ਨੈਸ਼ਨਲ ਡੈਸਕ- ਤੇਲੰਗਾਨਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਭੁਵਨਗਿਰੀ ਦੇ ਬਾਹਰੀ ਇਲਾਕੇ ਵਿੱਚ ਐਤਵਾਰ ਅੱਧੀ ਰਾਤ ਨੂੰ ਇੱਕ ਨੌਜਵਾਨ ਜੋੜੇ ਨੇ ਚੱਲਦੀ ਰੇਲਗੱਡੀ ਅੱਗੇ ਛਾਲ ਮਾਰ ਕੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ।
ਮ੍ਰਿਤਕਾਂ ਦੀ ਪਛਾਣ ਸ਼ਰੂਤੀ (23) ਅਤੇ ਕੇ. ਵਿਨੈ (25) ਵਜੋਂ ਹੋਈ ਹੈ, ਜੋ ਕਿ ਜੰਗਾਓਂ ਜ਼ਿਲ੍ਹੇ ਦੇ ਨੇਮਾਲੀਕੋਂਡਾ ਪਿੰਡ ਦੇ ਰਹਿਣ ਵਾਲੇ ਹਨ। ਦੋਵੇਂ ਕਥਿਤ ਤੌਰ 'ਤੇ ਗੁਆਂਢੀ ਸਨ ਅਤੇ ਇੱਕ ਦੂਜੇ ਨਾਲ ਪਿਆਰ ਕਰਦੇ ਸਨ। ਪੁਲਸ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ-ਆਪਣੇ ਮਾਪਿਆਂ ਨਾਲ ਵਿਆਹ ਕਰਨ ਗੱਲ ਕੀਤੀ ਸੀ ਪਰ ਉਨ੍ਹਾਂ ਨੂੰ ਡਰ ਸੀ ਕਿ ਉਨ੍ਹਾਂ ਦੇ ਪਰਿਵਾਰ ਇਸ ਰਿਸ਼ਤੇ ਨੂੰ ਸਵੀਕਾਰ ਨਹੀਂ ਕਰਨਗੇ।
ਇਹ ਵੀ ਪੜ੍ਹੋ- ਖੁੱਲ੍ਹੇ ਅਸਮਾਨ ਹੇਠ 'ਇਸ਼ਕਬਾਜ਼ੀਆਂ' ! ਹੁਣ ਪੁਲਸ ਨੇ ਫੜਾ'ਤਾ 53 ਹਜ਼ਾਰ ਦਾ ਮੋਟਾ ਚਲਾਨ
ਘਟਨਾ ਦੀ ਜਾਣਕਾਰੀ ਮਿਲਣ 'ਤੇ ਰੇਲਵੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਜ਼ਿਲ੍ਹਾ ਸਰਕਾਰੀ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਕਿਹਾ ਕਿ ਇਸ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- Air India ਦੀ ਇਕ ਹੋਰ ਫਲਾਈਟ 'ਚ ਆਈ ਖ਼ਰਾਬੀ ! ਦਿੱਲੀ ਆਉਂਦੇ ਸਮੇਂ ਰਸਤੇ 'ਚੋਂਂ ਹੀ ਭੇਜਿਆ ਗਿਆ ਵਾਪਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਰੀਲ' ਦੇ ਚੱਕਰ 'ਚ ਬੰਦਾ ਕਰਾ ਬੈਠਾ ਕਾਂਡ ! ਕਰ ਰਿਹਾ ਸੀ ਸੱਪ ਨਾਲ ਕਿੱਸ ਦੀ ਕੋਸ਼ਿਸ਼, ਫ਼ਿਰ ਜੋ ਹੋਇਆ...
NEXT STORY