Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    5:18:30 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਾਲ 2026 'ਚ ਲੱਗਣਗੇ ਚਾਰ ਵੱਡੇ ਗ੍ਰਹਿਣ, ਜਾਣੋ ਕਦੋਂ-ਕਦੋਂ ਹੋਣਗੇ ਸੂਰਜ ਤੇ ਚੰਦਰ ਗ੍ਰਹਿਣ

NATIONAL News Punjabi(ਦੇਸ਼)

ਸਾਲ 2026 'ਚ ਲੱਗਣਗੇ ਚਾਰ ਵੱਡੇ ਗ੍ਰਹਿਣ, ਜਾਣੋ ਕਦੋਂ-ਕਦੋਂ ਹੋਣਗੇ ਸੂਰਜ ਤੇ ਚੰਦਰ ਗ੍ਰਹਿਣ

  • Edited By Disha,
  • Updated: 15 Nov, 2025 01:44 PM
National
year 2026 surya grahan chandra grahan
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਜੋਤਿਸ਼ ਸ਼ਾਸਤਰ ਅਨੁਸਾਰ ਸੂਰਜ ਅਤੇ ਚੰਦਰ ਗ੍ਰਹਿਣ ਦਾ ਖਾਸ ਮਹੱਤਵ ਹੈ। ਗ੍ਰਹਿਣ ਦੌਰਾਨ ਸ਼ੁੱਭ ਕੰਮ ਅਤੇ ਪੂਜਾ-ਪਾਠ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ, ਕਿਉਂਕਿ ਇਸ ਸਮੇਂ ਲਾਪਰਵਾਹੀ ਕਰਨ ਨਾਲ ਸਰੀਰਿਕ ਅਤੇ ਮਾਨਸਿਕ ਸਿਹਤ ‘ਤੇ ਅਸਰ ਪੈ ਸਕਦਾ ਹੈ। ਜੋਤਿਸ਼ਾਂ ਅਨੁਸਾਰ ਸਾਲ 2026 'ਚ ਕੁੱਲ ਚਾਰ ਗ੍ਰਹਿਣ ਲੱਗਣਗੇ — ਦੋ ਸੂਰਜ ਗ੍ਰਹਿਣ ਅਤੇ ਦੋ ਚੰਦਰ ਗ੍ਰਹਿਣ।

2026 ਦੇ ਸੂਰਜ ਗ੍ਰਹਿਣ

1. ਪਹਿਲਾ ਸੂਰਜ ਗ੍ਰਹਿਣ — 17 ਫਰਵਰੀ 2026

ਭਾਰਤ 'ਚ ਨਹੀਂ ਆਏਗਾ ਨਜ਼ਰ

ਕਿੱਥੇ ਦਿਖਾਈ ਦੇਵੇਗਾ: ਜਿੰਬਾਬਵੇ, ਦੱਖਣੀ ਅਫਰੀਕਾ, ਜ਼ਾਮਬੀਆ, ਮੋਜ਼ਾਂਬੀਕ, ਮੌਰੀਸ਼ਸ, ਅੰਟਾਰਕਟਿਕਾ, ਤਨਜ਼ਾਨੀਆ ਅਤੇ ਦੱਖਣੀ ਅਮਰੀਕਾ

ਭਾਰਤ 'ਚ ਸੂਤਕ ਕਾਲ ਲਾਗੂ ਨਹੀਂ ਹੋਵੇਗਾ

2. ਦੂਜਾ ਸੂਰਜ ਗ੍ਰਹਿਣ — 12 ਅਗਸਤ 2026

ਕਿੱਥੇ ਦਿਖਾਈ ਦੇਵੇਗਾ: ਉੱਤਰੀ ਅਮਰੀਕਾ, ਅਫਰੀਕਾ, ਯੂਰਪ, ਆਰਕਟਿਕ, ਗ੍ਰੀਨਲੈਂਡ, ਆਇਸਲੈਂਡ, ਸਪੇਨ, ਰੂਸ, ਪੁਰਤਗਾਲ

ਭਾਰਤ 'ਚ ਨਜ਼ਰ ਨਹੀਂ ਆਏਗਾ

ਕੁਝ ਦੇਸ਼ਾਂ ਵਿੱਚ ਦਿਨ ਦੇ ਸਮੇਂ ਕੁਝ ਪਲਾਂ ਲਈ ਪੂਰੀ ਤਰ੍ਹਾਂ ਅੰਧੇਰਾ ਛਾ ਜਾਏਗਾ

ਭਾਰਤ ਵਿੱਚ ਸੂਤਕ ਕਾਲ ਨਹੀਂ ਲੱਗੇਗਾ

2026 ਦੇ ਚੰਦਰ ਗ੍ਰਹਿਣ

1. ਪਹਿਲਾ ਚੰਦਰ ਗ੍ਰਹਿਣ — 3 ਮਾਰਚ 2026

ਕਿੱਥੇ ਦਿਖੇਗਾ: ਭਾਰਤ, ਏਸ਼ੀਆ, ਆਸਟ੍ਰੇਲੀਆ, ਉੱਤਰੀ ਅਤੇ ਦੱਖਣੀ ਅਮਰੀਕਾ

ਭਾਰਤ 'ਚ ਸੂਤਕ ਕਾਲ ਲਾਗੂ ਹੋਏਗਾ

ਇਹ ਚੰਦਰ ਗ੍ਰਹਿਣ ਭਾਰਤ 'ਚ ਸਿੱਧਾ ਦੇਖਿਆ ਜਾ ਸਕੇਗਾ

2. ਦੂਜਾ ਚੰਦਰ ਗ੍ਰਹਿਣ — 28 ਅਗਸਤ 2026

ਕਿੱਥੇ ਦਿਖਾਈ ਦੇਵੇਗਾ: ਉੱਤਰੀ ਅਤੇ ਦੱਖਣੀ ਅਮਰੀਕਾ, ਯੂਰਪ, ਅਫਰੀਕਾ

ਭਾਰਤ 'ਚ ਨਜ਼ਰ ਨਹੀਂ ਆਏਗਾ, ਇਸ ਕਰ ਕੇ ਸੂਤਕ ਕਾਲ ਲਾਗੂ ਨਹੀਂ ਹੋਵੇਗਾ

ਗ੍ਰਹਿਣ ਅਤੇ ਸੰਭਾਵਿਤ ਪ੍ਰਭਾਵ

ਕੁਦਰਤੀ ਆਫ਼ਤਾਂ ਦਾ ਖਤਰਾ ਵਧੇਗਾ: ਭੂਚਾਲ, ਹੜ੍ਹ, ਸੁਨਾਮੀ, ਹਵਾਈ ਹਾਦਸੇ

ਰਾਜਨੀਤਿਕ ਅਸਥਿਰਤਾ: ਸਰਹੱਦੀ ਤਣਾਅ, ਪ੍ਰਦਰਸ਼ਨ, ਹੜਤਾਲਾਂ

ਸਮਾਜਿਕ-ਆਰਥਿਕ ਅਸਰ: ਵਪਾਰ 'ਚ ਤੇਜ਼ੀ, ਨੌਕਰੀਆਂ 'ਚ ਵਾਧਾ, ਬੀਮਾਰੀਆਂ 'ਚ ਕਮੀ

ਖਤਰੇ: ਰਾਜਨੀਤਿਕ ਵਿਵਾਦ, ਬੈਂਕ ਘਪਲੇ, ਆਗਜਨੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Year 2026
  • eclipse
  • Surya grahan
  • Chandra Grahan
  • ਸਾਲ 2026
  • ਗ੍ਰਹਿਣ
  • ਸੂਰਜ ਗ੍ਰਹਿਣ
  • ਚੰਦਰ ਗ੍ਰਹਿਣ

Gold-Silver ਹੋ ਗਏ ਸਸਤੇ, ਜਾਣੋ 24K-22K-18K ਸੋਨੇ ਦੀਆਂ ਕੀਮਤਾਂ

NEXT STORY

Stories You May Like

  • two eclipses will occur in the month of sawan
    ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ ਪਵੇਗਾ ਅਸਰ
  • solar eclipse will take place a few hours after shivratri
    ਸ਼ਿਵਰਾਤਰੀ ਦੇ ਕੁਝ ਘੰਟੇ ਬਾਅਦ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ, ਜਾਣੋ ਜਲ ਚੜ੍ਹਾਉਣ ਦਾ ਸ਼ੁਭ ਮਹੂਰਤ ਤੇ ਸਮਾਂ
  • zodiac signs
    ਸੂਰਜ ਗ੍ਰਹਿਣ ਤੋਂ ਪਹਿਲਾਂ ਬਣ ਰਿਹਾ 'ਮਹਾਲਕਸ਼ਮੀ ਯੋਗ', ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ
  • what is turbulence
    ਟੱਰਬੂਲੈਂਸ ਕਾਰਨ ਕਦੋਂ-ਕਦੋਂ ਹੋਏ ਵੱਡੇ ਹਾਦਸੇ? ਇੱਕ ਯਾਤਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਸੀ ਮੌਤ
  • team india announced for asia cup 2026
    ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT
  • taxation bill 2026 passed in lok sabha  know who will get benefit
    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ; ਜਾਣੋ ਕਿ ਕਿਸਨੂੰ ਮਿਲੇਗਾ ਸੋਧ ਬਿੱਲ ਦਾ ਲਾਭ
  • dulquer salmaan to be honoured at iffm 2026
    IFFM 2026 'ਚ ਦੁਲਕਰ ਸਲਮਾਨ ਨੂੰ ਕੀਤਾ ਜਾਵੇਗਾ ਸਨਮਾਨਿਤ
  • cwg 2026  why were the athletics events not stopped despite heavy rain
    CWG 2026: ਭਾਰੀ ਮੀਂਹ ਦੇ ਬਾਵਜੂਦ ਐਥਲੈਟਿਕਸ ਈਵੈਂਟ ਕਿਉਂ ਨਹੀਂ ਰੋਕੇ ਗਏ?  ਜਾਣੋ ਪੂਰਾ ਨਿਯਮ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • vande mataram to be sung from red fort for the first time on independence day
      ਆਜ਼ਾਦੀ ਦਿਹਾੜੇ 'ਤੇ ਪਹਿਲੀ ਵਾਰ ਲਾਲ ਕਿਲੇ ਤੋਂ ਗੂੰਜੇਗਾ 'ਵੰਦੇ ਮਾਤਰਮ'
    • father murder two daughters in hotel
      ਹੋਟਲ 'ਚ ਪਿਓ ਨੇ ਦੋ ਧੀਆਂ ਦਾ ਗਲਾ ਘੁੱਟ ਕੀਤਾ ਕਤਲ, ਫਿਰ ਖੁਦ ਨੂੰ ਵੀ ਮਾਰ ਲਿਆ...
    • rain in many parts of delhi
      ਦਿੱਲੀ ਦੇ ਕਈ ਹਿੱਸਿਆਂ 'ਚ ਮੀਂਹ ! 16 ਅਗਸਤ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ...
    • priest hangs himself in police station complex
      ਪੁਜਾਰੀ ਨੇ ਥਾਣਾ ਕੰਪਲੈਕਸ ’ਚ ਲਾਇਆ ਫਾਹਾ, ਇਲਾਜ ਦੌਰਾਨ ਮੌਤ
    • appointment of ceo of ram mandir 18 candidates selected for interview
      ਰਾਮ ਮੰਦਰ ਦੇ ਸੀ. ਈ. ਓ. ਦੀ ਨਿਯੁਕਤੀ; ਇੰਟਰਵਿਊ ਲਈ 18 ਉਮੀਦਵਾਰਾਂ ਦੀ ਚੋਣ
    • after shaving the head of a young man
      ਨੌਜਵਾਨ ਦਾ ਸਿਰ ਮੁੰਨਣ ਤੋਂ ਬਾਅਦ ਜੁੱਤੀਆਂ ਦਾ ਹਾਰ ਪਾ ਕੇ ਪਿੰਡ ’ਚ ਘੁਮਾਇਆ,...
    • students lathi charged again in ranchi
      ਰਾਂਚੀ 'ਚ ਵਿਦਿਆਰਥੀਆਂ 'ਤੇ ਮੁੜ ਲਾਠੀਚਾਰਜ ! ਵਿਧਾਨ ਸਭਾ ਦੇ ਗੇਟ ਤੋਂ ਹਟਾ ਰਹੀ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • penthouse sold for rs 271 crore in gurugram
      ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ...
    • account holders nominee rules will change from september 1
      Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +