Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:00:12 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਾਕਿਸਤਾਨੀ ਬੀਬੀ ਨੇ ਸਿੱਖਿਆ ਵਿਭਾਗ ਨੂੰ ਲਾ 'ਤਾ 47 ਲੱਖ ਰੁਪਏ ਦਾ ਚੂਨਾ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

NATIONAL News Punjabi(ਦੇਸ਼)

ਪਾਕਿਸਤਾਨੀ ਬੀਬੀ ਨੇ ਸਿੱਖਿਆ ਵਿਭਾਗ ਨੂੰ ਲਾ 'ਤਾ 47 ਲੱਖ ਰੁਪਏ ਦਾ ਚੂਨਾ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

  • Edited By Tanu,
  • Updated: 22 Jan, 2025 06:25 PM
National
yogi government pakistani woman
  • Share
    • Facebook
    • Tumblr
    • Linkedin
    • Twitter
  • Comment

ਬਰੇਲੀ- ਉੱਤਰ ਪ੍ਰਦੇਸ਼ ਦੇ ਬਰੇਲੀ 'ਚ ਫਰਜ਼ੀ ਦਸਤਾਵੇਜ਼ ਦੇ ਆਧਾਰ 'ਤੇ ਲੱਗਭਗ 9 ਸਾਲ ਨੌਕਰੀ ਕਰਨ ਵਾਲੀ ਸ਼ੁਮਾਯਲਾ ਤੋਂ ਹੁਣ ਵਸੂਲੀ ਹੋਵੇਗੀ। ਸ਼ੁਮਾਯਲਾ ਨੇ 2015 ਤੋਂ 2024 ਦਰਮਿਆਨ 46.88 ਲੱਖ ਤਨਖ਼ਾਹ ਲਈ ਸੀ। ਉਸ ਨੂੰ ਇਸ ਦਰਮਿਆਨ 2 ਵਾਰ ਬੋਨਸ ਵੀ ਮਿਲਿਆ। ਇਸ ਬੋਨਸ ਦੀ ਰਕਮ ਦੀ ਵਾਪਸ ਵਸੂਲੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਰਾਜੇ-ਮਹਾਰਾਜੇ ਵੀ ਕੱਟਦੇ ਸੀ ਚੈੱਕ, ਦੇਖ ਤੁਸੀਂ ਵੀ ਰਹਿ ਜਾਓਗੇ ਹੈਰਾਨ

ਫਰਜ਼ੀ ਦਸਤਾਵੇਜਾਂ ਦੇ ਆਧਾਰ 'ਤੇ ਹਾਸਲ ਕੀਤੀ ਸੀ ਨੌਕਰੀ

ਸ਼ੁਮਾਯਲਾ ਖਿਲਾਫ਼ ਕਰਵਾਈ ਗਈ ਜਾਂਚ ਵਿਚ ਪਤਾ ਲੱਗਾ ਕਿ ਉਹ ਪਾਕਿਸਤਾਨੀ ਹੈ ਅਤੇ ਉਸ ਨੇ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ 2015 ਵਿਚ ਨੌਕਰੀ ਪ੍ਰਾਪਤ ਕੀਤੀ ਸੀ। ਉਸ ਨੂੰ ਹਾਲ ਹੀ 'ਚ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ। ਰਾਮਪੁਰ ਦੀ ਰਹਿਣ ਵਾਲੀ ਸ਼ੁਮਾਯਲਾ ਨੇ ਸਬ-ਡਿਵੀਜ਼ਨਲ ਮੈਜਿਸਟ੍ਰੇਟ ਦਫਤਰ ਤੋਂ ਗਲਤ ਤੱਥਾਂ ਦੇ ਆਧਾਰ 'ਤੇ ਨਿਵਾਸ ਸਰਟੀਫ਼ਿਕੇਟ ਵੀ ਬਣਵਾਇਆ ਸੀ। ਜਦੋਂ ਇਸ ਦਸਤਾਵੇਜ਼ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਤਾਂ ਵੇਖਿਆ ਗਿਆ ਕਿ ਇਹ ਪੂਰੀ ਤਰ੍ਹਾਂ ਫ਼ਰਜ਼ੀ ਸੀ।

ਇਹ ਵੀ ਪੜ੍ਹੋ- ਹੈਂ! ChatGPT ਨੇ ਬਚਾਈ ਸ਼ਖ਼ਸ ਦੀ ਜਾਨ, AI ਨੇ ਡਾਕਟਰ ਤੋਂ ਪਹਿਲਾਂ ਪਛਾਣੀ ਬੀਮਾਰੀ

ਦਰਅਸਲ ਸ਼ੁਮਾਯਲਾ ਦੀ ਨਿਯੁਕਤੀ 2015 ਵਿਚ ਜ਼ਿਲ੍ਹਾ ਬੇਸਿਕ ਸਿੱਖਿਆ ਅਧਿਕਾਰੀ ਬਰੇਲੀ ਵਲੋਂ ਕੀਤੀ ਗਈ ਸੀ। ਸ਼ੁਮਾਯਲਾ ਨੇ ਆਪਣੀ ਨਿਯੁਕਤੀ ਜ਼ਰੂਰੀ ਦਸਤਾਵੇਜ਼ ਜਮ੍ਹਾ ਕੀਤੇ, ਜਿਨ੍ਹਾਂ ਵਿਚ ਨਿਵਾਸ ਸਰਟੀਫ਼ਿਕੇਟ ਸਭ ਤੋਂ ਮਹੱਤਵਪੂਰਨ ਸੀ। ਜਾਂਚ ਦੌਰਾਨ ਤਹਿਸੀਲਦਾਰ ਸਦਰ, ਰਾਮਪੁਰ ਦੀ ਰਿਪੋਰਟ ਵਿਚ ਇਹ ਖ਼ੁਲਾਸਾ ਹੋਇਆ ਕਿ ਸ਼ੁਮਾਯਲਾ ਨੇ ਫਰਜ਼ੀ ਜਾਣਕਾਰੀ ਦੇ ਕੇ ਇਹ ਸਰਟੀਫ਼ਿਕੇਟ ਬਣਵਾਇਆ ਸੀ।

ਇਹ ਵੀ ਪੜ੍ਹੋ- ਪਤਨੀ ਨਾਲ ਗੋਲਗੱਪਿਆਂ ਦਾ ਸੁਆਦ ਲੈ ਰਿਹਾ ਸੀ ਪਤੀ, ਤਾਂ ਹੋਇਆ ਕੁਝ ਅਜਿਹਾ ਹੀ ਥਾਈਂ ਤੋੜਿਆ ਦਮ

ਭਾਰਤੀ ਹੋਣ ਕੀਤਾ ਫਰਜ਼ੀ ਦਾਅਵਾ

ਸ਼ੁਮਾਯਲਾ ਖਾਨ ਨੇ ਆਪਣੀ ਪਾਕਿਸਤਾਨੀ ਨਾਗਰਿਕਤਾ ਨੂੰ ਲੁੱਕਾ ਕੇ ਅਤੇ ਭਾਰਤੀ ਵਸਨੀਕ ਹੋਣ ਦਾ ਫਰਜ਼ੀ ਦਾਅਵਾ ਕਰ ਕੇ ਇਹ ਨੌਕਰੀ ਹਾਸਲ ਕੀਤੀ ਸੀ। ਸਿੱਖਿਆ ਵਿਭਾਗ ਨੇ 3 ਅਕਤੂਬਰ 2024 ਨੂੰ ਸ਼ੁਮਾਯਲਾ ਖਾਨ ਨੂੰ ਸਹਾਇਕ ਅਧਿਆਪਕ ਦੇ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ। ਸਿੱਖਿਆ ਦੇ ਖੇਤਰ ਵਿਚ ਫਰਜ਼ੀ ਦਸਤਾਵੇਜ਼ਾਂ ਜ਼ਰੀਏ ਨੌਕਰੀ ਹਾਸਲ ਕਰਨ ਦਾ ਇਹ ਮਾਮਲਾ ਕਾਫੀ ਗੰਭੀਰ ਹੈ। ਸ਼ੁਮਾਯਲਾ 'ਤੇ ਦੋਸ਼ ਹੈ ਕਿ ਉਸ ਨੇ ਭਾਰਤੀ ਨਾਗਰਿਕ ਹੋਣ ਦਾ ਜਾਅਲੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀ ਹਾਸਲ ਕਰ ਲਈ। ਇਹ ਘਟਨਾ ਨਾ ਸਿਰਫ਼ ਪ੍ਰਸ਼ਾਸਨਿਕ ਪ੍ਰਕਿਰਿਆ ਵਿਚਲੀਆਂ ਖਾਮੀਆਂ ਨੂੰ ਉਜਾਗਰ ਕਰਦੀ ਹੈ, ਸਗੋਂ ਇਹ ਵੀ ਦਰਸਾਉਂਦੀ ਹੈ ਕਿ ਕਿਵੇਂ ਜਾਅਲੀ ਦਸਤਾਵੇਜ਼ਾਂ ਦਾ ਸਹਾਰਾ ਲੈ ਕੇ ਸਰਕਾਰੀ ਸਿਸਟਮ ਨਾਲ ਧੋਖਾ ਕੀਤਾ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Yogi government
  • Pakistani woman
  • teacher job
  • Fake documents
  • ਯੋਗੀ ਸਰਕਾਰ
  • ਪਾਕਿਸਤਾਨੀ ਔਰਤ
  • ਅਧਿਆਪਕ
  • ਨੌਕਰੀ
  • ਫਰਜ਼ੀ ਦਸਤਾਵੇਜ਼

DGP ਪ੍ਰਸ਼ਾਂਤ ਕੁਮਾਰ ਨੇ ਲਗਾਈ ਸੰਗਮ 'ਚ ਡੁਬਕੀ

NEXT STORY

Stories You May Like

  • ultraviolette x 47  s new launched
    Ultraviolette X-47 ਦਾ ਨਵਾਂ 'ਸਸਤਾ' ਵੇਰੀਐਂਟ ਲਾਂਚ; ਹੁਣ ਘੱਟ ਕੀਮਤ 'ਚ ਮਿਲੇਗੀ 211 KM ਦੀ ਰੇਂਜ
  • badminton player beaten love affair kidnapping
    ਬੈਡਮਿੰਟਨ ਖਿਡਾਰੀ ਦਾ ਹਰਿਆਣਾ ’ਚ ਬੇਰਹਿਮੀ ਨਾਲ ਕਤਲ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • after 50 lakhs  the brother became a beast
    50 ਲੱਖ ਪਿੱਛੇ ਭਰਾ ਹੀ ਬਣ ਗਿਆ ਹੈਵਾਨ ! 9 ਸਾਲਾਂ ਬਾਅਦ ਖੁੱਲ੍ਹੇ ਭੇਤ ਨੇ ਹਰ ਕਿਸੇ ਨੂੰ ਕਰ'ਤਾ ਹੈਰਾਨ
  • cheated of rs 3 lakh on the pretext of sending it to jordan
    ਜੌਰਡਨ ਭੇਜਣ ਦਾ ਝਾਂਸਾ ਦੇ ਕੇ ਕੀਤੀ 3 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • punjab surprising news regarding the allotment of liquor vends
    ਪੰਜਾਬ : ਸ਼ਰਾਬ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ
  • husband wife samana
    ਪੰਜਾਬ: ਅੱਧੀ ਰਾਤ ਨੂੰ ਘਰ 'ਚ ਵੜ ਕੇ ਬਜ਼ੁਰਗ ਦਾ ਕਤਲ! ਪਤੀ-ਪਤਨੀ ਨਿਕਲੇ ਕਾਤਲ; ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • iran takes revenge
    ਇਰਾਨ ਨੇ ਲੈ ਲਿਆ 'ਬਦਲਾ' ! ਇਕੋ ਝਟਕੇ 'ਚ ਅਮਰੀਕਾ ਨੂੰ ਲਾ'ਤਾ 2,50,00,00,000 ਦਾ ਝਟਕਾ
  • delhi education office ito spa campus fire
    ਸਿੱਖਿਆ ਵਿਭਾਗ ਦੀ ਬਿਲਡਿੰਗ 'ਚ ਲੱਗ ਗਈ ਭਿਆਨਕ ਅੱਗ! ਦਿੱਲੀ ਫਾਇਰ ਬ੍ਰਿਗੇਡ ਨੂੰ ਪਈਆਂ ਭਾਜੜਾਂ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • adi kailash yatra  pilgrims  uttarakhand  travel
      ਆਦਿ ਕੈਲਾਸ਼ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, 30 ਦਿਨਾਂ 'ਚ 27...
    • operation sindoor created a stir in the world
      'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ...
    • neet ug paper leak case
      NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ...
    • rajasthan bjp  organization  mahamantri  appointment  ajay kumar
      ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...
    • after 50 lakhs  the brother became a beast
      50 ਲੱਖ ਪਿੱਛੇ ਭਰਾ ਹੀ ਬਣ ਗਿਆ ਹੈਵਾਨ ! 9 ਸਾਲਾਂ ਬਾਅਦ ਖੁੱਲ੍ਹੇ ਭੇਤ ਨੇ ਹਰ...
    • lionel messi  football player  statue  crane  west bengal
      ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...
    • india australlia dm meeting
      ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ...
    • delhiites get major relief from scorching heat
      ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ...
    • elephants in village
      ਹਾਥੀਆਂ ਦੇ ਝੁੰਡ ਨੇ ਮਕਾਨ 'ਤੇ ਕਰ'ਤਾ ਹਮਲਾ ! ਅੰਦਰ ਸੁੱਤੇ ਪਏ ਬਜ਼ੁਰਗ ਜੋੜੇ...
    • nayab singh saini  emergency vehicle  green flag
      CM ਸੈਣੀ ਨੇ ਹਰਿਆਣਾ ਪੁਲਸ ਲਈ 312 ਐਮਰਜੈਂਸੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +