Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    11:35:14 AM

  • n chandrashekhran resigns

    ਰਤਨ ਟਾਟਾ ਵੱਲੋਂ ਚੁਣੇ ਗਏ ਚੰਦਰਸ਼ੇਖਰਨ ਨੇ TATA...

  • tight security in punjab dgp gaurav yadav gives strict orders to the officers

    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ...

  • shots fired at biker brothers in kapurthala

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ...

  • trump traveled in truck

    ਜਾਨ ਬਚਾਉਣ ਲਈ ਟਰੰਪ ਨੇ ਟਰੱਕ 'ਚ ਕੀਤਾ ਸਫ਼ਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਆਹ ਦੇਖਣ ਸਹੁਰੇ ਪਿੰਡ ਆਇਆ ਸੀ ਨੌਜਵਾਨ, ਸਿਰ 'ਚ ਗੋਲ਼ੀ ਮਾਰ ਕੇ ਕਰ'ਤਾ ਕਤਲ

NATIONAL News Punjabi(ਦੇਸ਼)

ਵਿਆਹ ਦੇਖਣ ਸਹੁਰੇ ਪਿੰਡ ਆਇਆ ਸੀ ਨੌਜਵਾਨ, ਸਿਰ 'ਚ ਗੋਲ਼ੀ ਮਾਰ ਕੇ ਕਰ'ਤਾ ਕਤਲ

  • Edited By Disha,
  • Updated: 24 May, 2025 02:09 PM
National
young man in laws killed
  • Share
    • Facebook
    • Tumblr
    • Linkedin
    • Twitter
  • Comment

ਸ਼ਾਹਜਹਾਂਪੁਰ- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਨਿਗੋਹੀ ਥਾਣਾ ਖੇਤਰ 'ਚ ਸ਼ਨੀਵਾਰ ਨੂੰ ਇਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਆਪਣੇ ਸਹੁਰੇ ਘਰ ਆਏ ਇਕ ਨੌਜਵਾਨ ਦਾ ਨਾਜਾਇਜ਼ ਸਬੰਧਾਂ ਕਾਰਨ ਸਿਰ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਅਤੇ ਫੋਰੈਂਸਿਕ ਟੀਮ ਜਾਂਚ 'ਚ ਲੱਗੀ ਹੋਈ ਹੈ। ਸਦਰ ਸਰਕਲ ਅਫ਼ਸਰ ਪ੍ਰਿਯਾਂਕ ਜੈਨ ਨੇ ਅੱਜ ਦੱਸਿਆ ਕਿ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਮੁਹੰਮਦੀ ਥਾਣਾ ਖੇਤਰ ਦੇ ਪਿੰਡ ਪਿਸੋਰਾ ਨਕਮਪੁਰ ਦਾ ਰਹਿਣ ਵਾਲਾ ਅਮਿਤ ਤ੍ਰਿਵੇਦੀ (32) ਸ਼ੁੱਕਰਵਾਰ ਨੂੰ ਇਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਆਪਣੇ ਸਹੁਰੇ ਪਿੰਡ, ਨਿਗੋਹੀ ਥਾਣਾ ਖੇਤਰ ਦੇ ਜੇਵਾ ਮੁਕੁੰਦਪੁਰ ਆਇਆ ਸੀ। ਉੱਥੇ ਕਿਸੇ ਨੇ ਅਮਿਤ ਦੇ ਸਿਰ 'ਚ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ।

ਸੂਚਨਾ 'ਤੇ ਪਹੁੰਚੀ ਪੁਲਸ ਨੇ ਪਿੰਡ ਦੇ ਬਾਹਰ ਪਈ ਲਾਸ਼ ਨੂੰ ਬਰਾਮਦ ਕਰ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਜਾਂਚ 'ਚ ਪਤਾ ਲੱਗਾ ਕਿ ਮ੍ਰਿਤਕ ਅਮਿਤ ਦੇ ਇਕ ਔਰਤ ਨਾਲ ਨਾਜਾਇਜ਼ ਸੰਬੰਧ ਸਨ, ਜਿਸ ਨੂੰ ਲੈ ਕੇ ਰਾਤ ਨੂੰ ਕੁਝ ਵਿਵਾਦ ਵੀ ਹੋਇਆ ਸੀ। ਉਸ ਤੋਂ ਬਾਅਦ ਅਮਿਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸ਼੍ਰੀ ਜੈਨ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਅਭਿਸ਼ੇਕ ਅਤੇ ਅਮਨ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਕਾਰਵਾਈ ਦੀ ਭਾਲ ਲਈ ਟੀਮ ਗਠਿਤ ਕਰ ਦਿੱਤੀ ਗਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Young man
  • In laws
  • Police
  • Murder
  • ਨੌਜਵਾਨ
  • ਸਹੁਰੇ
  • ਪੁਲਸ
  • ਕਤਲ

ਪਤੀ ਛੱਤ 'ਤੇ ਸੀ ਸੁੱਤਾ, ਪਤਨੀ ਨੇ ਸੱਦ ਲਿਆ ਪ੍ਰੇਮੀ, ਫਿਰ ਆਈ ਅਜਿਹੀ ਆਵਾਜ਼ ਜਿਸ ਤੋਂ ਬਾਅਦ...

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • congress leader  killed  hospital  police
    ਕਾਂਗਰਸੀ ਆਗੂ ਦਾ ਦਿਨ-ਦਿਹਾੜੇ ਗੋਲ਼ੀ ਮਾਰ ਕੇ ਕਤਲ ! ਉਡੁਪੀ 'ਚ ਮਚੀ ਹਾਹਾਕਾਰ
  • punjabi sikh youth truck driver in america
    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
  • after shaving the head of a young man
    ਨੌਜਵਾਨ ਦਾ ਸਿਰ ਮੁੰਨਣ ਤੋਂ ਬਾਅਦ ਜੁੱਤੀਆਂ ਦਾ ਹਾਰ ਪਾ ਕੇ ਪਿੰਡ ’ਚ ਘੁਮਾਇਆ, ਹੈਰਾਨ ਕਰੇਗਾ ਮਾਮਲਾ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • famous influencer shot while live streaming
    Vlog ਬਣਾ ਰਹੀ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਹੋਈ ਵਾਇਰਲ
  • top taliban official shot dead
    ਤਾਲਿਬਾਨ ਦੇ ਉੱਚ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ ਲੱਗੇ ਗੰਭੀਰ ਦੋਸ਼
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
Trending
Ek Nazar
actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • from today 90 days will be heavy for these 4 zodiac signs
      ਅੱਜ ਤੋਂ ਇਨ੍ਹਾਂ 4 ਰਾਸ਼ੀਆਂ ਲਈ 90 ਦਿਨ ਰਹਿਣਗੇ ਭਾਰੀ! ਸੂਰਜ ਗ੍ਰਹਿਣ ਕਾਰਨ...
    • cancer  notifiable disease supreme court
      'ਕੈਂਸਰ ਨੂੰ ‘ਨੋਟੀਫਾਈ ਬੀਮਾਰੀ’ ਐਲਾਨਣ 19 ਸੂਬੇ ਤੇ ਕੇਂਦਰ ਸ਼ਾਸਤ ਪ੍ਰਦੇਸ਼',...
    • auto rickshaw  truck  collide  6 people
      ਤੇਲੰਗਾਨਾ: ਤੇਜ਼ ਰਫ਼ਤਾਰ ਟਰੱਕ ਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ
    • bombay high court  maharashtra fda  warning
      'ਮੱਛਰਾਂ ਨੂੰ ਮਾਰਨ ਲਈ ਤਲਵਾਰਾਂ ਨਾ ਚਲਾਓ', ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ...
    • now pan masala will not be sold in plastic packets
      ਹੁਣ ਪਲਾਸਟਿਕ ਦੇ ਪੈਕਟਾਂ 'ਚ ਨਹੀਂ ਵਿਕੇਗਾ ਪਾਨ ਮਸਾਲਾ, FSSAI ਨੇ ਬਦਲੇ ਨਿਯਮ
    • cm rekha gupta slams punjab government
      'ਔਰਤਾਂ ਨੂੰ ਸਾਢੇ ਚਾਰ ਸਾਲਾਂ ਤੋਂ ਨਹੀਂ ਮਿਲੇ ਪੈਸੇ...' CM ਰੇਖਾ ਗੁਪਤਾ ਨੇ...
    • 7 laborers became rich overnight
      7 ਮਜ਼ਦੂਰ ਰਾਤੋਂ ਰਾਤ ਬਣ ਗਏ ਅਮੀਰ, ਖਾਨ 'ਚੋਂ ਮਿਲੇ ਹੀਰੇ ਨੇ ਬਦਲੀ ਕਿਸਮਤ
    • petrol diesel has become expensive
      ਪੈਟਰੋਲ-ਡੀਜ਼ਲ ਹੋਇਆ ਮਹਿੰਗਾ! ਹਿਮਾਚਲ 'ਚ ਤੇਲ 'ਤੇ ਲੱਗਿਆ 'ਅਨਾਥ ਤੇ ਵਿਧਵਾ...
    • flight turbulence case
      ਫ਼ਲਾਈਟ ਟੱਰਬੂਲੈਂਸ ਮਾਮਲਾ: ਏਅਰ ਇੰਡੀਆ ਦੇ ਪਾਇਲਟ ਦਾ ਦੂਜਾ ਡੋਪ ਟੈਸਟ ਵੀ ਨਿਕਲਿਆ...
    • wrestler babita phogat becomes mother on shivratri
      ਸ਼ਿਵਰਾਤਰੀ ਮੌਕੇ ਪਹਿਲਵਾਨ ਬਬੀਤਾ ਫੋਗਾਟ ਬਣੀ ਮਾਂ, ਘਰ ਆਈ ਨੰਨ੍ਹੀ ਪਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +