Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    5:37:48 AM

  • fifa world cup brazil makes a stunning comeback

    FIFA World Cup: ਬ੍ਰਾਜ਼ੀਲ ਨੇ ਕੀਤੀ ਸ਼ਾਨਦਾਰ...

  • earthquake shakes venezuela again

    ਵੈਨੇਜ਼ੁਏਲਾ 'ਚ ਮੁੜ ਕੰਬੀ ਧਰਤੀ: ਕਰਾਕਸ ਤੇ ਲਾ...

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪਲੇਟਫਾਰਮ ਟਿਕਟ ਨਾਲ ਵੀ ਕਰ ਸਕਦੇ ਹੋ ਟ੍ਰੇਨ ਯਾਤਰਾ, ਰੱਖਣਾ ਹੋਵੇਗਾ ਇਨ੍ਹਾਂ ਗੱਲਾਂ ਦਾ ਧਿਆਨ

NATIONAL News Punjabi(ਦੇਸ਼)

ਪਲੇਟਫਾਰਮ ਟਿਕਟ ਨਾਲ ਵੀ ਕਰ ਸਕਦੇ ਹੋ ਟ੍ਰੇਨ ਯਾਤਰਾ, ਰੱਖਣਾ ਹੋਵੇਗਾ ਇਨ੍ਹਾਂ ਗੱਲਾਂ ਦਾ ਧਿਆਨ

  • Updated: 01 Aug, 2019 01:45 PM
New Delhi
you can also do train trips with platform tickets
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਰੇਲਵੇ ਸਟੇਸ਼ਨ ਦੇ ਟਿਕਟ ਕਾਊਂਟਰ 'ਤੇ ਲੰਮੀ ਲਾਈਨ ਲੱਗੀ ਹੋਵੇ ਅਤੇ ਟ੍ਰੇਨ ਦਾ ਟਾਈਮ ਹੋ ਗਿਆ ਹੋਵੇ ਤਾਂ ਅਜਿਹੀ ਸਥਿਤੀ ਬਹੁਤ ਹੀ ਝੰਜਟ ਵਾਲੀ ਹੁੰਦੀ ਹੈ।  ਇਸ ਦੇ ਨਾਲ ਹੀ ਜੇਕਰ ਤੁਹਾਡੇ ਕੋਲ ਟਿਕਟ ਵੀ ਨਾ ਹੋਵੇ ਤਾਂ ਯਾਤਰਾ ਕੈਂਸਲ ਕਰਨੀ ਪੈ ਸਕਦੀ ਹੈ ਜਾਂ ਫਿਰ ਦੂਜਾ ਵਿਕਲਪ ਇਹ ਹੁੰਦਾ ਹੈ ਕਿ ਬਿਨਾਂ ਟਿਕਟ ਦੇ ਹੀ ਟ੍ਰੇਨ 'ਤੇ ਚੜ੍ਹਿਆ ਜਾਵੇ। ਕਿਸੇ ਵੀ ਵਿਅਕਤੀ ਲਈ ਇਹ ਸਥਿਤੀ ਪਰੇਸ਼ਾਨ ਕਰਨ ਵਾਲੀ ਹੋ ਸਕਦੀ ਹੈ। ਪਰ ਹੁਣ ਤੁਹਾਨੂੰ ਇਸ ਪਰੇਸ਼ਾਨੀ ਤੋਂ ਬਚਾਉਣ ਲਈ ਰੇਲਵੇ ਵਿਭਾਗ ਨੇ ਵੱਡੀ ਰਾਹਤ ਦਿੱਤੀ ਹੈ। 

ਐਮਰਜੈਂਸੀ ਦੀ ਸਥਿਤੀ 'ਚ ਯਾਤਰੀ ਲਈ ਧਿਆਨ ਰੱਖਣ ਯੋਗ ਗੱਲ੍ਹਾਂ

ਭਾਰਤੀ ਰੇਲਵੇ ਦੇ ਨਵੇਂ ਨਿਯਮਾਂ ਅਨੁਸਾਰ ਐਮਰਜੈਂਸੀ ਦੀ ਸਥਿਤੀ 'ਚ ਹੁਣ ਤੁਸੀਂ ਪਲੇਟਫਾਰਮ ਟਿਕਟ ਨਾਲ ਵੀ ਯਾਤਰਾ ਕਰ ਸਕਦੇ ਹੋ। ਪਲੇਟਫਾਰਮ ਟਿਕਟ ਤੋਂ ਯਾਤਰਾ ਕਰਨ ਲਈ ਤੁਹਾਨੂੰ ਗਾਰਡ ਦੇ ਆਗਿਆ ਪੱਤਰ(ਪਰਮਿਟ) ਦੀ ਜ਼ਰੂਰਤ ਹੋਵੇਗੀ। ਜੇਕਰ ਤੁਹਾਡੇ ਕੋਲ ਇਸ ਦਾ ਵੀ ਸਮਾਂ ਨਹੀਂ ਹੈ ਤਾਂ ਵੀ ਤੁਸੀਂ ਸਿੱਧੇ ਟ੍ਰੇਨ ਵਿਚ ਚੜ੍ਹ ਕੇ ਉਥੇ ਨਿਯਮਾਂ ਅਨੁਸਾਰ ਜ਼ਰੂਰੀ ਪ੍ਰਕਿਰਿਆ ਪੂਰੀ ਕਰ ਸਕਦੇ ਹੋ। ਰੇਲਵੇ ਵਲੋਂ ਜਾਰੀ ਕੀਤੀ ਗਈ ਸੂਚਨਾ ਦੇ ਅਨੁਸਾਰ ਆਗਿਆ ਸਰਟੀਫਿਕੇਟ ਆਨ ਡਿਊਟੀ ਗਾਰਡ, ਕੰਡਕਟਰ ਜਾਂ ਦੂਜੀ ਸ਼੍ਰੇਣੀ ਦਾ ਸਟਾਫ ਦੇ ਸਕਦਾ ਹੈ।

ਟ੍ਰੇਨ 'ਚ ਚੜ੍ਹਣ ਤੋਂ ਬਾਅਦ ਦੀ ਪ੍ਰਕਿਰਿਆ

ਪਲੇਟਫਾਰਮ ਟਿਕਟ ਨਾਲ ਯਾਤਰਾ ਕਰਨ ਕਰ ਰਹੇ ਯਾਤਰੀ ਨੂੰ ਟ੍ਰੇਨ 'ਚ ਚੜ੍ਹਣ ਦੇ ਬਾਅਦ ਜਲਦੀ ਤੋਂ ਜਲਦੀ ਟੀ.ਟੀ.ਈ. ਨੂੰ ਇਸ ਬਾਰੇ ਜਾਣਕਾਰੀ ਦੇਣੀ ਹੋਵੇਗੀ। ਅਜਿਹੀ ਸਥਿਤੀ ਵਿਚ ਟੀਟੀਈ ਤੁਹਾਨੂੰ ਯਾਤਰਾ ਲਈ ਟਿਕਟ ਬਣਾ ਕੇ ਦੇ ਦੇਵੇਗਾ। ਇਸ ਲਈ ਤੁਹਾਨੂੰ ਯਾਤਰਾ ਦੇ ਅਸਲ ਕਿਰਾਏ ਦੇ ਨਾਲ 250 ਰੁਪਏ ਦੀ ਪੈਨਲਟੀ ਵੀ ਦੇਣੀ ਹੋਵੇਗੀ। ਤੁਸੀਂ ਜਿਸ ਸ਼੍ਰੇਣੀ ਵਿਚ ਸਫਰ ਕਰ ਰਹੇ ਹੋ ਕਿਰਾਇਆ ਉਸੇ ਸ਼੍ਰੇਣੀ ਦਾ ਹੋਵੇਗਾ। ਇਸ ਦੇ ਨਾਲ ਹੀ ਤੁਸੀਂ ਜਿਸ ਸਟੇਸ਼ਨ ਤੋਂ ਚੜ੍ਹੇ ਹੋ ਉਸੇ ਨੂੰ ਬੋਰਡਿੰਗ ਸਟੇਸ਼ਨ ਮੰਨਿਆ ਜਾਵੇਗਾ। ਇਹ ਟਿਕਟ ਯਾਤਰੀ ਨੂੰ ਯਾਤਰਾ ਦੀ ਆਗਿਆ ਤਾਂ ਦਿੰਦਾ ਹੈ ਪਰ ਸੀਟ ਦੇ ਰਿਜ਼ਰਵੇਸ਼ਨ ਦੀ ਗਾਰੰਟੀ ਨਹੀਂ ਦਿੰਦਾ। ਮਤਲਬ ਇਹ ਕਿ ਤੁਹਾਨੂੰ ਸੀਟ ਖਾਲੀ ਨਾ ਹੋਣ ਦੀ ਸਥਿਤੀ ਵਿਚ ਸੀਟ ਨਾਲ ਮਿਲਣ ਦੀ ਜ਼ਿੰਮੇਵਾਰੀ ਰੇਲਵੇ ਦੀ ਨਹੀਂ ਹੋਵੇਗੀ। 

ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਜੇਕਰ ਕੋਈ ਵਿਅਕਤੀ ਰੇਲਵੇ ਨੂੰ ਧੋਖਾ ਦੇ ਕੇ ਆਪਣੇ ਪੈਸੇ ਬਚਾਉਣ ਲਈ ਪਲੇਟਫਾਰਮ ਟਿਕਟ ਲੈ ਕੇ ਯਾਤਰਾ ਕਰਦਾ ਹੈ ਤਾਂ ਜੁਰਮ ਸਾਬਤ ਹੋਣ ਦੀ ਸਥਿਤੀ ਵਿਚ ਉਸਨੂੰ ਜੇਲ ਦੀ ਹਵਾ ਵੀ ਖਾਣੀ ਪੈ ਸਕਦੀ ਹੈ। ਜੇਕਰ ਇਹ ਪਤਾ ਲੱਗਦਾ ਹੈ ਕਿ ਯਾਤਰੀ ਨੇ ਜਾਣਬੂਝ ਕੇ ਪਲੇਟਫਾਰਮ ਟਿਕਟ ਨੂੰ ਯਾਤਰਾ ਟਿਕਟ ਵਿਚ ਨਹੀਂ ਬਦਲਵਾਇਆ ਤਾਂ ਅਜਿਹੀ ਸਥਿਤੀ ਵਿਚ ਦੋਸ਼ੀ ਯਾਤਰੀ 'ਤੇ 1,260 ਰੁਪਏ ਤੱਕ ਦਾ ਜੁਰਮਾਨਾ ਲੱਗ ਸਕਦਾ ਹੈ। ਮਾਮਲਾ ਵਧਣ 'ਤੇ ਯਾਤਰੀ ਨੂੰ 6 ਸਾਲ ਦੀ ਸਜ਼ਾ ਵੀ ਹੋ ਸਕਦੀ ਹੈ ਜਾਂ ਫਿਰ ਜੁਰਮਾਨਾ ਅਤੇ ਸਜ਼ਾ ਦੋਨੋਂ ਹੋ ਸਕਦੇ ਹਨ।

ਪਲੇਟਫਾਰਮ ਟਿਕਟ ਦੇ ਨਿਯਮ

ਪਲੇਟਫਾਰਮ ਟਿਕਟ ਖਰੀਦਣਾ ਬਹੁਤ ਅਸਾਨ ਹੁੰਦਾ ਹੈ। ਇਹ ਟਿਕਟ ਤੁਹਾਨੂੰ ਸਿਰਫ ਪਲੇਟਫਾਰਮ 'ਤੇ ਜਾਣ ਦੀ ਆਗਿਆ ਦਿੰਦੀ ਹੈ। ਇਹ ਟਿਕਟ ਨਾਲ ਟ੍ਰੇਨ 'ਚ ਸਫਰ  ਜਾਂ ਟ੍ਰੇਨ ਦੀਆਂ ਹੋਰ ਸਹੂਲਤਾਂ ਨਹੀਂ ਲਈਆਂ ਜਾ ਸਕਦੀਆਂ। ਇਕ ਪਲੇਟਫਾਰਮ ਟਿਕਟ 10 ਰੁਪਏ ਤੱਕ ਦਾ ਆਉਂਦਾ ਹੈ ਅਤੇ ਇਹ ਸਿਰਫ ਇਕ ਵਿਅਕਤੀ ਲਈ ਹੀ ਹੁੰਦਾ ਹੈ। ਪਲੇਟਫਾਰਮ ਟਿਕਟ ਦੀ ਮਿਆਦ 2 ਘੰਟੇ ਲਈ ਹੁੰਦੀ ਹੈ। ਹਾਲਾਂਕਿ ਜੇਕਰ ਯਾਤਰੀ ਕੋਲ ਉਸ ਦਿਨ ਦਾ ਟ੍ਰੇਨ ਟਿਕਟ ਹੈ ਤਾਂ ਯਾਤਰੀ ਨੂੰ ਪਲੇਟਫਾਰਮ ਟਿਕਟ ਲੈਣ ਦੀ ਜ਼ਰੂਰਤ ਨਹੀਂ ਹੁੰਦੀ ਹੈ। ਤੁਸੀਂ ਪਲੇਟਫਾਰਮ ਟਿਕਟ ਨੂੰ UTS ਐਪ ਨਾਲ ਵੀ ਡਾਊਨਲੋਡ ਕਰ ਸਕਦੇ ਹੋ ਪਰ ਇਸ ਨੂੰ IRCTC ਦੀ ਵੈਬਸਾਈਟ ਤੋਂ ਨਹੀਂ ਖਰੀਦਿਆ ਜਾ ਸਕਦਾ।

  • Platform ticket
  • train travel
  • passenger
  • ਪਲੇਟਫਾਰਮ ਟਿਕਟ
  • ਟ੍ਰੇਨ ਯਾਤਰਾ
  • ਯਾਤਰੀ

ਓਨਾਵ ਰੇਪ : ਦੋਸ਼ੀ ਵਿਧਾਇਕ ਕੁਲਦੀਪ ਸੇਂਗਰ ਨੂੰ ਭਾਜਪਾ ਨੇ ਪਾਰਟੀ 'ਚੋਂ ਕੱਢਿਆ

NEXT STORY

Stories You May Like

  • pension related complaints will be resolved  platform launched
    Pension ਨਾਲ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਹੋਵੇਗਾ ਹੱਲ, ਲਾਂਚ ਹੋਇਆ ਪਲੇਟਫਾਰਮ
  • ceasefire will limit impact of west asia crisis on indian companies  crisil
    ਜੰਗਬੰਦੀ ਕਾਇਮ ਰਹਿਣ ਨਾਲ ਭਾਰਤੀ ਕੰਪਨੀਆਂ ’ਤੇ ਪੱਛਮੀ ਏਸ਼ੀਆ ਸੰਕਟ ਦਾ ਅਸਰ ਹੋਵੇਗਾ ਸੀਮਤ: ਕ੍ਰਿਸਿਲ
  • a mountain of sorrow will fall on these 4 zodiac signs
    ਸਾਵਧਾਨ! ਇਨ੍ਹਾਂ 4 ਰਾਸ਼ੀਆਂ 'ਤੇ ਟੁੱਟੇਗਾ ਦੁੱਖਾਂ ਦਾ ਪਹਾੜ, ਕਾਰੋਬਾਰ 'ਚ ਵੀ ਹੋਵੇਗਾ ਨੁਕਸਾਨ
  • bsp  ticket distribution crores rupees viral video
    ਬਸਪਾ ਟਿਕਟ ਲਈ ਕਰੋੜਾਂ ਰੁਪਏ ਮੰਗਣ ਦਾ ਦਾਅਵਾ, ਵਾਇਰਲ ਵੀਡੀਓ ਨਾਲ ਮਚਿਆ ਸਿਆਸੀ ਹੰਗਾਮਾ
  • 300 new buses  cm vijay  tickets  travel
    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ
  • the fortune of these 5 zodiac signs will shine
    ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ, ਨਵੇਂ ਕਰੀਅਰ ਦੇ ਮਿਲ ਸਕਦੇ ਨਵੇਂ ਮੌਕੇ
  • vaibhav suryavanshi  this 29 year old player can also make his t20 debut
    ਵੈਭਵ ਸੂਰਿਆਵੰਸ਼ੀ ਨਾਲ 29 ਸਾਲ ਦਾ ਇਹ ਖਿਡਾਰੀ ਵੀ ਕਰ ਸਕਦਾ ਹੈ ਟੀ-20 'ਚ ਡੈਬਿਊ
  • indian railways  passenger  fine
    ਰੇਲਵੇ ਯਾਤਰੀ ਦੇਣ ਧਿਆਨ ! ਹੁਣ ਕੀਤੀ ਇਹ ਗਲਤੀ ਤਾਂ ਦੇਣਾ ਪਵੇਗਾ ਦੁੱਗਣਾ ਜੁਰਮਾਨਾ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • alto car plunges into deep gorge in almora
      ਅਲਮੋੜਾ 'ਚ ਡੂੰਘੀ ਖੱਡ 'ਚ ਡਿੱਗੀ ਆਲਟੋ ਕਾਰ ! ਕਾਂਗਰਸੀ ਆਗੂ ਸਮੇਤ 4 ਜਣਿਆਂ ਦੀ...
    • skilled plumbers and welders needed to prevent paper leaks
      NEET ਪੇਪਰ ਲੀਕ ਅਤੇ ਰਾਮ ਮੰਦਰ 'ਚ ਚੜ੍ਹਾਵੇ ਦੀ ਚੋਰੀ ਨੂੰ ਲੈ ਕੇ ਸ਼ੇਖਰ ਸੁਮਨ ਨੇ...
    • class 8th students are now reading nimbura nimbura
      8ਵੀਂ ਜਮਾਤ ਦੇ ਬੱਚੇ ਹੁਣ ਪੜ੍ਹ ਰਹੇ ਨੇ 'ਨਿੰਬੂੜਾ-ਨਿੰਬੂੜਾ' ! ਸਕੂਲ ਦੀ ਕਿਤਾਬ...
    • big incident
      ਸੀਵਰੇਜ ਦੇ ਟੋਏ 'ਚ ਕੰਮ ਕਰਦੇ ਮਜ਼ਦੂਰਾਂ 'ਤੇ ਡਿੱਗੀ ਕੰਧ ! 3 ਦੀ ਦਰਦਨਾਕ ਮੌਤ,...
    • new ev policy will be implemented in delhi from july 1
      ਦਿੱਲੀ 'ਚ 1 ਜੁਲਾਈ ਤੋਂ ਨਵੀਂ EV ਪਾਲਿਸੀ ਹੋਵੇਗੀ ਲਾਗੂ! CM ਰੇਖਾ ਗੁਪਤਾ ਨੇ...
    • bengal legislative assembly passes public safety bill
      ਬੰਗਾਲ ਵਿਧਾਨ ਸਭਾ 'ਚ ਭਾਰੀ ਬਹੁਮਤ ਨਾਲ 'ਪਬਲਿਕ ਸੇਫਟੀ ਬਿਲ' ਪਾਸ
    • india rescue venezuela
      ਭੂਚਾਲ ਕਾਰਨ ਵੈਨੇਜ਼ੁਏਲਾ 'ਚ ਹੁਣ ਤੱਕ 1,450 ਲੋਕਾਂ ਦੀ ਮੌਤ ! ਰੈਸਕਿਊ ਆਪਰੇਸ਼ਨ...
    • sbi  recruitment  job  candidate  apply
      SBI 'ਚ ਨਿਕਲੀ ਭਰਤੀ ! ਬੈਂਕਿੰਗ 'ਚ ਕੰਮ ਕਰਨ ਦੇ ਚਾਹਵਾਨਾਂ ਲਈ ਵੱਡਾ ਮੌਕਾ,...
    • kinnar kailash yatra
      ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ
    • new warning issued regarding pan card
      Pan Card ਸਬੰਧੀ ਨਵੀਂ ਚਿਤਾਵਨੀ ਜਾਰੀ! ਇਨ੍ਹਾਂ 5 ਕੰਮਾਂ ਲਈ ਬੇਹੱਦ ਜ਼ਰੂਰੀ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +