੰਦਗੀ ਸ਼ੁਰੂ ਕਰਦੀਆਂ ਹਨ। ਤਲਾਕ ਤੋਂ ਬਾਅਦ ਔਰਤ ਦੁਬਾਰਾ ਵਿਆਹ ਕਰਦੀ ਹੈ। ਫਿਰ ਉਹ ਨਵਾਂ ਪਰਿਵਾਰ ਸ਼ੁਰੂ ਕਰਦੇ ਹਨ।

ਇਹ ਵੀ ਪੜ੍ਹੋ - Date Of Birth ਤੋਂ ਜਾਣੋ ਕਿਹੋ ਜਿਹਾ ਹੋਵੇਗਾ ਤੁਹਾਡਾ ‘ਜੀਵਨ ਸਾਥੀ’, ਕਿੰਨਾ ਕਰੇਗਾ ਤੁਹਾਨੂੰ ‘ਪਿਆਰ’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • marriage
  • husband
  • divorce
  • women
  • celebration
  • Divorced womens market
  • ਵਿਆਹ
  • ਪਤੀ
  • ਤਲਾਕ
  • ਔਰਤਾਂ
  • ਜਸ਼ਨ

ਸਰਕਾਰੀ ਨੌਕਰੀਆਂ 'ਚ ਭਰਤੀ ਨਿਯਮਾਂ ਨੂੰ ਲੈ ਕੇ SC ਦਾ ਵੱਡਾ ਫ਼ੈਸਲਾ

NEXT STORY

Stories You May Like

  • famous actor divorces wife after 14 years
    ਟੁੱਟ ਗਿਆ ਇਕ ਹੋਰ ਰਿਸ਼ਤਾ! ਮਸ਼ਹੂਰ ਅਦਾਕਾਰ ਨੇ 14 ਸਾਲ ਬਾਅਦ ਪਤਨੀ ਤੋਂ ਲਿਆ ਤਲਾਕ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • markets rise due to rise in shares of tcs and other it companies
    TCS ਤੇ ਹੋਰ IT ਕੰਪਨੀਆਂ ਦੇ ਸ਼ੇਅਰਾਂ 'ਚ ਵਾਧੇ ਕਾਰਨ ਬਾਜ਼ਾਰ ਚੜ੍ਹਿਆ; ਸੈਂਸੈਕਸ 775 ਅੰਕ ਉਛਲਿਆ
  • abhijeet dipke  jantar mantar  national  protest
    ਦੀਪਕੇ ਨੇ ਜੰਤਰ-ਮੰਤਰ ਬੰਦ ਹੋਣ 'ਤੇ ਦੇਸ਼ ਭਰ 'ਚ ਅੰਦੋਲਨ ਦੀ ਦਿੱਤੀ ਚਿਤਾਵਨੀ
  • stock market  sensex falls below 72 000  market crash due to these reasons
    ਸ਼ੇਅਰ ਬਾਜ਼ਾਰ 'ਚ ਹਾਹਾਕਾਰ! 72,000 ਤੋਂ ਹੇਠਾਂ ਆਇਆ ਸੈਂਸੈਕਸ, ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ ਕਰੈਸ਼
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • dgp strict to eliminate drugs from punjab  special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • lance naik and naik ranks to return in crpf after 30 years
      CRPF 'ਚ 30 ਸਾਲ ਬਾਅਦ 'ਲਾਂਸ ਨਾਇਕ' ਅਤੇ 'ਨਾਇਕ' ਰੈਂਕ ਦੀ ਹੋਵੇਗੀ ਵਾਪਸੀ,...
    • major accident in gwalior
      ਨਰਾਤਿਆਂ ਦੌਰਾਨ ਗਵਾਲੀਅਰ 'ਚ ਵੱਡਾ ਹਾਦਸਾ: ਮੰਦਰ ਜਾ ਰਹੇ ਸ਼ਰਧਾਲੂਆਂ 'ਤੇ...
    • home minister expresses grief over stampede at a kolkata durga puja pandal
      ਕੋਲਕਾਤਾ ਦੁਰਗਾ ਪੂਜਾ ਪੰਡਾਲ 'ਚ ਮਚੀ ਭਾਜੜ 'ਤੇ ਗ੍ਰਹਿ ਮੰਤਰੀ ਨੇ ਪ੍ਰਗਟਾਇਆ...
    • impact of rising sugar and milk prices
      ਖੰਡ-ਦੁੱਧ ਦੀਆਂ ਵਧਦੀਆਂ ਕੀਮਤਾਂ ਦਾ ਅਸਰ, ਤਿਉਹਾਰਾਂ ’ਚ ਮਠਿਆਈਆਂ ਦੀਆਂ ਕੀਮਤਾਂ...
    • kolkata durga puja tragedy
      ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 19, CM ਵੱਲੋਂ ਮੁਆਵਜ਼ੇ...
    • fir registered against bjp leader
      ਗਰਬਾ ਪੰਡਾਲ ’ਚ ਨਾਬਾਲਗ ਕੁੜੀ ਨਾਲ ‘ਦੁਰਵਿਵਹਾਰ’ ਨੂੰ ਲੈ ਕੇ ਭਾਜਪਾ ਨੇਤਾ ਖ਼ਿਲਾਫ...
    • major decision by the government regarding cancer drugs
      ਕੈਂਸਰ ਦੀਆਂ ਦਵਾਈਆਂ 'ਤੇ ਸਰਕਾਰ ਦਾ ਵੱਡਾ ਫ਼ੈਸਲਾ, 137 ਐਂਟੀ-ਕੈਂਸਰ ਦਵਾਈਆਂ...
    • president murmu expresses grief durga puja in kolkata
      ਰਾਸ਼ਟਰਪਤੀ ਮੁਰਮੂ ਨੇ ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ ਵਾਪਰੇ ਹਾਦਸੇ 'ਤੇ...
    • dtc bus rams into multiple vehicles in delhi
      ਦਿੱਲੀ 'ਚ ਮੌਤ ਬਣ ਕੇ ਦੌੜੀ DTC ਬੱਸ, ਕਈ ਵਾਹਨਾਂ ਨੂੰ ਦਰੜਿਆ; ਇਕ ਹਲਾਕ 4...
    • major announcement by tata trusts for the treatment of the poor
      ਗਰੀਬਾਂ ਦੇ ਇਲਾਜ ਲਈ ਟਾਟਾ ਟਰੱਸਟ ਦਾ ਵੱਡਾ ਐਲਾਨ, ਦੇਸ਼ ਭਰ 'ਚ ਖੋਲ੍ਹੇ ਜਾਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +