Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:46:32 PM

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰੌਂਗਟੇ ਖੜ੍ਹੇ ਕਰ ਦੇਣਗੀਆਂ ਤਸਵੀਰਾਂ, ਉਹ ਚੀਕਦਾ ਰਿਹਾ ਪਰ ਚੱਲਦੇ ਰਹੇ ਲੱਤਾਂ-ਮੁੱਕੇ

NATIONAL News Punjabi(ਦੇਸ਼)

ਰੌਂਗਟੇ ਖੜ੍ਹੇ ਕਰ ਦੇਣਗੀਆਂ ਤਸਵੀਰਾਂ, ਉਹ ਚੀਕਦਾ ਰਿਹਾ ਪਰ ਚੱਲਦੇ ਰਹੇ ਲੱਤਾਂ-ਮੁੱਕੇ

  • Edited By Tanu,
  • Updated: 13 Oct, 2020 01:23 PM
National
youth brutally beat auto driver in madhya pradesh
  • Share
    • Facebook
    • Tumblr
    • Linkedin
    • Twitter
  • Comment

ਜਬਲਪੁਰ— ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦੇਣ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਕ ਮਾਮੂਲੀ ਜਿਹੀ ਗਲਤੀ ਕਾਰਨ ਆਟੋ ਡਰਾਈਵਰ ਨੂੰ ਸ਼ਰੇਆਮ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਲੋਕ ਤਮਾਸ਼ਬੀਨ ਬਣ ਵੇਖਦੇ ਰਹੇ। ਵੀਡੀਓ ਨੂੰ ਵੇਖਣ ਮਗਰੋਂ ਲੋਕਾਂ ਦੇ ਰੌਂਗਟੇ ਖੜ੍ਹੇ ਹੋ ਜਾਣਗੇ। ਵੀਡੀਓ ਅਤੇ ਤਸਵੀਰਾਂ 'ਚ ਆਟੋ ਡਰਾਈਵਰ ਨੂੰ 3-4 ਦਬੰਗ ਬਣੇ ਨੌਜਵਾਨ ਬੇਰਹਿਮੀ ਨਾਲ ਕੁੱਟਮਾਰ ਕਰ ਰਹੇ ਹਨ। ਆਟੋ ਡਰਾਈਵਰ ਬਚਾਓ-ਬਚਾਓ ਚੀਕਦਾ ਰਿਹਾ ਪਰ ਆਲੇ-ਦੁਆਲੇ ਦੇ ਲੋਕ ਵੀਡੀਓ ਬਣਾਉਣ 'ਚ ਰੁੱਝੇ ਰਹੇ ਪਰ ਕਿਸੇ ਨੇ ਉਸ ਨੂੰ ਬਚਾਉਣ ਜਾਂ ਪੁਲਸ ਨੂੰ ਬੁਲਾਉਣ ਦੀ ਹਿੰਮਤ ਨਹੀਂ ਦਿਖਾਈ। ਆਖ਼ਰਕਾਰ ਨੌਜਵਾਨ ਆਟੋ ਡਰਾਈਵਰ ਨੂੰ ਅੱਧ ਮਰਿਆ ਕਰ ਕੇ ਆਪਣੀ ਬਾਈਕ 'ਤੇ ਚੁੱਕ ਕੇ ਲੈ ਗਏ।

संस्कारधानी जबलपुर में ऑटो चालक की बेरहमी से पिटाई का वायरल होता वीडियो... ऑटो चालक बचाओ-बचाओ चलाता रहा और लोग तमाशबीन बने वीडियो बनाते रहे...@jabalpurpolice pic.twitter.com/01BrnfN73a

— Punjab Kesari-MadhyaPradesh/Chhattisgarh (@punjabkesarimp) October 13, 2020


ਦੱਸਿਆ ਜਾ ਰਿਹਾ ਹੈ ਕਿ ਆਟੋ ਅਤੇ ਸਕੂਟੀ ਦੀ ਟੱਕਰ ਹੋਣ ਤੋਂ ਬਾਅਦ ਨੌਜਵਾਨ ਭੜਕ ਗਏ ਅਤੇ ਆਟੋ ਡਰਾਈਵਰ ਨੂੰ ਲੱਤਾਂ-ਮੁੱਕਿਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਨੌਜਵਾਨਾਂ ਦੀ ਬਦਮਾਸ਼ੀ ਇਸ ਕਦਰ ਸੀ ਕਿ ਮੰਨੋ ਉਨ੍ਹਾਂ 'ਤੇ ਖੂਨ ਸਵਾਰ ਹੋਵੇ, ਇਸ ਦੌਰਾਨ ਇਕ ਵਾਰ ਵੀ ਅਜਿਹਾ ਨਹੀਂ ਲੱਗਾ ਕਿ ਉਨ੍ਹਾਂ ਨੂੰ ਕਿਸੇ ਪੁਲਸ ਜਾਂ ਕਾਨੂੰਨ ਦਾ ਕੋਈ ਖ਼ੌਫ ਹੋਵੇ। ਘਟਨਾ ਦੌਰਾਨ ਮੌਕੇ 'ਤੇ ਪੁਲਸ ਨਹੀਂ ਪੁੱਜੀ।

PunjabKesari

ਹਮਲਾਵਰ ਬਿਨਾਂ ਨੰਬਰ ਦੀ ਬਾਈਕ ਅਤੇ ਕਾਰ 'ਤੇ ਸਵਾਰ ਹੋ ਕੇ ਪੁੱਜੇ ਸਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਹਮਲਾਵਰਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ। ਹਾਲਾਂਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਆਧਾਰਤਾਲ ਥਾਣੇ ਵਿਚ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਹੋਇਆ ਹੈ ਪਰ ਦੋਸ਼ੀ ਅਜੇ ਵੀ ਪੁਲਸ ਦੀ ਗ੍ਰਿਫ਼ਤ 'ਚੋਂ ਬਾਹਰ ਹਨ।

PunjabKesari

  • madhya pradesh
  • brutally beat
  • auto driver
  • ਮੱਧ ਪ੍ਰਦੇਸ਼
  • ਆਟੋ ਡਰਾਈਵਰ
  • ਕੁੱਟਮਾਰ

70 ਸਾਲ ਦੀ ਬੀਬੀ ਦੇ ਬੁਲੰਦ ਹੌਂਸਲੇ ਨੂੰ ਸਲਾਮ, ਉੱਚੇ ਪਹਾੜ ਦੀ ਚੋਟੀ ਨੂੰ ਇੰਝ ਸਰ ਕੀਤਾ (ਵੀਡੀਓ)

NEXT STORY

Stories You May Like

  • happy to contribute with the ball   naman dhir
    ਗੇਂਦ ਨਾਲ ਯੋਗਦਾਨ ਲਈ ਖੁਸ਼ ਹਾਂ, ਪਰ ਬੱਲੇ ਨਾਲ ਮੌਕੇ ਦੀ ਉਡੀਕ ਕਰ ਰਿਹਾ: ਨਮਨ ਧੀਰ
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • bus full of passengers overturns in punjab early morning
    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ
  • truck  wedding  video  social media  gurugram
    ਚੱਲਦੇ ਟਰੱਕ 'ਚ ਹੋ ਰਿਹਾ ਵਿਆਹ ! ਗੁਰੂਗ੍ਰਾਮ ਦੀ ਵੀਡੀਓ ਵੇਖ ਤੁਸੀਂ ਵੀ ਕਹੋਗੇ OMG
  • european car companies to prioritize manufacturing in india
    ਯੂਰਪ ਦੀਆਂ ਕਾਰ ਕੰਪਨੀਆਂ ਭਾਰਤ ’ਚ ਨਿਰਮਾਣ ਨੂੰ ਦੇਣਗੀਆਂ ਤਰਜੀਹ, ਦੇਸ਼ ਬਣੇਗਾ ਗਲੋਬਲ ਕੇਂਦਰ : ਗੋਇਲ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • driver dies  cleaner suffers broken legs in horrific road accident in gurdaspur
    ਗੁਰਦਾਸਪੁਰ 'ਚ ਭਿਆਨਕ ਸੜਕ ਹਾਦਸੇ ਦੌਰਾਨ ਡਰਾਈਵਰ ਦੀ ਮੌਤ, ਕਲੀਨਰ ਦੀਆਂ ਟੁੱਟੀਆਂ ਦੋਵੇਂ ਲੱਤਾਂ
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ ਦੀਆਂ ਲੱਤਾਂ ਟੁੱਟੀਆਂ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • festive season sweets shops cockroaches
      ਹਿਮਾਚਲ: ਤਿਉਹਾਰੀ ਸੀਜ਼ਨ 'ਚ ਸਿਹਤ ਨਾਲ ਖਿਲਵਾੜ, ਮਿਠਾਈ ਦੀਆਂ ਦੁਕਾਨਾਂ 'ਤੇ ਮਿਲੇ...
    • woman kills two children with scissors
      ਔਰਤ ਨੇ ਕੈਂਚੀ ਨਾਲ 2 ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਕੇ ਕੀਤੀ ਖ਼ੁਦਕੁਸ਼ੀ
    • akshay kumar met with uttarakhand cm dhami
      ਅਕਸ਼ੇ ਕੁਮਾਰ ਨੇ ਉੱਤਰਾਖੰਡ ਦੇ CM ਧਾਮੀ ਨਾਲ ਕੀਤੀ ਮੁਲਾਕਾਤ, ਇਸ ਮਾਮਲੇ 'ਤੇ ਹੋਈ...
    • 21 workers  acquitted
      ਵਰਕਰ ਜੈਨੁਲ ਆਬਿਦ ਦੇ ਕਤਲ ਮਾਮਲੇ ’ਚ ਭਾਜਪਾ-RSS ਦੇ 21 ਵਰਕਰ ਬਰੀ
    • wife  triple talaq  accused person  jail  patna court
      ਪਤਨੀ ਨੂੰ ‘ਤਿੰਨ ਤਲਾਕ’ ਦੇਣ ਦੇ ਦੋਸ਼ੀ ਵਿਅਕਤੀ ਨੂੰ 2 ਸਾਲ ਦੀ ਜੇਲ੍ਹ, ਪਟਨਾ...
    • india maldives
      ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ...
    • education   rahul gandhi
      ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਚਿੰਤਤ ਰਾਹੁਲ ਗਾਂਧੀ, ਦਿੱਤਾ ਇਹ ਅਹਿਮ ਬਿਆਨ
    • jammu kashmir  bus omar abdullah
      ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ...
    • defence minister rajnath singh will represent india in tajikistan
      ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +