Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    11:21:04 AM

  • bengaluru and gujarat teams will face each other

    ਅੱਜ ਬੈਂਗਲੁਰੂ ਤੇ ਗੁਜਰਾਤ ਦੀ ਟੀਮ ਹੋਵੇਗੀ...

  • punjab  youth kidnapped and murdered outside gas agency

    Punjab: ਗੈਸ ਏਜੰਸੀ ਦੇ ਬਾਹਰੋਂ ਨੌਜਵਾਨ ਨੂੰ ਅਗਵਾ...

  • punjabi elderly man beaten in canada

    ਕੈਨੇਡਾ 'ਚ ਪੰਜਾਬੀ ਬਜ਼ੁਰਗ ਨੂੰ ਮਾਰੇ ਗਏ ਧੱਕੇ,...

  • diljit dosanjh faces protests in canada

    ਦਿਲਜੀਤ ਦੋਸਾਂਝ ਦਾ ਕੈਨੇਡਾ 'ਚ ਹੋਇਆ ਵਿਰੋਧ, ਸ਼ੋਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਨੌਜਵਾਨਾਂ ਨੇ ਚਲਦੀ ਗੱਡੀ 'ਚੋਂ ਸੜਕ 'ਤੇ ਸੁੱਟੇ ਨੋਟਾਂ ਦੇ ਗੱਫ਼ੇ, ਪੁਲਸ ਨੇ ਕੀਤਾ ਗ੍ਰਿਫ਼ਤਾਰ, ਵਜ੍ਹਾ ਜਾਣ ਰਹਿ ਜਾਓਗੇ

NATIONAL News Punjabi(ਦੇਸ਼)

ਨੌਜਵਾਨਾਂ ਨੇ ਚਲਦੀ ਗੱਡੀ 'ਚੋਂ ਸੜਕ 'ਤੇ ਸੁੱਟੇ ਨੋਟਾਂ ਦੇ ਗੱਫ਼ੇ, ਪੁਲਸ ਨੇ ਕੀਤਾ ਗ੍ਰਿਫ਼ਤਾਰ, ਵਜ੍ਹਾ ਜਾਣ ਰਹਿ ਜਾਓਗੇ

  • Edited By Anmol Tagra,
  • Updated: 14 Mar, 2023 09:14 PM
New Delhi
youtuber jorawar singh kalsi arrested
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਹਰਿਆਣਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ ਜਿਸ ਵਿਚ ਨੌਜਵਾਨ ਵੱਲੋਂ ਗੱਡੀ ਵਿਚੋਂ ਨੋਟਾਂ ਦੇ ਗੱਫ਼ੇ ਸੜਕ 'ਤੇ ਸੁੱਟੇ ਜਾ ਰਹੇ ਹਨ। ਪੁਲਸ ਨੇ ਇਸ ਮਾਮਲੇ ਵਿਚ ਅੱਜ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿਚ ਮਸ਼ਹੂਰ ਯੂਟਿਊਬਰ ਤੇ ਸੋਸ਼ਲ ਮੀਡੀਆ ਇੰਫਲੂਐਂਸਰ ਜੋਰਾਵਰ ਸਿੰਘ ਕਲਸੀ ਵੀ ਸ਼ਾਮਲ ਹੈ। 

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਨਾਲ ਹੋਏ ਵਿਵਾਦਾਂ ਬਾਰੇ ਖੁੱਲ੍ਹ ਕੇ ਬੋਲੇ ਕਰਨ ਔਜਲਾ, ਕਿਹਾ, "ਮੈਂ ਸਿੱਧੂ ਨੂੰ ਫ਼ੋਨ ਕਰ ਕੇ..."

ਇਹ ਵੀਡੀਓ ਹਰਿਆਣਾ ਦੇ ਗੁੜਗਾਓਂ ਦੀ ਦੱਸੀ ਜਾ ਰਹੀ ਹੈ। ਵੀਡੀਓ ਵਿਚ ਇਕ ਨੌਜਵਾਨ ਕਾਰ ਚਲਾ ਰਿਹਾ ਹੈ ਤੇ ਦੂਜਾ ਕਾਰ ਦੀ ਡਿੱਕੀ ਖੋਲ੍ਹ ਕੇ ਉਸ ਵਿਚੋਂ ਨੋਟਾਂ ਦੇ ਗੱਫ਼ੇ ਬਾਹਰ ਨੂੰ ਸੁੱਟ ਰਿਹਾ ਹੈ। ਦਰਅਸਲ ਵਿਚ ਅਜਿਹਾ ਇਕ ਦ੍ਰਿਸ਼ ਹਾਲ ਹੀ ਵਿਚ ਆਈ ਇਕ ਵੈੱਬ ਸੀਰੀਜ਼ ਵਿਚ ਦਿਖਾਇਆ ਗਿਆ ਸੀ ਤੇ ਦੋਹਾਂ ਵੱਲੋਂ ਉਸ ਦ੍ਰਿਸ਼ ਨੂੰ ਹੀ ਦੁਹਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਿਹਾ। ਇਸ ਦੇ ਨਾਲ ਹੀ ਮਾਮਲੇ ਵਿਚ ਪੁਲਸ ਨੇ ਦੋਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਉਰਫ਼ੀ ਜਾਵੇਦ ਲਈ ਨਵੀਂ ਮੁਸੀਬਤ! 'ਭੜਕੀਲੇ' ਕੱਪੜੇ ਪਾਉਣ ਤੇ ਮਾਹੌਲ ਖ਼ਰਾਬ ਕਰਨ ਲਈ ਮਿਲਿਆ ਕਾਨੂੰਨੀ ਨੋਟਿਸ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਲ.ਐੱਫ. ਗੁੜਗਾਓਂ ਦੇ ਏ.ਸੀ.ਪੀ. ਵਿਕਾਸ ਕੌਸ਼ਿਕ ਨੇ ਦੱਸਿਆ ਕਿ ਪੁਲਸ ਦੇ ਧਿਆਨ ਵਿਚ ਸੋਸ਼ਲ ਮੀਡੀਆ ਰਾਹੀਂ ਇਕ ਮਾਮਲਾ ਸਾਹਮਣੇ ਆਇਆ ਜਿਸ ਵਿਚ 2 ਵਿਅਕਤੀ ਗੋਲਫ਼ ਕੋਰਸ ਰੋਡ 'ਤੇ ਚਲਦੀ ਗੱਡੀ 'ਚੋਂ ਨੋਟ ਬਾਹਰ ਸੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮੁੱਖ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਅੱਜ ਦੋਹਾਂ ਨੌਜਵਾਨਾਂ ਜੋਰਾਵਰ ਸਿੰਘ ਕਲਸੀ ਅਤੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਆਵਾਰਾ ਕੁੱਤਿਆਂ ਨੇ ਉਜਾੜਿਆ ਪਰਿਵਾਰ, ਪਹਿਲਾਂ ਵੱਡੇ ਪੁੱਤ ਦੀ ਲਈ ਜਾਨ, 2 ਦਿਨ ਬਾਅਦ ਬਣੇ ਛੋਟੇ ਦਾ ਕਾਲ

ਫ਼ਿਲਮ ਦੇ ਸੀਨ ਨੂੰ ਕਰ ਰਹੇ ਸੀ Re-create

ਏ.ਸੀ.ਪੀ. ਵਿਕਾਸ ਕੌਸ਼ਿਕ ਨੇ ਦੱਸਿਆ ਕਿ ਦੋਹਾਂ ਨੌਜਵਾਨਾਂ ਵੱਲੋਂ ਇਕ ਫ਼ਿਲਮ ਦੇ ਸੀਨ ਨੂੰ Re-create ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਨ੍ਹਾਂ ਵੱਲੋਂ ਗੋਲਫ਼ ਕੋਰਸ ਰੋਡ 'ਤੇ ਚਲਦੀ ਗੱਡੀ 'ਚੋਂ ਕਰੰਸੀ ਨੋਟ ਸੜਕ 'ਤੇ ਸੁੱਟੇ ਜਾ ਰਹੇ ਸਨ। ਦੱਸ ਦੇਈਏ ਕਿ ਹਾਲ ਹੀ ਵਿਚ ਆਈ ਇਕ ਵੈੱਬ ਸੀਰੀਜ਼ ਵਿਚ ਵੀ ਅਜਿਹਾ ਹੀ ਦ੍ਰਿਸ਼ ਦਿਖਾਇਆ ਗਿਆ ਹੈ ਜਿਸ ਵਿਚ ਦੋ ਨੌਜਵਾਨ ਪੁਲਸ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹੁੰਦੇ ਹਨ। ਇਸ ਦੌਰਾਨ ਇਕ ਨੌਜਵਾਨ ਤੇਜ਼ ਰਫ਼ਤਾਰ ਨਾਲ ਕਾਰ ਚਲਾ ਰਿਹਾ ਹੁੰਦਾ ਹੈ ਤੇ ਦੂਜੇ ਉਸ ਗੱਡੀ ਦੀ ਡਿੱਕੀ ਵਿਚੋਂ ਨਕਲੀ ਨੋਟ ਬਾਹਰ ਨੂੰ ਸੁੱਟ ਰਿਹਾ ਹੁੰਦਾ ਹੈ। 

#WATCH | Haryana: A video went viral where a man was throwing currency notes from his running car in Gurugram. Police file a case in the matter.

(Police have verified the viral video) pic.twitter.com/AXgg2Gf0uy

— ANI (@ANI) March 14, 2023

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Jorawar Singh Kalsi
  • Youtuber
  • Social Media
  • Viral Video
  • Currency
  • Notes
  • Gurugram
  • Farzi
  • ਜੋਰਾਵਰ ਸਿੰਘ ਕਲਸੀ
  • ਯੂਟਿਊਬਰ
  • ਗ੍ਰਿਫ਼ਤਾਰ
  • ਵਾਇਰਲ ਵੀਡੀਓ
  • ਨੋਟ
  • ਗੱਡੀ
  • ਗੁੜਗਾਓਂ

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

NEXT STORY

Stories You May Like

  • punjab police sho
    ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
  • hargun singh honored by preity zinta
    ਪ੍ਰੀਤੀ ਜ਼ਿੰਟਾ ਨੇ 5 ਸਾਲਾ ਪੰਜਾਬੀ ਮੁੰਡੇ ਨੂੰ ਦਿੱਤਾ 'ਗੋਲਡ ਮੈਡਲ', ਵਜ੍ਹਾ ਜਾਣ ਰਹਿ ਜਾਓਗੇ ਹੈਰਾਨ
  • indian man sentenced in singapore
    ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ 7 ਹਫ਼ਤਿਆਂ ਦੀ ਸਜ਼ਾ ! ਕਾਰਾ ਜਾਣ ਰਹਿ ਜਾਓਗੇ ਹੈਰਾਨ
  • girl  former minister  son  police  arrested  uttar pradesh
    ਸਾਬਕਾ ਮੰਤਰੀ ਦੇ ਬੇਟੇ 'ਤੇ ਲੱਗਾ ਛੇੜਛਾੜ ਦਾ ਦੋਸ਼, ਪੁਲਸ ਨੇ ਕੀਤਾ ਗ੍ਰਿਫ਼ਤਾਰ
  • police arrest 2 accused with heroin
    ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • thief flees with 50 000 rupess in cash and a phone from gas agency
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ, ਗੈਸ ਏਜੰਸੀ 'ਚੋਂ ਹਜ਼ਾਰਾਂ ਦੀ ਨਕਦੀ ਤੇ ਆਈਫੋਨ ਕੀਤਾ ਚੋਰੀ
  • retail inflation increases  food and beverages are the reason
    ਮਹਿੰਗਾਈ ਦੇ ਮੋਰਚੇ 'ਤੇ ਝਟਕਾ: Retail Inflation ਵਧੀ, ਭੋਜਨ ਅਤੇ ਪੀਣ ਵਾਲੇ ਪਦਾਰਥ ਬਣੇ ਵਜ੍ਹਾ
  • man furious after police issued challan
    'ਗੱਡੀ ਸਟਾਰਟ, ਵਿੱਚ ਬੈਠੇ ਸੀ ਬੱਚੇ ਫਿਰ ਵੀ...', ਪੁਲਸ ਦੇ ਚਲਾਨ ਕੱਟਣ 'ਤੇ ਭੜਕ ਗਿਆ ਬੰਦਾ
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • punjab blackout
    ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
Trending
Ek Nazar
tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • india advises citizens not to travel to iran
      ਇਰਾਨ 'ਚ ਵਧ ਰਹੇ ਤਣਾਅ ਦੇ ਮੱਦੇਨਜ਼ਰ ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ...
    • lover found hanging girlfriend dead body
      ਗ੍ਰੇਟਰ ਨੋਇਡਾ ’ਚ ਕਿਰਾਏ ਦੇ ਕਮਰੇ ’ਚੋਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਬਰਾਮਦ
    • pm modi bumper voting
      ਬੰਗਾਲ ’ਚ ਬੰਪਰ ਪੋਲਿੰਗ ਨਾਲ ਸੱਤਾ ਤਬਦੀਲੀ ਦੇ ਸੰਕੇਤ : ਮੋਦੀ
    • zodiac signs
      ਅਕਤੂਬਰ ਤੱਕ ਪੈਸਿਆਂ ਨਾਲ ਭਰੇ ਰਹਿਣਗੇ ਇਨ੍ਹਾਂ 4 ਰਾਸ਼ੀਆਂ ਦੇ ਬੈਂਕ ਖਾਤੇ
    • no one can be declared a goonda on the basis of just 1 2 cases
      ਸਿਰਫ਼ 1-2 ਮਾਮਲਿਆਂ ਦੇ ਆਧਾਰ 'ਤੇ ਕਿਸੇ ਨੂੰ ਨਹੀਂ ਐਲਾਨਿਆ ਜਾ ਸਕਦਾ...
    • body of retired ed officer
      ਈ. ਡੀ. ਤੋਂ ਸੇਵਾਮੁਕਤ ਅਫ਼ਸਰ ਦੀ ਲਾਸ਼ ਗਲੀ-ਸੜੀ ਹਾਲਤ ’ਚ ਮਿਲੀ
    • mercury may reach 43 degrees by april 29
      29 ਅਪ੍ਰੈਲ ਤੱਕ 43 ਡਿਗਰੀ ਤੱਕ ਪਹੁੰਚ ਸਕਦਾ ਹੈ ਪਾਰਾ, ਅਹਿਮਦਾਬਾਦ 'ਚ 'ਯੈਲੋ...
    • bihar schools timings changed
      ਗਰਮੀ ਦਾ ਕਹਿਰ: ਬਿਹਾਰ ਦੇ ਸਕੂਲਾਂ ਦਾ ਬਦਲਿਆ ਸਮਾਂ, ਸਵੇਰੇ 11:30 ਵਜੇ ਹੋਵੇਗੀ...
    • special initiative to help birds in kidwai nagar
      ਕਿਦਵਈ ਨਗਰ 'ਚ ਪੰਛੀਆਂ ਦੀ ਮਦਦ ਲਈ ਵਿਸ਼ੇਸ਼ ਪਹਿਲ
    • mbbs student commits suicide
      MBBS ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, PG ਕਮਰੇ 'ਚੋਂ 5 ਦਿਨ ਤੱਕ ਲਟਕਦੀ ਰਹੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +