Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    4:40:30 PM

  • shops in this district of punjab will remain closed for 2 days

    ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ...

  • hooliganism in moga youths attack a salon

    ਪੰਜਾਬ: ਸੈਲੂਨ 'ਤੇ ਕਰੀਬ 20 ਨੌਜਵਾਨਾਂ ਨੇ ਕੀਤਾ...

  • gurdwara sri khara sahib reopens

    ਸਿੱਖ ਭਾਈਚਾਰੇ ਲਈ ਖੁਸ਼ਖਬਰੀ, ਲਹਿੰਦੇ ਪੰਜਾਬ ’ਚ...

  • aap party mla dr charanjit singh channi joins the akali dal

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਸ਼ਹੂਰ YouTuber ਹੋਇਆ ਗ੍ਰਿਫ਼ਤਾਰ ! ਲੱਗੇ ਗੰਭੀਰ ਇਲਜ਼ਾਮ

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ YouTuber ਹੋਇਆ ਗ੍ਰਿਫ਼ਤਾਰ ! ਲੱਗੇ ਗੰਭੀਰ ਇਲਜ਼ਾਮ

  • Edited By Cherry,
  • Updated: 30 Sep, 2025 10:50 AM
Entertainment
youtuber arrested
  • Share
    • Facebook
    • Tumblr
    • Linkedin
    • Twitter
  • Comment

ਚੇਨਈ (ਏਜੰਸੀ)- ਮਸ਼ਹੂਰ ਤਮਿਲ ਯੂਟਿਊਬਰ ਫੇਲਿਕਸ ਗੈਰਾਲਡ ਨੂੰ ਮੰਗਲਵਾਰ ਨੂੰ ਅਦਾਕਾਰ ਤੋਂ ਸਿਆਸਤਦਾਨ ਬਣੇ ਵਿਜੇ ਦੀ ਕਰੂਰ ਰੈਲੀ ਵਿੱਚ ਭਾਜੜ ਬਾਰੇ ਕਥਿਤ ਤੌਰ 'ਤੇ ਅਫਵਾਹਾਂ ਫੈਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਵੱਲੋਂ ਭਗਦੜ ਬਾਰੇ ਅਫਵਾਹਾਂ ਫੈਲਾਉਣ ਦੇ ਦੋਸ਼ ਵਿੱਚ 20 ਲੋਕਾਂ ਵਿਰੁੱਧ ਮਾਮਲਾ ਦਰਜ ਕਰਨ ਅਤੇ 3 ਹੋਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਗੈਰਾਲਡ ਇੱਕ ਯੂਟਿਊਬ ਚੈਨਲ ਚਲਾਉਂਦਾ ਹੈ ਜੋ ਤਾਮਿਲ ਵਿੱਚ ਮੌਜੂਦਾ ਮਾਮਲਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਦਾ ਹੈ।

ਇਹ ਵੀ ਪੜ੍ਹੋ: ਵੱਡੀ ਖਬਰ; ਡਿੱਗ ਗਈ ਸਕੂਲ ਦੀ ਇਮਾਰਤ, 1 ਜਵਾਕ ਦੀ ਮੌਤ, 65 ਵਿਦਿਆਰਥੀਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ

PunjabKesari

ਇਸ ਦੌਰਾਨ, ਇੱਕ ਵਿਸ਼ੇਸ਼ ਪੁਲਸ ਟੀਮ ਨੇ ਭਾਜੜ ਮਾਮਲੇ ਦੇ ਮੁੱਖ ਦੋਸ਼ੀ, ਪਾਰਟੀ ਅਧਿਕਾਰੀ ਮਥਿਆਲਾਗਨ ਨੂੰ ਕਥਿਤ ਤੌਰ 'ਤੇ ਪਨਾਹ ਦੇਣ ਦੇ ਦੋਸ਼ ਵਿੱਚ ਤਮਿਲਗਾ ਵੇਤਰੀ ਕਜ਼ਾਗਮ (ਟੀਵੀਕੇ) ਦੇ ਅਧਿਕਾਰੀ ਪੌਨਰਾਜ ਨੂੰ ਗ੍ਰਿਫ਼ਤਾਰ ਕੀਤਾ ਹੈ। ਮਥਿਆਲਾਗਨ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮਥਿਆਲਾਗਨ ਭਾਜੜ ਦੀ ਘਟਨਾ ਵਿੱਚ ਦਰਜ ਐੱਫ.ਆਈ.ਆਰ. ਵਿੱਚ ਨਾਮਜ਼ਦ 3 ਟੀਵੀਕੇ ਅਧਿਕਾਰੀਆਂ ਵਿੱਚੋਂ ਇੱਕ ਸਨ।

ਇਹ ਵੀ ਪੜ੍ਹੋ: ਤੀਜੇ ਦਿਨ ਵੀ ਵੈਂਟੀਲੇਟਰ ਸਪੋਰਟ 'ਤੇ ਹਨ ਪੰਜਾਬੀ ਗਾਇਕ ਜਵੰਦਾ : ਹਸਪਤਾਲ ਨੇ ਕਿਹਾ- ਹਾਲਤ ਅਜੇ ਵੀ ਨਾਜ਼ੁਕ

ਐੱਫ.ਆਈ.ਆਰ. ਵਿੱਚ ਨਾਮਜ਼ਦ 2 ਹੋਰ ਪਾਰਟੀ ਅਧਿਕਾਰੀਆਂ ਵਿਚ ਟੀਵੀਕੇ ਸਟੇਟ ਜਨਰਲ ਸਕੱਤਰ ਬੁੱਸੀ ਆਨੰਦ ਅਤੇ ਪਾਰਟੀ ਦੇ ਡਿਪਟੀ ਜਨਰਲ ਸਕੱਤਰ ਨਿਰਮਲ ਕੁਮਾਰ ਦੇ ਨਾਮ ਸ਼ਾਮਲ ਹਨ। 3 ਟੀਵੀਕੇ ਅਧਿਕਾਰੀਆਂ 'ਤੇ ਭਾਰਤੀ ਦੰਡਾਵਲੀ ਦੀ ਧਾਰਾ 105 (ਗੈਰ-ਇਰਾਦਤਨ ਹੱਤਿਆ ਜੋ ਕਤਲ ਦੇ ਬਰਾਬਰ ਨਹੀਂ ਹੈ), 110 (ਗੈਰ-ਇਰਾਦਤਨ ਹੱਤਿਆ ਕਰਨ ਦੀ ਕੋਸ਼ਿਸ਼), 125 (ਦੂਜਿਆਂ ਦੀ ਜਾਨ ਨੂੰ ਖ਼ਤਰੇ ਵਿਚ ਪਾਉਣ) ਅਤੇ 223 (ਹੁਕਮ ਦੀ ਉਲੰਘਣਾ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: 'ਵਿਆਹ ਤੋਂ ਸਿਰਫ 2 ਮਹੀਨੇ ਬਾਅਦ ਹੀ ਚਾਹਲ ਨੂੰ ਰੰਗੇਹੱਥੀਂ ਫੜ ਲਿਆ ਸੀ'; ਧਨਸ਼੍ਰੀ ਵਰਮਾ ਦਾ ਵੱਡਾ ਇਲਜ਼ਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Karur stampede
  • Tamil YouTuber
  • Felix Gerald
  • arrested

'ਕਾਂਤਾਰਾ ਚੈਪਟਰ 1'; ਸਾਡੇ ਲਈ ਹਰ ਦਿਨ ਟਾਸਕ ਸੀ ਅਤੇ ਹਰ ਸੀਨ ’ਚ ਇਕ ਨਵੀਂ ਚੁਣੌਤੀ : ਰਿਸ਼ਭ ਸ਼ੈੱਟੀ

NEXT STORY

Stories You May Like

  • youtube s major action in india
    YouTube ਦਾ ਭਾਰਤ 'ਚ ਵੱਡਾ ਐਕਸ਼ਨ ! 34.4 ਲੱਖ ਵੀਡੀਓਜ਼ ਕੀਤੇ ਡਿਲੀਟ, ਜਾਣੋ ਕੀ ਹੈ ਕਾਰਨ
  • today this young man has become an example for youtubers all over the world
    ਕਦੇ ਵਿਵਾਦਾਂ ’ਚ ਘਿਰਿਆ ਸੀ ਕਰੀਅਰ, ਅੱਜ ਦੁਨੀਆ ਭਰ ਦੇ ਯੂਟਿਊਬਰਾਂ ਲਈ ਮਿਸਾਲ ਬਣਿਆ ਇਹ ਨੌਜਵਾਨ !
  • woman inured on road accident
    ਕਾਰ ਤੇ ਸਕੂਟਰੀ ਦੀ ਟੱਕਰ 'ਚ ਔਰਤ ਗੰਭੀਰ ਜ਼ਖ਼ਮੀ
  • wwe star bronson reed passes away
    WWE ਦੇ ਮਸ਼ਹੂਰ ਰੈੱਸਲਰ ਦਾ ਦੇਹਾਂਤ, 38 ਸਾਲ ਦੀ ਉਮਰ 'ਚ ਲਏ ਆਖਰੀ ਸਾਹ
  • heroin  arrest  police
    ਹੈਰੋਇਨ ਸਣੇ 2 ਦੋਸ਼ੀ ਗ੍ਰਿਫ਼ਤਾਰ
  • major revelations in the murder case of businessman lucky thakur
    ਜਲੰਧਰ: ਕਾਰੋਬਾਰੀ ਲੱਕੀ ਠਾਕੁਰ ਕਤਲ ਮਾਮਲੇ 'ਚ ਵੱਡੇ ਖ਼ੁਲਾਸੇ! ਕੁੜੀ ਨੇ ਦਿੱਤੀ ਸੀ ਪਨਾਹ, ਸ਼ਿਨ ਸੈਨਾ ਆਗੂ 'ਤੇ...
  • hoshiarpur police arrest 4 accused in various cases
    ਹੁਸ਼ਿਆਰਪੁਰ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ 4 ਮੁਲਜ਼ਮ ਗ੍ਰਿਫ਼ਤਾਰ
  • three accused arrested by po staff  one accused traced
    ਪੀ. ਓ. ਸਟਾਫ਼ ਵੱਲੋਂ ਤਿੰਨ ਵਿਅਕਤੀ ਗ੍ਰਿਫ਼ਤਾਰ, ਇਕ ਮੁਲਜ਼ਮ ਟਰੇਸ
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
Trending
Ek Nazar
voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

Daily Horoscope
    Previous Next
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer for the film  pyade  released
      ਜਿੰਮੀ ਸ਼ੇਰਗਿੱਲ ਅਤੇ ਪ੍ਰਨੂਤਨ ਬਹਿਲ ਦੀ ਫਿਲਮ "ਪਿਆਦੇ" ਦਾ ਟ੍ਰੇਲਰ ਰਿਲੀਜ਼
    • drone hits dhurandar fame singer in the face during a live performance
      ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...
    • famous punjabi actress shares good news
      ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !
    • diljit dosanjh responds to bomb threat at mumbai concert
      'ਭਾਵੇਂ ਬੰਬ ਸੁੱਟ ਦਿਓ, ਮੇਰੇ ਦਿਲ ’ਚ...'; ਮੁੰਬਈ ਕੰਸਰਟ 'ਚ ਧਮਕੀ 'ਤੇ ਦਿਲਜੀਤ...
    • wasted 15 years of my life due to drinking
      ਸ਼ਰਾਬ ਪੀਣ ਕਾਰਨ ਜ਼ਿੰਦਗੀ ਦੇ 15 ਸਾਲ ਬਰਬਾਦ ਕੀਤੇ: ਜਾਵੇਦ ਅਖ਼ਤਰ
    • shah rukh  s legal team denies sending notice to influencer over viral reel
      ਅਨੰਤ ਅੰਬਾਨੀ ਤੇ ਸਦਗੁਰੂ ਨਾਲ ਜੁੜਿਆ ਰੀਲ ਮਾਮਲਾ, ਸ਼ਾਹਰੁਖ ਦੀ ਟੀਮ ਨੇ ਨੋਟਿਸ...
    • vishal chaturvedi train sequence hanuman ansh
      1.5 ਕਰੋੜ ਦੀ ਥਾਂ ਮਹਿਜ਼ 11.5 ਲੱਖ ਰੁਪਏ ’ਚ ਤਿਆਰ ਕੀਤਾ ‘ਹਨੂੰਮਾਨ ਅੰਸ਼’ ਦਾ...
    • actor nagarjuna  participates  union minister g kishan reddy padayatra
      ਅਦਾਕਾਰ ਨਾਗਾਰਜੁਨ ਨੇ ਕੇਂਦਰੀ ਮੰਤਰੀ ਕਿਸ਼ਨ ਰੈੱਡੀ ਦੀ ਨਸ਼ਾ ਵਿਰੋਧੀ ਪੈਦਲ ਯਾਤਰਾ...
    • malayalam director  martin prakkat phone number film fir
      ਫ਼ਿਲਮ ’ਚ ਮੋਬਾਈਲ ਨੰਬਰ ਦਿਖਾਉਣ ’ਤੇ ਨਿਰਦੇਸ਼ਕ ਮਾਰਟਿਨ ਪ੍ਰਕਾਟ ਸਣੇ 3 ਖ਼ਿਲਾਫ਼...
    • nora fatehi joins john abraham s action film  force 3
      ਜੌਨ ਅਬ੍ਰਾਹਮ ਦੀ ਐਕਸ਼ਨ ਫ਼ਿਲਮ ‘ਫੋਰਸ 3’ ’ਚ ਨੋਰਾ ਦੀ ਐਂਟਰੀ, 6 ਸਾਲ ਬਾਅਦ ਵੱਡੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +