Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    7:05:34 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਚੱਲਦੀ ਟ੍ਰੇਨ 'ਚੋਂ ਡਿੱਗ ਗਿਆ ਨੌਜਵਾਨ, ਦਰਦਨਾਕ ਤਰੀਕੇ ਨਾਲ ਨਿਕਲੀ ਜਾਨ

NATIONAL News Punjabi(ਦੇਸ਼)

ਚੱਲਦੀ ਟ੍ਰੇਨ 'ਚੋਂ ਡਿੱਗ ਗਿਆ ਨੌਜਵਾਨ, ਦਰਦਨਾਕ ਤਰੀਕੇ ਨਾਲ ਨਿਕਲੀ ਜਾਨ

  • Edited By Harpreet Singh,
  • Updated: 27 May, 2025 12:40 PM
National
young man fell from train
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਬਿਹਾਰ ਦੇ ਸਾਰਨ ਜ਼ਿਲ੍ਹੇ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਉੱਤਰ ਪੂਰਬੀ ਰੇਲਵੇ ਦੇ ਛਪਰਾ ਕਚਹਿਰੀ ਸਟੇਸ਼ਨ ਨੇੜੇ ਇੱਕ ਨੌਜਵਾਨ ਦੀ ਰੇਲਗੱਡੀ ਤੋਂ ਡਿੱਗਣ ਨਾਲ ਮੌਤ ਹੋ ਗਈ। ਛਪਰਾ ਕਚਹਿਰੀ ਸਰਕਾਰੀ ਰੇਲਵੇ ਸਟੇਸ਼ਨ ਪੁਲਸ ਸੂਤਰਾਂ ਨੇ ਦੱਸਿਆ ਕਿ ਛਪਰਾ ਕਚਹਿਰੀ ਸਟੇਸ਼ਨ ਨੇੜੇ ਰੇਲਗੱਡੀ ਤੋਂ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। 

ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਪੱਪੂ ਕੁਮਾਰ ਵਜੋਂ ਹੋਈ ਹੈ, ਜੋ ਕਿ ਵੈਸ਼ਾਲੀ ਜ਼ਿਲ੍ਹੇ ਦੇ ਪਾਟੇਪੁਰ ਥਾਣਾ ਖੇਤਰ ਦੇ ਪਾਟੇਪੁਰ ਪਿੰਡ ਦਾ ਰਹਿਣ ਵਾਲਾ ਸੀ। ਉਹ ਅਹਿਮਦਾਬਾਦ ਤੋਂ ਸਮਸਤੀਪੁਰ ਜਾਣ ਵਾਲੀ ਰੇਲਗੱਡੀ ਵਿੱਚ ਚੜ੍ਹਿਆ ਸੀ ਤੇ ਅਚਨਾਕ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ।

ਸੂਤਰਾਂ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜਣ ਦੇ ਨਾਲ-ਨਾਲ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਸਰਕਾਰੀ ਰੇਲਵੇ ਸਟੇਸ਼ਨ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਐੱਫ.ਆਈ.ਆਰ. ਦਰਜ ਕਰ ਲਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਇਹ ਹੁੰਦੈ Confidence ! IPL ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਧਾਕੜ ਨੇ ਕਿਹਾ ਸੀ- '14ਵੇਂ ਮੈਚ ਤੋਂ ਬਾਅਦ...'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Young Man
  • Train
  • Fell
  • Police
  • FIR

ਵਧੇਗੀ ਹਵਾਈ ਫ਼ੌਜ ਦੀ ਤਾਕਤ, 5ਵੀਂ ਪੀੜ੍ਹੀ ਦੇ ਲੜਾਕੂ ਜਹਾਜ਼ ਦੇ ਸਵਦੇਸ਼ੀ ਪ੍ਰੋਗਰਾਮ ਨੂੰ ਮਿਲੀ ਮਨਜ਼ੂਰੀ

NEXT STORY

Stories You May Like

  • boy dead on road accident
    ਸਕਾਰਪੀਓ ਗੱਡੀ ਦੀ ਬੱਸ ਨਾਲ ਜ਼ਬਰਦਸਤ ਟੱਕਰ, ਇਕ ਨੌਜਵਾਨ ਦੀ ਦਰਦਨਾਕ ਮੌਤ
  • tragic accident near batala
    ਬਟਾਲਾ ਨੇੜੇ ਦਰਦਨਾਕ ਹਾਦਸਾ, ਸੁਪਰ ਐਕਸਪ੍ਰੈੱਸ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
  • rajasthan  young man and woman die after being hit by a train
    ਰਾਜਸਥਾਨ: ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਅਤੇ ਔਰਤ ਦੀ ਮੌਤ, ਪਿਆ ਚੀਕ-ਚਿਹਾੜਾ
  • youth dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
  • punjab congress  sher singh ghubaya
    ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ, ਮੇਰੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ : ਘੁਬਾਇਆ
  • youth dead body found
    ਰੇਲਵੇ ਲਾਈਨਾਂ ’ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
  • body parts found in a trolley bag on the tamil nadu express train
    ਤਾਮਿਲਨਾਡੂ ਐਕਸਪ੍ਰੈੱਸ ਟ੍ਰੇਨ ’ਚ ਟ੍ਰਾਲੀ ਬੈਗ ’ਚੋਂ ਲਾਸ਼ ਦੇ ਟੁਕੜੇ ਮਿਲੇ
  • stunt by getting out of a moving black thar
    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ ਭਾਲ 'ਚ ਜੁਟੀ ਪੁਲਸ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • zeeshan siddiqui received death threats
      ਜ਼ੀਸ਼ਾਨ ਸਿੱਦੀਕੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਫ਼ਰਾਰ ਗੈਂਗਸਟਰ ਜ਼ੀਸ਼ਾਨ...
    • licenses of 4 domino  s pizza outlets suspended
      FDA ਦੀ ਵੱਡੀ ਕਾਰਵਾਈ: Domino's ਪੀਜ਼ਾ ਦੇ 4 ਆਊਟਲੈਟਾਂ ਦੇ ਲਾਇਸੈਂਸ ਮੁਅੱਤਲ
    • painful suicide note found on wife foot
      "ਹੁਣ ਹੋਰ ਕੁੱਟਮਾਰ ਨਹੀਂ ਸਹਿ ਸਕਦੀ", ਵਿਆਹੁਤਾ ਦੇ ਪੈਰ 'ਤੇ ਲਿਖਿਆ ਮਿਲਿਆ...
    • landslide in kurla due to heavy rain
      ਮੀਂਹ ਦਾ ਕਹਿਰ! ਕੁਰਲਾ 'ਚ ਲੈਂਡਸਲਾਈਡ ਕਾਰਨ 7 ਲੋਕਾਂ ਦੀ ਮੌਤ, ਮਲਬੇ ਹੇਠ ਦੱਬੇ...
    • after zepto  now raid on zomato warehouse
      ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ: 'ਜ਼ੈਪਟੋ' ਤੋਂ ਬਾਅਦ ਹੁਣ 'ਜ਼ੋਮੈਟੋ'...
    • keralam bill
      ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨ ਬਾਰੇ ਬਿੱਲ ਨੂੰ ਸੰਸਦ ਤੋਂ ਮਿਲੀ ਮਨਜ਼ੂਰੀ
    • tarun chugh in rajya sabha
      ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ ਵਿਰਾਸਤ ਦੀ ਪੁਨਰ ਸਥਾਪਨਾ: ਤਰੁਣ...
    • big stir in punjab politics pratap bajwa meets rahul gandhi
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ...
    • kiren rijiju  opposition  discussion  government  parliament
      ਵਿਰੋਧੀ ਪਾਰਟੀਆਂ ਦੇ ਰਵੱਈਏ ਤੋਂ ਨਿਰਾਸ਼ ਹਾਂ, ਚਰਚਾ ਤੋਂ ਦੌੜਣ ਵਾਲਾ ਵਿਰੋਧੀ ਧਿਰ...
    • india arunachal pradesh
      ''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +