ਬਟਾਲਾ (ਬੇਰੀ)-ਜ਼ਹਿਰੀਲੀ ਦਵਾਈ ਪੀਣ ਨਾਲ ਵਿਆਹੁਤਾ ਦੀ ਹਾਲਤ ਵਿਗੜਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਸੁਲੱਖਣ ਸਿੰਘ ਪੁੱਤਰ ਬਿਸ਼ਨ ਸਿੰਘ ਵਾਸੀ ਰਾਮਪੁਰ ਨੇ ਦੱਸਿਆ ਕਿ ਉਸ ਦੀ ਲੜਕੀ ਮਨਜੀਤ ਕੌਰ ਪਤਨੀ ਦਿਲਬਾਗ ਸਿੰਘ ਵਾਸੀ ਰੰਗੜ ਨੰਗਲ ਨੇ ਸੋਮਵਾਰ ਨੂੰ ਘਰੇਲੂ ਕਲੇਸ਼ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਨਾਲ ਉਸਦੀ ਹਾਲਤ ਵਿਗੜ ਗਈ। ਜਿਸ ’ਤੇ ਤੁਰੰਤ ਬਾਅਦ ਮਨਜੀਤ ਕੌਰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਲਿਆਂਦਾ ਗਿਆ।
ਮੈਕਡੋਨਲਡ 'ਚ ਬਰਥ-ਡੇ ਪਾਰਟੀ ਦੌਰਾਨ ਹੋਇਆ ਖੂਬ ਹੰਗਾਮਾ
NEXT STORY