Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    4:55:11 AM

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਗੂਗਲ ਨੈਕਸਸ 9 15 ਅਕਤੂਬਰ ਨੂੰ ਹੋ ਸਕਦੈ ਲਾਂਚ, ਆਈਪੈਡ ਏਅਰ 2 ਨੂੰ ਕੜੀ ਟੱਕਰ (ਦੇਖੋ ਤਸਵੀਰਾਂ)

BUSINESS News Punjabi(ਵਪਾਰ)

ਗੂਗਲ ਨੈਕਸਸ 9 15 ਅਕਤੂਬਰ ਨੂੰ ਹੋ ਸਕਦੈ ਲਾਂਚ, ਆਈਪੈਡ ਏਅਰ 2 ਨੂੰ ਕੜੀ ਟੱਕਰ (ਦੇਖੋ ਤਸਵੀਰਾਂ)

  • Updated: 13 Oct, 2014 10:34 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਗੂਗਲ ਦੇ ਨਵੇਂ ਪ੍ਰਾਜੈਕਟ ਟੈਬਲੇਟ ਦੀ ਚਰਚਾ ਅਜੇ ਜ਼ੋਰਾਂ 'ਤੇ ਹੈ। ਟੈਕ ਵੈਬਸਾਈਟ Blog Bright ਦੀ ਰਿਪੋਰਟ ਅਨੁਸਾਰ ਗੂਗਲ ਆਪਣੇ ਮੋਸਟ ਅਵੇਟੇਡ ਨੈਕਸਟ ਟੈਬਲੇਟ ਨੈਕਸਸ 9 ਨੂੰ 15 ਅਕਤੂਬਰ ਨੂੰ ਲਾਂਚ ਕਰ ਸਕਦੀ ਹੈ। ਇਸ ਦੇ ਇਕ ਦਿਨ ਬਾਅਦ ਹੀ ਐਪਲ ਇਕ ਈਵੈਂਟ ਕਰ ਰਹੀ ਹੈ ਅਤੇ ਖਬਰ ਹੈ ਕਿ ਇਸ ਈਵੈਂਟ 'ਚ ਆਪਣਾ ਨਵਾਂ ਆਈਪੈਡ ਏਅਰ 2 ਲਾਂਚ ਕਰੇਗੀ। ਇਸ ਵੈਬਸਾਈਟ ਦਾ ਦਾਅਵਾ ਹੈ ਕਿ ਇਸ ਟੈਬਲੇਟ ਦੀ ਕੀਮਤ 399 ਡਾਲਰ ਹੋਵੇਗੀ ਨਾਲ ਹੀ ਇਹ ਟੈਬਲੇਟ 3 ਨਵੰਬਰ ਨੂੰ ਬਾਜ਼ਾਰ 'ਚ ਉਪਲੱਬਧ ਹੋਵੇਗਾ।

ਗੂਗਲ ਇਹ ਟੈਬ htc ਦੇ ਨਾਲ ਮਿਲ ਕੇ ਬਣਾ ਰਹੀ ਹੈ, ਜਿਸ 'ਚ ਇਸ ਟੈਬ ਦਾ ਹੈਂਡਸੈਟ htc ਬਣਾਏਗੀ ਅਤੇ ਇਸ ਦੇ ਇੰਟਰਨਲ ਫੀਚਰਜ਼ 'ਤੇ ਗੂਗਲ ਕੰਮ ਕਰ ਰਿਹਾ ਹੈ। ਇਸ ਟੈਬ ਦਾ ਪ੍ਰੋਸੈਸਰ 2.5 ਗੀਗਾਹਾਰਟਜ਼ ਹੈ ਨਾਲ ਇਸ ਦੀ ਡਿਸਪਲੇ 8.9 ਇੰਚ ਫੁੱਲ ਐਚ.ਡੀ. ਹੋਵੇਗੀ, ਜਿਸ ਦਾ ਪਿਕਸਲ ਰੈਜ਼ੇਲਿਊਸ਼ਨ 2560 ਗੁਣਾ 1440 ਹੈ। ਉਮੀਦ ਹੈ ਕਿ ਇਸ ਟੈਬ ਦੀ ਇੰਟਰਨਲ ਮੈਮੋਰੀ 16 ਜੀ.ਬੀ. ਹੋਵੇਗੀ, ਜਿਸ ਨੂੰ 32 ਜੀ.ਬੀ. ਤਕ ਵਧਾਇਆ ਜਾ ਸਕਦਾ ਹੈ। ਨੈਕਸਸ 9 ਦਾ ਰਿਅਰ ਕੈਮਰਾ 8 ਮੈਗਾਪਿਕਸਲ ਹੋਵੇਗਾ ਜੋ ਹੁਣ ਤਕ ਸਾਰੇ ਟੈਬ ਤੋਂ ਵੱਧ ਹੋ ਸਕਦਾ ਹੈ ਨਾਲ ਹੀ ਟੈਬ ਸਟੀਰਿਓ ਸਾਊਂਡ ਫੀਚਰ ਨਾਲ ਵੀ ਲੈਸ ਹੋਵੇਗਾ। ਇਹ ਟੈਬ ਐਲ.ਈ.ਟੀ. ਕੁਨੈਕਟੀਵਿਟੀ ਸੁਪੋਰਟਿਵ ਹੋਵੇਗਾ।

ਰਿਪੋਰਟ ਦੀ ਮੰਨੀਏ ਤਾਂ ਇਹ ਟੈਬ ਅਗਲੇ ਮਹੀਨੇ ਤਕ ਆਫੀਸ਼ਿਅਲ ਲਾਂਚ ਹੋ ਸਕਦਾ ਹੈ। ਇਸ ਦੇ ਨਾਲ ਹੀ ਗੂਗਲ ਦੇ ਨਵੇਂ ਸਮਾਰਟਫੋਨ ਨੂੰ ਹੈਂਡਸੈਟ ਕੰਪਨੀ ਮਟਰੋਲਾ ਬਣਾ ਰਹੀ ਹੈ। ਇਸ ਸਮਾਰਟਫੋਨ ਦਾ ਨਾਮ ਨੈਕਸਸ X ਹੋ ਸਕਦਾ ਹੈ। ਇਸ ਫੋਨ 'ਚ ਵੀ 2.5 ਗੀਗਾਹਾਰਟਜ਼ ਕਾਵਲਕਾਮ 805 ਪ੍ਰੋਸੈਸਰ ਹੋਵੇਗਾ। ਰੈਮ 3 ਜੀ.ਬੀ. ਅਤੇ ਡਿਸਪਲੇ 5.3 ਇੰਚ ਹੋਵੇਗਾ ਤਾਂ ਉਥੇ ਰਿਅਰ ਕੈਮਰਾ 13.1 ਮੈਗਾਪਿਕਸਲ ਹੋਵੇਗਾ। ਦੇਖਣਾ ਦਿਲਚਸਪ ਹੋਵੇਗਾ ਕਿ ਨੈਕਸਸ ਆਈਪੈਡ ਏਅਰ 2 ਦੇ ਬਾਜ਼ਾਰ ਨੂੰ ਕਿੰਨਾ ਪ੍ਰਭਾਵਿਤ ਕਰਦਾ ਹੈ।

  • ਗੂਗਲ ਨੈਕਸਸ 9
  • ਟੈਬਲੇਟ
  • ਆਈਪੈਡ ਏਅਰ 2
  • Google Nexus 9
  • Tablet

ਗੂਗਲ ਨੈਕਸਸ 9 15 ਅਕਤੂਬਰ ਨੂੰ ਹੋ ਸਕਦੈ ਲਾਂਚ, ਆਈਪੈਡ ਏਅਰ 2 ਨੂੰ ਕੜੀ ਟੱਕਰ (ਦੇਖੋ ਤਸਵੀਰਾਂ)

NEXT STORY

Stories You May Like

  • 25th anniversary of 9 11
    9/11 ਦੀ 25ਵੀਂ ਵਰ੍ਹੇਗੰਢ: ਉਹ ਸਵੇਰ ਜਿਸ ਨੇ ਦੁਨੀਆ ਬਦਲ ਦਿੱਤੀ, 2,977 ਬੇਕਸੂਰ ਜਾਨਾਂ ਦੀ ਯਾਦ ਨੂੰ ਸਲਾਮ
  • singh vs kaur 2   to release on september 11
    11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ ਦਾ ਦਿਲਚਸਪ ਇੰਟਰਵਿਊ
  • repo rate may increase in october  loans may become expensive
    ਕਰਜ਼ਦਾਰਾਂ ਦੀ ਵਧੀ ਚਿੰਤਾ : ਅਕਤੂਬਰ ’ਚ ਵਧ ਸਕਦੈ ਰੇਪੋ ਰੇਟ, ਮਹਿੰਗੇ ਹੋ ਸਕਦੇ ਹਨ ਲੋਨ,
  • 9 11 planes
    9/11 ਹਮਲੇ ਨੂੰ ਹੋ ਗਏ 25 ਸਾਲ ! ਜਹਾਜ਼ਾਂ ਦੀ ਸੁਰੱਖਿਆ ਲਈ ਕਾਕਪਿਟ ਸੁਰੱਖਿਆ 'ਚ ਕੀਤਾ ਗਿਆ ਵੱਡਾ ਬਦਲਾਅ
  • bihar  15 districts  floods
    ਬਿਹਾਰ ਦੇ 15 ਜ਼ਿਲ੍ਹਿਆਂ 'ਚ ਹੜ੍ਹ ਦਾ ਕਹਿਰ; 49.36 ਲੱਖ ਲੋਕ ਪ੍ਰਭਾਵਿਤ, ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਕਈ ਨਦੀਆਂ
  • pathrala police arrested 2 youths with heroin
    ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
  • ai  nova 2 power 5g phone launched
    7000mAh ਦੀ ਬੈਟਰੀ ਤੇ 120Hz ਡਿਸਪਲੇਅ ਨਾਲ ਲਾਂਚ ਹੋਇਆ Ai+ Nova 2 Power 5G ਫੋਨ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold prices will rise sharply  jp morgan and jefferies   estimates
      ਸੋਨੇ ਦੀਆਂ ਕੀਮਤਾਂ 'ਚ ਆਵੇਗਾ ਵੱਡਾ ਉਛਾਲ, JP Morgan ਤੇ Jefferies  ਦੇ...
    • sbi preparing to recruit 12 000 employees  250 new branches will be opened
      SBI 'ਚ 12,000 ਮੁਲਾਜ਼ਮਾਂ ਦੀ ਭਰਤੀ ਕਰਨ ਦੀ ਤਿਆਰੀ, ਖੁੱਲਣਗੀਆਂ 250 ਨਵੀਆਂ...
    • women  s share to get a job has increased
      ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
    • growth rate of   infrastructure industries   slows
      ‘ਬੁਨਿਆਦੀ ਢਾਂਚਾ ਉਦਯੋਗਾਂ’ ਦੀ ਵਾਧਾ ਦਰ ਸੁਸਤ ਪੈ ਕੇ 4.8 ਫੀਸਦੀ ’ਤੇ ਪਹੁੰਚੀ
    • 200 women cheated of rs 50 crore in the name of kitty party
      Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ...
    • e gold will come under government supervision
      ਸਰਕਾਰ ਦੀ ਨਿਗਰਾਨੀ 'ਚ ਆਵੇਗਾ E-Gold , ਜਾਣੋ ਆਮ ਨਿਵੇਸ਼ਕਾਂ ਲਈ ਕੀ ਬਦਲੇਗਾ
    • now petrol and diesel prices will go up  pressure on indian economy
      ਹੁਣ ਚੜ੍ਹਨਗੇ ਪੈਟਰੋਲ-ਡੀਜ਼ਲ ਦੇ ਭਾਅ! ਭਾਰਤੀ ਅਰਥਵਿਵਸਥਾ ’ਤੇ ਲਗਾਤਾਰ ਵਧ ਰਿਹਾ...
    • finance minister s first statement regarding the imposition of mdr on upi
      UPI 'ਤੇ MDR ਨੂੰ ਲੈ ਕੇ ਵਿੱਤ ਮੰਤਰੀ ਦਾ ਪਹਿਲਾ ਬਿਆਨ, ਸੀਤਾਰਮਨ ਨੇ ਜਨਤਾ ਨੂੰ...
    • global crisis
      ਤੇਲ-ਗੈਸ ਮਗਰੋਂ ਹੁਣ ਅਨਾਜ ਦੀ ਸਪਲਾਈ ਵੀ ਹੋਵੇਗੀ ਠੱਪ ! ਪੂਰੀ ਦੁਨੀਆ ਲਈ ਵੱਜੀ...
    • gold regains its luster silver also gains momentum know how much
      ਸੋਨੇ 'ਚ ਪਰਤੀ ਰੌਣਕ, ਚਾਂਦੀ ਨੇ ਵੀ ਫੜੀ ਰਫ਼ਤਾਰ, ਜਾਣੋ ਪ੍ਰਮੁੱਖ ਸ਼ਹਿਰਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +