Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    10:05:45 AM

  • bride marriage lover mother  father

    ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ...

  • punjab important news for those buying and selling two wheelers

    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ...

  • hormuz strait

    ਹੋਰਮੁਜ਼ 'ਤੇ ਗ਼ਾਲੀਬਾਫ਼ ਦਾ ਵੱਡਾ ਬਿਆਨ, US-ਈਰਾਨ...

  • helicopter crash

    ਕ੍ਰੈਸ਼ ਹੋ ਕੇ ਜੰਗਲ 'ਚ ਜਾ ਡਿੱਗਾ ਕੋਸਟ ਗਾਰਡ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਸ਼ਹੂਰ Youtuber ਦੀ ਮੌਤ ਪਿੱਛੋਂ ਮਾਂ ਨੂੰ ਮਿਲਿਆ ਆਖ਼ਰੀ ਮੈਸੇਜ !

NATIONAL News Punjabi(ਦੇਸ਼)

ਮਸ਼ਹੂਰ Youtuber ਦੀ ਮੌਤ ਪਿੱਛੋਂ ਮਾਂ ਨੂੰ ਮਿਲਿਆ ਆਖ਼ਰੀ ਮੈਸੇਜ !

  • Edited By Cherry,
  • Updated: 26 Feb, 2026 01:09 PM
National
youtuber s last message to mother
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ : ਹੈਦਰਾਬਾਦ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਵਿਦਿਆਰਥਣ ਕੋਮਾਲੀ ਨੇ ਮਾਨਸਿਕ ਤਣਾਅ ਦੇ ਚਲਦਿਆਂ ਮੌਤ ਨੂੰ ਗਲੇ ਲਗਾ ਲਿਆ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਕੋਮਾਲੀ ਨੇ ਕੁਵੈਤ ਵਿੱਚ ਰਹਿ ਰਹੀ ਆਪਣੀ ਮਾਂ ਨੂੰ ਇੱਕ ਭਾਵੁਕ ਆਖਰੀ ਮੈਸੇਜ ਵੀ ਭੇਜਿਆ ਸੀ। ਉਸਨੇ ਲਿਖਿਆ ਸੀ, 'ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ, ਮੰਮੀ।' ਇਸ ਭਾਵੁਕ ਸੁਨੇਹੇ ਵਿੱਚ, ਉਸਨੇ ਆਪਣੀ ਮਾਂ ਨੂੰ ਆਪਣੇ ਛੋਟੇ ਭਰਾ ਦਾ ਧਿਆਨ ਰੱਖਣ ਦੀ ਬੇਨਤੀ ਵੀ ਕੀਤੀ ਸੀ।

ਇਹ ਵੀ ਪੜ੍ਹੋ: ਸਲੀਮ ਖਾਨ ਨੂੰ ਲੈ ਕੇ ਆਮਿਰ ਖਾਨ ਨੇ ਦਿੱਤੀ ਵੱਡੀ ਅਪਡੇਟ ! ਦੱਸਿਆ ਹੁਣ ਕਿਵੇਂ ਹੈ ਸਲਮਾਨ ਦੇ ਪਿਤਾ ਦੀ ਸਿਹਤ

PunjabKesari

ਮਿਲੀ ਜਾਣਕਾਰੀ ਅਨੁਸਾਰ, ਕੋਮਾਲੀ ਇੱਕ ਹੋਰ ਵਲੌਗਰ (Vlogger) ਨਾਲ ਪਿਛਲੇ 3 ਸਾਲਾਂ ਤੋਂ ਰਿਲੇਸ਼ਨਸ਼ਿਪ ਵਿੱਚ ਸੀ। ਦੋਵੇਂ ਵਿਸ਼ਾਖਾਪਟਨਮ ਦੇ ਹੀ ਰਹਿਣ ਵਾਲੇ ਸਨ। ਪਰ ਇੱਕ ਸਾਲ ਪਹਿਲਾਂ ਕੁਝ ਮੱਤਭੇਦਾਂ ਕਾਰਨ ਦੋਵਾਂ ਦਾ ਬ੍ਰੇਕਅੱਪ ਹੋ ਗਿਆ ਸੀ, ਜਿਸ ਕਾਰਨ ਉਹ ਕਾਫੀ ਤਣਾਅ ਵਿਚ ਸੀ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਉਸ ਦੇ ਪ੍ਰੇਮੀ ਨੇ ਕੋਮਾਲੀ ਨੂੰ ਫੋਨ ਕੀਤਾ ਸੀ, ਜਿਸ ਦੌਰਾਨ ਦੋਵਾਂ ਵਿਚਾਲੇ ਕਾਫੀ ਬਹਿਸ ਹੋਈ ਸੀ। ਇਹ ਵੀ ਸਾਹਮਣੇ ਆਇਆ ਹੈ ਕਿ 6 ਮਹੀਨੇ ਪਹਿਲਾਂ ਵੀ ਕੋਮਾਲੀ ਨੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ, ਜਿਸ ਤੋਂ ਪਤਾ ਲੱਗਦਾ ਹੈ ਕਿ ਕੋਮਾਲੀ ਇਸ ਬ੍ਰੇਕਅੱਪ ਕਾਰਨ ਗਾਤਾਰ ਮਾਨਸਿਕ ਪਰੇਸ਼ਾਨੀ ਵਿੱਚੋਂ ਗੁਜ਼ਰ ਰਹੀ ਸੀ। ਘਟਨਾ ਦਾ ਉਦੋਂ ਪਤਾ ਲੱਗਾ, ਜਦੋਂ ਮਾਂ ਨੇ ਕੁਵੈਤ ਤੋਂ ਆਪਣੀ ਧੀ ਨੂੰ ਵਾਰ-ਵਾਰ ਫ਼ੋਨ ਕੀਤਾ, ਪਰ ਫ਼ੋਨ ਬੰਦ ਆ ਰਿਹਾ ਸੀ। ਘਬਰਾ ਕੇ, ਉਸਨੇ ਹੈਦਰਾਬਾਦ ਵਿੱਚ ਇੱਕ ਜਾਣਕਾਰ ਨੂੰ ਘਰ ਵਿਚ ਭੇਜਿਆ। ਦਰਵਾਜ਼ਾ ਖੜਕਾਉਣ 'ਤੇ ਕੋਈ ਜਵਾਬ ਨਾ ਮਿਲਣ 'ਤੇ ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਕੋਮਾਲੀ ਦੀ ਲਾਸ਼ ਅੰਦਰੋਂ ਮਿਲੀ।

ਇਹ ਵੀ ਪੜ੍ਹੋ: ਜਦੋਂ Actress ਨੂੰ ਬਿਨਾਂ ਦੱਸੇ ਸ਼ੂਟ ਕੀਤਾ ਗਿਆ ਸੀ 'ਇੰਟੀਮੇਟ ਸੀਨ'! ਰੋਂਦੀ ਰਹੀ ਅਦਾਕਾਰਾ, ਪਰ ਬੰਦ ਨਹੀਂ ਹੋਇਆ ਕੈਮਰਾ

ਪੁਲਸ ਮੁਤਾਬਕ, ਵਿਸ਼ਾਖਾਪਟਨਮ ਦੀ ਰਹਿਣ ਵਾਲੀ ਕੋਮਾਲੀ ਇੱਥੇ ਮਣੀਕੋਂਡਾ ਸਥਿਤ ਚਿਤਰਪੁਰੀ ਕਲੋਨੀ ਵਿੱਚ ਆਪਣੇ ਚਾਚੇ ਦੇ ਘਰ ਰਹਿ ਰਹੀ ਸੀ। ਬੁੱਧਵਾਰ ਨੂੰ ਜਦੋਂ ਪਰਿਵਾਰਕ ਮੈਂਬਰ ਘਰ ਵਿੱਚ ਨਹੀਂ ਸਨ, ਤਾਂ ਕੋਮਾਲੀ ਨੇ ਸਾੜੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕੋਮਾਲੀ ਮੱਲਾਰੈੱਡੀ ਯੂਨੀਵਰਸਿਟੀ ਵਿੱਚ ਬੀ.ਐੱਸ.ਸੀ (B.Sc) ਦੀ ਵਿਦਿਆਰਥਣ ਸੀ ਅਤੇ ਪੜ੍ਹਾਈ ਦੇ ਨਾਲ-ਨਾਲ ਪਾਰਟ-ਟਾਈਮ ਯੂਟਿਊਬ ਵੀਡੀਓਜ਼ ਬਣਾਉਂਦੀ ਸੀ। ਉਸ ਦੇ ਸੋਸ਼ਲ ਮੀਡੀਆ 'ਤੇ ਚੰਗੇ ਫਾਲੋਅਰਜ਼ ਸਨ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕੋਮਾਲੀ ਦੀ ਮੌਤ ਨਾਲ ਉਸ ਦੇ ਚਾਹੁਣ ਵਾਲਿਆਂ ਅਤੇ ਸੋਸ਼ਲ ਮੀਡੀਆ ਜਗਤ ਵਿੱਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ: ਬ੍ਰੇਕਅੱਪ ਦਾ ਦਰਦ ਨਾ ਸਹਿ ਸਕੀ YouTuber, ਵਲੌਗਰ ਪ੍ਰੇਮੀ ਨਾਲ ਬਹਿਸ ਮਗਰੋਂ ਚੁੱਕ ਲਿਆ ਖੌਫਨਾਕ ਕਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • YouTuber
  • Komal
  • last message
  • mother

ਹਿਮਾਚਲ ਤੇ ਦਿੱਲੀ ਪੁਲਸ ਵਿਚਾਲੇ ‘ਜੰਗ’: ਯੂਥ ਕਾਂਗਰਸੀਆਂ ਦੀ ਗ੍ਰਿਫ਼ਤਾਰੀ ’ਤੇ 18 ਘੰਟੇ ਚੱਲਿਆ ਹਾਈ-ਵੋਲਟੇਜ ਡਰਾਮਾ

NEXT STORY

Stories You May Like

  • youtuber  family dispute
    Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ
  • youtuber armaan malik will become the father of 7 children
    7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ ਬੱਚਿਆਂ ਦੀ ਪਲਾਨਿੰਗ
  • youtuber luxury lifestyle gold jewelry
    YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ ਰਾਤੋ-ਰਾਤ ਪੈ ਗਈ Game
  • youtuber armaan malik shared good news
    YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ ਨੇ ਸਵਾਗਤ
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ
  • surbhi jyoti  sumit suri welcome baby girl
    38 ਸਾਲ ਦੀ ਉਮਰ 'ਚ ਪਹਿਲੇ ਬੱਚੇ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ, ਧੀ ਨੂੰ ਦਿੱਤਾ ਜਨਮ
  • american company shuts down operations in india  sends email to employees
    ਮਸ਼ਹੂਰ ਅਮਰੀਕੀ ਕੰਪਨੀ ਨੇ ਭਾਰਤ 'ਚ ਕੰਮਕਾਜ ਕੀਤਾ ਬੰਦ, 250 ਮੁਲਾਜ਼ਮਾਂ ਨੂੰ ਭੇਜੀ ਇਹ E-mail
  • car  accident  gorge  mother and son  death
    ਛੋਟੀ ਜਿਹੀ ਗਲਤੀ ਕਾਰਨ ਉੱਜੜ ਗਿਆ ਪਰਿਵਾਰ, ਕਾਰ ਖੱਡ 'ਚ ਡਿੱਗਣ ਨਾਲ ਮਾਂ-ਪੁੱਤ ਦੀ ਮੌਤ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • cp satinder singh s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ...
  • surprising revelations about the owner of a foreign travel consultant
    ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਮਾਲਕ ਬਾਰੇ ਹੈਰਾਨੀਜਨਕ ਖ਼ੁਲਾਸੇ! ਜਲੰਧਰ ’ਚ...
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
Trending
Ek Nazar
scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 159 medicines in the country failed quality test
      ਸੈਂਟਰਲ ਡਰੱਗਜ਼ ਲੈਬਾਰਟਰੀ ਦਾ ਵੱਡਾ ਖੁਲਾਸਾ: 159 ਦਵਾਈਆਂ ਦੇ ਸੈਂਪਲ ਫੇਲ੍ਹ,...
    • indian railways approves additional train stoppages at 4 stations
      ਭਾਰਤੀ ਰੇਲਵੇ ਨੇ ਹਰਿਆਣਾ ਤੇ ਰਾਜਸਥਾਨ ਦੇ 4 ਸਟੇਸ਼ਨਾਂ 'ਤੇ ਵਾਧੂ ਰੇਲ ਸਟਾਪੇਜ...
    • neet re exam student arrives to appear for exam with mobile
      NEET Re-Exam : ਅੰਡਰਗਾਰਮੈਂਟਸ 'ਚ ਮੋਬਾਈਲ ਫੋਨ ਲੁਕਾ ਕੇ ਪ੍ਰੀਖਿਆ ਦੇਣ ਪਹੁੰਚੀ...
    • lucknow accident chief minister yogi meets the injured
      ਲਖਨਊ ਹਾਦਸਾ: ਮੁੱਖ ਮੰਤਰੀ ਯੋਗੀ ਨੇ ਜ਼ਖਮੀਆਂ ਨਾਲ ਕੀਤੀ ਮੁਲਾਕਾਤ, ਅਧਿਕਾਰੀਆਂ...
    • state government transfers  200 crore to their accounts
      Good News ! 3.96 ਲੱਖ ਕਿਸਾਨਾਂ ਦੇ ਖਾਤਿਆਂ 'ਚ CM ਚੌਧਰੀ ਨੇ ਭੇਜੇ 200 ਕਰੋੜ...
    • pm modi expresses grief over coaching centre accident
      ਕੋਚਿੰਗ ਸੈਂਟਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ
    • coaching center incident
      ਕੋਚਿੰਗ ਸੈਂਟਰ 'ਚ ਅੱਗ ਦਾ ਤਾਂਡਵ ! ਵਿਦਿਆਰਥੀਆਂ ਨੇ ਖਿੜਕੀਆਂ 'ਚੋਂ ਮਾਰੀ ਛਾਲ,...
    • mamata banerjee  s leave from party presidency
      ਬੰਗਾਲ ਦੀ ਰਾਜਨੀਤੀ 'ਚ ਵੱਡਾ ਧਮਾਕਾ ! ਮਮਤਾ ਬੈਨਰਜੀ ਦੀ ਪਾਰਟੀ ਪ੍ਰਧਾਨਗੀ ਤੋਂ...
    • deputy cm breaks down in tears
      ਕੋਚਿੰਗ ਸੈਂਟਰ ਹਾਦਸੇ ਦੀ ਗੱਲ ਕਰਦਿਆਂ ਭੁੱਬਾਂ ਮਾਰ ਰੋ ਪਏ ਡਿਪਟੀ CM, (Video)
    • 6 rebel mps of shiv sena join shiv sena
      ਸ਼ਿਵ ਸੈਨਾ ਦੇ 6 ਬਾਗ਼ੀ ਸੰਸਦ ਮੈਂਬਰ ਸ਼ਿਵ ਸੈਨਾ 'ਚ ਸ਼ਾਮਲ, ਸ਼ਿੰਦੇ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +