Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    3:07:15 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • "ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ ਰਣੌਤ 'ਤੇ ਕੀਤਾ ਤਿੱਖਾ ਪਲਟਵਾਰ

NATIONAL News Punjabi(ਦੇਸ਼)

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ ਰਣੌਤ 'ਤੇ ਕੀਤਾ ਤਿੱਖਾ ਪਲਟਵਾਰ

  • Edited By Cherry,
  • Updated: 24 Aug, 2026 03:38 PM
National
yoga guru ramdev on kangana ranaut
  • Share
    • Facebook
    • Tumblr
    • Linkedin
    • Twitter
  • Comment

ਹਰਿਦੁਆਰ (ਏਜੰਸੀ) - ਯੋਗ ਗੁਰੂ ਬਾਬਾ ਰਾਮਦੇਵ ਨੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਆਪਣੀ ਚੱਲ ਰਹੀ ਸ਼ਬਦੀ ਜੰਗ ਨੂੰ ਹੋਰ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿ ਕਿਹਾ ਕਿ ਉਹ ਇਸ ਮਾਮਲੇ ਨੂੰ ਹੋਰ ਵਧਾਉਣਾ ਨਹੀਂ ਚਾਹੁੰਦੇ ਅਤੇ ਕੋਈ ਟਿੱਪਣੀ ਨਹੀਂ ਕਰਨਗੇ। ਰਾਮਦੇਵ ਨੇ ਕਿਹਾ, "ਮੈਂ ਇਸ ਮਾਮਲੇ ਨੂੰ ਵਧਾਉਣਾ ਨਹੀਂ ਚਾਹੁੰਦਾ। ਦੇਸ਼ ਜਾਣਦਾ ਹੈ ਕਿ ਸਵਾਮੀ ਰਾਮਦੇਵ ਕੌਣ ਹੈ ਅਤੇ ਮੇਰਾ ਕੀ ਯੋਗਦਾਨ ਹੈ, ਇਸ ਲਈ ਮੈਂ ਅਜਿਹੇ ਲੋਕਾਂ 'ਤੇ ਟਿੱਪਣੀ ਨਹੀਂ ਕਰਨਾ ਚਾਹੁੰਦਾ।" 

ਇਹ ਵੀ ਪੜ੍ਹੋ: 19 ਸਾਲ ਦੀ ਕਾਜ਼ੀਆ ਦੇ ਸਿਰ ਸਜਿਆ Miss Universe India 2026 ਦਾ ਤਾਜ ! ਨਿੱਕੀ ਉਮਰੇ ਹਾਸਲ ਕੀਤਾ ਵੱਡਾ ਮੁਕਾਮ

ਦੱਸ ਦੇਈਏ ਕਿ ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਕੰਗਨਾ ਨੇ ਨਵੀਂ ਪੀੜ੍ਹੀ (Gen Z) ਅਤੇ ਨੌਜਵਾਨ ਪ੍ਰਦਰਸ਼ਨਕਾਰੀਆਂ ਬਾਰੇ ਇੱਕ ਵਿਵਾਦਿਤ ਟਿੱਪਣੀ ਕੀਤੀ ਸੀ। ਕੰਗਨਾ ਨੇ ਇਸ ਪੀੜ੍ਹੀ ਨੂੰ "ਜਨਰੇਸ਼ਨ ਗਟਰ" ਕਿਹਾ ਸੀ, ਜਿਸਦੀ ਕਈ ਹਲਕਿਆਂ ਵਿੱਚ ਆਲੋਚਨਾ ਹੋਈ। ਇਸੇ ਤਰ੍ਹਾਂ ਰਾਮਦੇਵ ਨੇ ਵੀ ਉਸ ਦੀਆਂ ਟਿੱਪਣੀਆਂ ਦੀ ਆਲੋਚਨਾ ਕੀਤੀ ਅਤੇ ਨੌਜਵਾਨ ਪੀੜ੍ਹੀ ਬਾਰੇ ਉਸ ਦੇ ਵਿਚਾਰਾਂ 'ਤੇ ਸਵਾਲ ਉਠਾਏ ਸਨ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਦਾ ਐਕਸੀਡੈਂਟ, ਰੇਸਿੰਗ ਦੌਰਾਨ ਵਾਪਰਿਆ ਹਾਦਸਾ, ਕਾਰ ਦੇ ਉੱਡੇ ਪਰਖੱਚੇ

ਰਾਮਦੇਵ ਦੀ ਇਸ ਆਲੋਚਨਾ ਤੋਂ ਬਾਅਦ ਕੰਗਨਾ ਨੇ ਸੋਸ਼ਲ ਮੀਡੀਆ 'ਤੇ ਸਖਤ ਪ੍ਰਤੀਕਿਰਿਆ ਦਿੱਤੀ। ਕੰਗਨਾ ਨੇ ਬਾਬਾ ਰਾਮਦੇਵ ਨੂੰ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਉਹ ਉਨ੍ਹਾਂ ਦੀ ਜਵਾਨੀ ਜਾਂ ਨਿੱਜੀ ਜ਼ਿੰਦਗੀ ਬਾਰੇ "ਖਿਆਲੀ ਪੁਲਾਓ ਨਾ ਪਕਾਉਣ" ਯਾਨੀ ਦਿਨ ਵਿੱਚ ਸੁਪਨੇ ਨਾ ਦੇਖਣ। ਕੰਗਨਾ ਨੇ ਬਾਬਾ ਰਾਮਦੇਵ ਦੇ ਬਿਆਨ ਵਾਲੀ ਇਕ ਖਬਰ ਦਾ ਸਕ੍ਰੀਨਸ਼ੌਟ ਸਾਂਝਾ ਕੀਤਾ, ਜਿਸ ਵਿੱਚ ਬਾਬਾ ਰਾਮਦੇਵ ਦੇ ਹਵਾਲੇ ਨਾ ਕਿਹਾ ਗਿਆ ਸੀ, 'ਉਨ੍ਹਾਂ ਦੇ ਪਿਛਲੇ ਕੰਮ ਕਿਹੋ ਜਿਹੇ ਸਨ ਅਤੇ ਉਨ੍ਹਾਂ ਦੀ ਜਵਾਨੀ ਕਿਹੋ ਜਿਹੀ ਸੀ?' ਕੰਗਨਾ ਨੇ ਯੋਗ ਗੁਰੂ ਨੂੰ ਜਵਾਬ ਦਿੰਦੇ ਹੋਏ ਲਿਖਿਆ, 'ਬਾਬਾ ਜੀ, ਮੇਰੀ ਜਵਾਨੀ ਜਾਂ ਬੈੱਡਰੂਮ ਬਾਰੇ ਦਿਨ ਦਿਹਾੜੇ ਸੁਪਨੇ ਨਾ ਦੇਖੋ। ਲੋਕ ਸਿਰਫ ਅਫਵਾਹਾਂ ਅਤੇ ਗੱਪਾਂ ਦੇ ਆਧਾਰ 'ਤੇ ਹੀ ਅੰਦਾਜ਼ਾ ਲਗਾ ਸਕਦੇ ਹਨ। ਘੱਟੋ-ਘੱਟ ਮੈਨੂੰ ਕਦੇ ਸੁਪਰੀਮ ਕੋਰਟ ਤੋਂ ਝੂਠੇ ਜਾਂ ਫਰਜ਼ੀ ਦਾਅਵਿਆਂ ਲਈ ਫਟਕਾਰ ਨਹੀਂ ਪਈ ਹੈ- ਮੇਰੇ ਦਾਅਵੇ ਠੋਸ ਤੱਥਾਂ 'ਤੇ ਆਧਾਰਿਤ ਹੁੰਦੇ ਹਨ ਨਾ ਕਿ ਕਿਸੇ ਗੱਪ ਜਾਂ ਅੰਦਾਜ਼ੇ 'ਤੇ।"

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ ਅੱਡੀਆਂ ਰਹਿ ਗਈਆਂ ਅੱਖਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Yoga Guru Ramdev
  • Kangana Ranaut
  • Controversy
  • Bjp mp
  • Yoga guru

ਦਿੱਲੀ 'ਚ ਭਾਰੀ ਮੀਂਹ ਤੇ ਹਨ੍ਹੇਰੀ ਦਾ ਕਹਿਰ: ਹਵਾਈ ਅੱਡੇ ਤੋਂ ਡਾਇਵਰਟ ਕੀਤੀਆਂ 15 ਉਡਾਣਾਂ

NEXT STORY

Stories You May Like

  • patanjali  desi ghee  quality baba ramdev
    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ ਸਵਾਲ, ਬਾਬਾ ਰਾਮਦੇਵ ਨੇ ਆਖ 'ਤੀ ਇਹ ਗੱਲ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ 'ਬਾਬਾ ਸੋਢਲ' ਦਾ ਇਤਿਹਾਸ
  • ignoring the significance of sikh history is concerning
    ਸਿੱਖ ਇਤਿਹਾਸ ਦੀ ਅਹਿਮੀਅਤ ਨਜ਼ਰਅੰਦਾਜ਼ ਕਰਨਾ ਚਿੰਤਾਜਨਕ : ਬਾਬਾ ਬਲਬੀਰ ਸਿੰਘ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ
  • self styled godman sexually exploited women and made obscene videos
    ਖੁੱਦ ਬਣੇ ਬਾਬਾ ਨੇ ਕੀਤਾ ਔਰਤਾਂ ਦਾ ਜਿਨਸੀ ਸ਼ੋਸ਼ਨ, ਅਸ਼ਲੀਲ ਵੀਡੀਓ ਵੀ ਬਣਾਏ, ਲੈਪਟਾਪ ’ਚੋਂ ਮਿਲੇ 50 ਤੋਂ ਵੱਧ ਵੀਡੀਓ
  • baba bageshwar  dhirendra shastri  punjab
    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ ਦਾ ਵੱਡਾ ਬਿਆਨ
  •   shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ ਸ਼ਰਧਾਲੂਆਂ ਦੇ ਆਉਣ ਦੀ ਉਮੀਦ
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gold  silver  prices  latest rates
      ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਹਜ਼ਾਰਾਂ 'ਚ ਹੋਏ ਸਸਤੇ, ਜਾਣੋ...
    • delhi government  air pollution  office  timings
      ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...
    • tarang shakti
      ‘ਤਰੰਗ ਸ਼ਕਤੀ’ ’ਚ ਗਰਜਣਗੇ 7 ਦੇਸ਼ਾਂ ਦੇ ਲੜਾਕੂ ਜਹਾਜ਼ ! ਜੋਧਪੁਰ ’ਚ ਸ਼ੁਰੂ ਹੋਇਆ...
    • young man
      ਸ਼ਰਾਬ ਪੀਣ ਮਗਰੋਂ ਹੈਵਾਨ ਬਣਿਆ ਨੌਜਵਾਨ ! ਮਤਰੇਏ ਪਿਓ ਦਾ ਕਰ'ਤਾ ਕਤਲ
    • ed action
      ED ਦੀ ਵੱਡੀ ਕਾਰਵਾਈ ; ਗੇਮਿੰਗ ਕੰਪਨੀ ‘ਗੇਮਸਕ੍ਰਾਫਟ’ ਦੀਆਂ 442 ਕਰੋੜ ਦੀਆਂ...
    • boeing  737 max aircraft  software  company
      ਬੋਇੰਗ ਦੇ ਜਹਾਜ਼ਾਂਂ 'ਚ ਪੈ ਗਿਆ ਨੁਕਸ ! ਨੈਵੀਗੇਸ਼ਨ ਸਿਸਟਮ ਹੋ ਸਕਦੀ ਹੈ ਬੰਦ
    • jaishankar in unga
      UNGA 'ਚ ਜੈਸ਼ੰਕਰ ਨੇ ਕੀਤਾ ਸੰਬੋਧਨ, ਟਾਪੂ ਦੇਸ਼ਾਂ ਦੇ ਸਹਿਯੋਗ 'ਤੇ ਦਿੱਤਾ ਜ਼ੋਰ
    • our zero tolerance policy against terrorism continues  jaishankar
      ਸੰਯੁਕਤ ਰਾਸ਼ਟਰ ’ਚ ਬੋਲੇ ਜੈਸ਼ੰਕਰ- ਅੱਤਵਾਦ ਖਿਲਾਫ ਸਾਡੀ ਜ਼ੀਰੋ ਟਾਲਰੈਂਸ ਨੀਤੀ...
    • shimla  landslide  village  traffic
      ਜ਼ਮੀਨ ਖਿਸਕਣ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟਿਆ, ਆਵਾਜਾਈ ਪ੍ਰਭਾਵਿਤ
    • ed has seized the assets of gaming company  gameskraft
      ਮਨੀ ਲਾਂਡਰਿੰਗ ਮਾਮਲੇ ’ਚ ED ਦੀ ਕਾਰਵਾਈ, ਗੇਮਿੰਗ ਕੰਪਨੀ ‘ਗੇਮਸਕ੍ਰਾਫਟ’ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +