Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    2:37:20 PM

  • 4 arrested for supplying arms in punjab

    ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ...

  • punjab  brother in law brutally murders brother in law

    ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ

  • accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ ਟਿੱਪਰ...

  • kuwait crude oil

    30 ਸਾਲਾਂ 'ਚ ਪਹਿਲੀ ਵਾਰ ਕੁਵੈਤ ਨੇ ਲਿਆ ਫ਼ੈਸਲਾ! ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 4 ਜੂਨ ਨੂੰ ਸਿਨੇਮਾਘਰਾਂ ’ਚ ਲਾਈਵ ਦਿਖਾਏ ਜਾਣਗੇ ਚੋਣ ਨਤੀਜੇ

NATIONAL News Punjabi(ਦੇਸ਼)

4 ਜੂਨ ਨੂੰ ਸਿਨੇਮਾਘਰਾਂ ’ਚ ਲਾਈਵ ਦਿਖਾਏ ਜਾਣਗੇ ਚੋਣ ਨਤੀਜੇ

  • Edited By Rakesh,
  • Updated: 01 Jun, 2024 12:58 AM
National
you can watch the results of lok sabha elections in cinemas
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਦੀ ਵੋਟਿੰਗ 1 ਜੂਨ ਨੂੰ ਹੈ। ਅੱਜ 7ਵੇਂ ਪੜਾਅ ਦੀ ਵੋਟਿੰਗ ਤੋਂ ਬਾਅਦ ਚੋਣਾਂ ਖਤਮ ਹੋ ਜਾਣਗੀਆਂ। ਇਸ ਦੇ ਨਾਲ ਹੀ ਇਸ ਦੇ ਨਤੀਜੇ 4 ਜੂਨ ਨੂੰ ਆਉਣਗੇ। 4 ਜੂਨ ਨੂੰ ਸਪੱਸ਼ਟ ਹੋ ਜਾਵੇਗਾ ਕਿ ਦੇਸ਼ ’ਚ ਕਿਸ ਦੀ ਸਰਕਾਰ ਬਣੇਗੀ ਅਤੇ ਲੋਕਾਂ ਨੇ ਕਿਸ ਨੂੰ ਚੁਣਿਆ ਹੈ। ਇਸ ਦਰਮਿਆਨ ਖ਼ਬਰ ਹੈ ਕਿ ਮਹਾਰਾਸ਼ਟਰ ਦੇ ਸ਼ਹਿਰਾਂ ’ਚ ਲੋਕਾਂ ਨੂੰ ਲਾਈਵ ਨਤੀਜੇ ਦਿਖਾਏ ਜਾਣਗੇ। ਮੁੰਬਈ ਅਤੇ ਹੋਰ ਸ਼ਹਿਰਾਂ ’ਚ ਸਿਨੇਮਾਘਰਾਂ ’ਚ ਚੋਣ ਨਤੀਜਿਆਂ ਦਾ ਲਾਈਵ ਪ੍ਰਸਾਰਣ ਕੀਤਾ ਜਾਵੇਗਾ, 4 ਜੂਨ ਨੂੰ ਲੋਕ ਵੋਟਾਂ ਦੀ ਗਿਣਤੀ ਨੂੰ ਲਾਈਵ ਦੇਖ ਸਕਣਗੇ। ਮੁੰਬਈ ਅਤੇ ਮਹਾਰਾਸ਼ਟਰ ਦੇ ਹੋਰ ਹਿੱਸਿਆਂ ਵਿਚ ਬਹੁਤ ਸਾਰੇ ਸਿਨੇਮਾਘਰਾਂ ਵਿਚ ਲੋਕ ਸਭਾ ਚੋਣ ਨਤੀਜਿਆਂ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਈਵ ਦਿਖਾਇਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਦੇਸ਼ ਵਿਚ ਚੱਲ ਰਹੇ ਸਿਆਸੀ ਡਰਾਮੇ ਨੂੰ ਦੇਖਣ ਦਾ ਮੌਕਾ ਮਿਲੇਗਾ।

ਟਿਕਟ ਦੀ ਕੀਮਤ 99 ਰੁਪਏ

ਸਿਰਫ਼ ਮੂਵੀਮੈਕਸ ਥੀਏਟਰ ਹੀ ਵੋਟਾਂ ਦੀ ਗਿਣਤੀ ਨੂੰ ਲਾਈਵ ਦਿਖਾਉਣਗੇ। ਇਕ ਮੀਡੀਆ ਰਿਪੋਰਟ ’ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਮਹਾਰਾਸ਼ਟਰ ਦੇ ਹਰ ਮੂਵੀਮੈਕਸ ਥੀਏਟਰ ’ਚ ਨਤੀਜੇ ਦਿਖਾਏ ਜਾਣਗੇ। ਟਿਕਟ ਦੀ ਕੀਮਤ 99 ਰੁਪਏ ਹੋਵੇਗੀ। ਟਿਕਟਾਂ ਬੁੱਕ ਮਾਈ ਸ਼ੋਅ, ਪੇਅ. ਟੀ. ਐੱਮ. ਦੇ ਨਾਲ-ਨਾਲ ਮੂਵੀਮੈਕਸ ਦੀ ਵੈੱਬਸਾਈਟ ਸਮੇਤ ਸਾਰੇ ਬੁਕਿੰਗ ਪਲੇਟਫਾਰਮਾਂ ’ਤੇ ਉਪਲੱਬਧ ਹੋਣਗੀਆਂ। ਕਈ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਸਕ੍ਰੀਨਸ਼ਾਟ ਸਾਂਝੇ ਕੀਤੇ ਹਨ, ਜਿਨ੍ਹਾਂ ’ਚ ਦਿਖਾਇਆ ਗਿਆ ਹੈ ਕਿ ਮੀਰਾ ਰੋਡ, ਠਾਣੇ, ਕੰਜੂਰਮਾਰਗ ਅਤੇ ਨਾਗਪੁਰ ਵਿਚ ਮੂਵੀਮੈਕਸ ਮੰਗਲਵਾਰ ਨੂੰ ਸਭ ਤੋਂ ਵੱਡੇ ਸਿਆਸੀ ਸਮਾਗਮਾਂ ’ਚੋਂ ਇਕ ਨੂੰ ਦਿਖਾਇਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ 1 ਜੂਨ ਨੂੰ ਆਖਰੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਵੱਖ-ਵੱਖ ਏਜੰਸੀਆਂ ਸੰਭਾਵਿਤ ਜੇਤੂਆਂ ਦੀ ਭਵਿੱਖਬਾਣੀ ਕਰਦਿਆਂ ਐਗਜ਼ਿਟ ਪੋਲ ਨੰਬਰ ਜਾਰੀ ਕਰਨਾ ਸ਼ੁਰੂ ਕਰ ਦੇਣਗੀਆਂ। ਭਾਰਤੀ ਚੋਣ ਕਮਿਸ਼ਨ 4 ਜੂਨ ਨੂੰ ਅੰਤਿਮ ਨਤੀਜੇ ਐਲਾਨ ਕਰੇਗਾ।

  • lok sabha election 2024
  • results
  • watch
  • lok sabha election results
  • cinemas

ਤਾਮਿਲਨਾਡੂ ਦੇ ਤਿਰੂਵੱਲੁਰ 'ਚ ਪੇਂਟ ਫੈਕਟਰੀ 'ਚ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ

NEXT STORY

Stories You May Like

  • rao bahadur   will hit theaters on june 5th
    ਸ਼ਾਹੀ ਆਗਮਨ ਦੀ ਤਰੀਕ ਹੋਈ ਤੈਅ! 5 ਜੂਨ ਨੂੰ ਸਿਨੇਮਾਘਰਾਂ ’ਚ ਦਸਤਕ ਦੇਵੇਗੀ ‘ਰਾਵ ਬਹਾਦੁਰ’!
  • ram charan  s   peddi   release date out
    ਫ਼ਿਲਮ ‘ਪੇਡੀ’ 4 ਜੂਨ ਨੂੰ ਹੋਵੇਗੀ ਰਿਲੀਜ਼
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • 4 arrested for supplying arms in punjab
    ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ 'ਚ ਸਨ ਮੁਲਜ਼ਮ
  • clashes over illegal gold mining in khyber pakhtunkhwa  4 dead
    ਖੈਬਰ ਪਖਤੂਨਖਵਾ ’ਚ ਸੋਨੇ ਦੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਝੜਪ, 4 ਮੌਤਾਂ
  • narendra modi  may 4  tmc  west bengal  voting
    4 ਮਈ ਨੂੰ TMC ਦੀ ਆਖ਼ਰੀ ਤਰੀਕ, ਬੰਗਾਲ 'ਚ ਭਾਰੀ ਵੋਟਿੰਗ ਨਾਲ ਸੱਤਾ ਤਬਦੀਲੀ ਦੇ ਸੰਕੇਤ : PM ਮੋਦੀ
  • 4 arrested for demanding ransom of rs 20 lakh
    20 ਲੱਖ ਦੀ ਫਿਰੌਤੀ ਮੰਗਣ ਵਾਲੇ 4 ਗ੍ਰਿਫਤਾਰ, 2 ਪਿਸਤੌਲ ਬਰਾਮਦ
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • big warning of rain  thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • hemkunt sahib yatra update
      ਖੁੱਲ੍ਹ ਗਏ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਕੰਪਲੈਕਸ ਦੇ ਦਰਵਾਜ਼ੇ, ਭਾਰਤੀ ਫ਼ੌਜ...
    • speeding bus overturns in janjgir champa
      ਸਵਾਰੀਆਂ ਨਾਲ ਭਰੀ ਬੱਸ ਪਲਟੀ, 10 ਯਾਤਰੀ ਜ਼ਖਮੀ, 3 ਦੀ ਹਾਲਤ ਗੰਭੀਰ
    • pune  girl  roads  people  demonstration  mumbai bangalore highway
      ਨਿੱਕੀ ਜਿਹੀ ਜਵਾਕੜੀ ਦਾ ਗੰਦੀ ਕਰਤੂਤ ਮਗਰੋਂ ਕਤਲ ! ਪੁਣੇ ਦੀਆਂ ਸੜਕਾਂ 'ਤੇ ਉਤਰੇ...
    • passenger arrested for opening aircraft  s emergency exit door at chennai airport
      ਚੇਨਈ ਹਵਾਈ ਅੱਡੇ 'ਤੇ ਜਹਾਜ਼ ਦਾ ਐਮਰਜੈਂਸੀ ਐਗਜ਼ਿਟ ਦਰਵਾਜ਼ਾ ਖੋਲ੍ਹਣ ਵਾਲਾ...
    • lightning hits
      ਅੰਬ ਚੁੱਕਣ ਗਈਆਂ ਕੁੜੀਆਂ 'ਤੇ ਆ ਡਿੱਗੀ ਅਸਮਾਨੀ ਬਿਜਲੀ ! ਦੋਵਾਂ ਦੀ ਹੋਈ ਦਰਦਨਾਕ...
    • cruise accident  13 people  madhya pradesh  police  rescue operation
      ਕਰੂਜ਼ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 13 ਹੋਈ, ਆਖ਼ਰੀ ਲਾਪਤਾ ਵਿਅਕਤੀ ਦੀ ਲਾਸ਼...
    • kerala police action
      ਵੋਟਾਂ ਦੀ ਗਿਣਤੀ ਤੋਂ ਐਨ ਪਹਿਲਾਂ ਕੇਰਲ ਪੁਲਸ ਦੀ ਵੱਡੀ ਕਾਰਵਾਈ ! ਭਾਰੀ ਮਾਤਰਾ...
    • vehicle  tree  teacher  death  himachal pradesh
      ਚੱਲਦੀ ਗੱਡੀ 'ਤੇ ਡਿੱਗਿਆ ਚੀਲ ਦਾ ਦਰੱਖਤ, 4 ਅਧਿਆਪਕਾਂ ਦੀ ਮੌਤ
    • sandeep pathak  fir  punjab police  sudhanshu trivedi
      ਸੰਦੀਪ ਪਾਠਕ ਖ਼ਿਲਾਫ਼ ਮੁਕੱਦਮਾ 'ਬਦਲੇ ਦੀ ਰਾਜਨੀਤੀ' : ਸੁਧਾਂਸ਼ੂ ਤ੍ਰਿਵੇਦੀ
    • fake ghee animal fat market police drums
      ਘਿਓ 'ਚ ਜਾਨਵਰਾਂ ਦੀ ਚਰਬੀ ! ਲੋਕਾਂ ਦੀ ਸਿਹਤ ਨਾਲ ਖਿਲਵਾੜ, MP ਪੁਲਸ ਨੇ ਫੈਕਟਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +