Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    4:47:24 PM

  • woman dies after stone operation in private hospital of patiala

    ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ...

  • uncle and nephew arrested for committing thefts

    Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ!...

  • four killed collision on delhi mumbai expressway

    ਸੁੱਖਣਾ ਲਾਉਣ ਜਾ ਰਹੇ ਪਰਿਵਾਰ ਨਾਲ ਵਡੋਦਰਾ 'ਚ...

  • thieves loot farmer  s house in amritsar

    ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ, ਵੀਡੀਓ ਵੇਖ ਲੋਕਾਂ ਨੇ ਫੜੇ ਕੰਨ

NATIONAL News Punjabi(ਦੇਸ਼)

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ, ਵੀਡੀਓ ਵੇਖ ਲੋਕਾਂ ਨੇ ਫੜੇ ਕੰਨ

  • Edited By Rajwinder Kaur,
  • Updated: 10 Mar, 2026 02:27 PM
National
women fight train video viral
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਭਾਰਤੀ ਰੇਲਵੇ ਦੇ ਇੱਕ ਜਨਰਲ ਡੱਬੇ 'ਚ ਅਜਿਹੀ ਘਟਨਾ ਵਾਪਰੀ, ਜਿਸ ਨੂੰ ਦੇਖ ਤੁਹਾਡੇ ਹੋਸ਼ ਉੱਡ ਜਾਣਗੇ। ਰੇਲ ਗੱਡੀ ਵਿਚ ਸਫ਼ਰ ਕਰਦੇ ਸਮੇਂ ਸੀਟ 'ਤੇ ਕਬਜ਼ਾ ਕਰਨ ਨੂੰ ਲੈ ਕੇ 2 ਔਰਤਾਂ ਦੀ ਆਪਸ ਵਿੱਚ ਝੜਪ ਹੋ ਗਈ, ਜਿਸ ਕਾਰਨ ਕੋਚ ਵਿੱਚ ਵਿਆਪਕ ਹਫ਼ੜਾ-ਦਫ਼ੜੀ ਮਚ ਗਈ। ਔਰਤਾਂ ਦੀ ਲੜਾਈ ਦੀ ਇਹ ਵੀਡੀਓ ਹੁਣ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਲੋਕ ਹੈਰਾਨ ਹਨ ਕਿ ਇੱਕ ਮਾਮੂਲੀ ਬਹਿਸ ਕਿਵੇਂ ਜਾਨਲੇਵਾ ਹਮਲੇ ਵਿੱਚ ਬਦਲ ਗਈ।

ਇਹ ਵੀ ਪੜ੍ਹੋ - 1500 ਰੁਪਏ 'ਚ ਵਿਕ ਰਿਹਾ LPG ਗੈਸ ਸਿਲੰਡਰ! ਜੰਗ ਕਾਰਨ ਕੀ ਭਾਰਤ 'ਚ ਹੋ ਗਈ ਗੈਸ ਦੀ ਕਮੀ?

ਵਾਇਰਲ ਕਲਿੱਪ ਤੋਂ ਪਤਾ ਚੱਲਦਾ ਹੈ ਕਿ ਝਗੜਾ ਇੱਕ ਸੀਟ ਨੂੰ ਲੈ ਕੇ ਸ਼ੁਰੂ ਹੋਇਆ ਸੀ। ਇੱਕ ਔਰਤ ਉੱਪਰਲੀ ਸੀਟ 'ਤੇ ਪਈ ਹੋਈ ਸੀ, ਜਦੋਂ ਕਿ ਹੇਠਾਂ ਖੜ੍ਹੀਆਂ ਹੋਰ ਔਰਤਾਂ ਉਸਨੂੰ ਉੱਥੋਂ ਹਟਣ ਜਾਂ ਰਸਤਾ ਛੱਡਣ ਲਈ ਕਹਿ ਰਹੀਆਂ ਸਨ। ਜਦੋਂ ਹੇਠਾਂ ਪਈ ਔਰਤ ਨੇ ਹਿੱਲਣ ਤੋਂ ਇਨਕਾਰ ਕਰ ਦਿੱਤਾ ਅਤੇ ਵਿਰੋਧ ਵਿੱਚ ਆਪਣੇ ਹੱਥ-ਪੈਰ ਹਿਲਾਉਣ ਲੱਗ ਪਈ, ਤਾਂ ਹੇਠਾਂ ਖੜ੍ਹੀਆਂ ਔਰਤਾਂ ਗੁੱਸੇ ਵਿੱਚ ਆ ਗਈਆਂ। ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨੇ ਔਰਤ ਦੀਆਂ ਲੱਤਾਂ ਫੜ ਲਈਆਂ ਅਤੇ ਉਸਨੂੰ ਹੇਠਾਂ ਖਿੱਚਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਪੂਰੇ ਕੋਚ ਵਿੱਚ ਲੱਤਾਂ, ਘੰਸੁਨ-ਮੁੱਕੇ ਅਤੇ ਥੱਪੜ ਮਾਰੇ ਜਾਣ ਦੀ ਘਟਨਾ ਵਾਪਰ ਗਈ। ਔਰਤਾਂ ਨੇ ਇੱਕ ਦੂਜੇ ਦੇ ਵਾਲ ਖਿੱਚੇ ਅਤੇ ਗਾਲਾਂ ਕੱਢੀਆਂ। 

ਇਹ ਵੀ ਪੜ੍ਹੋ - 1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ, ਕਿਹਾ- ਸਰ! ਮੇਰੇ ਪਿਓ ਨੂੰ ਰੋਕੋ

 

ट्रेन की बोगी में सीट को लेकर महिलाओं के बीच हुई हाथापाई#train #viralvideo pic.twitter.com/71aAcoeYh5

— Versha Singh (@Vershasingh26) March 9, 2026

ਦੱਸ ਦੇਈਏ ਕਿ ਜਿਸ ਬੇਰਹਿਮੀ ਨਾਲ ਔਰਤ ਨੂੰ ਹੇਠਾਂ ਸੁੱਟਿਆ ਗਿਆ ਸੀ, ਉਸ ਕਾਰਨ ਉੱਪਰ ਪਈ ਔਰਤ ਨੂੰ ਗੰਭੀਰ ਸੱਟਾਂ ਲੱਗ ਸਕਦੀਆਂ ਸਨ। ਜਦੋਂ ਇਹ ਘਟਨਾ ਵਾਪਰ ਰਹੀ ਸੀ, ਉਸ ਸਮੇਂ ਕੋਚ ਵਿੱਚ ਸਵਾਰ ਹੋਰ ਮਰਦ ਅਤੇ ਔਰਤਾਂ ਹੈਰਾਨ ਰਹਿ ਗਈਆਂ। ਕੁਝ ਯਾਤਰੀਆਂ ਨੇ ਲੜਾਈ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਔਰਤਾਂ ਇੰਨੀਆਂ ਗੁੱਸੇ ਵਿੱਚ ਸਨ ਕਿ ਕਿਸੇ ਨੇ ਵੀ ਉਨ੍ਹਾਂ ਦੇ ਨੇੜੇ ਜਾਣ ਦੀ ਹਿੰਮਤ ਨਹੀਂ ਕੀਤੀ। ਇਸ ਦੌਰਾਨ ਕੋਚ ਵਿੱਚ ਮੌਜੂਦ ਕੁਝ ਲੋਕਾਂ ਨੇ ਆਪਣੇ ਮੋਬਾਈਲ ਫੋਨਾਂ 'ਤੇ ਇਸ 'ਹਾਈ-ਵੋਲਟੇਜ ਡਰਾਮੇ' ਦਾ ਵੀਡੀਓ ਬਣਾਇਆ, ਜੋ ਹੁਣ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਿਹਾ ਹੈ।

ਇਹ ਵੀ ਪੜ੍ਹੋ - 69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ ਐਲਾਨ

ਇਹ ਘਟਨਾ ਜਨਰਲ ਡੱਬਿਆਂ ਵਿੱਚ ਭੀੜ-ਭੜੱਕੇ ਅਤੇ ਸੁਰੱਖਿਆ ਦੀ ਘਾਟ ਨੂੰ ਵੀ ਉਜਾਗਰ ਕਰਦੀ ਹੈ। ਲੰਬੀ ਦੂਰੀ ਦੀਆਂ ਰੇਲਗੱਡੀਆਂ ਦੇ ਜਨਰਲ ਡੱਬੇ ਅਕਸਰ ਓਵਰਲੋਡ ਹੁੰਦੇ ਹਨ, ਜਿਸ ਕਾਰਨ ਅਜਿਹੇ ਵਿਵਾਦ ਹੁੰਦੇ ਹਨ। ਸੋਸ਼ਲ ਮੀਡੀਆ ਯੂਜ਼ਰ ਹੁਣ ਰੇਲ ਮੰਤਰੀ ਅਤੇ ਰੇਲਵੇ ਪੁਲਸ (ਜੀਆਰਪੀ) ਤੋਂ ਮੰਗ ਕਰ ਰਹੇ ਹਨ ਕਿ ਉਹ ਇਸ ਮਾਮਲੇ ਦਾ ਨੋਟਿਸ ਲੈਣ ਅਤੇ ਉਨ੍ਹਾਂ 'ਤੇ ਹਮਲਾ ਕਰਨ ਵਾਲੀਆਂ ਔਰਤਾਂ ਵਿਰੁੱਧ ਸਖ਼ਤ ਕਾਰਵਾਈ ਕਰਨ।

ਇਹ ਵੀ ਪੜ੍ਹੋ - ਧੀਆਂ ਦੇ ਖਾਤੇ 'ਚ ਆਉਣਗੇ ਪੈਸੇ, ਵਿਆਹ ਲਈ ਮਿਲੇਗਾ 1 ਲੱਖ ਰੁਪਏ ਦਾ ਤੋਹਫ਼ਾ! ਸੂਬਾ ਸਰਕਾਰ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Women Fight
  • General Coach
  • Indian Railways
  • Video Viral
  • Lady Thrown Train
  • Seat Dispute

ਵਿਰੋਧੀ ਧਿਰ ਨੇ ਲੋਕ ਸਭਾ 'ਚ ਓਮ ਬਿਰਲਾ ਨੂੰ ਹਟਾਉਣ ਦਾ ਮਤਾ ਪੇਸ਼ ਕੀਤਾ

NEXT STORY

Stories You May Like

  • viral video man sitting on train floor with feet on samosas
    ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼
  • clash in tapa mandi
    ਚੋਣ ਨਤੀਜਿਆਂ ਮਗਰੋਂ ਭਿੜੀਆਂ ਦੋ ਧਿਰਾਂ! ਉਮੀਦਵਾਰ ਦੀ ਪਤਨੀ ਤੇ ਪੁੱਤਰ 'ਤੇ ਹਮਲਾ
  • video of women  theft incident
    ਦਿਨ ਦਿਹਾੜੇ ਬੰਦ ਪਏ ਹੋਟਲ 'ਚੋ ਨਾਕਾਮ ਚੋਰੀ ਕਰਦੀਆਂ ਔਰਤਾਂ ਦੀ ਵੀਡੀਓ ਵਾਇਰਲ
  • swing packed with people hangs suspended in mid air at kapurthala fair
    Punjab: ਮੇਲੇ 'ਚ ਲੋਕਾਂ ਨਾਲ ਭਰਿਆ ਝੂਲਾ ਹਵਾ 'ਚ ਲਟਕਿਆ, ਖ਼ੌਫ਼ਨਾਕ ਵੀਡੀਓ ਆਈ ਸਾਹਮਣੇ
  • thieves took away gold and silver ornaments
    ਹਰਚੋਵਾਲ ਵਿੱਚ ਦੋ ਦਿਨਾਂ ਅੰਦਰ ਦੂਜੀ ਚੋਰੀ ਦੀ ਵਾਰਦਾਤ, ਸੋਨੇ-ਚਾਂਦੀ ਦੇ ਗਹਿਣੇ ਲੈ ਕੇ ਫ਼ਰਾਰ ਹੋਏ ਚੋਰ
  • train incident
    ਅੱਤਵਾਦੀਆਂ ਨੇ ਬੰਬ ਨਾਲ ਉਡਾ'ਤੀ ਟਰੇਨ ! ਫੌਜੀ ਜਵਾਨਾਂ ਸਣੇ ਕਈਆਂ ਦੀ ਗਈ ਜਾਨ, ਕੁਏਟਾ 'ਚ ਪਸਰਿਆ ਮਾਤਮ
  • motorcyclist snatches gold earring from woman  s ear
    ਮੋਟਰਸਾਈਕਲ ਸਵਾਰ ਨੇ ਮਹਿਲਾ ਦੇ ਕੰਨ 'ਚੋਂ ਸੋਨੇ ਦੀ ਵਾਲੀ ਖੋਹੀ
  • up  flood like situation in saharanpur
    ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
Trending
Ek Nazar
north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • poonch  12 shops  fire  burnt
      ਜੰਮੂ-ਕਸ਼ਮੀਰ ਦੇ ਪੁੰਛ 'ਚ ਇਕ ਦਰਜਨ ਦੁਕਾਨਾਂ ਨੂੰ ਲੱਗੀ ਅੱਗ, ਹੋਈਆਂ ਸੜ ਕੇ ਸੁਆਹ
    • 13 nursing homes and hospitals sealed simultaneously
      13 ਨਰਸਿੰਗ ਹੋਮ ਤੇ ਹਸਪਤਾਲ ਇੱਕੋ ਸਮੇਂ ਸੀਲ, ਮੁਜ਼ੱਫਰਪੁਰ ਪ੍ਰਸ਼ਾਸਨ ਦੀ ਵੱਡੀ...
    • councillor mohammad jasimuddin arrested under pocso
      ਕੋਲਕਾਤਾ ਨਗਰ ਨਿਗਮ ਦੇ ਕੌਂਸਲਰ ਮੁਹੰਮਦ ਜਾਸਿਮੁਦੀਨ ਨੂੰ ਪੋਕਸੋ ਤਹਿਤ ਗ੍ਰਿਫ਼ਤਾਰ
    • rajokari flyover  overturned auto
      ਰਾਜੋਕਰੀ ਫਲਾਈਓਵਰ 'ਤੇ ਪਲਟਿਆ ਬੇਕਾਬੂ ਆਟੋ, ਔਰਤ ਦੀ ਦਰਦਨਾਕ ਮੌਤ, 6 ਜ਼ਖ਼ਮੀ
    • what the helpless grandson did in the face of the bank
      'ਦਾਦੀ ਜਿਊਂਦੀ ਤਾਂ ਦਿਓ ਸਬੂਤ..!', ਬੈਂਕ ਦੀ ਧੱਕੇਸ਼ਾਹੀ ਅੱਗੇ ਬੇਵੱਸ ਹੋਏ ਪੋਤੇ...
    • pizza delivery boy in usa
      ਅਮਰੀਕਾ 'ਚ ਭਾਰਤੀ ਨੌਜਵਾਨ ਦਾ ਕਤਲ ! ਪਿੱਜ਼ਾ ਡਿਲੀਵਰੀ ਦੇ ਬਹਾਨੇ ਸੁੰਨੇ ਇਲਾਕੇ...
    • septic tank  cleaning  poisonous gas  4 people
      ਸੂਰਤ 'ਚ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਵਾਪਰੀ ਅਣਹੋਣੀ: ਜ਼ਹਿਰੀਲੀ ਗੈਸ ਨਾਲ 4...
    • gurugram  woman commits suicide by jumping
      ਗੁਰੂਗ੍ਰਾਮ: ਔਰਤ ਨੇ ਮੈਟਰੋ ਟ੍ਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਵੀਡੀਓ...
    • bengal government  order  madrasa director
      ਬੰਗਾਲ ਸਰਕਾਰ ਦੇ ਹੁਕਮ 'ਤੇ ਮਦਰੱਸਾ ਸੰਚਾਲਕ ਹੈਰਾਨ, 5 ਜੁਲਾਈ ਤੱਕ ਕਰਨਾ ਪਵੇਗਾ...
    • liquor worth rs 50 lakh being taken to maharashtra seized
      ਛੱਤੀਸਗੜ੍ਹ: ਮਹਾਰਾਸ਼ਟਰ ਨੂੰ ਲਿਜਾਈ ਜਾ ਰਹੀ 50 ਲੱਖ ਰੁਪਏ ਦੀ ਸ਼ਰਾਬ ਜ਼ਬਤ, ਟਰੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +