ਨਵੀਂ ਦਿੱਲੀ— ਦਿੱਲੀ ਦੇ ਸੀਲਮਪੁਰ ਇਲਾਕੇ 'ਚ ਗੁਆਂਢੀ ਨੇ 5 ਸਾਲ ਦੀ ਇਕ ਬੱਚੀ ਨਾਲ ਬਲਾਤਕਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨਾਲ ਰਹਿਣ ਵਾਲੇ ਇਕ ਗੁਆਂਢੀ ਨੇ ਹੀ ਬੱਚੀ ਦੇ ਨਾਲ ਬਲਾਤਕਾਰ ਵਰਗੀ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ।
1 ਰੁਪਏ ਪੈਟਰੋਲ, 2.50 ਰੁਪਏ ਡੀਜ਼ਲ ਹੋ ਸਕਦੈ ਸਸਤਾ!
NEXT STORY