Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    11:09:16 AM

  • heatwave warning in punjab for 5 days

    ਪੰਜਾਬ 'ਚ 5 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ,...

  • ied blast near bsf headquarters jalandhar punjab

    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ...

  • gurdaspur sdm dr anupreet kaur in custody

    ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਨੂੰ ਪੁਲਸ...

  • another explosion in punjab

    ਪੰਜਾਬ 'ਚ ਫਿਰ ਹੋ ਗਿਆ ਧਮਾਕਾ! ਮੌਕੇ 'ਤੇ ਪੁੱਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ ਸੱਚਾਈ

NATIONAL News Punjabi(ਦੇਸ਼)

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ ਸੱਚਾਈ

  • Edited By Rakesh,
  • Updated: 11 Apr, 2026 05:22 PM
National
zombie drug viral video truth police warning fake
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਬੈਂਗਲੁਰੂ ਵਿੱਚ ਇੱਕ ਵਾਇਰਲ ਵੀਡੀਓ ਨੇ ਲੋਕਾਂ ਵਿੱਚ 'ਜੌਂਬੀ ਡਰੱਗ' ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੁਲਸ ਨੇ ਇਸ ਦੀ ਅਸਲੀ ਸੱਚਾਈ ਸਾਹਮਣੇ ਲਿਆਂਦੀ ਹੈ। ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਜਾ ਰਿਹਾ ਸੀ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਕਿਸੇ ਤਰਨਾਕ ਨਸ਼ੇ ਦੇ ਅਸਰ ਹੇਠ ਹੈ, ਪਰ ਪੁਲਿਸ ਜਾਂਚ ਵਿੱਚ ਇਹ ਦਾਅਵੇ ਪੂਰੀ ਤਰ੍ਹਾਂ ਗਲਤ ਸਾਬਤ ਹੋਏ ਹਨ।

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਵਿੱਚ ਇੱਕ ਵਿਅਕਤੀ ਲੰਬੇ ਸਮੇਂ ਤੱਕ ਇੱਕੋ ਥਾਂ 'ਤੇ ਅਜੀਬ ਹਾਲਤ ਵਿੱਚ ਖੜ੍ਹਾ ਨਜ਼ਰ ਆ ਰਿਹਾ ਸੀ। ਇਸ ਵੀਡੀਓ ਦੇ ਆਧਾਰ 'ਤੇ ਲੋਕਾਂ ਨੇ ਰੀਲਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਇਸ ਨੂੰ 'ਜੌਂਬੀ ਡਰੱਗ' ਦਾ ਅਸਰ ਦੱਸ ਕੇ ਅਫਵਾਹਾਂ ਫੈਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਪੈਦਾ ਹੋ ਗਿਆ।

ਮਾਮਲਾ ਵਧਦਾ ਦੇਖ ਬੈਂਗਲੁਰੂ ਸਿਟੀ ਪੁਲਸ ਨੇ ਇਸ ਦੀ ਜਾਂਚ ਸ਼ੁਰੂ ਕੀਤੀ ਅਤੇ ਉਕਤ ਵਿਅਕਤੀ ਨੂੰ ਯੇਲਹੰਕਾ ਸਥਿਤ ਨਿੱਟੇ ਮੀਨਾਕਸ਼ੀ ਇੰਸਟੀਚਿਊਟ ਆਫ ਟੈਕਨਾਲੋਜੀ ਦੇ ਕੋਲੋਂ ਲੱਭ ਲਿਆ। ਪੁਲਿਸ ਨੇ ਤੁਰੰਤ ਉਸ ਵਿਅਕਤੀ ਦੀ ਮੈਡੀਕਲ ਜਾਂਚ ਕਰਵਾਈ, ਜਿਸ ਦੀ ਰਿਪੋਰਟ ਵਿੱਚ ਇਹ ਗੱਲ ਸਾਫ਼ ਹੋ ਗਈ ਕਿ ਉਸ ਦੇ ਸਰੀਰ ਵਿੱਚ ਕਿਸੇ ਵੀ ਤਰ੍ਹਾਂ ਦਾ ਨਸ਼ੀਲਾ ਜਾਂ ਸਾਈਕੋਟ੍ਰੋਪਿਕ ਪਦਾਰਥ ਨਹੀਂ ਸੀ।

ಪೋಸ್ಟ್ ಮಾಡುವ ಮೊದಲು ಯೋಚಿಸಿ.
ಸುಳ್ಳು ಸುದ್ದಿ ಸತ್ಯಕ್ಕಿಂತ ವೇಗವಾಗಿ ಹರಡುತ್ತದೆ — ಮತ್ತು ಅದರ ಹಾನಿ ಬಹಳ ದೀರ್ಘಕಾಲ ಉಳಿಯುತ್ತದೆ.
ಜವಾಬ್ದಾರಿಯಿಂದ ವರ್ತಿಸಿ. ಮಾಹಿತಿ ಹಂಚಿಕೊಳ್ಳುವ ಮುನ್ನ ಖಚಿತಪಡಿಸಿಕೊಳ್ಳಿ.

Think before you post.
Misinformation spreads faster than truth—and the damage lasts longer.
Be… pic.twitter.com/7luJzh5cOT

— ಬೆಂಗಳೂರು ನಗರ ಪೊಲೀಸ್‌ BengaluruCityPolice (@BlrCityPolice) April 9, 2026

ਪੁਲਸ ਅਨੁਸਾਰ, ਉਹ ਵਿਅਕਤੀ ਗਠੀਏ ਦੀ ਬਿਮਾਰੀ ਤੋਂ ਪੀੜਤ ਹੈ। ਉਸ ਨੇ ਡਾਕਟਰ ਵੱਲੋਂ ਦਿੱਤੀ ਗਈ ਦਵਾਈ ਦੇ ਨਾਲ ਸ਼ਰਾਬ ਦਾ ਸੇਵਨ ਕਰ ਲਿਆ ਸੀ, ਜਿਸ ਦੇ ਪ੍ਰਤੀਕਰਮ ਕਾਰਨ ਉਹ ਵੀਡੀਓ ਵਿੱਚ ਅਸਾਧਾਰਨ ਹਾਲਤ ਵਿੱਚ ਨਜ਼ਰ ਆਇਆ। ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਉਹ ਵਿਅਕਤੀ ਪਿਛਲੇ ਤਿੰਨ ਮਹੀਨਿਆਂ ਤੋਂ ਰੁਜ਼ਗਾਰ ਦੀ ਭਾਲ ਵਿੱਚ ਬੈਂਗਲੁਰੂ ਵਿੱਚ ਰਹਿ ਰਿਹਾ ਹੈ।

ਬੈਂਗਲੁਰੂ ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਪੁਸ਼ਟੀ ਕੀਤੇ ਸੋਸ਼ਲ ਮੀਡੀਆ 'ਤੇ ਕੋਈ ਵੀ ਜਾਣਕਾਰੀ ਸਾਂਝੀ ਨਾ ਕਰਨ। ਪੁਲਸ ਨੇ ਚੇਤਾਵਨੀ ਦਿੱਤੀ ਹੈ ਕਿ ਫਰਜ਼ੀ ਖ਼ਬਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਆਪਣੇ ਸੁਨੇਹੇ ਵਿੱਚ ਕਿਹਾ ਹੈ ਕਿ ਗਲਤ ਜਾਣਕਾਰੀ ਸੱਚ ਨਾਲੋਂ ਤੇਜ਼ੀ ਨਾਲ ਫੈਲਦੀ ਹੈ ਅਤੇ ਇਸ ਦਾ ਨੁਕਸਾਨ ਕਿਸੇ ਵਿਅਕਤੀ ਦੀ ਛਵੀ ਲਈ ਬਹੁਤ ਗੰਭੀਰ ਹੋ ਸਕਦਾ ਹੈ।

  • bengaluru
  • zombie drug
  • viral video
  • truth
  • police warning
  • fake

2 ਮਹੀਨੇ ਧੀ ਦੀ ਲਾਸ਼ ਨਾਲ ਰਿਹਾ ਪਿਤਾ! ਬਦਬੂ ਲੁਕਾਉਣ ਲਈ ਪਾਉਂਦਾ ਰਿਹਾ ਪਰਫਿਊਮ

NEXT STORY

Stories You May Like

  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • delhi viral couple romance car stunt viral
    ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ ਵਾਇਰਲ
  • social media watermelon video
    ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ ਹੋਸ਼
  • punjab police video
    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਸਰਕਾਰੀ ਗੱਡੀ 'ਚ ਕਰ'ਤਾ ਵੱਡਾ ਕਾਂਡ, ਵੀਡੀਓ ਵਾਇਰਲ ਹੋਣ ਮਗਰੋਂ SUSPEND
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ, ਪੁਲਸ ਦੀ ਪਕੜ ਤੋਂ ਹਾਲੇ ਦੂਰ
  • viral video green color cucumber
    ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • gujarati folk singers money rain viral videos
    ਪ੍ਰੋਗਰਾਮ ਦੌਰਾਨ ਗੁਜਰਾਤੀ ਲੋਕ ਗਾਇਕ ’ਤੇ ‘ਨੋਟਾਂ ਦੀ ਬਰਸਾਤ’, ਵਾਇਰਲ ਵੀਡੀਓ ਦੇਖ ਹੋਵੇਗੇ ਹੈਰਾਨ
  • amit shah  social media  prediction
    ਸੱਚ ਹੋ ਗਈ ਅਮਿਤ ਸ਼ਾਹ ਦੀ ਭਵਿੱਖਬਾਣੀ ! ਵੋਟਾਂ ਦੀ ਗਿਣਤੀ ਵਿਚਾਲੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
Trending
Ek Nazar
school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 3 ips officers  suspended
      ਪੱਛਮੀ ਬੰਗਾਲ ਸਰਕਾਰ ਨੇ 3 IPS ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਪੂਰਾ ਮਾਮਲਾ
    • railways big decision
      ਰੇਲਵੇ ਦਾ ਵੱਡਾ ਫ਼ੈਸਲਾ: ਹੁਣ ਕੈਮਰੇ 'ਚ ਕੈਦ ਹੋਵੇਗੀ ਟਿਕਟ ਚੈਕਿੰਗ, ਡਿਊਟੀ...
    • terrorist hideout destroyed in bandipora
      ਬਾਂਦੀਪੋਰਾ 'ਚ ਅੱਤਵਾਦੀਆਂ ਦਾ ਟਿਕਾਣਾ ਤਬਾਹ, ਭਾਰੀ ਮਾਤਰਾ 'ਚ ਹਥਿਆਰ ਤੇ...
    • moving car becomes fireball
      ਚਲਦੀ ਕਾਰ ਬਣੀ 'ਅੱਗ ਦਾ ਗੋਲਾ', ਅੱਖਾਂ ਸਾਹਮਣੇ ਜ਼ਿੰਦਾ ਸੜੀ ਗਰਭਵਤੀ ਪਤਨੀ
    • if you sacrifice a man  there will be a marriage
      'ਨਰ ਬਲੀ ਦੇਵੇਂਗਾ ਤਾਂ ਹੋਵੇਗਾ ਵਿਆਹ', ਤਾਂਤਰਿਕ ਦੇ ਕਹਿਣ 'ਤੇ ਵੱਢ ਤਾਂ ਜਵਾਕ
    • petrol will not be available without puc
      ਹੁਣ ਅਜਿਹੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਦਿੱਲੀ-NCR 'ਚ 1 ਅਕਤੂਬਰ ਤੋਂ...
    • heartbreaking accident in karnataka
      ਕਰਨਾਟਕ 'ਚ ਰੂਹ ਕੰਬਾਊ ਹਾਦਸਾ: ਸ਼ਰਧਾਲੂਆਂ ਨਾਲ ਭਰੀ ਟਰਾਲੀ ਨੂੰ ਟਰੱਕ ਨੇ ਮਾਰੀ...
    • women trapped under a moving train
      ਮੌਤ ਨੂੰ ਮਾਤ ਦੇ ਕੇ ਪਰਤੀਆਂ 4 ਜਿੰਦਗੀਆਂ: ਚਲਦੀ ਟਰੇਨ ਦੇ ਹੇਠਾਂ ਫਸੀਆਂ ਔਰਤਾਂ
    • what  s next for trinamool
      ਆਫ਼ ਦਾ ਰਿਕਾਰਡ : ਤ੍ਰਿਣਮੂਲ ਲਈ ਅੱਗੇ ਕੀ?
    • massive fire breaks out
      ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +