Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    11:56:13 PM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵਾਸ਼ਿੰਗਟਨ
  • ਹਵਾਈ ਜਹਾਜ਼ 'ਚ ਸੀਟ ਲਈ ਝਗੜਾ, 20 ਸਾਲ ਦੀ ਸਜ਼ਾ!

INTERNATIONAL News Punjabi(ਵਿਦੇਸ਼)

ਹਵਾਈ ਜਹਾਜ਼ 'ਚ ਸੀਟ ਲਈ ਝਗੜਾ, 20 ਸਾਲ ਦੀ ਸਜ਼ਾ!

  • Updated: 12 Oct, 2014 11:42 AM
ਵਾਸ਼ਿੰਗਟਨ
article
  • Share
    • Facebook
    • Tumblr
    • Linkedin
    • Twitter
  • Comment


ਵਾਸ਼ਿੰਗਟਨ—ਹਵਾਈ ਸਫਰ ਦੌਰਾਨ ਲੱਤਾਂ ਰੱਖਣ ਲਈ ਥਾਂ ਘੱਟ ਹੋਣ ਕਾਰਨ ਕਈ ਝਗੜੇ ਹੁੰਦੇ ਰਹੇ ਹਨ ਪਰ ਇਸੇ ਤਰ੍ਹਾਂ ਦੇ ਇਕ ਝਗੜੇ ਕਾਰਨ ਅਮਰੀਕਾ ਵਿਚ ਇਕ ਵਿਅਕਤੀ ਨੂੰ 20 ਸਾਲ ਦੀ ਸਜ਼ਾ ਹੋ ਸਕਦੀ ਹੈ। ਇਹ ਵਿਅਕਤੀ 60 ਸਾਲਾਂ ਦਾ ਇਕ ਬਜ਼ੁਰਗ ਵਿਅਕਤੀ ਹੈ। ਹੈਤੀ ਦੇ ਰਹਿਣ ਵਾਲੇ ਐਲਗਜੈਂਡਰੇ ਨਾਂ ਦਾ ਇਹ ਵਿਅਕਤੀ ਮਿਆਮੀ ਤੋਂ ਪੈਰਿਸ ਦੀ ਹਵਾਈ ਯਾਤਰਾ ਲਈ ਜਹਾਜ਼ ਵਿਚ ਸਵਾਰ ਸੀ। ਉਸ ਦੀ ਅਗਲੀ ਸੀਟ 'ਤੇ ਬੈਠਿਆ ਵਿਅਕਤੀ ਆਪਣੀ ਸੀਟ ਨੂੰ ਕਾਫੀ ਪਿੱਛੇ ਤੱਕ ਕਰਕੇ ਬੈਠਿਆ ਸੀ। ਇਸ ਨਾਲ ਅਲੈਗਜੈਂਡਰੇ ਨੂੰ ਪੈਰ ਰੱਕਣ ਵਿਚ ਤਕਲੀਫ ਹੋਣ ਲੱਗੀ ਸੀ। ਉਸ ਨੇ ਇਸ ਦੀ ਸ਼ਿਕਾਇਤ ਕਰਨ ਦੀ ਥਾਂ 'ਤੇ ਹੰਗਾਮਾ ਕਰਨਾ ਜ਼ਿਆਦਾ ਠੀਕ ਸਮਝਿਆ। ਅਲੈਗਜੈਂਡਰੇ ਨੇ ਸਹਿ-ਯਾਤਰੀ ਅਤੇ ਕਰੂ ਦੇ ਮੈਂਬਰ ਨਾਲ ਇਸ ਗੱਲ ਨੂੰ ਲੈ ਕੇ ਝਗੜਾ ਸ਼ੁਰੂ ਕਰ ਦਿੱਤਾ। ਇਹ ਝਗੜਾ ਇੰਨਾਂ ਵੱਧ ਗਿਆ ਕਿ ਫਲਾਈਟ ਨੂੰ ਰਸਤੇ ਵਿਚ ਬਾਸਟਨ ਵਿਚ ਹੀ ਉਤਾਰਨਾ ਪਿਆ।
ਜਹਾਜ਼ ਵਿਚ ਹੰਗਾਮਾ ਕਰਨ ਅਤੇ ਯਾਤਰਾ ਵਿਚ ਰੁਕਾਵਟ ਪੈਦਾ ਕਰਨ ਕਰਕੇ ਅਲੈਗਜੈਂਡਰੇ ਨੂੰ ਏਅਰ ਮਾਰਸ਼ਲ ਨੇ ਗ੍ਰਿਫਤਾਰ ਕਰ ਲਿਆ। ਮਾਮਲਾ 27 ਅਗਸਤ ਦਾ ਹੈ। ਵੀਰਵਾਰ ਨੂੰ ਉਸ ਦੇ ਖਿਲਾਫ ਅਮਰੀਕਾ ਦੀ ਅਦਾਲਤ ਵਿਚ ਦੋਸ਼ ਤੈਅ ਕੀਤੇ ਗਏ ਹਨ। ਕਾਨੂੰਨ ਜਾਣਕਾਰਾਂ ਦੇ ਅਨੁਸਾਰ ਜੇਕਰ ਉਹ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ 20 ਸਾਲ ਦੀ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ।

  • ਹਵਾਈ ਜਹਾਜ਼
  • ਸੀਟ
  • ਸਜ਼ਾ
  • aeroplane
  • seat

ਭਾਰਤ ਤੋਂ ਨੋਬੇਲ ਸ਼ਾਂਤੀ ਪੁਰਸਕਾਰ ਖੋਹਣ ਦੀ ਤਿਆਰੀ 'ਚ ਪਾਕਿਸਤਾਨ!

NEXT STORY

Stories You May Like

  • air travel becomes expensive   fares jump by 20 to 68 percent
    ਤਿਉਹਾਰੀ ਸੀਜ਼ਨ ’ਚ ਹਵਾਈ ਸਫ਼ਰ ਹੋਇਆ ਮਹਿੰਗਾ, ਕਿਰਾਏ ’ਚ 20 ਤੋਂ 68 ਫੀਸਦੀ ਤੱਕ ਦਾ ਉਛਾਲ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • air force  fighter jets  air chief marshal ap singh
    ਹਵਾਈ ਫੌਜ ਕੋਲ ਲੜਾਕੂ ਜਹਾਜ਼ਾਂ ਦੀ ਕਮੀ, ਹਰ ਸਾਲ ਚਾਹੀਦੈ 35 ਤੋਂ 40 ਜਹਾਜ਼ : ਏਅਰ ਚੀਫ ਮਾਰਸ਼ਲ AP ਸਿੰਘ
  • noida  october 20  section 163
    ਨੋਇਡਾ 'ਚ 20 ਅਕਤੂਬਰ ਤੱਕ ਧਾਰਾ 163 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ
  • girl fell 20 foot deep drain rescue operation
    20 ਫੁੱਟ ਡੂੰਘੇ ਡਰੇਨ 'ਚ ਡਿੱਗੀ ਕੁੜੀ, ਪਈਆਂ ਭਾਜੜਾਂ, ਅਹਿਮਦਾਬਾਦ 'ਚ ਬਚਾਅ ਕਾਰਜ ਜਾਰੀ
  • smuggler arrested with 20 cases of illicit liquor in jalandhar
    ਜਲੰਧਰ 'ਚ 20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • in 25 years indian market fell for 8 consecutive weeks loss of rs 20 lakh crore
    25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ ਕਰੋੜ ਰੁਪਏ ਦਾ ਨੁਕਸਾਨ
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
  • clash among students during birthday celebration
    ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • america gets nobel prize in economics  know how much prize money
      ਅਮਰੀਕਾ ਦੇ ਹਿੱਸੇ ਆਇਆ ਅਰਥਸ਼ਾਸਤਰ ਦਾ ਨੋਬਲ ਪੁਰਸਕਾਰ, ਜਾਣੋ ਕਿੰਨੀ ਮਿਲੇਗੀ ਇਨਾਮ...
    • training aircraft crash
      ਪਾਕਿਸਤਾਨੀ ਫੌਜ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਮੌਤ
    • first lady shiranthi rajapaksa
      ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ
    • bimstec meeting
      ਬੰਗਲਾਦੇਸ਼ ਦੇ ਗ੍ਰਹਿ ਮੰਤਰੀ ਭਾਰਤ 'ਚ ਬਿਮਸਟੇਕ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ
    • indian national in singapore
      ਭਾਰਤੀ ਨਾਗਰਿਕ 'ਤੇ ਵੈਧ ਟਿਕਟ ਤੋਂ ਬਿਨਾਂ ਸਿੰਗਾਪੁਰ F1 ਖੇਤਰ 'ਚ ਦਾਖਲ ਹੋਣ ਦਾ...
    • emergency in kpk
      ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...
    • wheat price surge
      ਮਹਿੰਗਾਈ ਦਾ ਵੱਡਾ ਝਟਕਾ ! ਵਧ ਗਈਆਂ ਕਣਕ ਦੀਆਂ ਕੀਮਤਾਂ, ਗੁਆਂਢੀ ਮੁਲਕ 'ਚ ਮਚੀ...
    • death toll from dengue in bangladesh crosses 300
      ਬੰਗਲਾਦੇਸ਼ 'ਚ ਡੇਂਗੂ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 300 ਤੋਂ ਪਾਰ, 1 ਲੱਖ ਦੇ...
    • punjabi virsa
      ਮੈਲਬੌਰਨ 'ਚ ਢੋਲ ਦੀ ਥਾਪ 'ਤੇ ਗੂੰਜੇਗਾ ਭੰਗੜਾ: 'ਪੰਜਾਬੀ ਵਿਰਸਾ 2026' ਦੀਆਂ...
    • kabaddi mela sydney
      ਪੰਜਾਬ ਸਪੋਰਟਸ ਕਲੱਬ ਸਿਡਨੀ ਦਾ ਤੀਜਾ ਕਬੱਡੀ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +