Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    9:10:17 AM

  • students attendance exam sitting

    ਘੱਟ ਹਾਜ਼ਰੀ ਵਾਲੇ ਇਹ ਵਿਦਿਆਰਥੀ ਹੁਣ ਨਹੀਂ ਦੇ...

  • voting process for municipal and council elections in punjab ends

    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ...

  • gunshots fired in suchi pind

    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ...

  • election office timings in punjab will remain as before

    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੱਦ ਹੋ ਗਈ ; ਪ੍ਰੋਫੈਸਰ ਨੇ ਭਰੀ ਕਲਾਸ 'ਚ ਕਰ'ਤਾ ਕੁੜੀ ਨੂੰ ਪ੍ਰਪੋਜ਼ ! ਅੱਗੋਂ ਕੁੜੀ ਨੇ ਲਾਹ ਲਈ ਜੁੱਤੀ ਤੇ...

NATIONAL News Punjabi(ਦੇਸ਼)

ਹੱਦ ਹੋ ਗਈ ; ਪ੍ਰੋਫੈਸਰ ਨੇ ਭਰੀ ਕਲਾਸ 'ਚ ਕਰ'ਤਾ ਕੁੜੀ ਨੂੰ ਪ੍ਰਪੋਜ਼ ! ਅੱਗੋਂ ਕੁੜੀ ਨੇ ਲਾਹ ਲਈ ਜੁੱਤੀ ਤੇ...

  • Edited By Harpreet Singh,
  • Updated: 26 Mar, 2026 04:08 PM
National
ਪ੍ਰੋਫੈਸਰ ਨੇ ਕੁੜ  ਨੂੰ ਕਰ  ਤ  propose   ਅੱਗੋਂ ਕੁੜ  ਨੇ ਲ ਹ ਲਈ ਜੁੱਤ
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਕਰਨਾਟਕ ਸੂਬੇ ਤੋਂ ਇਕ ਅਧਿਆਪਕ ਤੇ ਵਿਦਿਆਰਥੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਦੀ ਇਕ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਹਰ ਕਿਸੇ ਨੂੰ ਸ਼ਰਮਸਾਰ ਕਰ ਦਿੱਤਾ ਹੈ। ਬੈਂਗਲੁਰੂ ਦੇ ਨੇਲਾਮੰਗਲਾ ਨੇੜੇ ਸਥਿਤ ਸ਼੍ਰੀ ਸਿਧਾਰਥ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿੱਚ ਇੱਕ ਪ੍ਰੋਫੈਸਰ ਨੇ ਕਲਾਸਰੂਮ ਵਿੱਚ ਇਕ ਵਿਦਿਆਰਥਣ ਨੂੰ ਸ਼ਰੇਆਮ ਪ੍ਰਪੋਜ਼ ਕਰ ਦਿੱਤਾ, ਜਿਸ ਮਗਰੋਂ ਕਾਲਜ 'ਚ ਹਾਹਾਕਾਰ ਮਚ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਉਕਤ ਪ੍ਰੋਫੈਸਰ, ਜਿਸ ਦੀ ਪਛਾਣ ਮੁਹੰਮਦ ਵਜੋਂ ਹੋਈ ਹੈ, ਨੇ ਬੁੱਧਵਾਰ ਨੂੰ ਕਲਾਸ ਦੌਰਾਨ ਸਾਰੇ ਵਿਦਿਆਰਥੀਆਂ ਦੇ ਸਾਹਮਣੇ ਦਾਅਵਾ ਕੀਤਾ ਕਿ ਇਸ ਬੈਚ ਦੀ ਇੱਕ ਵਿਦਿਆਰਥਣ ਨੇ ਉਸ ਨੂੰ ਪ੍ਰਪੋਜ਼ ਕੀਤਾ ਹੈ ਅਤੇ ਉਹ ਵੀ ਉਸ ਨੂੰ ਪਿਆਰ ਕਰਦਾ ਹੈ। ਇੰਨਾ ਹੀ ਨਹੀਂ, ਉਸ ਨੇ ਇਸ ਖ਼ੁਸ਼ੀ ਵਿੱਚ ਪੂਰੀ ਕਲਾਸ ਨੂੰ ਚਾਕਲੇਟਾਂ ਵੀ ਵੰਡੀਆਂ।

ਜਦੋਂ ਪ੍ਰੋਫੈਸਰ ਨੇ ਉਸ ਵਿਦਿਆਰਥਣ ਦਾ ਨਾਂ ਲਿਆ, ਤਾਂ ਉਸ ਨੇ ਤੁਰੰਤ ਇਤਰਾਜ਼ ਜਤਾਇਆ ਤੇ ਪ੍ਰੋਫੈਸਰ ਨੂੰ ਪੁੱਛਿਆ ਕਿ ਉਸ ਨੇ ਕਦੋਂ ਪ੍ਰਪੋਜ਼ ਕੀਤਾ ਸੀ ? ਇਸ 'ਤੇ ਪ੍ਰੋਫੈਸਰ ਨੇ ਬਹਿਸ ਕਰਦਿਆਂ ਕਿਹਾ, "ਕੀ ਤੁਸੀਂ ਮੈਨੂੰ 'ਆਈ ਲਵ ਯੂ' ਨਹੀਂ ਕਿਹਾ ਸੀ ? ਮੇਰੇ ਕੋਲ ਇਸ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਹੈ।"

Bengaluru: 50-year-old professor, MD Abdullah, proposed to a 19-year-old student in class.

She refused the proposal, and the professor was beaten up by the students.

professor said that the girl herself had proposed to him first, and he also has CCTV footage.

Is it right to… pic.twitter.com/kYToniil8M

— Dhruvaa (@ripper_dhruvaa) March 26, 2026

ਇਹ ਵੀ ਪੜ੍ਹੋ- ਤੜਕੇ ਹੀ ਲੱਗ ਗਈਆਂ ਪੈਟਰੋਲ ਪੰਪਾਂ 'ਤੇ ਲੰਬੀਆਂ ਲਾਈਨਾਂ ! ਜੰਗ ਨੇ ਹੁਣ ਭਾਰਤ ਦੇ ਲੋਕਾਂ 'ਚ ਵੀ ਪਾ'ਤਾ 'ਡਰ'

ਜਦੋਂ ਵਿਦਿਆਰਥਣ ਨੇ ਸਬੂਤ ਦਿਖਾਉਣ ਦੀ ਮੰਗ ਕੀਤੀ, ਤਾਂ ਪ੍ਰੋਫੈਸਰ ਕਲਾਸ ਤੋਂ ਬਾਹਰ ਜਾਣ ਲੱਗਿਆ। ਇਸ 'ਤੇ ਗੁੱਸੇ ਵਿੱਚ ਆਈ ਵਿਦਿਆਰਥਣ ਨੇ ਪ੍ਰੋਫੈਸਰ ਦਾ ਪਿੱਛਾ ਕੀਤਾ ਅਤੇ ਕੈਂਪਸ ਵਿੱਚ ਹੀ ਉਸ ਦੀ ਛਿੱਤਰ ਪਰੇਡ ਕਰ ਦਿੱਤੀ। ਹੋਰ ਵਿਦਿਆਰਥੀਆਂ ਨੇ ਵੀ ਇਸ ਦਾ ਵਿਰੋਧ ਕੀਤਾ ਅਤੇ ਪ੍ਰੋਫੈਸਰ ਨਾਲ ਹੱਥੋਪਾਈ ਕੀਤੀ।

ਇਹ ਮਾਮਲਾ ਨੇਲਾਮੰਗਲਾ ਰੂਰਲ ਪੁਲਸ ਸਟੇਸ਼ਨ ਤੱਕ ਪਹੁੰਚ ਗਿਆ ਹੈ। ਪੁਲਸ ਅਨੁਸਾਰ, ਅਜੇ ਤੱਕ ਕਿਸੇ ਵੀ ਪੱਖ ਵੱਲੋਂ ਕੋਈ ਰਸਮੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ, ਪਰ ਉਹ ਵਾਇਰਲ ਵੀਡੀਓ ਦੇ ਅਧਾਰ 'ਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਇਸ ਵੀਡੀਓ ਨੇ ਇੰਟਰਨੈੱਟ 'ਤੇ ਇੱਕ ਵੱਡੀ ਬਹਿਸ ਛੇੜ ਦਿੱਤੀ ਹੈ। ਲੋਕ ਪ੍ਰੋਫੈਸਰ ਦੀ ਇਸ ਹਰਕਤ ਨੂੰ ਅਨੈਤਿਕ ਅਤੇ ਪੇਸ਼ੇਵਰ ਮਰਿਯਾਦਾ ਦੇ ਖ਼ਿਲਾਫ਼ ਦੱਸ ਰਹੇ ਹਨ। ਦੂਜੇ ਪਾਸੇ, ਕੁਝ ਲੋਕਾਂ ਨੇ ਕਾਨੂੰਨ ਨੂੰ ਹੱਥ ਵਿੱਚ ਲੈਣ ਅਤੇ ਪ੍ਰੋਫੈਸਰ ਦੀ ਕੁੱਟਮਾਰ ਕਰਨ 'ਤੇ ਵੀ ਸਵਾਲ ਚੁੱਕੇ ਹਨ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ 'ਚ ਪੁਲਸ ਅੱਗੇ ਕੀ ਕਾਰਵਾਈ ਕਰਦੀ ਹੈ।

ਇਹ ਵੀ ਪੜ੍ਹੋ- ਟਰੰਪ ਨੂੰ ਮਹਿੰਗੀ ਪਈ ਜੰਗ ! ਇਰਾਨ ਨੇ ਅਮਰੀਕਾ ਦੇ 13 Army Base ਕਰ'ਤੇ ਤਬਾਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Professor Proposed Student
  • Propose
  • Student
  • Video Viral

ਮੈਡੀਕਲ ਦੀ ਪੜ੍ਹਾਈ ਕਰ ਰਹੀ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ, ਵਿਭਾਗ ਮੁਖੀ 'ਤੇ ਲਾਏ ਦੋਸ਼

NEXT STORY

Stories You May Like

  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ, ਮੋਟਰਸਾਈਕਲ ਛੱਡ ਕੇ ਖੇਤਾਂ ’ਚ ਲੁਕੇ ਬਦਮਾਸ਼
  • lover  marriage  girl  tower  high voltage drama  police
    ਪ੍ਰੇਮੀ ਦੇ 'ਦੂਜੇ' ਵਿਆਹ ਦੀ ਖ਼ਬਰ ਸੁਣ 'ਬੌਰੀ' ਹੋ ਗਈ ਕੁੜੀ ! ਟਾਵਰ 'ਤੇ ਚੜ੍ਹ ਕੀਤਾ ਹਾਈ ਵੋਲਟੇਜ ਡਰਾਮਾ
  • girl who shot father sent to jail for 14 days
    ਪਿਓ ਨੂੰ ਗੋਲੀ ਮਾਰਨ ਵਾਲੀ ਕੁੜੀ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ
  • brahmin boy to marry a muslim girl in jalandhar then parties clashed
    ਜਲੰਧਰ 'ਚ ਬ੍ਰਾਹਮਣ ਨੂੰ ਮੁਸਲਿਮ ਕੁੜੀ ਨਾਲ ਵਿਆਹ ਕਰਨਾ ਪਿਆ ਮਹਿੰਗਾ! ਪਰਿਵਾਰ ਨੇ ਕੀਤਾ...
  • court sentences man convicted of raping minor girl to exemplary punishment
    ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
  • girl dies under suspicious circumstances in punjab
    ਪੰਜਾਬ: ਮਾਂ ਦੀ ਮੌਤ ਮਗਰੋਂ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਜਾਂਚ 'ਚ ਜੁਟੀ ਫੋਰੈਂਸਿਕ ਟੀਮ
  • girl riding activa  terrible accident  cctv video
    ਐਕਟਿਵਾ 'ਤੇ ਜਾਂਦੀ ਕੁੜੀ ਨੇ ਪੈਦਲ ਜਾਂਦੇ ਬੰਦੇ ਦੇ ਮਾਰੀ ਟੱਕਰ, ਵੀਡੀਓ 'ਚ ਕੈਦ ਹੋਇਆ ਭਿਆਨਕ ਮੰਜ਼ਰ
  • big in the case of a girl kidnapped in broad daylight in mohali
    ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ ਮਾਮਲੇ 'ਚ ਵੱਡੀ ਅਪਡੇਟ, ਪੜ੍ਹੋ ਕਿਸ ਨੇ ਕੀਤਾ KIDNAP (ਵੀਡੀਓ)
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
Trending
Ek Nazar
rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • trinamool congress  bjp  18 mp
      ਤ੍ਰਿਣਮੂਲ ਕਾਂਗਰਸ ’ਚ ਵੱਡੀ ਫੁੱਟ ਦੇ ਆਸਾਰ, ਭਾਜਪਾ ’ਚ ਜਾ ਸਕਦੇ ਹਨ 18 ਸੰਸਦ...
    • red fort car  umar  fake identity
      ਲਾਲ ਕਿਲ੍ਹਾ ਧਮਾਕਾ: ਉਮਰ ਨੇ ਨਕਲੀ ਪਛਾਣ ਰਾਹੀਂ ਖ਼ਰੀਦੇ ਸਨ ਧਮਾਕਾਖੇਜ਼ ਸਮੱਗਰੀ...
    • massive fire breaks out in kasauli forests
      ਕਸੌਲੀ ਦੇ ਜੰਗਲਾਂ 'ਚ ਭਿਆਨਕ ਅੱਗ, ਹਵਾਈ ਫੌਜ ਨੇ ਸੰਭਾਲਿਆ ਮੋਰਚਾ
    • big shock to the general public
      ਆਮ ਜਨਤਾ ਨੂੰ ਵੱਡਾ ਝਟਕਾ: ਦਿੱਲੀ-NCR ਤੋਂ ਬਾਅਦ ਹੁਣ ਜੈਪੁਰ 'ਚ ਵੀ ਵਧੀਆਂ CNG...
    • ongc drills india s deepest geothermal well in ladakh at 1 000m
      ਲੱਦਾਖ ’ਚ ONGC ਨੇ ਪੁੱਟਿਆ 1000 ਮੀਟਰ ਡੂੰਘਾ ਖੂਹ, ਭੂ-ਤਾਪੀ ਊਰਜਾ ’ਚ ਭਾਰਤ ਦੀ...
    • my boyfriend will also stay in this house
      "ਮੇਰਾ ਬੁਆਏਫ੍ਰੈਂਡ ਵੀ ਇਸੇ ਘਰ 'ਚ ਰਹੇਗਾ", ਪਤੀ ਨੇ ਕੀਤਾ ਵਿਰੋਧ ਤਾਂ ਪਤਨੀ ਨੇ...
    • bjp has no advantage in the elections for 24 rajya sabha seats
      ਰਾਜ ਸਭਾ ਦੀਆਂ 24 ਸੀਟਾਂ ਲਈ ਹੋਣ ਵਾਲੀਆਂ ਚੋਣਾਂ ’ਚ ਭਾਜਪਾ ਨੂੰ ਕੋਈ ਫਾਇਦਾ ਨਹੀਂ
    • 3 days school holidays
      ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ
    • india on china pakistan jammu kashmir ladakh cpec shehbaz munir beijing visit
      ਭਾਰਤ ਨੇ ਚੀਨ-ਪਾਕਿਸਤਾਨ ਦੇ ਬਿਆਨ ਨੂੰ ਨਕਾਰਿਆ; ਕਿਹਾ- ਜੰਮੂ-ਕਸ਼ਮੀਰ ਤੇ ਲੱਦਾਖ...
    • indigo bengaluru chennai flight evacuated after smoke
      ਬੈਂਗਲੁਰੂ ਹਵਾਈ ਅੱਡੇ 'ਤੇ ਇੰਡੀਗੋ ਦੀ ਫਲਾਈਟ 'ਚੋਂ ਨਿਕਲਿਆ ਧੂੰਆਂ, ਐਮਰਜੈਂਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +