Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    6:37:49 PM

  • family of deepak  killed in an encounter  comes forward

    ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ...

  • big incident in faridkot

    ਬੰਦੇ ਨੇ ਕਿਰਚ ਮਾਰ ਕੇ ਮਾਰ'ਤੀ ਘਰਵਾਲੀ! 3 ਬੱਚਿਆਂ...

  • migrant worker becomes a millionaire wins 3 crore prize

    ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ...

  • sgpc member amarjit singh chawla and granthi malkit singh from the panth

    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਯਸ਼ਵਰਧਨ ਕੁਮਾਰ ਸਿਨਹਾ ਨੇ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਦੀ ਸਹੁੰ ਚੁਕੀ

NATIONAL News Punjabi(ਦੇਸ਼)

ਯਸ਼ਵਰਧਨ ਕੁਮਾਰ ਸਿਨਹਾ ਨੇ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਦੀ ਸਹੁੰ ਚੁਕੀ

  • Edited By Disha,
  • Updated: 07 Nov, 2020 05:31 PM
New Delhi
yashvardhan kumar sinha cic oath rashtrapati bhavan
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਯਸ਼ਵਰਧਨ ਕੁਮਾਰ ਸਿਨਹਾ ਨੇ ਸ਼ਨੀਵਾਰ ਨੂੰ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਭਵਨ ਵਲੋਂ ਜਾਰੀ ਬਿਆਨ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਬਿਆਨ ਅਨੁਸਾਰ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ 'ਚ ਆਯੋਜਿਤ ਸਮਾਰੋਹ 'ਚ ਸਿਨਹਾ ਨੂੰ ਸਹੁੰ ਚੁਕਾਈ। ਇਸ ਸਾਲ 26 ਅਗਸਤ ਨੂੰ ਬਿਮਲ ਜੁਲਕਾ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ 2 ਮਹੀਨੇ ਤੋਂ ਵੱਧ ਸਮੇਂ ਤੋਂ ਮੁੱਖ ਸੂਚਨਾ ਕਮਿਸ਼ਨਰ ਦਾ ਅਹੁਦਾ ਖਾਲੀ ਪਿਆ ਸੀ। ਸਿਨਹਾ ਨੇ ਇਕ ਜਨਵਰੀ 2019 ਨੂੰ ਸੂਚਨਾ ਕਮਿਸ਼ਨਰ ਦਾ ਅਹੁਦਾ ਸੰਭਾਲਿਆ ਸੀ। ਉਹ ਬ੍ਰਿਟੇਨ ਅਤੇ ਸ਼੍ਰੀਲੰਕਾ 'ਚ ਭਾਰਤ ਦੇ ਹਾਈ ਕਮਿਸ਼ਨ ਦੇ ਤੌਰ 'ਤੇ ਸੇਵਾਵਾਂ ਦੇ ਚੁਕੇ ਹਨ। ਸੀ.ਆਈ.ਸੀ. ਬਤੌਰ 62 ਸਾਲਾ ਸਿਨਹਾ ਦਾ ਕਾਰਜਕਾਲ ਕਰੀਬ 3 ਸਾਲਾਂ ਦਾ ਹੋਵੇਗਾ। ਸੀ.ਆਈ.ਸੀ. ਜਾਂ ਸੂਚਨਾ ਕਮਿਸ਼ਨਰ ਦੀ ਨਿਯੁਕਤੀ 5 ਸਾਲ ਲਈ ਜਾਂ 65 ਸਾਲ ਦੀ ਉਮਰ ਪੂਰੀ ਹੋਣ ਤੱਕ ਲਈ ਕੀਤੀ ਜਾਂਦੀ ਹੈ। 

ਇਹ ਵੀ ਪੜ੍ਹੋ : ਗਰਲਫ੍ਰੈਂਡ ਨਾਲ ਵਿਆਹ 'ਚ ਪਤਨੀ ਨੇ ਕੀਤੀ ਮਦਦ ਪਰ ਪਤੀ ਦੀ ਇਹ ਇੱਛਾ ਰਹੀ ਅਧੂਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਤਿੰਨ ਦਿਨਾ ਕਮੇਟੀ ਵਲੋਂ ਸਿਨਹਾ ਦੀ ਚੋਣ ਕੀਤੀ ਗਈ ਹੈ। ਮੋਦੀ ਤੋਂ ਇਲਾਵਾ ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਕਮੇਟੀ ਦੇ ਮੈਂਬਰ ਹਨ। ਸਿਨਹਾ ਤੋਂ ਇਲਾਵਾ ਇਸ ਕਮੇਟੀ ਨੇ ਪੱਤਰਕਾਰ ਉਦੇ ਮਾਹੁਰਕਰ, ਸਾਬਕਾ ਲੇਬਰ ਸਕੱਤਰ ਹੀਰਾ ਲਾਲ ਸਾਮਾਰੀਆ ਅਤੇ ਸਾਬਕਾ ਉੱਪ ਕੰਟਰੋਲਰ ਅਤੇ ਆਡੀਟਰ ਜਨਰਲ ਸਰੋਜ ਪੁਨਹਾਨੀ ਨੂੰ ਸੂਚਨਾ ਕਮਿਸ਼ਨਰ ਦੇ ਰੂਪ 'ਚ ਨਿਯੁਕਤ ਕਰਨ ਦੀ ਮਨਜ਼ੂਰੀ ਦਿੱਤੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਤਿੰਨਾਂ ਲੋਕਾਂ ਨੂੰ ਸ਼ਨੀਵਾਰ ਨੂੰ ਹੀ ਸਹੁੰ ਚੁਕਾਈ ਗਈ। ਮਾਹੁਰਕਰ, ਸਾਮਾਰੀਆ ਅਤੇ ਪੁਨਹਾਨੀ ਦੇ ਸ਼ਾਮਲ ਹੋਣ ਦੇ ਨਾਲ ਹੀ ਸੂਚਨਾ ਕਮਿਸ਼ਨਰਾਂ ਦੀ ਗਿਣਤੀ ਵੱਧ ਕੇ 7 ਹੋ ਜਾਵੇਗੀ, ਜਦੋਂ ਕਿ ਉਨ੍ਹਾਂ ਦੀ ਸਮਰੱਥਾ 10 ਹੈ।

ਇਹ ਵੀ ਪੜ੍ਹੋ : ਗੋਲਗੱਪੇ ਖਾਣ ਦੇ ਸ਼ੌਂਕੀਨ ਹੋ ਜਾਣ ਸਾਵਧਾਨ! 'ਟਾਇਲਟ ਦੇ ਪਾਣੀ' ਦਾ ਇਹ ਮਾਮਲਾ ਕਰ ਦੇਵੇਗਾ ਹੈਰਾਨ

  • Yashvardhan Kumar Sinha
  • Chief Information Commissioner
  • Oath
  • Rashtrapati Bhavan
  • ਯਸ਼ਵਰਧਨ ਕੁਮਾਰ ਸਿਨਹਾ
  • ਮੁੱਖ ਸੂਚਨਾ ਕਮਿਸ਼ਨਰ
  • ਸਹੁੰ
  • ਰਾਸ਼ਟਰਪਤੀ ਭਵਨ

9ਵੇਂ ਪਾਤਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਗੁਰਦੁਆਰਿਆਂ 'ਚ ਹੋਵੇਗੀ ਵਿਸ਼ੇਸ਼ ਅਰਦਾਸ

NEXT STORY

Stories You May Like

  • punjab and haryana highcourt gets new chief justice
    ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ (ਵੀਡੀਓ)
  • justice v  kameswar rao takes oath as chief justice of patna high court
    ਜਸਟਿਸ ਵੀ. ਕਾਮੇਸ਼ਵਰ ਰਾਓ ਨੇ ਪਟਨਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਚੁੱਕੀ ਸਹੁੰ
  • warren buffett resigns as chairman of berkshire hathaway
    ਵਾਰਨ ਬਫੇ ਨੇ ਬਰਕਸ਼ਾਇਰ ਹੈਥਵੇ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ, 56 ਸਾਲਾਂ ਬਾਅਦ ਛੱਡਿਆ ਅਹੁਦਾ
  • companies to share information with agencies to stop smuggling
    ‘ਨਕਲੀ ਸਾਮਾਨ ਦੀ ਸਮੱਗਲਿੰਗ ਰੋਕਣ ਲਈ ਏਜੰਸੀਆਂ ਨਾਲ ਸੂਚਨਾ ਸਾਂਝੀ ਕਰਨ ਕੰਪਨੀਆਂ’
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • pushpendra singh bhati  jammu kashmir ladakh high court  chief justice
    ਜੱਜ ਭਾਟੀ ਨੇ ਜੰਮੂ ਕਸ਼ਮੀਰ ਤੇ ਲੱਦਾਖ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
  • bowler bhuvneshwar kumar invests in iit delhi  s fitt
    ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੇ IIT ਦਿੱਲੀ ਦੇ FITT 'ਚ ਕੀਤਾ ਨਿਵੇਸ਼
  • paddy procurement from october 1
    ਝੋਨੇ ਦੀ ਖ਼ਰੀਦ 1 ਅਕਤੂਰ ਤੋਂ, ਮੰਡੀਆਂ ’ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • wb politics
      WB ; ਮਮਤਾ ਦੇ ਉਮੀਦਵਾਰ ਨੇ ਫ਼ਿਰ ਮਾਰੀ ਪਲਟੀ ! ਸਵੇਰੇ ਕਿਹਾ 'ਲੜਾਂਗਾ',...
    • ex serviceman masters degree haryana
      ਜਜ਼ਬੇ ਨੂੰ ਸਲਾਮ ; ਸਾਬਕਾ ਫ਼ੌਜੀ ਨੇ 85 ਸਾਲ ਦੀ ਉਮਰ 'ਚ ਹਾਸਲ ਕੀਤੀ ਮਾਸਟਰਜ਼...
    • telangana doctor dies after car catches fire following collision with divider
      ਤੇਲੰਗਾਨਾ: ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗਣ ਕਾਰਨ ਡਾਕਟਰ ਦੀ...
    • students going to tuition
      ਟਿਊਸ਼ਨ ਜਾਂਦੇ ਵਿਦਿਆਰਥੀਆਂ ਨਾਲ ਵਾਪਰੀ ਅਣਹੋਣੀ ! 2 ਨੇ ਹਾਦਸੇ 'ਚ ਗੁਆਈ ਜਾਨ
    • child run over by car while crossing road in hyderabad
      ਹੈਦਰਾਬਾਦ ਵਿੱਚ ਸੜਕ ਪਾਰ ਕਰ ਰਹੇ 4 ਸਾਲਾ ਬੱਚੇ ਨੂੰ ਕਾਰ ਨੇ ਕੁਚਲਿਆ, ਮੌਤ
    • son father heart attack hospital police
      ਇੱਕੋ ਝਟਕੇ 'ਚ ਉੱਜੜ ਗਿਆ ਪਰਿਵਾਰ ! ਹਾਦਸੇ 'ਚ ਪੁੱਤ ਦੀ ਮੌਤ ਮਗਰੋਂ ਸਦਮੇ 'ਚ ਪਿਓ...
    • basmati acreage has decreased
      ਬਾਸਮਤੀ ਦਾ ਰਕਬਾ ਘਟਿਆ, ਵਧੀ ਵਿਦੇਸ਼ੀ ਮੰਗ ਨਾਲ ਕਿਸਾਨਾਂ ਨੂੰ ਬਿਹਤਰ ਭਾਅ ਦੀ ਉਮੀਦ
    • great news for government employees 8th pay commission
      ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...
    • dumper  crane  auto rickshaw  people  injured  delhi
      ਡੰਪਰ ਨੇ ਕ੍ਰੇਨ ਅਤੇ ਆਟੋ-ਰਿਕਸ਼ਾ ਨੂੰ ਮਾਰੀ ਟੱਕਰ, ਤਿੰਨ ਦੀ ਮੌਤ, ਤਿੰਨ ਜ਼ਖ਼ਮੀ
    • bus fire
      AP ; ਚੱਲਦੀ ਬੱਸ 'ਚ ਲੱਗ ਗਈ ਅੱਗ ! ਵਾਲ-ਵਾਲ ਬਚੀ ਯਾਤਰੀਆਂ ਦੀ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +