ਸ਼੍ਰੀਨਗਰ- ਜੰਮੂ ਕਸ਼ਮੀਰ ਵਿਚ ਬੀਤੇ ਦਿਨੀਂ ਆਏ ਭਿਆਨਕ ਹੜ੍ਹ ਕਾਰਨ ਅਜੇ ਵੀ ਕਸ਼ਮੀਰ ਘਾਟੀ ਵਿਚ ਮੋਬਾਈਲ ਅਤੇ ਇੰਟਰਨੈੱਟ ਸੇਵਾ ਰੁੱਕੀ ਹੋਈ ਹੈ ਜਿਸ ਕਾਰਨ ਲੋਕਾਂ ਨੂੰ ਹਰ ਰੋਜ਼ ਵੱਖ-ਵੱਖ ਸਮੱਸਿਆਵਾਂ ਨਾਲ 2-4 ਹੋਣਾ ਪੈ ਰਿਹਾ ਹੈ।
ਸਭ ਤੋਂ ਵੱਧ ਪ੍ਰਭਾਵਿਤ ਭਾਰਤ ਸੰਚਾਰ ਨਿਗਮ ਲਿਮਟਿਡ ਅਤੇ ਹੋਰ ਨਿੱਜੀ ਮੋਬਾਈਲ ਸੇਵਾ ਪ੍ਰਦਾਤਾ ਕੰਪਨੀਆਂ ਦੇ ਖਪਤਕਾਰ ਹਨ। ਹਾਲਾਂਕਿ ਬੀ. ਐੱਸ. ਐੱਨ. ਐੱਲ. ਅਤੇ ਕੁਝ ਨਿੱਜੀ ਇੰਟਰਨੈੱਟ ਸੇਵਾ ਪ੍ਰਦਾਤਾ ਕੰਪਨੀਆਂ ਨੇ ਬੜਗਾਮ ਜ਼ਿਲੇ ਅਤੇ ਬਾਰਜੁਲਾ ਐਕਸਚੇਂਜ ਦੇ ਨੇੜਲੇ ਇਲਾਕਿਆਂ ਵਿਚ ਅੰਸ਼ਿਕ ਤੌਰ 'ਤੇ ਆਪਣੀ ਸੇਵਾ ਦੇਣੀ ਸ਼ੁਰੂ ਕਰ ਦਿੱਤੀ ਹੈ।
ਹੁਣ 399 ਰੁਪਏ 'ਚ ਮਿਲੇਗੀ ਨੈਨੋ ਕਾਰ!
NEXT STORY