ਨਵੀਂ ਦਿੱਲੀ (ਬਿਊਰੋ) - ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਮੈਂ ਚੀਨ ਦੇ ਇਸ ਫੈਸਲੇ ਦੀ ਨਿੰਦਾ ਕਰਦਾ ਹਾਂ। ਅਰੁਣਾਚਲ ਪ੍ਰਦੇਸ਼ ਵਿਵਾਦਪੂਰਨ ਖੇਤਰ ਨਹੀਂ ਹੈ ਸਗੋਂ ਭਾਰਤ ਦਾ ਅਣਿਖੜਵਾਂ ਅੱਗ ਹੈ। ਚੀਨ ਦੇ ਇਸ ਕਦਮ ਨਾਲ ਸੂਬੇ ਦੀ ਸਥਿਤੀ ਵਿਚ ਕੋਈ ਬਦਲਾਅ ਨਹੀਂ ਆਏਗਾ। ਚੀਨ ਦੇ ਇਸ ਕਦਮ ’ਤੇ ਇੰਟਰਨੈਸ਼ਨਲ ਓਲੰਪਿਕ ਕਮੇਟੀ ਨੂੰ ਰੋਕ ਲਗਾਉਣੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ - ਜ਼ਬਰਨ ਵਸੂਲੀ ਦੇ ਦੋਸ਼ 'ਚ ਦਿੱਲੀ ਪੁਲਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੈਂਗਸਟਰ ਕੀਤੇ ਗ੍ਰਿਫ਼ਤਾਰ
ਖਿਡਾਰੀਆਂ ਨੇ ਵੀਜ਼ਾ ਲੈਣ ਤੋਂ ਕੀਤਾ ਇਨਕਾਰ
ਓਲੰਪਿਕ ਕੌਂਸਲ ਆਫ ਏਸ਼ੀਆ (ਓ. ਸੀ. ਏ.) ਦੇ ਅੰਤਰਿਮ ਪ੍ਰਧਾਨ ਰਣਧੀਰ ਸਿੰਘ ਨੇ ਕਿਹਾ ਕਿ ਅਸੀਂ ਵਰਕਿੰਗ ਕਮੇਟੀ ਨਾਲ ਮੀਟਿੰਗ ਕੀਤੀ ਸੀ ਅਤੇ ਸਰਕਾਰ ਕੋਲ ਵੀ ਇਹ ਮੁੱਦਾ ਉਠਾ ਰਹੇ ਹਾਂ।
ਇਹ ਖ਼ਬਰ ਵੀ ਪੜ੍ਹੋ - ਹਰਦੀਪ ਸਿੰਘ ਨਿੱਝਰ ਦੇ ਕਤਲ ਬਾਰੇ ਟਰੂਡੋ ਦੇ ਦੋਸ਼ਾਂ 'ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
ਜਦੋਂਕਿ ਓ. ਸੀ. ਏ ਚੀਨ ਦੇ ਉਪ ਪ੍ਰਧਾਨ ਵੇਈ ਜਿਜਹੋਂਗ ਨੇ ਦਾਅਵਾ ਕੀਤਾ ਕਿ ਚੀਨ ਨੇ ਪਹਿਲਾਂ ਹੀ ਭਾਰਤੀ ਖਿਡਾਰੀਆਂ ਲਈ ਵੀਜ਼ਾ ਜਾਰੀ ਕਰ ਦਿੱਤਾ ਸੀ, ਜਿਸ ਨੂੰ ਖਿਡਾਰੀਆਂ ਨੇ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕੀ ਲਾਰੈਂਸ ਨੇ ਪੋਸਟ ਪਾ ਕੇ ਲਈ ਸੀ ਸੁੱਖਾ ਦੁੱਨੇਕੇ ਨੂੰ ਮਾਰਨ ਦੀ ਜ਼ਿੰਮੇਵਾਰੀ? ਪੜ੍ਹੋ ਜੇਲ੍ਹ ਅਧਿਕਾਰੀਆਂ ਦਾ ਬਿਆਨ
NEXT STORY