Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    12:49:18 AM

  • gujarat beat punjab kings by 4 wickets

    IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4...

  • are you planning to buy a new phone

    ਨਵਾਂ ਫੋਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ, ਅਗਲੇ...

  • inflation hits note necklaces too

    ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ:...

  • punjab kings set gujarat titans a target

    GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਨੂੰ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਝਾਰਖੰਡ: ਦੂਜੇ ਵਿਸ਼ਵ ਯੁੱਧ ਦਾ ਖ਼ਤਰਨਾਕ 227 ਕਿਲੋ ਵਾਲਾ 'ਅਮਰੀਕੀ ਬੰਬ' ਬਰਾਮਦ, ਫੈਲੀ ਦਹਿਸ਼ਤ

NATIONAL News Punjabi(ਦੇਸ਼)

ਝਾਰਖੰਡ: ਦੂਜੇ ਵਿਸ਼ਵ ਯੁੱਧ ਦਾ ਖ਼ਤਰਨਾਕ 227 ਕਿਲੋ ਵਾਲਾ 'ਅਮਰੀਕੀ ਬੰਬ' ਬਰਾਮਦ, ਫੈਲੀ ਦਹਿਸ਼ਤ

  • Edited By Rajwinder Kaur,
  • Updated: 20 Mar, 2026 03:26 PM
National
world war ii  bomb found  jharkhand
  • Share
    • Facebook
    • Tumblr
    • Linkedin
    • Twitter
  • Comment

ਬਹਾਰਾਗੋੜਾ (ਝਾਰਖੰਡ) : ਝਾਰਖੰਡ ਦੇ ਪੂਰਬੀ ਸਿੰਘਭੂਮ ਜ਼ਿਲ੍ਹੇ ਵਿੱਚ ਸੁਵਰਨਰੇਖਾ ਨਦੀ ਦੇ ਕੰਢੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਖੁਦਾਈ ਦੌਰਾਨ ਦੂਜੇ ਵਿਸ਼ਵ ਯੁੱਧ ਦੇ ਸਮੇਂ ਦਾ ਇੱਕ ਵਿਸ਼ਾਲ ਅਤੇ ਸ਼ਕਤੀਸ਼ਾਲੀ ਅਮਰੀਕੀ ਬੰਬ ਬਰਾਮਦ ਹੋਇਆ। ਰੇਤ ਅਤੇ ਮਿੱਟੀ ਦੇ ਹੇਠਾਂ ਦਬੇ ਇਸ 500 ਪੌਂਡ (ਲਗਭਗ 227 ਕਿਲੋਗ੍ਰਾਮ) ਵਜ਼ਨੀ ਬੰਬ ਨੇ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਦੀ ਨੀਂਦ ਉਡਾ ਦਿੱਤੀ ਹੈ।

ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਰੇਤ ਦੀ ਖੁਦਾਈ ਦੌਰਾਨ ਨਿਕਲਿਆ 'ਮੌਤ ਦਾ ਸਾਮਾਨ'
ਜਾਣਕਾਰੀ ਮੁਤਾਬਕ ਨਦੀ ਦੇ ਕੰਢੇ ਰੇਤ ਦੀ ਖੁਦਾਈ ਕਰ ਰਹੇ ਮਜ਼ਦੂਰਾਂ ਨੂੰ ਅਚਾਨਕ ਲੋਹੇ ਦਾ ਇੱਕ ਵੱਡਾ ਟੁਕੜਾ ਦਿਖਾਈ ਦਿੱਤਾ। ਜਦੋਂ ਇਸ ਨੂੰ ਬਾਹਰ ਕੱਢਣ ਲਈ ਡੂੰਘੀ ਖੁਦਾਈ ਕੀਤੀ ਗਈ, ਤਾਂ ਇੱਕ ਗੈਸ ਸਿਲੰਡਰ ਦੇ ਆਕਾਰ ਦਾ ਵਿਸ਼ਾਲ ਬੰਬ ਸਾਹਮਣੇ ਆਇਆ। ਬੰਬ ਮਿਲਣ ਦੀ ਖ਼ਬਰ ਅੱਗ ਵਾਂਗ ਫੈਲ ਗਈ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ। ਇਸ ਬੰਬ ਦੀ ਜਾਂਚ ਕਰਨ 'ਤੇ ਪਤਾ ਲੱਗਿਆ ਕਿ ਇਸ 'ਤੇ AN-M64 ਮਾਡਲ ਅਤੇ ‘Made in America’ ਸਪੱਸ਼ਟ ਰੂਪ ਵਿੱਚ ਲਿਖਿਆ ਹੋਇਆ ਹੈ। 

ਇਹ ਵੀ ਪੜ੍ਹੋ - 3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ ਸ਼ੁਰੂ ਹਾਈ-ਟੈਕ ਸਰਵਿਸ

ਮਾਹਿਰਾਂ ਅਨੁਸਾਰ ਇਹ ਇੱਕ 'ਅਨ-ਐਕਸਪਲੋਡਿਡ ਆਰਡਨੈਂਸ' ਹੈ, ਜੋ ਕਈ ਦਹਾਕਿਆਂ ਤੋਂ ਮਿੱਟੀ ਵਿੱਚ ਦਬਿਆ ਹੋਣ ਕਾਰਨ ਫਟਣ ਤੋਂ ਬਚਿਆ ਰਿਹਾ। ਜਦੋਂ ਸਥਾਨਕ ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚਿਆ, ਤਾਂ ਬੰਬ ਦੀ ਮਾਰਕ ਸਮਰੱਥਾ ਅਤੇ ਪੁਰਾਣੀ ਤਕਨੀਕ ਨੂੰ ਦੇਖਦੇ ਹੋਏ ਉਨ੍ਹਾਂ ਨੇ ਇਸ ਨੂੰ ਡਿਫਿਊਜ਼ ਕਰਨ ਤੋਂ ਹੱਥ ਖੜ੍ਹੇ ਕਰ ਦਿੱਤੇ। ਹੁਣ ਇਸ ਬੰਬ ਨੂੰ ਨਸ਼ਟ ਕਰਨ ਲਈ ਰਾਂਚੀ ਤੋਂ ਫ਼ੌਜ ਦੇ ਮਾਹਿਰਾਂ ਦੀ ਟੀਮ ਬੁਲਾਈ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਕਲਾਈਕੁੰਡਾ ਏਅਰਬੇਸ ਨੂੰ ਵੀ ਪੱਤਰ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ -  ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਟੈਂਕੀ ਭਰਾਉਣ ਤੋਂ ਪਹਿਲਾਂ ਚੈਕ ਕਰੋ ਅੱਜ ਦਾ ਰੇਟ

ਪ੍ਰਸ਼ਾਸਨ ਦੀ ਸਖ਼ਤ ਚਿਤਾਵਨੀ
ਮੰਨਿਆ ਜਾ ਰਿਹਾ ਹੈ ਕਿ ਦੂਜੇ ਵਿਸ਼ਵ ਯੁੱਧ ਦੌਰਾਨ ਇਸ ਖੇਤਰ ਵਿੱਚ ਇੱਕ ਲੜਾਕੂ ਜਹਾਜ਼ ਕਰੈਸ਼ ਹੋਇਆ ਸੀ। ਨਦੀ ਦੀ ਨਰਮ ਮਿੱਟੀ ਵਿੱਚ ਡਿੱਗਣ ਕਾਰਨ ਇਹ ਬੰਬ ਉਸ ਸਮੇਂ ਫਟਣ ਤੋਂ ਰਹਿ ਗਿਆ ਸੀ। ਜੇਕਰ ਇਹ ਬੰਬ ਅੱਜ ਫਟ ਜਾਂਦਾ, ਤਾਂ ਕਈ ਸੌ ਮੀਟਰ ਦੇ ਘੇਰੇ ਵਿੱਚ ਭਾਰੀ ਤਬਾਹੀ ਮਚ ਸਕਦੀ ਸੀ। ਥਾਣਾ ਇੰਚਾਰਜ ਨੇ ਪਿੰਡ ਵਾਸੀਆਂ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਉਹ ਇਸ ਵਿਸਫੋਟਕ ਦੇ ਨੇੜੇ ਨਾ ਜਾਣ। ਸੁਰੱਖਿਆ ਘੇਰੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • World War II
  • Bomb Found
  • Jharkhand
  • Army
  • Disposal
  • ਝਾਰਖੰਡ
  • ਅਮਰੀਕੀ ਬੰਬ
  • 227 ਕਿਲੋ

ਨਰਾਤਿਆਂ ਦੌਰਾਨ ਬੰਦ ਰਹਿਣਗੀਆਂ ਮਾਸ ਦੀਆਂ ਦੁਕਾਨਾਂ, ਹਰਿਆਣਾ ਸਰਕਾਰ ਨੇ ਜਾਰੀ ਕੀਤੇ ਹੁਕਮ

NEXT STORY

Stories You May Like

  • punjab  bomb threat to blow up railway track  panic spreads
    ਪੰਜਾਬ: ਰੇਲਵੇ ਟਰੈਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਫੈਲੀ ਦਹਿਸ਼ਤ
  • japan to import arms
    ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਹਥਿਆਰ ਬਰਾਮਦ ਕਰੇਗਾ ਜਾਪਾਨ ! ਚੀਨ ਨੂੰ ਪਈ ਟੈਂਸ਼ਨ
  • major action by police and excise department in gurdaspur
    ਗੁਰਦਾਸਪੁਰ ’ਚ ਪੁਲਸ ਤੇ ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: 30,780 ਕਿਲੋ ਲਾਹਣ ਕੀਤੀ ਬਰਾਮਦ
  • deadbody of a child found near a flyover
    ਫਲਾਈਓਵਰ ਨੇੜੇ ਜਵਾਕ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • drone with half a kilo of heroin recovered near the border
    ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਸਣੇ ਡਰੋਨ ਬਰਾਮਦ
  • 2 drones and 1 kg heroin recovered near the border in tarn taran
    ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ
  • monument established  indian sikh soldiers
    ਇਟਲੀ : ਦੂਸਰੇ ਵਿਸ਼ਵ ਯੁੱਧ 'ਚ ਸ਼ਹੀਦ ਹੋਏ ਭਾਰਤੀ ਸਿੱਖ ਫੌਜੀਆਂ ਦੀ ਯਾਦ 'ਚ ਸਮਾਰਕ ਸਥਾਪਿਤ
  • body of youth found in suspicious circumstances in mohali
    ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • buy jail sentence for rs 500
      500 ਰੁਪਏ 'ਚ ਖਰੀਦੋ 'ਜੇਲ੍ਹ ਦੀ ਸਜ਼ਾ'! ਹੈਰਾਨ ਕਰੇਗਾ ਪੂਰਾ ਮਾਮਲਾ
    • himachal pradesh  bus driver  heart attack  passenger  injured
      ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ ! ਪਲਟ ਗਈ ਸਵਾਰੀਆਂ ਨਾਲ ਭਰੀ ਬੱਸ, ਮਚ ਗਿਆ...
    • golden time will come for these 5 zodiac signs
      22 ਮਈ ਤੋਂ ਸ਼ੁਰੂ ਹੋਵੇਗਾ ਇਨ੍ਹਾਂ 5 ਰਾਸ਼ੀਆਂ ਦਾ 'ਗੋਲਡਨ ਟਾਈਮ'! ਬਣ ਰਿਹੈ...
    • nitin gadkari expresses surprise over chinese imports
      'ਕੀ ਦੇਸ਼ 'ਚ ਚਮਚਿਆਂ ਦੀ ਵੀ ਕਮੀ ਹੋ ਗਈ ਹੈ?", ਨਿਤਿਨ ਗਡਕਰੀ ਨੇ ਚੀਨੀ ਦਰਾਮਦ...
    • accident happened due to slipping while taking a selfie
      ਗੰਗਾ 'ਚ ਸੈਲਫੀ ਲੈਂਦੇ ਸਮੇਂ ਪੈਰ ਫਿਸਲਣ ਨਾਲ ਵਾਪਰਿਆ ਭਾਣਾ, 4 ਨੌਜਵਾਨਾਂ ਦੀ...
    • temple  elephant violence  person   police
      ਮੰਦਰ 'ਚ ਲਿਆਂਦਾ ਹਾਥੀ ਹੋਇਆ ਹਿੰਸਕ : 2 ਘੰਟੇ ਤੱਕ ਮਚਾਈ ਦਹਿਸ਼ਤ, ਇਕ ਦੀ ਮੌਤ
    • electricity board  pspcl  recruitment
      ਬਿਜਲੀ ਬੋਰਡ 'ਚ ਨਿਕਲੀ ਭਰਤੀ ! 10ਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ, ਇੰਝ...
    • young man kidnapped  beaten to death
      ਖ਼ੌਫਨਾਕ ਵਾਰਦਾਤ: ਨੌਜਵਾਨ ਨੂੰ ਅਗਵਾ ਕਰਕੇ ਕੁੱਟ-ਕੁੱਟ ਕੇ ਮਾਰਿਆ, ਭਰਾ ਦੇ ਗਮ...
    • milk price   4 rupee  hikes
      ਮਹਿੰਗਾ ਹੋ ਗਿਆ ਦੁੱਧ ! 4 ਰੁਪਏ ਤੱਕ ਵਧ ਗਈਆਂ ਕੀਮਤਾਂ, ਓਡੀਸ਼ਾ 'ਚ Omfed ਨੇ...
    • two people stuck in water tank for 15 hours
      ਪਾਣੀ ਦੀ ਟੰਕੀ 'ਤੇ 15 ਘੰਟੇ ਫਸੇ ਰਹੇ ਦੋ ਜਵਾਕ, ਭਾਰਤੀ ਵਾਯੂ ਸੈਨਾ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +