ਫਿਰੋਜ਼ਪੁਰ- ਫਿਰੋਜ਼ਪੁਰ ਦੇ ਸੀ. ਆਈ. ਏ ਸਟਾਫ ਨੇ ਮਮਦੋਟ ਇਲਾਕੇ 'ਚ ਨਾਕੇਬੰਦੀ ਦੌਰਾਨ 5 ਕਰੋੜ ਦੀ ਹੈਰੋਇਨ ਅਤੇ 45 ਹਜ਼ਾਰ ਦੀ ਭਾਰਤੀ ਕਰੰਸੀ ਸਣੇ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ।
ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ। ਫਿਲਹਾਲ ਪੁਲਸ ਵਲੋਂ ਇਨ੍ਹਾਂ ਫੜੇ ਗਏ ਦੋਸ਼ੀਆ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ (ਵੀਡੀਓ)
NEXT STORY