helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, FEB 24, 2025
ਪੰਜਾਬ ਪ੍ਰਸ਼ਾਸਨ 'ਚ ਇਕ ਹੋਰ ਫੇਰਬਦਲ, 8 IAS...
ਇਸ ਦਿਨ 10,000 ਰੁਪਏ ਸਸਤਾ ਮਿਲੇਗਾ iPhone 16e,...
ਨਿਊਜ਼ੀਲੈਂਡ ਹੱਥੋਂ ਕਰਾਰੀ ਹਾਰ ਮਗਰੋਂ ਬੰਗਲਾਦੇਸ਼...
ਅਸਮ, ਬਿਹਾਰ ਤੇ ਮੱਧ ਪ੍ਰਦੇਸ਼! PM ਨਰਿੰਦਰ ਮੋਦੀ ਨੇ...
ਪੰਜਾਬ
ਮਨੋਰੰਜਨ
Photos
Videos
ਲੇਹ- ਵੱਖ-ਵੱਖ ਧਾਰਮਿਕ ਸਮੂਹਾਂ ਦੀਆਂ ਬੀਬੀਆਂ ਦੇ ਇਕ ਸਾਂਝੇ ਵਫ਼ਦ ਨੇ ਇੱਥੇ ਲੱਦਾਖ ਦੇ ਰਾਜਪਾਲ ਆਰ. ਕੇ. ਮਾਥੁਰ ਨਾਲ ਮੁਲਾਕਾਤ ਕੀਤੀ ਅਤੇ ਲੇਹ ਤੇ ਕਾਰਗਿਲ ਦੀ ਲੱਦਾਖ ਆਟੋਨੋਮਸ ਪਰਬਤੀ ਵਿਕਾਸ ਪ੍ਰੀਸ਼ਦਾਂ 'ਚ ਜਨਾਨੀਆਂ ਲਈ 33 ਫੀਸਦੀ ਰਾਖਵਾਂਕਰਨ ਸਮੇਤ ਵੱਖ-ਵੱਖ ਮੰਗਾਂ ਚੁੱਕੀਆਂ। ਇਕ ਅਧਿਕਾਰਤ ਬੁਲਾਰੇ ਨੇ ਵੀਰਵਾਰ ਨੂੰ ਕਿਹਾ ਕਿ ਵਫ਼ਦ 'ਚ ਲੱਦਾਖ ਬੁੱਧਿਸਟ ਐਸੋਸੀਏਸ਼ਨ ਦੀ ਮਹਿਲਾ ਇਕਾਈ, ਅੰਜੁਮਨ ਇਮਾਮੀਆ, ਅੰਜੁਮਨ ਮੋਈਨ-ਉਲ-ਇਸਲਾਮ ਅਤੇ ਕ੍ਰਿਸ਼ਚੀਅਨ ਐਸੋਸੀਏਸ਼ਨ ਦੀ ਪ੍ਰਤੀਨਿਧੀ ਸ਼ਾਮਲ ਸੀ। ਵੱਖ-ਵੱਖ ਪੱਧਰਾਂ 'ਤੇ ਜਨਾਨੀਆਂ ਦੇ ਉੱਚਿਤ ਪ੍ਰਤੀਨਿਧੀਤੱਵ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਵਫ਼ਦ ਨੇ ਉੱਪ ਰਾਜਪਾਲ ਤੋਂ ਲੇਹ ਅਤੇ ਕਾਰਗਿਲ ਪਰਬਤੀ ਪ੍ਰੀਸ਼ਦਾਂ 'ਚ ਜਨਾਨੀਆਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਦੀ ਅਪੀਲ ਕੀਤੀ ਅਤੇ ਨਾਲ ਹੀ ਵੱਖ-ਵੱਖ ਜ਼ਿਲ੍ਹਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੱਧਰ ਦੀਆਂ ਕਮੇਟੀਆਂ ਅਤੇ ਸੰਗਠਨਾਂ 'ਚ ਉਨ੍ਹਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਨੇ ਉੱਪ ਰਾਜਪਾਲ ਨੂੰ ਘਰੇਲੂ ਹਿੰਸਾ ਦੀਆਂ ਪੀੜਤਾਂ ਲਈ ਮਹਿਲਾ ਹੋਸਟਲ ਜਾਂ ਗ੍ਰਹਿ ਬਣਾਉਣ ਦੀ ਜ਼ਰੂਰਤ ਬਾਰੇ ਦੱਸਿਆ ਅਤੇ ਕਿਹਾ ਕਿ ਇਸ ਕਦਮ ਨਾਲ ਜਨਾਨੀਆਂ ਨੂੰ ਸਾਹਮਣੇ ਆਉਣ ਅਤੇ ਪਰੇਸ਼ਾਨੀ ਸਾਂਝੀ ਕਰਨ ਦੀ ਹਿੰਮਤ ਮਿਲੇਗੀ। ਬੁਲਾਰੇ ਨੇ ਕਿਹਾ ਕਿ ਉੱਪ ਰਾਜਪਾਲ ਨੇ ਮਹਿਲਾ ਸਸ਼ਕਤੀਕਰਣ ਦੇ ਵਿਸ਼ੇ 'ਤੇ ਪੂਰਾ ਪ੍ਰਸਤਾਵ ਅਤੇ ਜਨਾਨੀਆਂ ਦੇ ਸਾਹਮਣੇ ਆਉਣ ਵਾਲੇ ਸੰਵੇਦਨਸ਼ੀਲ ਮੁੱਦਿਆਂ ਨਾਲ ਨਜਿੱਠਣ ਲਈ ਵਫ਼ਦ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਉੱਚਿਤ ਕਦਮ ਚੁੱਕਣ ਦਾ ਭਰੋਸਾ ਦਿੱਤਾ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਦੁਨੀਆ ’ਚ ਅਜਿਹੇ ਕੁਝ ਹੀ ਸਬੰਧ ਹਨ, ਜੋ ਭਾਰਤ-ਅਮਰੀਕਾ ਦੇ ਰਿਸ਼ਤੇ ਤੋਂ ਵੱਧ ਅਹਿਮ: ਬਲਿੰਕਨ
Stories You May Like
ਲੱਗ ਗਈਆਂ ਮੌਜਾਂ: ਪੰਜਾਬ 'ਚ ਦੋ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ 'ਚ ਸ਼ਰਮਨਾਕ ਘਟਨਾ, ਜਲੰਧਰ 'ਚ ਪਾਦਰੀ ਦੀ ਪਤਨੀ ਨਾਲ ਗੈਂਗਰੇਪ, ਇੰਝ...
Deport ਦੇ ਮਾਮਲਿਆਂ ਮਗਰੋਂ ਪੰਜਾਬ ਦੇ 271 ਟਰੈਵਲ ਏਜੰਟਾਂ 'ਤੇ ਵੱਡੀ ਕਾਰਵਾਈ,...
ਕਾਂਗਰਸ ਦੀ ਵੱਡੀ ਕਾਰਵਾਈ, 5 ਜ਼ਿਲ੍ਹਾ ਪ੍ਰਧਾਨ, 15 ਸੂਬਾਈ ਜਨਰਲ ਸਕੱਤਰਾਂ ਤੇ 16...
ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ
ਇਕੋਂ ਜਿਹੀਆਂ ਭੈਣਾਂ ਨੂੰ ਰੱਬ ਨੇ ਦਿੱਤੇ ਇਕੋਂ ਜਿਹੇ ਲਾੜੇ! ਬਾਰਾਤੀ ਹੈਰਾਨ,...
ਰਸ਼ਮਿਕਾ ਨੇ ‘ਛਾਵਾ’ ਦੇ ਸਹਿ-ਕਲਾਕਾਰ ਵਿਨੀਤ ਕੁਮਾਰ ਨੂੰ ਦੱਸਿਆ ‘ਸ਼ਾਨਦਾਰ’
ਪੰਜਾਬ ’ਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ, ਜਾਣੋ ਕੌਣ ਹੈ ਆਮ ਆਦਮੀ ਪਾਰਟੀ 'ਚ...
Birthday ਮਨਾਉਂਦੀ ਕੁੜੀ ਦੇ ਮੂੰਹ ਨੇੜੇ ਫਟ ਗਏ Hydrogen Balloon! ਤੁਸੀਂ ਵੀ...
1 ਅਪ੍ਰੈਲ ਤੋਂ ਨਹੀਂ ਵਿਕਣਗੇ ਨਵੇਂ ਸਿਮ ਕਾਰਡ!
ਅਭਿਨੇਤਾ ਅਨੁਪਮ ਖੇਰ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ...
ਭਾਰਤ ਦੀ ਵਿਰਾਟ ਜਿੱਤ 'ਤੇ ਪਾਕਿਸਤਾਨ 'ਚ ਜ਼ਸ਼ਨ, ਲੱਗੇ 'ਕੋਹਲੀ-ਕੋਹਲੀ' ਦੇ ਨਾਅਰੇ...
ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ,...
ਪੰਜਾਬ ਕਾਂਗਰਸ ਦੇ 65 ਪ੍ਰਧਾਨਾਂ 'ਤੇ ਡਿੱਗੀ ਗਾਜ, ਨੋਟਿਸ ਹੋਏ ਜਾਰੀ
ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ...
ਪਿਤਾ ਦਾ ਅੰਤਿਮ ਸੰਸਕਾਰ ਛੱਡ ਕੇ 10ਵੀਂ ਦੀ ਪ੍ਰੀਖਿਆ ਦੇਣ ਪਹੁੰਚੀ ਵਿਦਿਆਰਥਣ
ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ...
ਸਭ ਤੋਂ ਕਿਫਾਇਤੀ ਰਿਚਾਰਜ ਪਲਾਨ, ਸਿਰਫ 151 ਰੁਪਏ ਤੋਂ ਸ਼ੁਰੂ, 90 ਦਿਨਾਂ ਦੀ ਮਿਆਦ...
Subscribe Now!