Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    11:55:48 PM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਹੁਣ CRPF ਮਹਿਲਾ ਕਮਾਂਡੋ ਦੇ ਹੱਥ ਹੋਵੇਗੀ ਅਮਿਤ ਸ਼ਾਹ, ਸੋਨੀਆ ਤੇ ਮਨਮੋਹਨ ਸਿੰਘ ਦੀ ਸੁਰੱਖਿਆ

NATIONAL News Punjabi(ਦੇਸ਼)

ਹੁਣ CRPF ਮਹਿਲਾ ਕਮਾਂਡੋ ਦੇ ਹੱਥ ਹੋਵੇਗੀ ਅਮਿਤ ਸ਼ਾਹ, ਸੋਨੀਆ ਤੇ ਮਨਮੋਹਨ ਸਿੰਘ ਦੀ ਸੁਰੱਖਿਆ

  • Edited By Tanu,
  • Updated: 23 Dec, 2021 12:25 PM
New Delhi
women commandos security sonia gandhi amit shah and manmohan singh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਅਤਿਅੰਤ ਵਿਸ਼ੇਸ਼ ਵਿਅਕਤੀ (ਵੀ. ਆਈ. ਪੀ.) ਦੀ ਸੁਰੱਖਿਆ ਕੇਂਦਰੀ ਸੁਰੱਖਿਆ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਮਹਿਲਾ ਕਮਾਂਡੋ ਦੇ ਹੱਥ ਹੋਵੇਗੀ। ਮਹਿਲਾ ਕਮਾਂਡੋ ਦੀ ਪਹਿਲੀ ਟੁਕੜੀ ਨੂੰ ਜਲਦ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸੁਰੱਖਿਆ ਵਜੋਂ ਤਾਇਨਾਤ ਕੀਤਾ ਜਾਵੇਗਾ। ਸੀ. ਆਰ. ਪੀ. ਐੱਫ. ਨੇ ਵੀ. ਆਈ. ਪੀ. ਸੁਰੱਖਿਆ ਇਕਾਈ ’ਚ 32 ਮਹਿਲਾ ਕਮਾਂਡੋ ਦੀ ਆਪਣੀ ਪਹਿਲੀ ਟੁਕੜੀ ਨੂੰ ਤਿਆਰ ਕੀਤਾ ਹੈ। ਹੁਣ ਉਨ੍ਹਾਂ ਨੂੰ ਦਿੱਲੀ ਵਿਚ ਸਥਿਤ ‘ਜ਼ੈੱਡ-ਪਲੱਸ’ ਸੁਰੱਖਿਆ ਘੇਰਾ ਪ੍ਰਾਪਤ ਨੇਤਾਵਾਂ ਦੀ ਵੀ ਸੁਰੱਖਿਆ ਦਾ ਕੰਮ ਸੌਂਪਿਆ ਜਾਵੇਗਾ। 

PunjabKesari

ਇਹ ਵੀ ਪੜ੍ਹੋ: ‘ਓਮੀਕਰੋਨ’ ਨੇ ਵਧਾਈ ਟੈਨਸ਼ਨ; ਦਿੱਲੀ ’ਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ’ਤੇ ਰੋਕ

ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਮਹਿਲਾ ਕਮਾਂਡੋ ਨੇ ਵੀ. ਆਈ. ਪੀ. ਸੁਰੱਖਿਆ ਜ਼ਿੰਮੇਵਾਰੀ, ਨਿਹੱਥੇ ਯੁੱਧ, ਜਾਮਾ ਤਲਾਸ਼ੀ ਅਤੇ ਵਿਸ਼ੇਸ਼ ਹਥਿਆਰਾਂ ਨਾਲ ਫਾਇਰਿੰਗ ਵਿਚ ਆਪਣੀ 10 ਹਫ਼ਤਿਆਂ ਦੀ ਸਿਖਲਾਈ ਪੂਰੀ ਕੀਤੀ ਹੈ ਅਤੇ ਹੁਣ ਇਨ੍ਹਾਂ ਨੂੰ ਜਨਵਰੀ ’ਚ ਕਿਸੇ ਸਮੇਂ ਵੀ ਤਾਇਨਾਤ ਕੀਤਾ ਜਾਵੇਗਾ। ਸੂਤਰਾਂ ਨੇ ਕਿਹਾ ਕਿ ਸ਼ੁਰੂ ਵਿਚ ਮਹਿਲਾ ਕਮਾਂਡੋ ਨੂੰ ਦਿੱਲੀ ਵਿਚ ਸਥਿਤ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਪ੍ਰਾਪਤ ਲੋਕਾਂ ਨਾਲ ਤਾਇਨਾਤ ਕੀਤਾ ਜਾਵੇਗਾ। ਇਸ ਸ਼੍ਰੇਣੀ ਦੀ ਸੁਰੱਖਿਆ ਪ੍ਰਾਪਤ ਲੋਕਾਂ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸੋਨੀਆ ਗਾਂਧੀ, ਪਿ੍ਰਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਸ਼ਾਮਲ ਹਨ। ਇਨ੍ਹਾਂ ਸੁਰੱਖਿਆ ਪ੍ਰਾਪਤ ਲੋਕਾਂ ਨੂੰ ਉਨ੍ਹਾਂ ਦੇ ਉੱਚ ਜ਼ੋਖਮ ਵਾਲੇ ਪ੍ਰੋਫਾਈਲ ਕਾਰਨ ਇਕ ਉੱਨਤ ਸੁਰੱਖਿਆ ਸੰਪਰਕ ਪ੍ਰੋਟੋਕਾਲ ਵੀ ਪ੍ਰਦਾਨ ਕੀਤਾ ਜਾਂਦਾ ਹੈ। 

PunjabKesari

ਇਹ ਵੀ ਪੜ੍ਹੋ: ਹਵਾਈ ਸਫ਼ਰ ’ਚ ਓਮੀਕਰੋਨ ਦਾ ਖ਼ਤਰਾ ਤਿੰਨ ਗੁਣਾ, ਇਨ੍ਹਾਂ ਨਿਯਮਾਂ ਦੀ ਕਰੋ ਪਾਲਣਾ

ਕਰੀਬ ਇਕ ਦਰਜਨ ਹੋਰ ਜ਼ੈੱਡ ਪਲੱਸ ਸ਼੍ਰੇਣੀ ਦੀ ਸੀ. ਆਰ. ਪੀ. ਐੱਫ. ਸੁਰੱਖਿਆ ਪ੍ਰਾਪਤ ਲੋਕਾਂ ਕੋਲ ਵਾਰੀ-ਵਾਰੀ ਇਹ ਮਹਿਲਾ ਕਮਾਂਡੋ ਟੁਕੜੀ ਤਾਇਨਾਤ ਕੀਤੀ ਜਾਵੇਗੀ। ਮਹਿਲਾ ਕਮਾਂਡੋ ਨੂੰ ਇਨ੍ਹਾਂ ਵੀ. ਆਈ. ਪੀ. ਦੀ ਗ੍ਰਹਿ ਸੁਰੱਖਿਆ ਟੀਮ ਦੇ ਹਿੱਸੇ ਦੇ ਰੂਪ ਵਿਚ ਤਾਇਨਾਤ ਕੀਤਾ ਜਾਵੇਗਾ। ਇਹ ਸੁਰੱਖਿਆ 5 ਸੂਬਿਆਂ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਮਣੀਪੁਰ ਅਤੇ ਗੋਆ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੀ ਜਾਵੇਗੀ। ਜੇਕਰ ਜ਼ਰੂਰੀ ਹੋਵੇ ਤਾਂ ਸੁਰੱਖਿਆ ਪ੍ਰਾਪਤ ਲੋਕਾਂ ਨਾਲ ਦੌਰੇ ’ਤੇ ਵੀ ਜਾਣਗੀਆਂ।

PunjabKesari

ਇਹ ਵੀ ਪੜ੍ਹੋ: ਸਾਲ 2016 ਤੋਂ 2020 ਦੌਰਾਨ ਇੰਨੇ ਲੋਕਾਂ ਨੂੰ ਦਿੱਤੀ ਗਈ ਭਾਰਤੀ ਨਾਗਰਿਕਤਾ: ਕੇਂਦਰ ਸਰਕਾਰ

  • women commandos
  • security
  • sonia gandhi
  • amit shah
  • manmohan singh
  • ਕੇਂਦਰੀ ਸੁਰੱਖਿਆ ਪੁਲਸ ਫੋਰਸ
  • ਮਹਿਲਾ ਕਮਾਂਡੋ
  • ਅਮਿਤ ਸ਼ਾਹ
  • ਸੋਨੀਆ ਗਾਂਧੀ
  • ਸੁਰੱਖਿਆ

PM ਮੋਦੀ ਜਲ ਜੀਵਨ ਮਿਸ਼ਨ ਹਰ ਘਰ ਕਰਵਾਉਣਾ ਚਾਹੁੰਦੈ ਸਵੱਛ ਪਾਣੀ ਉਪਲੱਬਧ

NEXT STORY

Stories You May Like

  • narendra modi  crpf  raising day  congratulations
    PM ਮੋਦੀ ਨੇ CRPF ਦੇ ਜਵਾਨਾਂ ਫੋਰਸ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ
  • amit shah  west bengal  chief minister  law and order
    ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ
  • rahul gandhi  amit shah  letter  students  police action
    ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ ! ਵਿਦਿਆਰਥੀਆਂ 'ਤੇ ਹੋਈ ਪੁਲਸ ਕਾਰਵਾਈ 'ਤੇ ਮੰਗਿਆ ਜਵਾਬ
  • amit shah  jammu kashmir  lieutenant governor  chief minister  floods
    ਅਮਿਤ ਸ਼ਾਹ ਨੇ J&K ਦੇ ਉਪ ਰਾਜਪਾਲ ਤੇ CM ਨਾਲ ਗੱਲ ਕਰ ਕੇ ਹੜ੍ਹ ਦੀ ਸਥਿਤੀ ਦੀ ਲਈ ਜਾਣਕਾਰੀ
  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • ahmedabad 149th jagannath rath yatra
    ਅਹਿਮਦਾਬਾਦ 'ਚ ਸਖ਼ਤ ਸੁਰੱਖਿਆ ਦੇ ਮੱਦੇਨਜ਼ਰ 149ਵੀਂ ਜਗਨਨਾਥ ਰਥ ਯਾਤਰਾ ਸ਼ੁਰੂ: ਰਸਮਾਂ 'ਚ ਅਮਿਤ ਸ਼ਾਹ ਸ਼ਾਮਲ
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ ਮੁਆਫ਼ੀ
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ. ਸੀ. ਮੀਟਿੰਗ
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kangana ranaut s controversial statement on young hindu girls
      ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ ਬਿਆਨ, ਕਿਹਾ- ਬਦਸੂਰਤ,...
    • the son was becoming an obstacle in the conversation with the lover
      ਕਲਯੁਗੀ ਮਾਂ ਦਾ ਕਰਤੂਤ ! ਪ੍ਰੇਮੀ ਨਾਲ ਗੱਲਬਾਤ 'ਚ ਰੁਕਾਵਟ ਬਣ ਰਿਹਾ ਸੀ ਪੁੱਤ,...
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • good news for women rs 2500 will be deposited in accounts every month
      ਔਰਤਾਂ ਲਈ Good News ! ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ, ਦਿੱਲੀ ਸਰਕਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • paper leak case priyanka gandhi raises issue
      ਪੇਪਰ ਲੀਕ ਮਾਮਲਾ: ਪ੍ਰਿਯੰਕਾ ਗਾਂਧੀ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ 'ਤੇ ਪੁਲਸ...
    • rajauri shell
      ਖੇਤਾਂ 'ਚੋਂ ਲੱਭਿਆ ਮੋਰਟਾਰ ! ਫ਼ੌਜ ਨੇ ਸੁਰੱਖਿਅਤ ਤਰੀਕੇ ਨਾਲ ਕੀਤਾ ਨਸ਼ਟ
    • meta summoned for blocking prime minister s post
      ਪ੍ਰਧਾਨ ਮੰਤਰੀ ਦੀ ਪੋਸਟ ਬਲਾਕ ਕਰਨ 'ਤੇ ਮੈਟਾ ਤਲਬ, ਸਰਕਾਰ ਕੰਪਨੀ ਦੇ ਜਵਾਬ ਤੋਂ...
    • student protests police action supreme court sit
      ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ ਕਾਰਵਾਈ 'ਤੇ ਸੁਪਰੀਮ ਕੋਰਟ ਸਖ਼ਤ!...
    • salary 2 lakhs poor youth
      'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ, ਬੰਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +