Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    5:04:44 PM

  • arvind kejriwal  delhi police  detention  protest

    CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ...

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਆਉਣਗੇ ਹਜ਼ਾਰ-ਹਜ਼ਾਰ ਰੁਪਏ, ਇਸ ਸੂਬੇ 'ਚ ਅੱਜ ਤੋਂ ਸ਼ੁਰੂ ਹੋਵੇਗੀ ਯੋਜਨਾ

NATIONAL News Punjabi(ਦੇਸ਼)

ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਆਉਣਗੇ ਹਜ਼ਾਰ-ਹਜ਼ਾਰ ਰੁਪਏ, ਇਸ ਸੂਬੇ 'ਚ ਅੱਜ ਤੋਂ ਸ਼ੁਰੂ ਹੋਵੇਗੀ ਯੋਜਨਾ

  • Edited By Anmol Tagra,
  • Updated: 05 Mar, 2023 04:17 AM
National
women will get thousand rupees every month
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਵਿਧਾਨ ਸਭਾ ਚੋਣਾਂ ਤੋਂ ਕੁੱਝ ਦੇਰ ਪਹਿਲਾਂ ਭਾਜਪਾ ਸਰਕਾਰ ਔਰਤਾਂ ਨੂੰ 1000-1000 ਰੁਪਏ ਦੀ ਮਹੀਨਾਵਾਰ ਸਹਾਇਤਾ ਦੇਣ ਜਾ ਰਹੀ ਹੈ। ਮੱਧ ਪ੍ਰਦੇਸ਼ ਵਿਚ ਚੋਣਾਂ ਤੋਂ ਕੁੱਝ ਮਹੀਨੇ ਪਹਿਲਾਂ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਐਤਵਾਰ ਤੋਂ 'ਲਾਡਲੀ ਭੈਣ ਯੋਜਨਾ' ਸ਼ੁਰੂ ਕਰਨ ਵਾਲੀ ਜਾ ਰਹੀ ਹੈ ਜਿਸ ਤਹਿਤ ਯੋਗ ਔਰਤਾਂ ਨੂੰ 1 ਹਜ਼ਾਰ ਰੁਪਏ ਦੀ ਮਹੀਨਾਵਾਰ ਸਹਾਇਤਾ ਦਿੱਤੀ ਜਾਵੇਗੀ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿਚ ਘੱਟੋ-ਘੱਟ ਇਕ ਲੱਖ ਔਰਤਾਂ ਦੇ ਭੋਪਾਲ ਦੇ ਜੰਬੂਰੀ ਮੈਦਾਨ ਵਿਚ ਹੋਣ ਵਾਲੇ ਪ੍ਰੋਗਰਾਮ ਵਿਚ ਸਾਮਲ ਹੋਣ ਦੀ ਸੰਭਾਵਨਾ ਹੈ।

ਇਹ ਖ਼ਬਰ ਵੀ ਪੜ੍ਹੋ - NIA ਵੱਲੋਂ ਗੈਂਗਸਟਰਾਂ ਦੀ ਕਰੋੜਾਂ ਦੀ ਜਾਇਦਾਦ ਜ਼ਬਤ, ਮੂਸੇਵਾਲਾ-ਨੰਗਲ ਅੰਬੀਆਂ ਕਤਲਕਾਂਡ ਨਾਲ ਜੁੜੇ ਸਿੰਡੀਕੇਟ ਦੇ ਤਾਰ

ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਚੌਹਾਨ ਦੇ 65ਵੇਂ ਜਨਮ ਦਿਨ ਦੇ ਨਾਲ ਹੋਵੇਗਾ। ਸਿਆਸੀ ਮਾਹਰਾਂ ਦੀ ਮੰਨੀਏ ਤਾਂ ਇਸ ਯੋਜਨਾ ਰਾਹੀਂ ਭਾਜਪਾ ਸਰਕਾਰ ਸੂਬੇ ਵਿਚ ਇਹ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਉਹ ਆਪਣੀਆਂ ਮਹਿਲਾ ਨਾਗਰਿਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਜ਼ਿਕਰਯੋਗ ਹੈ ਕਿ 2018 ਦੀਆਂ ਵਿਧਾਨਸਭਾ ਚੋਣਾਂ ਵਿਚ ਭਾਜਪਾ ਕਾਂਗਰਸ ਤੋਂ ਮਾਮੂਲੀ ਫਰਕ ਤੋਂ ਹਾਰ ਗਈ ਸੀ। ਇਸ ਲਈ ਇਸ ਵਾਰ ਉਹ ਮਹਿਲਾ ਵੋਟਰਾਂ ਨੂੰ ਚੰਗੀ ਸਥਿਤੀ ਵਿਚ ਰੱਖ ਕੇ ਚੋਣ ਜਿੱਤਣਾ ਚਾਹੁੰਦੀ ਹੈ।

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦੀ ਹਵੇਲੀ ਪੁੱਜੇ ਗੁਰਦਾਸ ਮਾਨ, ਤਸਵੀਰ ਵੇਖ ਕੇ ਹੋਏ ਭਾਵੁਕ, ਚੌਂਕੇ ’ਤੇ ਬਹਿ ਕੇ ਖਾਧੀ ਰੋਟੀ (ਵੀਡੀਓ)

ਪਿਛਲੀਆਂ ਚੋਣਾਂ ਵਿਚ ਕਾਂਗਰਸ 15 ਸਾਲ ਦੇ ਵਕਫ਼ੇ ਤੋਂ ਬਾਅਦ ਸੱਤਾ ਵਿਚ ਆਈ ਸੀ, ਪਰ ਜਿਓਤੀਰਾਦਿੱਤਿਆ ਸਿੰਧੀਆ ਦੇ ਨਾਲ 22 ਵਿਧਾਇਕਾਂ ਨੇ ਕਾਂਗਰਸ ਦਾ ਸਾਥ ਛੱਡ ਦਿੱਤਾ ਜਿਸ ਨਾਲ ਕਮਲਨਾਥ ਦੀ ਅਗਵਾਈ ਵਾਲੀ ਸਰਕਾਰ ਡਿੱਗ ਗਈ। ਸੂਬੇ ਦੇ ਵਿੱਤ ਮੰਤਰੀ ਜਗਦੀਸ਼ ਦੇਵੜਾ ਵਿਚ ਇਕ ਮਾਰਚ ਨੂੰ ਵਿਧਾਨ ਸਭਾ ਵਿਚ ਸੂਬੇ ਦਾ ਬਜਟ 2023-24 ਪੇਸ਼ ਕਰਦੇ ਹੋਏ ਕਿਹਾ ਸੀ, "ਸਰਕਾਰ ਨੇ ਮੁੱਖ ਮੰਤਰੀ ਲਾਡਲੀ ਭੈਣ ਯੋਜਨਾ ਤਹਿਤ 8 ਹਜ਼ਾਰ ਕਰੋੜ ਰੁਪਏ ਰੱਖੇ ਹਨ ਜਿਸ ਤਹਿਤ ਔਰਤਾਂ ਨੂੰ ਕੁੱਝ ਸ਼ਰਤਾਂ ਦੇ ਨਾਲ 1 ਹਜ਼ਾਰ ਰੁਪਏ ਪ੍ਰਤੀ ਮਹੀਨੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ।"

ਇਹ ਖ਼ਬਰ ਵੀ ਪੜ੍ਹੋ - ਹੁਣ ਕੇਂਦਰ ਦੇ ਇਸ ਫ਼ਰਮਾਨ ਦਾ ਵਿਰੋਧ ਕਰੇਗੀ ਪੰਜਾਬ ਸਰਕਾਰ, CM ਮਾਨ ਨੇ ਕਰ ਦਿੱਤਾ ਐਲਾਨ

ਅਧਿਕਾਰੀਆਂ ਨੇ ਕਿਹਾ ਕਿ ਸਰਕਾਰ 5 ਮਾਰਚ ਤੋਂ ਮਹਿਲਾ ਲਾਭਪਾਤਰੀਆਂ ਤੋਂ ਬੇਨਤੀਆਂ ਲੈਣੀਆਂ ਸ਼ੁਰੂ ਕਰੇਗੀ, ਮਾਰਚ ਅਪ੍ਰੈਲ ਤਕ ਇਹ ਕੰਮ ਪੂਰਾ ਹੋ ਜਾਵੇਗਾ। 10 ਜੂਨ ਤਕ ਲਾਭਪਾਤਰੀਆਂ ਨੂੰ ਆਰਥਿਕ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਜਿਨ੍ਹਾਂ ਔਰਤਾਂ ਦੀ ਪਰਿਵਾਰਕ ਆਮਦਨ 2.5 ਲੱਖ ਰੁਪਏ ਪ੍ਰਤੀ ਸਾਲ ਤੋਂ ਘੱਟ ਹੈ, ਉਨ੍ਹਾਂ ਨੂੰ ਲਾਡਲੀ ਭੈਣ ਯੋਜਨਾ ਦਾ ਫਾਇਦਾ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਸੂਬੇ ਵਿਚ 2,60,23,733 ਮਹਿਲਾ ਵੋਟਰ ਹਨ। ਮੱਧ ਪ੍ਰਦੇਸ਼ ਦੀਆਂ ਕੁੱਲ੍ਹ 230 ਵਿਧਾਨਸਭਾ ਸੀਟਾਂ 'ਚੋਂ 18 ਹਲਕਿਆਂ ਵਿਚ ਮਹਿਲਾ ਵੋਟਰਾਂ ਦੀ ਗਿਣਤੀ ਪੁਰਸ਼ ਵੋਟਰਾਂ ਤੋਂ ਵੱਧ ਹੈ, ਜਿਨ੍ਹਾਂ ਵਿਚ ਆਦਿਵਾਸੀ ਬਹੁਮਤ ਵਾਲੇ ਬਾਲਾਘਾਟ, ਮੰਡਲਾ, ਡਿੰਡੋਰੀ, ਅਲੀਰਾਜਪੁਰ ਤੇ ਝਾਬੂਆ ਜ਼ਿਲ੍ਹੇ ਵਿਚ ਸ਼ਾਮਲ ਹਨ। ਅੰਦਾਜ਼ੇ ਮੁਤਾਬਕ 13.39 ਲੱਖ ਨਵੇਂ ਵੋਟਰਾਂ 'ਚ 7.07 ਲੱਖ ਔਰਤਾਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Women
  • Cash
  • Ladli Behn Yojna
  • Election
  • BJP
  • Shivraj Singh Chauhan
  • Madhya Pradesh
  • ਔਰਤਾਂ
  • ਮਹੀਨਾਵਾਰ ਸਹਾਇਤਾ
  • ਲਾਡਲੀ ਭੈਣ ਯੋਜਨਾ
  • ਭਾਜਪਾ
  • ਸ਼ਿਵਰਾਜ ਸਿੰਘ ਚੌਹਾਨ

ਨਿਵੇਸ਼ ਦੇ ਨਾਂ 'ਤੇ ਲੋਕਾਂ ਤੋਂ ਠੱਗੇ 1000 ਕਰੋੜ ਰੁਪਏ, ਪੁਲਸ ਨੇ 300 ਕਿੱਲੋਮੀਟਰ ਪਿੱਛਾ ਕਰ 4 ਮੁਲਜ਼ਮਾਂ ਨੂੰ ਕੀਤਾ ਕਾਬੂ

NEXT STORY

Stories You May Like

  • huge concessions to these electricity consumers of punjab from today
    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ ਸ਼ੁਰੂ ਕੀਤੀ ਨਵੀਂ ਯੋਜਨਾ
  • every month  7 date  accounts  salary
    ਹਰ ਮਹੀਨੇ 7 ਤਰੀਖ਼ ਨੂੰ ਖਾਤਿਆਂ 'ਚ ਆਵੇਗੀ ਤਨਖ਼ਾਹ; NHM ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਵੱਡਾ ਐਲਾਨ
  • three people fortunes changed at the same shop
    ਇੱਕੋ ਦੁਕਾਨ ਤੋਂ ਬਦਲੀ 3 ਲੋਕਾਂ ਦੀ ਕਿਸਮਤ ! ਜਿੱਤ ਗਏ ਲੱਖਾਂ ਦੀ ਲਾਟਰੀ, ਹਵਾ 'ਚ ਉਡਾ 'ਤੇ 20 ਹਜ਼ਾਰ ਰੁਪਏ
  • 5 lakh withdrawn from bank accounts via google pay
    ਗੂਗਲ ਪੇਅ ਰਾਹੀਂ ਬੈਂਕ ਖਾਤਿਆਂ ’ਚੋਂ ਕਢਵਾਏ 5 ਲੱਖ 81 ਹਜ਼ਾਰ ਰੁਪਏ, ਕੇਸ ਦਰਜ
  • hitman broke sachin tendulkar  s record
    ਹਿਟਮੈਨ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਰਿਕਾਰਡ, ਰੋਹਿਤ ਸ਼ਰਮਾ ਨੇ 12 ਹਜ਼ਾਰ ODI ਦੌੜਾਂ ਦੇ ਕਲੱਬ 'ਚ ਮਾਰੀ ਐਂਟਰੀ
  • october month will start with a change in rules will affect your pocket
    ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • business firm account conspiracy to grab 50 lakh transferred by mistake
    ਕਾਰੋਬਾਰੀ ਫਰਮ ਦੇ ਖ਼ਾਤੇ 'ਚੋਂ ਗਲਤੀ ਨਾਲ ਟਰਾਂਸਫ਼ਰ ਹੋਏ 50 ਲੱਖ ਰੁਪਏ ਕਰਮਚਾਰੀ ਨੇ ਹੜੱਪਣ ਦੀ ਰਚੀ ਸਾਜਿਸ਼
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mp  young congress leader
      MP ਤੋਂ ਦੁੱਖਦ ਖ਼ਬਰ : ਭਿਆਨਕ ਸੜਕ ਹਾਦਸੇ 'ਚ ਨੌਜਵਾਨ ਕਾਂਗਰਸੀ ਆਗੂ ਦੀ ਮੌਤ
    • jammu kashmir  poonch 5 landmines
      ਜੰਮੂ-ਕਸ਼ਮੀਰ ਦੇ ਪੁੰਛ 'ਚ ਕੰਟਰੋਲ ਰੇਖਾ ਨੇੜੇ ਨਸ਼ਟ ਕੀਤੀਆਂ 5 ਬਾਰੂਦੀ ਸੁਰੰਗਾਂ
    • record growth in india  s defence exports
      ਭਾਰਤ ਦੇ ਰੱਖਿਆ ਨਿਰਯਾਤ 'ਚ ਰਿਕਾਰਡ ਵਾਧਾ: 'ਬ੍ਰਹਮੋਸ' ਸਮੇਤ ਹਥਿਆਰਾਂ ਦੀ...
    • cjp  custody  abhijeet dipke  video
      ਹਿਰਾਸਤ 'ਚ ਲਏ ਜਾਣ ਮਗਰੋਂ ਕੌਣ ਸੰਭਾਲੇਗਾ ਮੋਰਚਾ ? ਅਭਿਜੀਤ ਦੀਪਕੇ ਨੇ ਦਿੱਤੀ...
    • cjp protest  akashvani bhavan
      CJP Protest: ਆਕਾਸ਼ਵਾਣੀ ਭਵਨ ਨੇੜੇ ਪੁਲਸ 'ਤੇ ਪੱਥਰਬਾਜ਼ੀ, ਦੋ ਮੁਲਾਜ਼ਮ ਜ਼ਖਮੀ
    • donald trump nobel
      'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!', ਭਾਰਤੀ ਮੂਲ ਦੀ ਨਵੀ ਨੂੰ ਨੋਬਲ...
    • farmers  425 per quintal  sugarcane procurement price
      ਕਿਸਾਨਾਂ ਨੂੰ 425 ਰੁਪਏ ਪ੍ਰਤੀ ਕੁਇੰਟਲ ਮਿਲੇਗੀ ਗੰਨੇ ਦੀ ਖਰੀਦ ਕੀਮਤ, ਛੱਤੀਸਗੜ੍ਹ...
    • nitin nabin  bjp  protesters  country  development
      'ਦੇਸ਼ ਦਾ ਵਿਕਾਸ ਝੱਲਿਆ ਨਹੀਂ ਜਾ ਰਿਹਾ...!', BJP ਪ੍ਰਧਾਨ ਨਿਤਿਨ ਨਬੀਨ ਨੇ...
    • 27  obc reservation will not be implemented in madhya pradesh
      ਮੱਧ ਪ੍ਰਦੇਸ਼ ’ਚ ਨਹੀਂ ਲਾਗੂ ਹੋਵੇਗਾ 27 ਫੀਸਦੀ OBC ਰਾਖਵਾਂਕਰਨ, ਹਾਈ ਕੋਰਟ ਨੇ...
    • police  supreme court
      ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਗਸ਼ਤ ਵਧਾਏ ਪੁਲਸ : ਸੁਪਰੀਮ ਕੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +