Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    2:37:01 PM

  • tremendous rise in gold prices prices reach seven week high know reason

    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ...

  • atiq ahmed son aban ahmed incident

    ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ...

  • pak foreign minister s grandson arrested case of foreign women

    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ...

  • earthquake hits

    ਆ ਗਿਆ 6.3 ਤੀਬਰਤਾ ਦਾ ਭੂਚਾਲ ! ਬੁਰੀ ਤਰ੍ਹਾਂ ਕੰਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 10 ਦਿਨ ਪਹਿਲਾਂ ਖੂਹ 'ਚੋਂ ਮਿਲੀ ਸੀ ਵੱਡੇ ਭਰਾ ਦੀ ਲਾਸ਼, ਹੁਣ ਛੋਟੇ ਨੇ ਵੀ...

NATIONAL News Punjabi(ਦੇਸ਼)

10 ਦਿਨ ਪਹਿਲਾਂ ਖੂਹ 'ਚੋਂ ਮਿਲੀ ਸੀ ਵੱਡੇ ਭਰਾ ਦੀ ਲਾਸ਼, ਹੁਣ ਛੋਟੇ ਨੇ ਵੀ...

  • Edited By Harpreet Singh,
  • Updated: 24 Apr, 2025 02:57 PM
National
younger brother after big brother
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਰਾਜਸਥਾਨ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਉਦੈਪੁਰ ਜ਼ਿਲ੍ਹੇ ਦੇ ਥਾਣਾ ਗੋਗੁੰਦਾ ਇਲਾਕੇ ਅਧੀਨ ਪੈਂਦੇ ਰਾਵਲੀਆ ਖੁਰਦ ਪਿੰਡ 'ਚ ਇਕ ਨੌਜਵਾਨ ਨੇ ਖ਼ੌਫ਼ਨਾਕ ਕਦਮ ਚੁੱਕਦਿਆਂ ਜੀਵਨਲੀਲਾ ਸਮਾਪਤ ਕਰ ਲਈ ਹੈ। 

ਉਸ ਦੀ ਲਾਸ਼ ਦਰੱਖ਼ਤ ਨਾਲ ਲਟਕਦੀ ਦੇਖ ਕੇ ਪਿੰਡ ਵਾਸੀਆਂ ਨੇ ਪੁਲਸ ਨੂੰ ਇਤਲਾਹ ਦਿੱਤੀ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਆ ਕੇ ਲਾਸ਼ ਨੂੰ ਦਰੱਖਤ ਤੋਂ ਹੇਠਾਂ ਉਤਾਰਿਆ ਤੇ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾਇਆ। 

ਇਹ ਵੀ ਪੜ੍ਹੋ- ਅੱਤਵਾਦ ਮਗਰੋਂ 'ਜੰਨਤ' ’ਚ ਛਾਇਆ ਸੰਨਾਟਾ, ਦੇਸ਼ ਭਰ ਤੋਂ ਆ ਰਹੀਆਂ ਬੁਕਿੰਗ ਰੱਦ ਕਰਨ ਦੀਆਂ Requests

ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰੌਸ਼ਨ ਗਮੇਤੀ (30) ਵਾਸੀ ਪਿੰਡ ਰਾਵਲੀਆ ਖ਼ੁਰਦ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਜਾਣਕਾਰੀ ਅਨੁਸਾਰ ਹਾਲੇ 10 ਦਿਨ ਪਹਿਲਾਂ ਹੀ ਉਸ ਦੇ ਵੱਡੇ ਭਰਾ ਦੀ ਲਾਸ਼ ਵੀ ਉਸ ਦੇ ਘਰ ਨੇੜੇ ਇਕ ਖੂਹ 'ਚੋਂ ਮਿਲੀ ਸੀ, ਜਿਸ ਮਗਰੋਂ ਉਹ ਪਰੇਸ਼ਾਨ ਰਹਿੰਦਾ ਸੀ। ਫਿਲਹਾਲ ਪੁਲਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਪਹਿਲਗਾਮ ਹਮਲਾ ; ਜਦੋਂ 'ਕਲਮਾ' ਪੜ੍ਹ ਇਸ ਵਿਅਕਤੀ ਨੇ ਬਖ਼ਸ਼ਾ ਲਈ ਆਪਣੀ ਜਾਨ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Big Brother
  • Village
  • Younger Brother
  • Police
  • Investigation
  • Family

ਆਖ਼ਿਰ ਕੀ ਹੁੰਦੈ ਕਲਮਾ ? ਜੋ ਨਾ ਪੜ੍ਹਨ 'ਤੇ ਅੱਤਵਾਦੀਆਂ ਨੇ ਗੋਲ਼ੀਆਂ ਨਾਲ ਭੁੰਨ੍ਹ'ਤੇ ਟੂਰਿਸਟ

NEXT STORY

Stories You May Like

  • body in canal  body of a person  moga police
    ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • body found in canal identified
    ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
  • body of young man found in vacant plot  punjab police
    22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
  • body of boy missing for three days found in fields
    ਤਿੰਨ ਦਿਨ ਤੋਂ ਲਾਪਤਾ ਮੁੰਡੇ ਦੀ ਲਾਸ਼ ਖੇਤਾਂ ’ਚੋਂ ਮਿਲੀ, ਪੁਲਸ ਜਾਂਚ 'ਚ ਜੁੱਟੀ
  • body of unidentified person found in canal
    ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • malerkotla railway station
    ਮਾਲੇਰਕੋਟਲਾ ਰੇਲਵੇ ਸਟੇਸ਼ਨ ’ਚੋਂ ਮਿਲੀ ਲਾਸ਼
  • petrol pump  dead body of a young man
    ਮੋਗਾ ਦੇ ਪੈਟਰੋਲ ਪੰਪ ਦੇ ਬਾਥਰੂਮ ’ਚੋਂ ਨੌਜਵਾਨ ਦੀ ਲਾਸ਼ ਮਿਲੀ
  • deadbody of youth missing for four days found in canal
    ਚਾਰ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ 'ਚ ਛਾਇਆ ਮਾਤਮ
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
Trending
Ek Nazar
famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • lok sabha proceedings  2 pm  adjourned
      ਲੋਕ ਸਭਾ 'ਚ ਵਿਰੋਧੀ ਧਿਰ ਦੇ ਮੈਂਬਰਾਂ ਦਾ ਹੰਗਾਮਾ ਜਾਰੀ, ਕਾਰਵਾਈ ਦੁਪਹਿਰ 2 ਵਜੇ...
    • sheikh hasina
      ''ਚਾਹੇ ਉਹ ਮੈਨੂੰ ਮਾਰ ਦੇਣ ਜਾਂ ਜੇਲ੍ਹ 'ਚ ਸੁੱਟ ਦੇਣ..!'' ਸ਼ੇਖ ਹਸੀਨਾ ਨੇ...
    • president mumu gifts
      ਰਾਸ਼ਟਰਪਤੀ ਮੁਰਮੂ ਨੂੰ ਮਿਲੇ 300 ਤੋਹਫ਼ਿਆਂ ਦੀ ਹੋਵੇਗੀ ਨਿਲਾਮੀ ! E-Auction ਹੋਈ...
    • now education will be available only up to 12th in mardese
      ਹੁਣ ਮਰਦਸੇ 'ਚ 12 ਤੱਕ ਹੀ ਹੋਵੇਗੀ ਪੜ੍ਹਾਈ, ਯੋਗੀ ਸਰਕਾਰ ਦਾ ਵੱਡਾ ਫੈਸਲਾ
    • cigarette alcohol not sell near schools  colleges
      ਸਕੂਲਾਂ-ਕਾਲਜਾਂ ਨੇੜੇ ਨਹੀਂ ਵਿਕੇਗੀ ਸਿਗਰਟ-ਸ਼ਰਾਬ ! ਕੇਂਦਰ ਸਰਕਾਰ ਨੇ ਰੱਖਿਆ...
    • police action
      4 ਸਾਲਾਂ ਤੋਂ ਫਰਾਰ ਚੱਲ ਰਹੇ ਬਦਮਾਸ਼ ਦਾ ਪੁਲਸ ਨੇ ਕਰ'ਤਾ ਐਨਕਾਊਂਟਰ ! ਜੰਗਲ...
    • pakistan ceasefire request
      OP Sindoor ਦੇ ਚੌਥੇ ਦਿਨ ਹੀ ਜੰਗਬੰਦੀ ਦੀ ਅਪੀਲ ਕਰਨ ਲੱਗਾ ਸੀ ਪਾਕਿ ! ਸਾਬਕਾ...
    • retirement of judges  supreme court
      ‘ਵਿੱਤੀ ਬੋਝ ਦੇ ਨਾਂ ’ਤੇ ਜੱਜਾਂ ਦੀ ਰਿਟਾਇਰਮੈਂਟ ਉਮਰ ਵਧਾਉਣ ਦਾ ਵਿਰੋਧ ਨਹੀਂ ਕਰ...
    • india on pakistan
      'ਪਾਕਿਸਤਾਨ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਬੋਲਣ ਦਾ ਕੋਈ ਹੱਕ ਨਹੀਂ..!',...
    • lok sabha members and ministers
      850 ਸੰਸਦ ਮੈਂਬਰ, 127 ਮੰਤਰੀ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +