Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:21:30 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਹਰਿਆਣਾ 'ਚ ਵੱਡੀ ਵਾਰਦਾਤ : ਦਿਨ-ਦਿਹਾੜੇ ਨੌਜਵਾਨ ਦਾ ਲੋਹੇ ਦੀ ਰਾਡ ਮਾਰ ਕਰ 'ਤਾ ਕਤਲ

NATIONAL News Punjabi(ਦੇਸ਼)

ਹਰਿਆਣਾ 'ਚ ਵੱਡੀ ਵਾਰਦਾਤ : ਦਿਨ-ਦਿਹਾੜੇ ਨੌਜਵਾਨ ਦਾ ਲੋਹੇ ਦੀ ਰਾਡ ਮਾਰ ਕਰ 'ਤਾ ਕਤਲ

  • Edited By Rajwinder Kaur,
  • Updated: 11 Sep, 2026 01:25 PM
Haryana
youth iron rod drugs police
  • Share
    • Facebook
    • Tumblr
    • Linkedin
    • Twitter
  • Comment

ਕਰਨਾਲ : ਕਰਨਾਲ ਦੇ ਘਰੌਂਡਾ ਵਿੱਚ ਵੀਰ ਰਾਈਸ ਮਿੱਲ ਨੇੜੇ ਸ਼ੁੱਕਰਵਾਰ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਦਾ ਦੂਜੇ ਨੌਜਵਾਨ ਵਲੋਂ ਲੋਹੇ ਦੀ ਰਾਡ ਮਾਰ-ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 30 ਸਾਲਾ ਤੇਜਬੀਰ ਸਿੰਘ ਵਜੋਂ ਹੋਈ ਹੈ, ਜੋ ਬਾਲੀਨਗਰ ਦੇ ਰਹਿਣ ਵਾਲੇ ਸੁਭਾਸ਼ ਦਾ ਪੁੱਤਰ ਹੈ। ਇਸ ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕ ਗੁੱਸੇ ਵਿੱਚ ਆ ਗਏ ਅਤੇ ਉਨ੍ਹਾਂ ਨੇ ਦੋਸ਼ੀ ਨੌਜਵਾਨ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁੱਟਮਾਰ ਕਾਰਨ ਉਹ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। 

ਇਹ ਵੀ ਪੜ੍ਹੋ : ਪੈਕਟ ਬੰਦ ਖਾਣੇ 'ਤੇ ਲੱਗੇਗਾ ਵੱਡਾ 'Red Warning Label', ਬੱਚਿਆਂ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ

ਵਾਰਦਾਤ ਦੀ ਸੂਚਨਾ ਮਿਲਣ 'ਤੇ ਘਰੌਂਡਾ ਪੁਲਸ ਮੌਕੇ 'ਤੇ ਪਹੁੰਚ ਗਈ, ਜੋ ਜ਼ਖ਼ਮੀ ਹਾਲਤ ਵਿਚ ਦੋਵਾਂ ਨੂੰ ਸਰਕਾਰੀ ਹਸਪਤਾਲ ਲੈ ਕੇ ਗਈ। ਹਸਪਤਾਲ ਦੇ ਡਾਕਟਰਾਂ ਨੇ ਇਸ ਦੌਰਾ ਲੋਹੇ ਦੀ ਰਾਡ ਕਾਰਨ ਬੇਸੁੱਧ ਹੋਏ ਤੇਜਬੀਰ ਨੂੰ ਮ੍ਰਿਤਕ ਐਲਾਨ ਦਿੱਤਾ। ਰਿਪੋਰਟਾਂ ਅਨੁਸਾਰ, ਤੇਜਬੀਰ ਸਿੰਘ ਦਾ ਸ਼ੁੱਕਰਵਾਰ ਸਵੇਰੇ 6 ਵਜੇ ਦੇ ਕਰੀਬ ਵੀਰ ਰਾਈਸ ਮਿੱਲ ਨੇੜੇ ਨੇਪਾਲ ਦੇ ਰਹਿਣ ਵਾਲੇ ਉੱਤਮ ਕੁਮਾਰ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ-ਝਗੜਾ ਹੋ ਗਿਆ। ਇਸ ਦੌਰਾਨ ਦੋਵਾਂ ਵਿਚਕਾਰ ਝਗੜਾ ਇੰਨਾ ਵਧ ਗਿਆ ਕਿ ਉੱਤਮ ਕੁਮਾਰ ਨੇ ਲੋਹੇ ਦੀ ਰਾਡ ਚੁੱਕ ਕੇ ਤੇਜਬੀਰ ਦੇ ਸਿਰ 'ਤੇ ਮਾਰ ਦਿੱਤੀ। ਜਦੋਂ ਉਹ ਹੇਠਾਂ ਡਿੱਗ ਗਿਆ ਤਾਂ ਉੱਤਮ ਦੇ ਉਸ 'ਤੇ ਵਾਰ-ਵਾਰ ਰਾਡ ਮਾਰ ਕੇ ਹਮਲਾ ਕੀਤਾ, ਜਿਸ ਨਾਲ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਰਾਹਗੀਰਾਂ ਨੇ ਦੋਸ਼ੀ ਉੱਤਮ ਕੁਮਾਰ ਨੂੰ ਫੜ ਲਿਆ।

ਇਹ ਵੀ ਪੜ੍ਹੋ : ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8 ਲੋਕਾਂ ਦੀ ਮੌਤ, ਉੱਡੇ ਪਰਖੱਚੇ

ਗੁੱਸੇ ਵਿੱਚ ਆਏ ਲੋਕਾਂ ਨੇ ਉਸਦੀ ਬੁਰੀ ਤਰੀਕੇ ਨਾਲ ਕੁੱਟਮਾਰ ਕੀਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਰਾਹਗੀਰਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਪੁਲਸ ਦੀ ਇੱਕ ਟੀਮ ਮੌਕੇ 'ਤੇ ਪਹੁੰਚੀ ਅਤੇ ਦੋਵਾਂ ਜ਼ਖਮੀਆਂ ਨੂੰ ਘਰੌਂਦਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਤੇਜਬੀਰ ਸਿੰਘ ਦੀ ਜਾਂਚ ਕੀਤੀ ਪਰ ਉਸਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੋਸ਼ੀ ਉੱਤਮ ਕੁਮਾਰ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਦੋਸ਼ੀ ਨਸ਼ੇ ਵਿੱਚ ਸੀ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਕਰਨਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : 1 ਕਰੋੜ ਔਰਤਾਂ ਦੇ ਖਾਤੇ 'ਚ ਆਉਣਗੇ 1-1 ਲੱਖ ਰੁਪਏ; ਚੋਣਾਂ ਤੋਂ ਪਹਿਲਾਂ ਯੋਗੀ ਸਰਕਾਰ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Haryana
  • youth
  • iron rod
  • drugs
  • police
  • ਹਰਿਆਣਾ
  • ਨੌਜਵਾਨ
  • ਲੋਹੇ ਦੀ ਰਾਡ
  • ਨਸ਼ਾ
  • ਪੁਲਸ

ਨਸ਼ੇੜੀ ਡਾਕਟਰ ਨੇ ਨਸ਼ੇ ਦੇ ਸਰੂਰ 'ਚ ਕਰ 'ਤਾ ਗਰਭਵਤੀ ਦਾ ਆਪਰੇਸ਼ਨ, ਹੋਈ ਮੌਤ

NEXT STORY

Stories You May Like

  • major incident in hoshiarpur young man brutally murdered
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • murder in doda
    ਵੱਡੀ ਵਾਰਦਾਤ! ਘਰ 'ਚ ਵੜ ਕੇ ਵਿਅਕਤੀ ਦਾ ਲੋਹੇ ਦੀ ਸੱਬਲ ਮਾਰ ਕੇ ਕਤਲ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • canada incident
    ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • bathinda  lover  wife incident
    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
  • murdered in haryana
    ਹਰਿਆਣਾ 'ਚ 1700 ਰੁਪਏ ਲਈ ਕਰ 'ਤਾ ਕਤਲ ! ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਮਾਰੇ ਚਾਕੂ
  • mp hospital  family  police action
    MP ਦੇ ਹਸਪਤਾਲ 'ਚ ਵੱਡੀ ਵਾਰਦਾਤ, ਕੁੜੀ ਦਾ ਗਲਾ ਘੁੱਟ ਕਰ 'ਤਾ ਕਤਲ, ਸ਼ੱਕ ਦੇ ਘੇਰੇ 'ਚ ਪਰਿਵਾਰ
  • major incident in punjab pastor
    ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi police  lawyer  supreme court  cji surya kant  released
      ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI ਸੂਰਿਆਕਾਂਤ ਦੇ ਦਖ਼ਲ ਮਗਰੋਂ ਰਿਹਾਅ
    • delhi protets
      ਦਿੱਲੀ ਪ੍ਰਦਰਸ਼ਨਾਂ 'ਚ 1000 ਤੋਂ ਵੱਧ ਪ੍ਰਦਰਸ਼ਨਕਾਰੀ ਹਿਰਾਸਤ 'ਚ, 2 ਪੁਲਸ...
    • arvind kejriwal  delhi police  detention  protest
      CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ ! ਅਰਵਿੰਦ ਕੇਜਰੀਵਾਲ ਨੂੰ ਲਿਆ...
    • village sarpanch arrested in thane district for accepting  7 5 lakh bribe
      ਠਾਣੇ ਜ਼ਿਲ੍ਹੇ 'ਚ 7.5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਪਿੰਡ ਦਾ ਸਰਪੰਚ...
    • rajnath singh  defence sector  tarang shakti
      ਰੱਖਿਆ ਖੇਤਰ 'ਚ ਆਤਮਨਿਰਭਰਤਾ ਅਤੇ ਮਿੱਤਰ ਦੇਸ਼ਾਂ ਵਿਚਾਲੇ ਤਕਨੀਕੀ ਸਹਿਯੋਗ ਜ਼ਰੂਰੀ...
    • noida  october 20  section 163
      ਨੋਇਡਾ 'ਚ 20 ਅਕਤੂਬਰ ਤੱਕ ਧਾਰਾ 163 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ...
    • country  congress  anil vij  delhi  protest
      ਦੇਸ਼ 'ਚ ਅਰਾਜਕਤਾ ਫੈਲਾਉਣਾ ਚਾਹੁੰਦੀ ਹੈ ਕਾਂਗਰਸ : ਅਨਿਲ ਵਿਜ
    • paper leak case ed conducts raids at 10 locations in odisha and west bengal
      ਪੇਪਰ ਲੀਕ ਮਾਮਲਾ: ED ਨੇ ਓਡਿਸ਼ਾ ਤੇ ਪੱਛਮੀ ਬੰਗਾਲ ’ਚ 10 ਥਾਵਾਂ ’ਤੇ ਮਾਰੇ ਛਾਪੇ
    • car  fire  driver  police
      ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਡਰਾਈਵਰ ਜ਼ਿੰਦਾ ਸੜਿਆ
    • mp  young congress leader
      MP ਤੋਂ ਦੁੱਖਦ ਖ਼ਬਰ : ਭਿਆਨਕ ਸੜਕ ਹਾਦਸੇ 'ਚ ਨੌਜਵਾਨ ਕਾਂਗਰਸੀ ਆਗੂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +