Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    1:36:17 PM

  • debate on coca cola

    'ਕੀ ਕੋਕਾ-ਕੋਲਾ ਤੋਂ ਬਿਨਾਂ ਜਿਊਂਦੇ ਨਹੀਂ ਰਹਿ...

  • punjab will get a new dgp today

    ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ...

  • punjab schools  summer holidays

    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ...

  • extreme heat electricity demand pspcl

    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇਕ ਹੋਰ ਕਿਸ਼ਤੀ ਹਾਦਸਾ, ਖਰਬੂਜਾ ਖਾਣ ਦੀ ਜ਼ਿੱਦ 'ਚ ਚੱਲੀ ਗਈ 6 ਲੋਕਾਂ ਦੀ ਜਾਨ

NATIONAL News Punjabi(ਦੇਸ਼)

ਇਕ ਹੋਰ ਕਿਸ਼ਤੀ ਹਾਦਸਾ, ਖਰਬੂਜਾ ਖਾਣ ਦੀ ਜ਼ਿੱਦ 'ਚ ਚੱਲੀ ਗਈ 6 ਲੋਕਾਂ ਦੀ ਜਾਨ

  • Edited By Disha,
  • Updated: 08 May, 2026 11:28 AM
National
yamuna river  boat accident  melon  people
  • Share
    • Facebook
    • Tumblr
    • Linkedin
    • Twitter
  • Comment

ਹਮੀਰਪੁਰ- ਉੱਤਰ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਦੇ ਕੁਰਾਰਾ ਇਲਾਕੇ 'ਚ ਯਮੁਨਾ ਨਦੀ 'ਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇਕ ਛੋਟੀ ਕਿਸ਼ਤੀ ਪਲਟਣ ਕਾਰਨ ਇਕ ਔਰਤ ਅਤੇ ਉਸ ਦੇ 5 ਸਾਲਾ ਮਾਸੂਮ ਪੁੱਤ ਸਮੇਤ 6 ਲੋਕਾਂ ਦੀ ਡੁੱਬਣ ਨਾਲ ਮੌਤ ਹੋ ਗਈ। ਇਹ ਹਾਦਸਾ ਬੁੱਧਵਾਰ ਦੇਰ ਸ਼ਾਮ ਉਸ ਸਮੇਂ ਵਾਪਰਿਆ ਜਦੋਂ ਕੋਤੂਪੁਰ ਪਿੰਡ ਦੇ 9 ਲੋਕ ਇਕ ਛੋਟੀ ਮੱਛੀ ਫੜਨ ਵਾਲੀ ਕਿਸ਼ਤੀ 'ਚ ਸਵਾਰ ਹੋ ਕੇ ਖਰਬੂਜੇ ਤੋੜਨ ਅਤੇ ਖਾਣ ਲਈ ਨਦੀ ਦੇ ਕੰਢੇ ਗਏ ਸਨ। ਇਹ ਹਾਦਸਾ ਕਿਸ਼ਤੀ 'ਚ ਸਮਰੱਥਾ ਤੋਂ ਵੱਧ ਲੋਕਾਂ ਅਤੇ ਖਰਬੂਜਿਆਂ ਦੀਆਂ ਬੋਰੀਆਂ ਲੱਦਣ ਕਾਰਨ ਹੋਇਆ। ਜਿਸ ਕਿਸ਼ਤੀ 'ਚ ਸਿਰਫ਼ 4-5 ਲੋਕਾਂ ਦੇ ਬੈਠਣ ਦੀ ਜਗ੍ਹਾ ਸੀ, ਉਸ 'ਚ 9 ਲੋਕਾਂ ਦੇ ਨਾਲ ਖਰਬੂਜਿਆਂ ਦੀਆਂ ਕਈ ਬੋਰੀਆਂ ਵੀ ਰੱਖੀਆਂ ਗਈਆਂ ਸਨ।

ਜਦੋਂ ਕਿਸ਼ਤੀ ਨਦੀ ਦੇ ਵਿਚਕਾਰ ਪਹੁੰਚੀ ਤਾਂ ਖਰਬੂਜਿਆਂ ਦੀ ਇਕ ਬੋਰੀ ਪਾਣੀ 'ਚ ਡਿੱਗ ਗਈ। ਉਸ ਬੋਰੀ ਨੂੰ ਬਚਾਉਣ ਦੀ ਕੋਸ਼ਿਸ਼ 'ਚ ਸਾਰੇ ਲੋਕ ਕਿਸ਼ਤੀ ਦੇ ਇਕ ਪਾਸੇ ਆ ਗਏ, ਜਿਸ ਨਾਲ ਕਿਸ਼ਤੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਲਟ ਗਈ। ਇਸ ਹਾਦਸੇ 'ਚ ਮ੍ਰਿਤਕਾਂ ਦੀ ਪਛਾਣ ਬ੍ਰਜਰਾਣੀ, ਉਸ ਦਾ 5 ਸਾਲਾ ਪੁੱਤਰ ਲਾਬਿਆਂਸ਼, ਆਕਾਂਸ਼ਾ, ਆਦਿਤਿਆ, ਅਰਚਨਾ ਅਤੇ ਰਾਣੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਛੋਟਾ ਲਾਬਿਆਂਸ਼ ਖਰਬੂਜੇ ਖਾਣ ਜਾਣ ਦੀ ਜ਼ਿੱਦ ਕਰ ਰਿਹਾ ਸੀ, ਜਿਸ ਕਾਰਨ ਉਸ ਦੀ ਮਾਂ ਵੀ ਉਸ ਦੇ ਨਾਲ ਕਿਸ਼ਤੀ 'ਚ ਸਵਾਰ ਹੋ ਗਈ ਸੀ।

ਚਸ਼ਮਦੀਦਾਂ ਅਨੁਸਾਰ, ਡੁੱਬਣ ਵੇਲੇ ਵੀ ਬ੍ਰਜਰਾਣੀ ਨੇ ਆਪਣੇ ਪੁੱਤਰ ਨੂੰ ਆਪਣੀ ਛਾਤੀ ਨਾਲ ਲਗਾਇਆ ਹੋਇਆ ਸੀ ਅਤੇ ਦੋਵਾਂ ਦੀਆਂ ਲਾਸ਼ਾਂ ਵੀ ਇਕੱਠੀਆਂ ਹੀ ਮਿਲੀਆਂ, ਜਿਸ ਨੂੰ ਦੇਖ ਕੇ ਹਰ ਕੋਈ ਭਾਵੁਕ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਮ ਅਭਿਸ਼ੇਕ ਗੋਇਲ ਅਤੇ ਐੱਸਪੀ ਮ੍ਰਿਗਾਂਕ ਸ਼ੇਖਰ ਪਾਠਕ ਸਮੇਤ ਕਈ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ। ਐੱਨ.ਡੀ.ਆਰ.ਐੱਫ. (NDRF) ਅਤੇ ਪੁਲਸ ਦੀਆਂ ਟੀਮਾਂ ਨੇ ਵੀਰਵਾਰ ਸ਼ਾਮ ਤੱਕ ਸਾਰੀਆਂ 6 ਲਾਸ਼ਾਂ ਬਰਾਮਦ ਕਰ ਲਈਆਂ ਸਨ। ਪ੍ਰਸ਼ਾਸਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਹਾਦਸੇ 'ਚ ਤਿੰਨ ਲੋਕਾਂ ਨੂੰ ਦੂਜੀ ਕਿਸ਼ਤੀ 'ਚ ਮੌਜੂਦ ਮਛੇਰਿਆਂ ਨੇ ਸੁਰੱਖਿਅਤ ਬਚਾ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Yamuna River
  • Boat Accident
  • Melon
  • People
  • Uttar Pradesh Police
  • ਯਮੁਨਾ ਨਦੀ
  • ਕਿਸ਼ਤੀ ਹਾਦਸਾ
  • ਖਰਬੂਜਾ
  • ਲੋਕ
  • ਉੱਤਰ ਪ੍ਰਦੇਸ਼ ਪੁਲਸ

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ 'ਤਾ ਵੱਡਾ ਐਲਾਨ

NEXT STORY

Stories You May Like

  • bus truck collision 6 people
    ਵਡੋਦਰਾ 'ਚ ਰੂਹ ਕੰਬਾਊ ਹਾਦਸਾ: ਬੱਸ-ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
  • painful road accident in shimla
    ਸ਼ਿਮਲਾ 'ਚ ਦਰਦਨਾਕ ਸੜਕ ਹਾਦਸਾ! 500 ਮੀਟਰ ਡੂੰਘੀ ਖੱਡ 'ਚ ਡਿੱਗੀ ਪਿਕਅੱਪ, 6 ਲੋਕਾਂ ਦੀ ਮੌਤ
  • pickup van  truck  accident  people  death  injured
    ਭਿਆਨਕ ਹਾਦਸਾ; ਟਰੱਕ ਅਤੇ ਵੈਨ ਦੀ ਟੱਕਰ 'ਚ 6 ਲੋਕਾਂ ਦੀ ਮੌਤ, 21 ਹੋਰ ਜ਼ਖ਼ਮੀ
  • eknath shinde  shiv sena  6 mp support
    ਟੁੱਟ ਗਈ ‘ਊਧਵ ਦੀ ਸੈਨਾ’, ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ਨੂੰ ਮਿਲਿਆ 6 ਸੰਸਦ ਮੈਂਬਰਾਂ ਦਾ ਸਮਰਥਨ
  • blow to 6 lakh investors price of shares becomes 0
    6 ਲੱਖ ਨਿਵੇਸ਼ਕਾਂ ਨੂੰ ਵੱਡਾ ਝਟਕਾ, ਇਸ ਕੰਪਨੀ ਦੇ ਸ਼ੇਅਰਾਂ ਦੀ ਕੀਮਤ ਹੋ ਗਈ '0'
  • helicopter crash in saudi arabia and plane crash in france
    ਸਾਊਦੀ 'ਚ ਹੈਲੀਕਾਪਟਰ ਤੇ ਫਰਾਂਸ 'ਚ ਪਲੇਨ ਕ੍ਰੈਸ਼ ! ਦੋਵਾਂ ਹਾਦਸਿਆਂ 'ਚ 25 ਲੋਕਾਂ ਦੀ ਗਈ ਜਾਨ
  • shooting in canada
    ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ
  • accident in punjab deep well laborer
    ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • citizenship proof
      ਜੇ ਪਾਸਪੋਰਟ ਨਹੀਂ, ਤਾਂ ਕੀ ਹੈ ਨਾਗਰਿਕਤਾ ਦਾ ਸਬੂਤ ?
    • india alliance  elections  chief justice  letter  jairam ramesh
      'ਇੰਡੀਆ' ਗਠਜੋੜ ਨੇ ਚੋਣਾਂ ਨਾਲ ਜੁੜੇ ਮੁੱਦਿਆਂ 'ਤੇ ਚੀਫ਼ ਜਸਟਿਸ ਨੂੰ ਭੇਜੀ...
    • vehicles petrol diesel  good news
      ਕਰੋੜਾਂ ਵਾਹਨ ਚਾਲਕਾਂ ਲਈ ਵੱਡੀ ਖ਼ਬਰ ! ਪੈਟਰੋਲ-ਡੀਜ਼ਲ ਬਾਰੇ ਆ ਗਈ Good News
    • trainee plane  crash  power line  field  pilot  injured
      ਇਕ ਹੋਰ ਪਲੇਨ ਹੋਇਆ ਕ੍ਰੈਸ਼ ! UP ਦੇ ਖੇਤਾਂ 'ਚ ਜਾ ਡਿੱਗਾ ਜਹਾਜ਼
    • rajasthan school van fire children driver
      ਵਿਦਿਆਰਥੀਆਂ ਨਾਲ ਭਰੀ ਸਕੂਲ ਵੈਨ 'ਚ ਲੱਗ ਗਈ ਅੱਗ ! ਮਚ ਗਿਆ ਚੀਕ-ਚਿਹਾੜਾ
    • india in russia ukraine escalation
      ਰੂਸ 'ਤੇ ਯੂਕ੍ਰੇਨ ਦਾ ਭਿਆਨਕ ਹਮਲਾ, ਭਾਰਤ 'ਤੇ ਵੀ ਪਵੇਗਾ 'ਸੇਕ' ! ਹੈਰਾਨ...
    • saturn s retrograde motion will bring prosperity to these zodiac signs
      ਸ਼ਨੀ ਦੀ ਉਲਟੀ ਚਾਲ ਕਰੇਗੀ ਇਨ੍ਹਾਂ ਰਾਸ਼ੀਆਂ ਨੂੰ ਮਾਲੋਮਾਲ ! ਹੋਵੇਗੀ ਅਪਾਰ ਕਿਰਪਾ...
    • sbi recruitment job candidate apply
      SBI 'ਚ ਨਿਕਲੀ ਭਰਤੀ ! ਬੈਂਕਿੰਗ 'ਚ ਕੰਮ ਕਰਨ ਦੇ ਚਾਹਵਾਨਾਂ ਲਈ ਵੱਡਾ ਮੌਕਾ,...
    • heartbreaking accident on yamuna expressway
      ਯਮੁਨਾ ਐਕਸਪ੍ਰੈਸਵੇਅ 'ਤੇ ਰੂਹ ਕੰਬਾਊ ਹਾਦਸਾ ! ਵੋਲਵੋ ਬੱਸ ਤੇ ਟ੍ਰੇਲਰ ਵਿਚਾਲੇ...
    • fir against ipl cricketer shashank singh and retired ips father
      ਵੱਡੀ ਖ਼ਬਰ: IPL ਕ੍ਰਿਕਟਰ ਸ਼ਸ਼ਾਂਕ ਸਿੰਘ ਅਤੇ ਰਿਟਾਇਰਡ IPS ਪਿਤਾ 'ਤੇ FIR,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +