Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    1:11:52 PM

  • punjab  major accident with farmer working across the wire

    ਪੰਜਾਬ : ਤਾਰੋਂ ਪਾਰ ਕੰਮ ਕਰਦੇ ਕਿਸਾਨ ਨਾਲ ਵੱਡਾ...

  • new country from canada

    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ...

  • punjabi youth deported from canada

    ਇਕ ਹੋਰ ਪੰਜਾਬੀ ਨੌਜਵਾਨ ਕੈਨੇਡਾ ਤੋਂ ਹੋਇਆ ਡਿਪੋਰਟ,...

  • big announcement made in punjab on may 6

    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • UP ਸਰਕਾਰ ਦੀ ਅਨੋਖੀ ਪਹਿਲ, ਹੁਣ ਸੰਸਕ੍ਰਿਤ ਭਾਸ਼ਾ 'ਚ ਵੀ ਜਾਰੀ ਹੋਣਗੇ CM ਦੇ ਭਾਸ਼ਣ ਅਤੇ ਸੰਦੇਸ਼

NATIONAL News Punjabi(ਦੇਸ਼)

UP ਸਰਕਾਰ ਦੀ ਅਨੋਖੀ ਪਹਿਲ, ਹੁਣ ਸੰਸਕ੍ਰਿਤ ਭਾਸ਼ਾ 'ਚ ਵੀ ਜਾਰੀ ਹੋਣਗੇ CM ਦੇ ਭਾਸ਼ਣ ਅਤੇ ਸੰਦੇਸ਼

  • Updated: 18 Jun, 2019 02:39 PM
National
yogi government release press note sanskrit
  • Share
    • Facebook
    • Tumblr
    • Linkedin
    • Twitter
  • Comment

ਲਖਨਊ—ਸੰਸਕ੍ਰਿਤ ਭਾਸ਼ਾ ਦੇ ਵਿਕਾਸ ਲਈ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਅਨੋਖੀ ਪਹਿਲ ਕੀਤੀ ਹੈ। ਸੂਬਾ ਸਰਕਾਰ ਨੇ ਸੂਚਨਾ ਵਿਭਾਗ ਹਿੰਦੀ, ਅੰਗਰੇਜੀ ਤੋਂ ਇਲਾਵਾ ਹੁਣ ਸੰਸਕ੍ਰਿਤ ਭਾਸ਼ਾ 'ਚ ਵੀ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਦੇ ਭਾਸ਼ਣ ਅਤੇ ਜ਼ਰੂਰੀ ਸੰਦੇਸ਼ ਮੀਡੀਆ ਲਈ ਜਾਰੀ ਕਰੇਗਾ। ਇਸ ਆਦੇਸ਼ 'ਤੇ ਮੁੱਖ ਮੰਤਰੀ ਦਫਤਰ ਅਤੇ ਸੂਚਨਾ ਵਿਭਾਗ ਨੇ ਸੰਸਕ੍ਰਿਤ ਭਾਸ਼ਾ ਦੀ ਪ੍ਰੈੱਸ ਰਿਲੀਜ਼ ਜਾਰੀ ਕਰਨ ਲਈ ਕਵਾਇਦ ਸ਼ੁਰੂ ਕਰ ਦਿੱਤੀ ਹੈ। ਪਿਛਲੇ ਦਿਨੀ ਨੀਤੀ ਆਯੋਗ 'ਚ ਦਿੱਤੇ ਗਏ ਮੁੱਖ ਮੰਤਰੀ ਦਾ ਭਾਸ਼ਣ ਸੰਸਕ੍ਰਿਤ 'ਚ ਅਨੁਵਾਦ ਕਰ ਕੇ ਸੋਮਵਾਰ ਨੂੰ ਇੱਕ ਨਮੂਨਾ ਜਾਰੀ ਕਰਦੇ ਹੋਏ ਮੀਡੀਆ ਨੂੰ ਭੇਜਿਆ ਗਿਆ। 

PunjabKesari

ਸੂਚਨਾ ਵਿਭਾਗ ਦੇ ਡਾਇਰੈਕਟਰ ਸ਼ਿਸ਼ਰ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਹਨ ਕਿ ਭਾਸ਼ਣ ਅਤੇ ਜ਼ਰੂਰੀ ਸੰਦੇਸ਼ ਹਿੰਦੀ, ਅੰਗਰੇਜੀ ਤੋਂ ਇਲਾਵਾ ਸੰਸਕ੍ਰਿਤੀ 'ਚ ਵੀ ਤਿਆਰ ਕੀਤੇ ਜਾਣ। ਇਸ ਲਈ ਸੰਸਕ੍ਰਿਤ ਭਾਸ਼ਾ ਦੇ ਮਾਹਿਰ ਰੱਖੇ ਜਾਣ।

ਉੱਤਰ ਪ੍ਰਦੇਸ਼ ਸੰਸਕ੍ਰਿਤ ਸੰਸਥਾ ਦੇ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਮੁੱਖ ਮੰਤਰੀ ਨੇ ਮੁੱਖ ਭਾਸ਼ਣਾਂ ਅਤੇ ਜ਼ਰੂਰੀ ਸੰਦੇਸ਼ਾਂ ਨੂੰ ਸੰਸਕ੍ਰਿਤੀ 'ਚ ਅਨੁਵਾਦ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ, ਹਾਲਾਕਿ ਅਧਿਕਾਰੀਆਂ ਨੇ ਇਹ ਸਪੱਸ਼ਟ ਕੀਤਾ ਹੈ ਕਿ ਸੰਸਕ੍ਰਿਤ 'ਚ ਭਾਸ਼ਣ ਅਤੇ ਸੰਦੇਸ਼ ਜਾਰੀ ਕਰਨ ਦਾ ਅਰਥ ਇਹ ਨਹੀਂ ਹੈ ਕਿ ਹਿੰਦੀ ਅਤੇ ਅੰਗਰੇਜੀ 'ਚ ਵਿਗਿਆਪਨ ਜਾਰੀ ਨਹੀਂ ਕੀਤੇ ਜਾਣਗੇ। ਨੀਤੀ ਆਯੋਗ ਦੀ ਬੈਠਕ 'ਚ ਮੁੱਖ ਮੰਤਰੀ ਦੇ ਭਾਸ਼ਣ ਦਾ ਪੈੱਸ ਨੋਟ ਸੰਸਕ੍ਰਿਤ 'ਚ ਵੀ ਜਾਰੀ ਕੀਤਾ ਗਿਆ ਹੈ।

  • Yogi Adityanath
  • Release Press Note
  • Sanskrit
  • ਯੋਗੀ ਅਦਿਤਿਆਨਾਥ
  • ਰਿਲੀਜ਼ ਪ੍ਰੈਸ ਨੋਟ
  • ਸੰਸਕ੍ਰਿਤ

ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਘਰ ਪਹੁੰਚੇ CM ਕੁਮਾਰਸਵਾਮੀ

NEXT STORY

Stories You May Like

  • up heavy rain
    UP 'ਚ ਕੁਦਰਤ ਦਾ ਕਹਿਰ ! 18 ਲੋਕਾਂ ਦੀ ਗਈ ਜਾਨ, 24 ਬੇਜ਼ੁਬਾਨਾਂ ਦੀ ਵੀ ਮੌਤ
  • girls dominate in up board results
    UP ਬੋਰਡ ਨਤੀਜਿਆਂ 'ਚ ਕੁੜੀਆਂ ਨੇ ਮਾਰੀ ਬਾਜ਼ੀ: 10ਵੀਂ ਅਤੇ 12ਵੀਂ 'ਚ ਰਹੀਆਂ ਟੌਪਰਸ, ਜਾਣੋ ਕਿੰਨੀ ਰਹੀ ਪਾਸ ਫੀਸਦੀ
  • the wait of lakhs of up board students is over
    UP Board ਦੇ ਲੱਖਾਂ ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ! 10ਵੀਂ ਅਤੇ 12ਵੀਂ ਦੇ ਨਤੀਜੇ ਐਲਾਨੇ, ਇੰਝ ਕਰੋ ਚੈੱਕ
  • up accident  truck  car
    UP 'ਚ ਭਿਆਨਕ ਸੜਕ ਹਾਦਸਾ : ਟਰੱਕ-ਕਾਰ ਦੀ ਟੱਕਰ 'ਚ 4 ਲੋਕਾਂ ਦੀ ਦਰਦਨਾਕ ਮੌਤ, ਉੱਡੇ ਪਰਖੱਚੇ
  • after tamil nadu  now an actor is in the cm  s chair in west bengal too
    ਤਾਮਿਲਨਾਡੂ ਮਗਰੋਂ ਹੁਣ ਪੱਛਮੀ ਬੰਗਾਲ 'ਚ ਵੀ CM ਦੀ ਕੁਰਸੀ 'ਤੇ ਅਦਾਕਾਰ ! ਇਹ ਹੈ ਸਭ ਤੋਂ ਵੱਡਾ ਚਿਹਰਾ
  • form a bjp government in punjab
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਓ, ਹਰਿਆਣਾ ਦੀਆਂ ਯੋਜਨਾਵਾਂ ਪੰਜਾਬ 'ਚ ਵੀ ਲਾਗੂ ਕਰਾਂਗੇ: CM ਸੈਣੀ
  • special initiative to help birds in kidwai nagar
    ਕਿਦਵਈ ਨਗਰ 'ਚ ਪੰਛੀਆਂ ਦੀ ਮਦਦ ਲਈ ਵਿਸ਼ੇਸ਼ ਪਹਿਲ
  • haryana  wheat procurement
    ਹਰਿਆਣਾ 'ਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ, ਮੰਡੀਆਂ 'ਚ ਰਿਕਾਰਡ ਆਮਦ: CM ਸੈਣੀ
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
Trending
Ek Nazar
actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • west bengal  new chief minister
      ਭਾਜਪਾ ਦੀ ਭਾਰੀ ਜਿੱਤ ਤੋਂ ਬਾਅਦ ਕੌਣ ਹੋਵੇਗਾ ਪੱਛਮੀ ਬੰਗਾਲ ਦਾ ਨਵਾਂ ਮੁੱਖ...
    • up heavy rain
      UP 'ਚ ਕੁਦਰਤ ਦਾ ਕਹਿਰ ! 18 ਲੋਕਾਂ ਦੀ ਗਈ ਜਾਨ, 24 ਬੇਜ਼ੁਬਾਨਾਂ ਦੀ ਵੀ ਮੌਤ
    • imd rain alert orange yellow alerts
      Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...
    • petrol and diesel prices may increase
      ਵੱਡੀ ਖਬਰ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦਾ ਹੈ ਵਾਧਾ, ਜਾਣੋ...
    • tamil nadu  assembly elections  actor vijay  driver  auto driver  mla
      ਵਿਜੇ ਦੇ ਡਰਾਈਵਰ ਦਾ ਪੁੱਤ ਤੇ ਆਟੋ ਚਾਲਕ ਬਣ ਗਏ MLA ! ਤਾਮਿਲਨਾਡੂ ਦੀ ਜਨਤਾ ਨੇ...
    • haryana  bjp  chief minister  nayab singh saini  lucky
      ਹਰਿਆਣਾ ਭਾਜਪਾ ਦੇ ਆਗੂਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਦੱਸਿਆ ਲੱਕੀ
    • kangana ranaut breaks silence on false rumours of marriage to rahul gandhi
      ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨਾਲ ਵਿਆਹ ਦੀਆਂ 'ਫਰਜ਼ੀ ਅਫਵਾਹਾਂ' 'ਤੇ ਤੋੜੀ ਚੁੱਪ
    • rupee plummets indian currency hits record low
      ਵੱਡਾ ਝਟਕਾ! ਮੂਧੇ ਮੂੰਹ ਡਿੱਗਾ ਰੁਪਿਆ, ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚੀ ਭਾਰਤੀ...
    • bengal  bjp victory  pappu yadav
      ਬੰਗਾਲ 'ਚ BJP ਦੀ ਹਨੇਰੀ ਨੇ ਉਡਾਏ ਪੱਪੂ ਯਾਦਵ ਦੇ ਹੋਸ਼ ! ਕੀ ਹੁਣ ਪੁਗਾਉਣਗੇ...
    • indian submarine in sri lanka
      ਸ਼੍ਰੀਲੰਕਾ ਪੁੱਜੀ ਭਾਰਤੀ ਨੇਵੀ ਦੀ ਪਣਡੁੱਬੀ 'ਸਿੰਧੂਕੇਸਰੀ', ਹੋਇਆ ਸ਼ਾਨਦਾਰ ਸੁਆਗਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +