Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    4:40:26 PM

  • crisis of livelihood looming over crores of businessmen of the country

    ਦੇਸ਼ ਦੇ ਕਰੋੜਾਂ ਕਾਰੋਬਾਰੀਆਂ 'ਤੇ ਮੰਡਰਾਇਆ...

  • baykar mizrak long range strike drone gps denied operation

    ਬਿਨਾਂ GPS ਦੇ ਸਟੀਕ ਹਮਲਾ ਤੇ ਟਾਰਗੇਟ 'ਤੇ VIPs!...

  • china taiwan

    ਚੀਨ ਕਰ ਰਿਹੈ ਹਮਲੇ ਦੀ ਤਿਆਰੀ ! ਤਾਈਵਾਨ ਦੁਆਲੇ...

  • spirit airlines canceled all flights made this announcement regarding refunds

    ਹਵਾਬਾਜ਼ੀ ਖੇਤਰ 'ਚ ਮਚਿਆ ਹੜਕੰਪ : Spirit...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ...ਜਦੋਂ IAS ਅਧਿਕਾਰੀ ਨੂੰ ਕੁੱਟਣ ਲਈ ਮਹਿਲਾ ਪੰਚਾਇਤ ਮੈਂਬਰ ਨੇ ਚੁੱਕੀ ਚੱਪਲ, ਜਾਣੋ ਪੂਰਾ ਮਾਮਲਾ

NATIONAL News Punjabi(ਦੇਸ਼)

...ਜਦੋਂ IAS ਅਧਿਕਾਰੀ ਨੂੰ ਕੁੱਟਣ ਲਈ ਮਹਿਲਾ ਪੰਚਾਇਤ ਮੈਂਬਰ ਨੇ ਚੁੱਕੀ ਚੱਪਲ, ਜਾਣੋ ਪੂਰਾ ਮਾਮਲਾ

  • Edited By Tanu,
  • Updated: 25 Dec, 2021 11:30 AM
National
women panchayat members tried to hit ias officer with clipper
  • Share
    • Facebook
    • Tumblr
    • Linkedin
    • Twitter
  • Comment

ਰਾਏਪੁਰ- ਛੱਤੀਸਗੜ੍ਹ ਦੇ ਮੁੰਗੇਲੀ ਜ਼ਿਲ੍ਹੇ ਵਿਚ ਇਕ ਮਹਿਲਾ ਜ਼ਿਲ੍ਹਾ ਪੰਚਾਇਤ ਮੈਂਬਰ ਨਾਲ ਬਹਿਸ ਕਰਨਾ ਆਈ. ਏ. ਐੱਸ. ਅਧਿਕਾਰੀ ਅਤੇ ਜ਼ਿਲ੍ਹਾ ਪੰਚਾਇਤ ਦੇ ਸੀ. ਈ. ਓ. ਨੂੰ ਮਹਿੰਗਾ ਪੈ ਗਿਆ। ਮਹਿਲਾ ਪੰਚਾਇਤ ਮੈਂਬਰ ਨੇ ਅਧਿਕਾਰੀ ਨੂੰ ਚੱਪਲ ਨਾਲ ਮਾਰਨ ਦੀ ਕੋਸ਼ਿਸ਼ ਕੀਤੀ। ਮਹਿਲਾ ਦਾ ਦਾਅਵਾ ਹੈ ਕਿ ਅਧਿਕਾਰੀ ਨੇ ਉਸ ਦੀ ਜਾਤੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਤੁਸੀਂ ਲੋਕ ਕਦੇ ਨਹੀਂ ਸੁਧਰੋਗੇ। ਮਹਿਲਾ ਜ਼ਿਲਾ ਪੰਚਾਇਤ ਦੀ ਮੈਂਬਰ ਹੈ ਅਤੇ ਉਸ ਦਾ ਦੋਸ਼ ਹੈ ਕਿ ਅਧਿਕਾਰੀ ਨੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਸੀ। ਉਸ ਨੇ ਪੁਲਸ ਬੁਲਾਉਣ ਦੀ ਧਮਕੀ ਵੀ ਦਿੱਤੀ। ਇਧਰ, ਇਸ ਘਟਨਾ ਨੂੰ ਲੈ ਕੇ ਆਈ. ਏ. ਐੱਸ. ਐਸੋਸੀਏਸ਼ਨ ਨੇ ਇਤਰਾਜ ਪ੍ਰਗਟਾਇਆ ਹੈ। ਐਸੋਸੀਏਸ਼ਨ ਨੇ ਇਸ ਸਬੰਧ ਵਿਚ ਛੇਤੀ ਹੀ ਇਕ ਬੈਠਕ ਵੀ ਹੋਣ ਵਾਲੀ ਹੈ। ਬੈਠਕ ਵਿਚ ਇਸ ਘਟਨਾ ਅਤੇ ਅਧਿਕਾਰੀਆਂ ਖ਼ਿਲਾਫ਼ ਮੈਂਬਰਾਂ ਦੀ ਦਬਗਈ ਨੂੰ ਮੁੱਖ ਮੰਤਰੀ ਦੇ ਧਿਆਨ ’ਚ ਲਿਆਉਣ ਦਾ ਫ਼ੈਸਲਾ ਹੋ ਸਕਦਾ ਹੈ।

ਇਹ ਵੀ ਪੜ੍ਹੋ: SC ਦੇ ਫ਼ੈਸਲੇ ਮਗਰੋਂ ਰਾਮ ਮੰਦਰ ਨੇੜੇ ਜ਼ਮੀਨ ਖਰੀਦਣ ਦੀ ਹੋੜ, SDM ਅਤੇ DIG ਦੇ ਰਿਸ਼ਤੇਦਾਰਾਂ ਨੇ ਲਏ ਪਲਾਟ

ਪੂਰੀ ਘਟਨਾ ਜ਼ਿਲਾ ਪੰਚਾਇਤ ਦਫਤਰ ਦੀ ਹੈ। ਮੁੰਗੇਲੀ ਜ਼ਿਲਾ ਪੰਚਾਇਤ ’ਚ 2017 ਬੈਚ ਦੇ ਆਈ. ਏ. ਐੱਸ. ਅਫਸਰ ਰੋਹਿਤ ਵਿਆਸ ਹਨ। ਜ਼ਿਲਾ ਪੰਚਾਇਤ ਮੈਂਬਰ ਲੈਲਾ ਨਨਕੂ ਨੂੰ ਖੇਤਰ ਦੇ ਵਿਕਾਸ ਕਾਰਜ ਲਈ ਰਾਸ਼ੀ ਮਨਜ਼ੂਰ ਕਰਵਾਉਣੀ ਸੀ। ਲੈਲਾ ਦਾ ਦੋਸ਼ ਹੈ ਕਿ ਸੀ. ਈ. ਓ. ਉਸ ਨੂੰ ਵਾਰ-ਵਾਰ ਟਾਲ ਰਹੇ ਸਨ। ਵੀਰਵਾਰ ਨੂੰ ਜਦੋਂ ਉਹ ਮਿਲਣ ਪਹੁੰਚੀ ਤਾਂ ਅਫਸਰ ਦੀ ਉਨ੍ਹਾਂ ਦੇ ਨਾਲ ਬਹਿਸ ਹੋ ਗਈ। ਅਧਿਕਾਰੀ ਨੇ ਕਥਿਤ ਰੂਪ ਨਾਲ ਜਾਤੀਸੂਚਕ ਸ਼ਬਦਾਂ ਦੀ ਵੀ ਵਰਤੋਂ ਕੀਤੀ।

ਇਹ ਵੀ ਪੜ੍ਹੋ:  ਹੁਣ CRPF ਮਹਿਲਾ ਕਮਾਂਡੋ ਦੇ ਹੱਥ ਹੋਵੇਗੀ ਅਮਿਤ ਸ਼ਾਹ, ਸੋਨੀਆ ਤੇ ਮਨਮੋਹਨ ਸਿੰਘ ਦੀ ਸੁਰੱਖਿਆ

ਲੈਲਾ ਮੁਤਾਬਕ ਇਹ ਸੁਣ ਕੇ ਉਸ ਨੂੰ ਗੁੱਸਾ ਆ ਗਿਆ ਅਤੇ ਉਸ ਨੇ ਚੱਪਲ ਉਤਾਰ ਲਈ। ਅਧਿਕਾਰੀ ਨੇ ਪੁਲਸ ਨੂੰ ਫੋਨ ਕੀਤਾ ਤਾਂ ਲੈਲਾ ਨੇ ਕਿਹਾ ਕਿ ਪੁਲਸ ਨੂੰ ਵੀ ਬੁਲਾ ਲਓ, ਪੁਲਸ ਨੂੰ ਵੀ ਵੇਖਦੀ ਹਾਂ। ਆਈ. ਏ. ਐੱਸ. ਅਧਿਕਾਰੀ ਰੋਹਿਤ ਵਿਆਸ ਨੇ ਮਹਿਲਾ ਪੰਚਾਇਤ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਓਧਰ ਮਹਿਲਾ ਨੇ ਵੀ ਉਨ੍ਹਾਂ ਖ਼ਿਲਾਫ਼ ਮਾੜਾ ਵਤੀਰਾ ਕਰਨ ਦਾ ਦੋਸ਼ ਲਾਉਂਦੇ ਹੋਏ ਸ਼ਿਕਾਇਤ ਕਰਵਾਈ ਹੈ।

ਇਹ ਵੀ ਪੜ੍ਹੋ : ਵਿਆਹ ਮਗਰੋਂ ਵੀ ਸਕੂਲ ਸਮੇਂ ਦੇ ਪ੍ਰੇਮੀ ਨਾਲ ਘੱਟ ਨਹੀਂ ਹੋਇਆ ਪਿਆਰ, ਪਤਨੀ ਨੇ ਹੱਥੀਂ ਉਜਾੜ ਲਿਆ ਘਰ

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

  • women panchayat member
  • IAS
  • Clipper
  • ਛੱਤੀਸਗੜ੍ਹ
  • ਮਹਿਲਾ ਜ਼ਿਲ੍ਹਾ ਪੰਚਾਇਤ ਮੈਂਬਰ
  • ਚੱਪਲ
  • ਆਈ ਏ ਐੱਸ

ਅਨੰਤਨਾਗ 'ਚ ਹਿਜ਼ਬੁਲ ਅੱਤਵਾਦੀ ਢੇਰ, 3 ਭਾਜਪਾ ਵਰਕਰਾਂ ਦੇ ਕਤਲ ਸਮੇਤ ਕਈ ਘਟਨਾਵਾਂ 'ਚ ਸੀ ਸ਼ਾਮਲ

NEXT STORY

Stories You May Like

  • 24 ias officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ
  • ias ips officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 65 IAS ਅਤੇ IPS ਅਧਿਕਾਰੀਆਂ ਦੇ ਤਬਾਦਲੇ
  • transfers of 6 ias and 39 pcs officers in punjab
    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ (ਦੇਖੋ List)
  • sanjay dutt appears before ncw over   sarke chunar   song row
    ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਏ ਸੰਜੇ ਦੱਤ, ਜਾਣੋ ਕੀ ਹੈ ਪੂਰਾ ਮਾਮਲਾ
  • election commission sends notice to congress president
    ਚੋਣ ਕਮਿਸ਼ਨ ਨੇ ਕਾਂਗਰਸ ਪ੍ਰਧਾਨ ਨੂੰ ਭੇਜਿਆ ਨੋਟਿਸ, 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਪੂਰਾ ਮਾਮਲਾ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • ipl 2026  kkr  s young batsman angkrish raghuvanshi fined
    IPL 2026: KKR ਦੇ ਨੌਜਵਾਨ ਬੱਲੇਬਾਜ਼ ਆਂਗਕ੍ਰਿਸ਼ ਰਘੂਵੰਸ਼ੀ 'ਤੇ ਲੱਗਾ ਜੁਰਮਾਨਾ; ਜਾਣੋ ਕੀ ਹੈ ਪੂਰਾ ਮਾਮਲਾ
  • former indian cricketers fatherinlaw and brotherinlaw arrested
    ਸਾਬਕਾ ਭਾਰਤੀ ਕ੍ਰਿਕਟਰ ਦਾ ਸਹੁਰਾ ਤੇ ਸਾਲਾ ਗ੍ਰਿਫਤਾਰ ! ਜਾਣੋ ਕੀ ਹੈ ਪੂਰਾ ਮਾਮਲਾ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
Trending
Ek Nazar
singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • chhattisgarh  kanker  ied blast
      ਛੱਤੀਸਗੜ੍ਹ ਦੇ ਕਾਂਕੇਰ 'ਚ IED ਧਮਾਕਾ, ਤਿੰਨ DIG ਜਵਾਨ ਜ਼ਖਮੀ
    • neet exam  student  hostel  rajasthan police  kota
      NEET ਪ੍ਰੀਖਿਆ ਤੋਂ 24 ਘੰਟੇ ਪਹਿਲਾਂ ਵਾਪਰਿਆ ਹਾਦਸਾ, ਚੌਥੀ ਮੰਜ਼ਲ ਤੋਂ ਡਿੱਗ ਕੇ...
    • election commission  counting staff
      ਚੋਣ ਕਮਿਸ਼ਨ ਖੁਦ ਕਰ ਸਕਦਾ ਕਾਊਂਟਿੰਗ ਸਟਾਫ਼ ਦੀ ਚੋਣ, ਵੱਖਰੇ ਹੁਕਮਾਂ ਦੀ ਲੋੜ...
    • major on petrol diesel lpg oil companies demand price hike
      ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ ਕੰਪਨੀਆਂ ਨੇ ਸਰਕਾਰ ਨੂੰ ਕੀਤੀ...
    • neha sahu becomes officer in australian air force
      ਹਰਿਆਣਾ ਦੀ ਧੀ ਨੇ ਰਚਿਆ ਇਤਿਹਾਸ: ਸਿਰਸਾ ਦੀ ਨੇਹਾ ਸਾਹੂ ਰਾਇਲ ਆਸਟ੍ਰੇਲੀਅਨ ਏਅਰ...
    • cruise ship accident viral video
      ਦੇਖਦੇ ਹੀ ਦੇਖਦੇ ਮੌਤ ਦੇ ਮੂੰਹ 'ਚ ਚਲਾ ਗਿਆ ਕਰੂਜ਼! ਹਾਦਸੇ ਤੋਂ ਕੁਝ ਮਿੰਟ...
    • air passengers air india tickets will be cheaper get discount
      ਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ ਟਿਕਟ ਹੋਵੇਗੀ ਸਸਤੀ, ਮਿਲੇਗੀ...
    • maharashtra board  class 12th  results  students pass
      ਮਹਾਰਾਸ਼ਟਰ ਬੋਰਡ ਨੇ 12ਵੀਂ ਦੇ ਨਤੀਜੇ ਕੀਤੇ ਐਲਾਨ, ਕੁੜੀਆਂ ਨੇ ਮਾਰੀ ਬਾਜ਼ੀ
    • land  money  son  father  police
      ਜ਼ਮੀਨ ਦੇ ਪੈਸਿਆਂ ਨੂੰ ਲੈ ਕੇ ਕਲਯੁੱਗੀ ਪੁੱਤ ਨੇ ਪਿਓ ਦਾ ਗੋਲੀਆਂ ਮਾਰ ਕੀਤਾ ਕਤਲ
    • bengal elections 15 polling stations re voting
      ਬੰਗਾਲ ਚੋਣਾਂ : 15 ਪੋਲਿੰਗ ਸਟੇਸ਼ਨਾਂ 'ਤੇ ਚੱਲ ਰਹੀ ਮੁੜ ਵੋਟਿੰਗ ਪ੍ਰਕਿਰਿਆ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +