Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    1:02:59 PM

  • punjab municipal corporation and municipal council elections

    ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ : ਸਵੇਰੇ 12...

  • swing packed with people hangs suspended in mid air at kapurthala fair

    Punjab: ਮੇਲੇ 'ਚ ਲੋਕਾਂ ਨਾਲ ਭਰਿਆ ਝੂਲਾ ਹਵਾ 'ਚ...

  • punjab know what percentage of votes have been cast in which district so far

    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 12...

  • 109 year old woman casts her vote in mohali

    ਮੋਹਾਲੀ 'ਚ 109 ਸਾਲਾ ਬੇਬੇ ਨੇ ਪਾਈ ਵੋਟ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • ਨਵੀਂ ਦਿੱਲੀ
  • ਡਿਜੀਟਲ ਇੰਡੀਆ ਰਾਹੀਂ 1 ਅਰਬ ਲੋਕ ਇੰਟਰਨੈੱਟ ਨਾਲ ਜੁੜਨਗੇ

BUSINESS KNOWLEDGE News Punjabi(ਵਪਾਰ ਗਿਆਨ)

ਡਿਜੀਟਲ ਇੰਡੀਆ ਰਾਹੀਂ 1 ਅਰਬ ਲੋਕ ਇੰਟਰਨੈੱਟ ਨਾਲ ਜੁੜਨਗੇ

  • Updated: 11 Oct, 2014 07:58 AM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਡਿਜੀਟਲ ਇੰਡੀਆ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਹੋਏ ਸੋਸ਼ਲ ਨੈੱਟਵਰਕਿੰਗ ਸਾਈਟ ਫੇਸਬੁੱਕ ਦੇ ਮੁੱਖ ਕਾਰਜਕਾਰੀ ਅਧਿਕਾਰੀ ਮਾਰਕ ਜੁਕਰਬਰਗ ਨੇ ਕਿਹਾ ਹੈ ਕਿ ਇਸ ਪ੍ਰੋਗਰਾਮ ਰਾਹੀਂ 1 ਅਰਬ ਲੋਕ ਇੰਟਰਨੈੱਟ ਨਾਲ ਜੁੜਨਗੇ।
ਜੁਕਰਬਰਗ ਨੇ ਇਥੇ ਸੰਚਾਰ ਅਤੇ ਸੂਚਨਾ ਤਕਨੀਕ ਮੰਤਰੀ ਰਵੀ ਸ਼ੰਕਰ ਪ੍ਰਸਾਦ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਡਿਜੀਟਲ ਇੰਡੀਆ ਆਮ ਭਾਰਤੀ ਤਕ ਨਵੀਂ ਵਿਧੀ ਨੂੰ ਪਹੁੰਚਾਉਣ 'ਚ ਮਦਦਗਾਰ ਹੋਵੇਗਾ। ਉਨ੍ਹਾਂ ਨੇ ਇਸ ਪ੍ਰੋਗਰਾਮ 'ਚ ਭਾਈਵਾਲੀ ਕਰਨ ਦੇ ਪ੍ਰਤੀ ਉਤਸੁਕਤਾ ਦਰਸਾਉਂਦੇ ਹੋਏ ਕਿਹਾ ਹੈ ਕਿ ਫੇਸਬੁੱਕ ਪੂਰੇ ਦੇਸ਼ ਦੇ ਲੋਕਾਂ ਨੂੰ ਇੰਟਰਨੈੱਟ ਨਾਲ ਜੋੜਨ 'ਚ ਮਦਦ ਕਰਨ ਲਈ ਤਿਆਰ ਹੈ। ਪ੍ਰਸਾਦ ਨੇ ਫੇਸਬੁੱਕ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀ ਡਿਜੀਟਲ ਇੰਡੀਆ 'ਚ ਕਾਫੀ ਦਿਲਚਸਪੀ ਲੈਣ 'ਤੇ ਸ਼ਲਾਘਾ ਕਰਦੇ ਹੋਏ ਕਿਹਾ ਹੈ ਕਿ ਫੇਸਬੁੱਕ ਦੀ ਦੇਸ਼ 'ਚ ਚੰਗੀ ਪਹੁੰਚ ਹੈ ਅਤੇ ਇਸ ਖੇਤਰ 'ਚ ਕਾਫੀ ਸੰਭਾਵਨਾਵਾਂ ਹਨ। ਜੁਕਰਬਰਗ ਦੇਸ਼ 'ਚ ਕੁਨੈਕਟੀਵਿਟੀ ਵਧਾਉਣ ਪ੍ਰਤੀ ਸੰਜੀਦਾ ਹਨ ਅਤੇ ਉਹ ਭਾਰਤ ਦੇ ਬਰਾਡਬੈਂਡ ਰਿਟੇਲ, ਈ-ਸਿੱਖਿਆ, ਈ-ਸਿਹਤ ਅਤੇ ਇਸ ਤਰ੍ਹਾਂ ਦੇ ਦੂਜੇ ਪ੍ਰੋਗਰਾਮਾਂ 'ਚ ਅਹਿਮ ਭੂਮਿਕਾ ਨਿਭਾਉਣ ਪ੍ਰਤੀ ਵੀ ਗੰਭੀਰ ਹੈ।

  • ਨਰਿੰਦਰ ਮੋਦੀ
  • ਫੇਸਬੁੱਕ
  • Narendra Modi
  • facebook

ਸਿੱਕਾ ਦਾ ਕਮਾਲ, ਇਨਫੋਸਿਸ ਦੇ ਸ਼ੇਅਰਾਂ 'ਚ ਉਛਾਲ ; ਸ਼ੁੱਧ ਲਾਭ 3096 ਕਰੋੜ

NEXT STORY

Stories You May Like

  • fees on cables laid in strait of hormuz
    ਡਿਜੀਟਲ ਜੰਗ ਦੀ ਤਿਆਰੀ 'ਚ ਈਰਾਨ! ਹੋਰਮੁਜ਼ 'ਚ ਇੰਟਰਨੈੱਟ ਕੇਬਲਾਂ 'ਤੇ ਟੈਕਸ ਲਾਉਣ ਦੀ ਯੋਜਨਾ
  • monday  friday  digital media  hearing
    ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ : ਚੀਫ਼ ਜਸਟਿਸ
  • budgam 1 accused  arrested
    ਬਡਗਾਮ 'ਚ ਲਾਪਤਾ 12 ਸਾਲਾ ਕੁੜੀ ਨਾਲ ਜ਼ਬਰ-ਜ਼ਿਨਾਹ, ਫਿਰ ਕੀਤਾ ਕਤਲ, 1 ਦੋਸ਼ੀ ਗ੍ਰਿਫ਼ਤਾਰ
  • ipl 2026 qualifier 1  gujarat face rcb today
    IPL 2026 Qualifier 1: ਗੁਜਰਾਤ ਦਾ ਸਾਹਮਣਾ ਅੱਜ RCB ਨਾਲ, ਖਾਸ ਗੱਲਾਂ 'ਤੇ ਇਕ ਝਾਤ
  • agni 1 ballistic missile  successful test  nuclear weapon
    ‘ਅਗਨੀ-1’ ਬੈਲਿਸਟਿਕ ਮਿਜ਼ਾਈਲ ਦਾ ਸਫ਼ਲ ਪ੍ਰੀਖਣ
  • a game worth lakhs of rupees is behind the smuggling of 1 kg of gold
    1 ਕਿਲੋ ਸੋਨੇ ਦੀ ਤਸਕਰੀ ਪਿੱਛੇ ਹੁੰਦੀ ਲੱਖਾਂ ਰੁਪਏ ਦੀ ਖੇਡ, ਕੀ ਕਸਟਮ ਡਿਊਟੀ ਵੱਧਣ ਨਾਲ ਵੱਧ ਜਾਵੇਗਾ 'ਕਾਲਾ...
  • ishan kishan cricketer team india 1 crore cheque
    TEAM INDIA ਦੇ ਸਟਾਰ ਕ੍ਰਿਕਟਰ ਨੂੰ ਮਿਲਿਆ 1 ਕਰੋੜ ਰੁਪਏ ਦਾ ਇਨਾਮ, ਨਵੇਂ CM ਨੇ ਸੌਂਪਿਆ ਚੈੱਕ
  • farmer  25 bags  onion  1 rupee  loan
    ਕਿਸਾਨੀ ਦਾ ਉੱਜੜਿਆ ਵਿਹੜਾ: 25 ਬੋਰੀਆਂ ਪਿਆਜ਼ ਵੇਚ ਕੇ ਪੱਲੇ ਪਿਆ '1 ਰੁਪਿਆ' ਕਰਜ਼ਾ
  • punjab know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 12 ਵਜੇ ਤੱਕ 31.6 ਫ਼ੀਸਦੀ ਵੋਟਿੰਗ,...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
Trending
Ek Nazar
odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • hero motocorp expects double digit growth
      ਹੀਰੋ ਮੋਟੋਕਾਰਪ ਨੂੰ ਚਾਲੂ ਵਿੱਤੀ ਸਾਲ ’ਚ ਦੋਹਰੇ ਅੰਕ ਦੇ ਵਾਧੇ ਦੀ ਉਮੀਦ, 12 ਤੋਂ...
    • using ai in job interviews  indian companies have found a solution
      ਸਾਵਧਾਨ! ਨੌਕਰੀ ਲਈ ਇੰਟਰਵਿਊ 'ਚ AI ਦੀ ਵਰਤੋਂ ਪਵੇਗੀ ਮਹਿੰਗੀ, ਭਾਰਤੀ ਕੰਪਨੀਆਂ...
    • studying in canada usa has become expensive these countries
      Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ...
    • big in the demand for petrol and diesel in india
      ਭਾਰਤ 'ਚ ਪੈਟਰੋਲ-ਡੀਜ਼ਲ ਦੀ ਮੰਗ 'ਚ ਆਵੇਗੀ ਵੱਡੀ ਗਿਰਾਵਟ, ਇਹ ਵਜ੍ਹਾ ਆਈ ਸਾਹਮਣੇ
    • bungalow and cars bought by stealing 8 70 crores from the bank
      ਬੈਂਕ 'ਚ 8.70 ਕਰੋੜ ਦੀ ਚੋਰੀ ਕਰਕੇ ਖ਼ਰੀਦੇ ਆਲੀਸ਼ਾਨ ਬੰਗਲਾ ਤੇ ਕਾਰਾਂ, ਇੰਝ...
    • new deal with iran will be cashless
      ਟਰੰਪ ਦਾ ਵੱਡਾ ਧਮਾਕਾ: ਈਰਾਨ ਨਾਲ ਨਵਾਂ ਸੌਦਾ ਹੋਵੇਗਾ 'ਨਕਦੀ ਰਹਿਤ', ਓਬਾਮਾ ਦੇ...
    • crude oil prices
      ਜੰਗ ਖ਼ਤਮ ਹੋਣ ਦੇ ਸੰਕੇਤ ਮਿਲਦਿਆਂ ਹੀ ਸਸਤਾ ਹੋਇਆ ਕੱਚਾ ਤੇਲ ! 8.5 ਫ਼ੀਸਦੀ ਤੱਕ...
    • government does not interfere in foreign exchange rates  piyush goyal
      ਵਿਦੇਸ਼ੀ ਕਰੰਸੀ ਦੀਆਂ ਵਟਾਂਦਰਾ ਦਰਾਂ ’ਚ ਸਰਕਾਰ ਨਹੀਂ ਦਿੰਦੀ ਦਖਲ : ਗੋਇਲ
    • what happens if the house registration papers are lost
      ਜੇਕਰ ਘਰ ਦੀ ਰਜਿਸਟਰੀ ਦੇ ਕਾਗਜ਼ ਗੁਆਚ ਜਾਣ ਤਾਂ ਕੀ ਹੋਵੇਗਾ ?
    • gold silver  price increase
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਵੇਗਾ ਵੱਡਾ ਉਛਾਲ ! ਲੱਖਾਂ ਰੁਪਏ ਤੱਕ ਚੜ੍ਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +