ਸ਼੍ਰੀਨਗਰ- ਜੰਮੂ ਅਤੇ ਕਸ਼ਮੀਰ ਸਰਕਾਰ ਨੇ ਕੇਂਦਰ ਕੋਲੋਂ ਸੂਬੇ ਵਿਚ ਪਿਛਲੇ ਦਿਨੀਂ ਆਏ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ 44000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਇਕ ਮਤਾ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਹੈ। ਕੇਂਦਰ ਸਰਕਾਰ ਕੋਲੋਂ ਰਾਹਤ ਪੈਕੇਜ ਮੰਗਣ ਦਾ ਫੈਸਲਾ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਉਮਰ ਅਬਦੁਲਾ ਦੀ ਪ੍ਰਧਾਨਗੀ ਵਿਚ ਹੋਈ ਸੂਬਾ ਮੰਤਰੀ ਮੰਡਲ ਦੀ ਬੈਠਕ ਵਿਚ ਲਿਆ ਗਿਆ ਸੀ।
ਅੱਤਵਾਦੀ ਟਿਕਾਣਾ ਤਬਾਹ, ਅਸਲਾ ਬਰਾਮਦ
NEXT STORY