Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 13, 2026

    12:25:42 AM

  • firing at the house of diljit dosanjh close associate

    ਦਲਜੀਤ ਦੋਸਾਂਝ ਦੇ ਕਰੀਬੀ ਸਾਥੀ ਦੇ ਘਰ ਫਾਇਰਿੰਗ! ਇਸ...

  • gt vs srh ipl 2026

    ਗੁਜਰਾਤ ਦੀ ਧਮਾਕੇਦਾਰ ਜਿੱਤ, ਹੈਦਰਾਬਾਦ ਨੂੰ 82...

  • elder brother shoots younger brother and brother in law to death

    ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਵੱਡੇ ਭਰਾ...

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਗਨੀਵੀਰ ਭਰਤੀ ਪ੍ਰੀਖਿਆ ’ਚ ਨੌਜਵਾਨਾਂ ਨੇ ਲਗਾਏ ਹੇਰਾਫੇਰੀ ਦੇ ਦੋਸ਼, ਭਰਤੀ ਦਫਤਰ ’ਚ ਦਰਜ ਕਰਵਾਈ ਸ਼ਿਕਾਇਤ

NATIONAL News Punjabi(ਦੇਸ਼)

ਅਗਨੀਵੀਰ ਭਰਤੀ ਪ੍ਰੀਖਿਆ ’ਚ ਨੌਜਵਾਨਾਂ ਨੇ ਲਗਾਏ ਹੇਰਾਫੇਰੀ ਦੇ ਦੋਸ਼, ਭਰਤੀ ਦਫਤਰ ’ਚ ਦਰਜ ਕਰਵਾਈ ਸ਼ਿਕਾਇਤ

  • Edited By Rakesh,
  • Updated: 02 Feb, 2023 01:52 PM
National
youth accused of rigging in agniveer recruitment exam
  • Share
    • Facebook
    • Tumblr
    • Linkedin
    • Twitter
  • Comment

ਚਰਖੀ ਦਾਦਰੀ– ਅਗਨੀਵੀਰ ਭਰਤੀ ਦੇ ਪਹਿਲੇ ਪੜਾਅ ’ਚ ਹੀ ਸਵਾਲ ਖੜ੍ਹੇ ਹੋ ਗਏ ਹਨ। ਭਰਤੀ ਪ੍ਰੀਖਿਆ ’ਚ ਸ਼ਾਮਲ ਨੌਜਵਾਨਾਂ ਨੇ ਭਰਤੀ ਪ੍ਰਕਿਰਿਆ ’ਚ ਹੇਰਾਫੇਰੀ ਦੇ ਦੋਸ਼ ਲਗਾਉਂਦੇ ਹੋ ਰੋਸ ਜ਼ਾਹਿਰ ਕੀਤਾ ਹੈ। ਨਤੀਜੇ ਆਉਣ ਤੋਂ ਬਾਅਦ ਭਰਤੀ ਦੇ ਨਤੀਜਿਆਂ ’ਚ ਕੈਟਾਗਰੀ ਵਾਈਜ਼ ਬਣਾਈ ਮੈਰਿਟ ’ਤੇ ਨੌਜਵਾਨਾਂ ਨੇ ਸਵਾਲ ਚੁੱਕੇ। ਚਾਰ ਜ਼ਿਲ੍ਹਿਆਂ ਦੇ ਨੌਜਵਾਨ ਇਕੱਠੇ ਹੋਏ ਅਤੇ ਭਰਤੀ ਦਫਤਰ ਪਹੁੰਚ ਕੇ ਆਪਣੀ ਸ਼ਿਕਾਇਤ ਦਰਜ ਕਰਵਾਈ। ਉੱਥੇ ਹੀ ਨੌਜਵਾਨਾਂ ਨੇ ਮਿੰਨੀ ਸਕੱਤਰੇਤ ਪਹੁੰਚ ਕੇ ਭਰਤੀ ਨਾਲ ਸੰਬੰਧਿਤ ਸੂਚਨਾ ਮੰਗੀ ਅਤੇ ਗੁੱਸਾ ਜ਼ਾਹਿਰ ਕਰਦੇ ਹੋਏ ਕੋਰਟ ’ਚ ਕੇਸ ਦਰਜ ਕਰਨ ਦਾ ਫੈਸਲਾ ਲਿਆ। 

ਜ਼ਿਕਰਯੋਗ ਹੈ ਕਿ 15 ਜਨਵਰੀ ਨੂੰ ਅਗਨੀਵੀਰ ਲਿਪਿਕ ਭਰਤੀ ਦੀ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ ਸੀ ਜਿਸਦੇ ਹਾਲ ਹੀ ’ਚ ਨਤੀਜੇ ਜਾਰੀ ਕੀਤੇ ਗਏ ਹਨ। ਭਾਰਤੀ ਪ੍ਰੀਖਿਆ ਦੇ ਨਤੀਜਿਆਂ ’ਚ ਚਰਖੀ ਦਾਦਰੀ ਭਰਤੀ ਦਫਤਰ ਅਧੀਨ ਆਉਣ ਵਾਲੇ ਜ਼ਿਲ੍ਹਾ ਚਰਖੀ ਦਾਦਰੀ, ਭਿਵਾਨੀ, ਮਹੇਂਦਰਗੜ੍ਹ ਅਤੇ ਰੇਵਾੜੀ ਦੇ ਨੌਜਵਾਨਾਂ ’ਚੋਂ ਸਭ ਤੋਂ ਜ਼ਿਆਦਾ 83 ਨੌਜਵਾਨ ਪ੍ਰੀਖਿਆ ਨਤੀਜਿਆਂ ’ਚ ਹੇਰਾਫੇਰੀ ਦੇ ਦੋਸ਼ ਲਗਾ ਰਹੇ ਹਨ। 

ਉੱਥੇ ਹੀ ਨੌਜਵਾਨ ਰੋਹਿਤ ਪਿਚੌਪਾ, ਰਾਕੇਸ਼ ਪਿਚੌਪਾ, ਸਾਹਿਲ ਜੁਈ, ਸਚਿਨ ਸੁਰਪੁਰਾ, ਦੀਪਕ ਬੁਢੇਡੀ, ਸੁਮਿਤ ਬੁਢੇਡੀ, ਰੋਹਿਤ ਸੋਹਸਡਾ, ਅੰਕਿਤ ਦੁਆਰਕਾ ਆਦਿ ਨੇ ਪਿਚੌਪਾ ਦੇ ਸਾਬਕਾ ਸਰਪੰਚ ਵਿਕਾਸ ਕੁਮਾਰ ਦੀ ਅਗਵਾਈ ’ਚ ਰੋਸ ਜਤਾਉਂਦੇ ਹੋਏ ਕਿਹਾ ਕਿ ਇਸ ਭਰਤੀ ’ਚ 181, 184 ਅਤੇ 186 ਅੰਕ ਲੈਣ ਵਾਲੇ ਨੌਜਵਾਨਾਂ ਦੀ ਚੋਣ ਹੋਈ ਹੈ ਜਦਕਿ 200 ਅੰਕ ਲੈਣ ਵਾਲੇ ਲੋਕਾਂ ਨੂੰ ਭਰਤੀ ਨਹੀਂ ਕੀਤਾ ਗਿਆ। ਨੌਜਵਾਨਾਂ ਨੇ ਕਿਹਾ ਕਿ ਭਰਤੀ ’ਚ ਹੇਰਾਫੇਰੀ ਕਰਕੇ ਉਨ੍ਹਾਂ ਦੇ ਸੁਫਨਿਆਂ ’ਤੇ ਪਾਣੀ ਫੇਰਿਆ ਜਾ ਰਿਹਾ ਹੈ। ਨੌਜਵਾਨਾਂ ਨੇ ਇਸ ਲਈ ਆਰ.ਟੀ.ਆਈ. ਰਾਹੀਂ ਕੇਂਦਰੀ ਜਨ ਸੂਚਨਾ ਅਧਿਕਾਰੀ ਕਮ ਕਰਨਲ ਆਨੰਦ ਸਾਕਲੇ ਤੋਂ ਭਰਤੀ ਨਾਲ ਸੰਬੰਧਿਤ ਜਾਣਕਾਰੀ ਮੰਗੀ ਹੈ। ਪਿਚੌਪਾ ਦੇ ਸਾਬਕਾ ਸਰਪੰਚ ਵਿਕਾਸ ਨੇ ਕਿਹਾ ਕਿ ਅਗਨੀਵੀਰ ਭਰਤੀ ਪ੍ਰਕਿਰਿਆ ’ਚ ਹੇਰਾਫੇਰੀ ਕਰਕੇ ਯੋਗ ਨੌਜਵਾਨਾਂ ਨੂੰ ਭਰਤੀ ਨਹੀਂ ਕੀਤਾ ਜਾ ਰਿਹਾ ਪਰ ਉਹ ਹੋਰ ਨੌਜਵਾਨਾਂ ਨਾਲ ਅਜਿਹਾ ਨਹੀਂ ਹੋਣ ਦੇਣਗੇ ਅਤੇ ਨੌਜਵਾਨਾਂ ਦੇ ਨਾਲ ਸ਼ੰਘਰਸ਼ ਕਰਕੇ ਉਨ੍ਹਾਂ ਨੂੰ ਨਿਆਂ ਦਿਲਾਵਾਂਗੇ। 

  • Haryana
  • Bhiwani
  • Agniveer Recruitment Exam
  • Youth Accused
  • Rigging

ਟਿਊਸ਼ਨ ਗਈ ਵਿਦਿਆਰਥਣ ਹੋਈ ਲਾਪਤਾ, 2 ਦਿਨਾਂ ਬਾਅਦ ਇਸ ਹਾਲਤ 'ਚ ਮਿਲੀ ਲਾਸ਼

NEXT STORY

Stories You May Like

  • electricity board pspcl recruitment
    ਬਿਜਲੀ ਬੋਰਡ 'ਚ ਨਿਕਲੀ ਭਰਤੀ ! 10ਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
  • 20937 posts new police officers bumper recruitment
    20,937 ਨਵੇਂ ਪੁਲਸ ਮੁਲਾਜ਼ਮਾਂ ਦੀ ਹੋਵੇਗੀ ਬੰਪਰ ਭਰਤੀ, ਬਿਹਾਰ ਸਰਕਾਰ ਦਾ ਨੌਜਵਾਨਾਂ ਲਈ ਵੱਡਾ ਐਲਾਨ
  • madian kalan has been recruited into the canadian police
    ਰਾਜਾਸਾਂਸੀ ਦੇ ਨੌਜਵਾਨ ਨੇ ਵਧਾਇਆ ਮਾਣ; ਕੈਨੇਡਾ ਪੁਲਸ ’ਚ ਹੋਇਆ ਭਰਤੀ
  • police recruitment
    ਖੁੱਲ੍ਹ ਗਈ ਪੁਲਸ ਦੀ ਭਰਤੀ ! 1 ਲੱਖ ਨੌਜਵਾਨਾਂ ਨੂੰ ਮਿਲੇਗੀ ਨੌਕਰੀ, CM ਯੋਗੀ ਨੇ ਖ਼ੁਦ ਕੀਤਾ ਐਲਾਨ
  • punjab agricultural university recruitment job
    PAU ਵੱਲੋਂ ਜੂਨੀਅਰ ਲੈਬ ਅਤੇ ਫੀਲਡ ਹੈਲਪਰਾਂ ਦੀ ਭਰਤੀ, 8ਵੀਂ ਪਾਸ ਵੀ ਕਰ ਸਕਦੇ ਹਨ ਅਪਲਾਈ
  • teachers recruitment  protest  students
    ਅਧਿਆਪਕਾਂ ਦੀ ਭਰਤੀ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਪਟਨਾ ਪੁਲਸ ਨੇ ਡੰਡਿਆਂ ਨਾਲ ਕੁੱਟਿਆ, ਕਈ ਜ਼ਖ਼ਮੀ
  • case registered against 2 accused of molesting a woman
    ਔਰਤ ਨਾਲ ਛੇੜਖਾਨੀ ਕਰਨ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
  • railway  job  recruitment
    ਰੇਲਵੇ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਬਿਨਾਂ ਪ੍ਰੀਖਿਆ ਦੇ ਹੋਵੇਗੀ ਸਿਲੈਕਸ਼ਨ
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
Trending
Ek Nazar
power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

punjabi origin man arrested in canada for  700 000 fraud

ਕੈਨੇਡਾ ’ਚ 7 ਲੱਖ ਡਾਲਰ ਦੀ ਧੋਖਾਦੇਹੀ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਵਿਅਕਤੀ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 222 days fd at sbi
      SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ
    • delhi police  s operation vishvas
      ਦਿੱਲੀ ਪੁਲਸ ਦਾ ‘ਆਪ੍ਰੇਸ਼ਨ ਵਿਸ਼ਵਾਸ’: 12,600 ਲੋਕਾਂ ਦੇ ਚਿਹਰਿਆਂ 'ਤੇ ਮੁੜੀ...
    • important congress meeting begins in delhi
      ਕੇਰਲਮ 'ਚ ਕੌਣ ਬਣੇਗਾ ਮੁੱਖ ਮੰਤਰੀ? ਦਿੱਲੀ 'ਚ ਕਾਂਗਰਸ ਦੀ ਅਹਿਮ ਬੈਠਕ ਸ਼ੁਰੂ;...
    • rbi has cancelled the license of this bank
      ਖਾਤਾਧਾਰਕਾਂ ਨੂੰ ਵੱਡਾ ਝਟਕਾ! RBI ਨੇ ਇਸ ਬੈਂਕ ਦਾ ਲਾਇਸੈਂਸ ਕਰ'ਤਾ ਰੱਦ, ਜਾਣੋ...
    • kedarnath temple  s income sees record jump
      ਕੇਦਾਰਨਾਥ ਮੰਦਰ ਦੀ ਆਮਦਨ 'ਚ ਰਿਕਾਰਡ ਉਛਾਲ ! 71.06 ਕਰੋੜ ਰੁਪਏ ਤੱਕ ਪੁੱਜੀ...
    • political uproar over appointment of   astrologer   as chief minister  s osd
      ਮੁੱਖ ਮੰਤਰੀ ਦੇ ਓ.ਐੱਸ.ਡੀ. ਵਜੋਂ 'ਜੋਤਸ਼ੀ' ਦੀ ਨਿਯੁਕਤੀ 'ਤੇ ਸਿਆਸੀ ਹੰਗਾਮਾ,...
    • mother child
      ਦਿਲ ਦਹਿਲਾ ਦੇਣ ਵਾਲੀ ਘਟਨਾ: ਮਾਂ ਨੇ ਪਹਿਲਾਂ ਤਾਲਾਬ 'ਚ ਸੁੱਟਿਆ ਜਵਾਕ, ਫਿਰ...
    • air passengers indigo launches special offer now travel for just rs 3999
      ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ...
    • trinamool congress  madan mitra  hospital  health
      ਤ੍ਰਿਣਮੂਲ ਦੇ ਵਿਧਾਇਕ ਮਦਨ ਮਿੱਤਰਾ ਹਸਪਤਾਲ ਦਾਖਲ, ਹਾਲਤ ਸਥਿਰ
    • hinduism  funeral  white clothes  indian culture
      ਅੰਤਿਮ ਸੰਸਕਾਰ 'ਚ ਕਿਉਂ ਪਾਏ ਜਾਂਦੇ ਹਨ ਚਿੱਟੇ ਕੱਪੜੇ ? ਜਾਣੋ ਕੀ ਹੈ ਅਸਲ ਕਾਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +