Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    8:43:06 AM

  • zirakpur  30  profit  family  1 81 crore fraud

    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ...

  • air india express 4 pilots 8 crew members suspended

    Air India ਐਕਸਪ੍ਰੈੱਸ ਦੇ 4 ਪਾਇਲਟਾਂ ਸਣੇ ਚਾਲਕ ਦਲ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • girl rape case in dasuya accused arrested

    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਾਕਿ ਨੇ ਆਪਣੇ ਦੇਸ਼ ਦੇ ਨਾਗਰਿਕ ਨੂੰ ਲੈਣ ਤੋਂ ਕੀਤਾ ਇਨਕਾਰ

NATIONAL News Punjabi(ਦੇਸ਼)

ਪਾਕਿ ਨੇ ਆਪਣੇ ਦੇਸ਼ ਦੇ ਨਾਗਰਿਕ ਨੂੰ ਲੈਣ ਤੋਂ ਕੀਤਾ ਇਨਕਾਰ

  • Updated: 14 Oct, 2014 07:55 AM
National
article
  • Share
    • Facebook
    • Tumblr
    • Linkedin
    • Twitter
  • Comment

ਆਰ. ਐੱਸ. ਪੁਰਾ, (ਮੁਕੇਸ਼) - ਮੈਂ ਆਪਣੇ ਦੇਸ਼ ਵਿਚ ਹੀ ਮਰਨਾ ਚਾਹੁੰਦਾ ਹਾਂ। ਮੇਰੀ ਇੱਛਾ ਹੈ ਕਿ ਜਦੋਂ ਮੇਰੇ ਪ੍ਰਾਣ ਨਿਕਲਣ ਤਾਂ ਮੈਨੂੰ ਆਪਣੇ ਵਤਨ ਦੀ ਹੀ ਮਿੱਟੀ ਨਸੀਬ ਹੋਵੇ। ਇਹ ਗੱਲ ਗਲਤੀ ਨਾਲ ਭਾਰਤੀ ਸਰਹੱਦ ਵਿਚ ਦਾਖਲ ਹੋ ਚੁੱਕੇ 85 ਸਾਲਾ ਪਾਕਿਸਤਾਨੀ ਨਾਗਰਿਕ ਮੁਹੰਮਦ ਨਜੀਰ ਪੁੱਤਰ ਫਤਿਹਦੀਨ ਨੇ ਦੱਸੀ ਜਿਸ ਨੂੰ ਪਾਕਿਸਤਾਨੀ ਸਰਕਾਰ ਨੇ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਦਸਿਆ ਜਾ ਰਿਹਾ ਹੈ ਕਿ ਸੀਮਾ ਸੁਰੱਖਿਆ ਬਲ ਵਲੋਂ ਪਾਕਿ ਰੇਂਜਰਜ਼ ਨੂੰ ਕਈ ਵਾਰ ਸੂਚਿਤ ਕੀਤਾ ਗਿਆ ਹੈ। ਪਾਕਿਸਤਾਨੀ ਰੇਂਜਰਜ਼ ਵਲੋਂ ਆਪਣੇ ਹੀ ਨਾਗਰਿਕ ਨੂੰ ਵਾਪਸ ਲੈਣ ਤੋਂ ਇਨਕਾਰ ਨਾਲ ਇਹ ਗੱਲ ਸਾਬਤ ਹੁੰਦੀ ਹੈ ਕਿ ਜਿਸ ਇਨਸਾਨ ਨੇ ਆਪਣੀ ਸਾਰੀ ਉਮਰ ਗੁਜ਼ਾਰੀ ਹੋਵੇ ਉਹੀ ਦੇਸ਼ ਉਸ ਨੂੰ ਲੈਣ ਵਿਚ ਨਾਂਹ-ਨੁੱਕਰ ਕਰ ਰਿਹਾ ਹੈ।
ਸਫੇਦ ਕੁੜਤਾ-ਪਜਾਮਾ ਅਤੇ ਹੱਥ ਵਿਚ ਗਠੜੀ ਲਈ ਪਾਕਿ ਨਾਗਰਿਕ ਤੋਂ ਸਖਤ ਪੁੱਛਗਿਛ ਕਰਨ ਦੇ ਬਾਅਦ ਸੋਮਵਾਰ ਦੁਪਹਿਰ ਨੂੰ ਬੀ. ਐੱਸ. ਐੱਫ. ਦੇ ਇੰਸਪੈਕਟਰ ਰਾਜ ਸਿੰਘ ਡੋਗਰਾ ਦੀ ਦੇਖ-ਰੇਖ ਵਿਚ ਆਰ. ਐੱਸ. ਪੁਰਾ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਨਜੀਰ ਨੇ ਦਸਿਆ ਕਿ ਉਹ ਪਾਕਿਸਤਾਨ ਦੇ ਪਿੰਡ ਇਸਲਾਮਪੁਰ ਜ਼ਿਲਾ ਲਾਹੌਰ ਦਾ ਰਹਿਣ ਵਾਲਾ ਹੈ। ਉਸ ਨੇ ਦੱਸਿਆ ਕਿ ਉਹ ਦਵਾਈ ਲੈਣ ਘਰੋਂ ਨਿਕਲਿਆ ਸੀ ਪਰ ਗਲਤੀ ਨਾਲ ਸਰਹੱਦ ਪਾਰ ਕਰਾਸ ਕਰ ਗਿਆ ਜਿਸ ਦਾ ਉਸ ਨੂੰ ਪਤਾ ਨਹੀਂ ਲੱਗਾ। ਹੁਣ ਦੇਖਣਾ ਇਹ ਹੈ ਕਿ ਪਾਕਿਸਤਾਨ ਸਰਕਾਰ ਉਸ ਨੂੰ ਲੈਣ ਵਿਚ ਕਿੰਨੀ ਜਲਦੀ ਫੈਸਲਾ ਲੈਂਦੀ ਹੈ।

    ਸ਼ਾਇਦ ਹੀ ਕੋਈ ਭਾਰਤੀ ਮੁਸਲਮਾਨ ਅੱਤਵਾਦ 'ਚ ਸ਼ਾਮਲ ਹੋਵੇ : ਪ੍ਰਣਬ

    NEXT STORY

    Stories You May Like

    • maratha reservation protestors refuse water  treatment on 8th day of strike
      ਮਰਾਠਾ ਰਾਖਵੇਂਕਰਨ ਲਈ ਜਰਾਂਗੇ ਨੇ ਤੇਜ਼ ਕੀਤਾ ਅੰਦੋਲਨ , ਹੜਤਾਲ ਦੇ 8ਵੇਂ ਦਿਨ ਪਾਣੀ, ਇਲਾਜ ਲੈਣ ਤੋਂ ਇਨਕਾਰ
    • mamta kulkarni refuses to perform on her song at dahi handi event
      'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ ਗਾਣੇ 'ਤੇ ਡਾਂਸ ਕਰਨ ਤੋਂ ਕੀਤਾ ਇਨਕਾਰ
    • bsf  bangladeshi national  gold biscuits  recovered
      BSF ਨੇ ਫੜਿਆ ਬੰਗਲਾਦੇਸ਼ੀ ਨਾਗਰਿਕ, 17 ਕਰੋੜ ਰੁਪਏ ਤੋਂ ਵੱਧ ਸੋਨੇ ਦੇ ਬਿਸਕੁਟ ਬਰਾਮਦ
    • cjp protest supreme court
      CJP ਪ੍ਰਦਰਸ਼ਨ: ਸੁਪਰੀਮ ਕੋਰਟ ਨੇ ਪੁਲਸ ਵਧੀਕੀਆਂ ਦੀ ਜਾਂਚ ਲਈ ਕਮੇਟੀ ਦੇ ਪੁਨਰਗਠਨ ਤੋਂ ਕੀਤਾ ਇਨਕਾਰ
    • singaporean citizens in china
      ਚੀਨ ਨੇ ਗ੍ਰਿਫ਼ਤਾਰ ਕੀਤੇ 52 ਸਿੰਗਾਪੁਰੀ ਨਾਗਰਿਕ
    • wife  husband  dance class  food  hospital
      'ਡਾਂਸ ਕਲਾਸ' ਪਿੱਛੇ ਪਤਨੀ ਨੇ ਖਾਣਾ ਬਣਾਉਣ ਤੋਂ ਕੀਤਾ ਇਨਕਾਰ ! ਗੁੱਸੇ 'ਚ ਧੁੱਤ ਪਤੀ ਨੇ ਜੋ ਕੀਤਾ...
    • taliban government denies masood azhar  s presence in afghanistan
      ਮਸੂਦ ਅਜ਼ਹਰ ਦੇ ਅਫ਼ਗਾਨਿਸਤਾਨ ’ਚ ਹੋਣ ਤੋਂ ਤਾਲਿਬਾਨ ਸਰਕਾਰ ਦਾ ਇਨਕਾਰ, ਪਾਕਿਸਤਾਨ ਦਾ ਦਾਅਵਾ ਰੱਦ
    • indian national in srilanka
      ਸ਼੍ਰੀਲੰਕਾ  : ਮਾਰੇ ਗਏ ਭਾਰਤੀ ਨਾਗਰਿਕ ਦੀ ਲਾਸ਼ ਦਾ ਕੀਤਾ ਗਿਆ ਸਸਕਾਰ
    • major grp search operation at jalandhar city railway station
      ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
    • shahzad bhatti
      ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
    • meteorological department issues new forecast regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
    • bjp  s anti drug rally on september 30
      ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
    • launch of the drug free punjab yatra by the bjp
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
    • sodhal ram leela park dug up to install swings
      ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
    • kidnapped boy recovered in jalandhar within 12 hours
      ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
    • uproar over encroachment on tradinag stalls market
      ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
    Trending
    Ek Nazar
    flash flood in nepal

    ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

    jammat e islami

    ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

    daughter intercaste love marriage  angry father

    ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

    incident in nigeria

    ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

    khawaja asif statement

    ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

    punjabi man charged  in canada

    ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

    isi new conspiracy

    ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

    russia air strike on ukraine

    ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

    read books and get paid

    'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

    preity zinta

    ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

    multi storey building collapses

    ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

    veteran actress  s health deteriorates

    900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

    isha rikhi and badshah marriage

    ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

    eu chief ursula von der leyen

    ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

    amal rajapaksa

    ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

    gold mine collapse

    ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

    airspace restrictions

    ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

    social media

    13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਦੇਸ਼ ਦੀਆਂ ਖਬਰਾਂ
      • bjp leader brutally murdered in saharsa
        ਸਹਿਰਸਾ 'ਚ BJP ਨੇਤਾ ਦਾ ਬੇਰਹਿਮੀ ਨਾਲ ਕਤਲ: ਕਮਰੇ 'ਚ ਲਾਸ਼ ਰੱਖ ਬਾਹਰੋਂ ਲਾ...
      • man kills mother and sister with axe over land dispute
        ਜ਼ਮੀਨੀ ਵਿਵਾਦ 'ਚ ਵਿਅਕਤੀ ਨੇ ਮਾਂ ਤੇ ਭੈਣ ਦਾ ਕੁਹਾੜੀ ਮਾਰ ਕੇ ਕੀਤਾ ਕਤਲ
      • out of control car
        ਬੇਕਾਬੂ ਕਾਰ ਨੇ ਮਚਾਇਆ ਕਹਿਰ, ਠੇਕੇਦਾਰ ਸਮੇਤ 3 ਦੀ ਮੌਤ
      • traffic challan rule changed
        ਬਦਲ ਗਿਆ ਟ੍ਰੈਫਿਕ ਚਾਲਾਨ ਦਾ ਨਿਯਮ: ਹੁਣ ਕੋਰਟ ਜਾਣ ਤੋਂ ਪਹਿਲਾਂ ਕਰਨਾ ਹੋਵੇਗਾ ਇਹ...
      • ahpi leadership summit held in jaipur
        “ਗੁਣਵੱਤਾ, ਲਾਗਤ ਅਤੇ ਭਰੋਸੇ ਦਾ ਸੰਤੁਲਨ”: ਜੈਪੁਰ 'ਚ AHPI ਲੀਡਰਸ਼ਿਪ ਸੰਮੇਲਨ...
      • ordering solar panels seen in social media reel
        Reel ਦੇਖ ਕੇ ਆਰਡਰ ਕਰ 'ਤਾ ਸੋਲਰ ਪੈਨਲ, ਫਿਰ ਵਪਾਰੀ ਨਾਲ ਹੋ ਗਈ 19.35 ਲੱਖ...
      • worker drags body along the ground to post mortem facility
        ਇੰਸਾਨੀਅਤ ਸ਼ਰਮਸਾਰ: ਲਾਸ਼ ਨੂੰ ਜ਼ਮੀਨ 'ਤੇ ਘਸੀਟ ਕੇ ਪੋਸਟਮਾਰਟਮ ਲਈ ਲੈ ਗਿਆ...
      • habit of prolonged sitting can harm your kidneys
        ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ...
      • supreme court to examine measures to prevent paper leaks
        ਪੇਪਰ ਲੀਕ ਰੋਕਣ ਦੇ ਪ੍ਰਬੰਧਾਂ ਦੀ ਜਾਂਚ ਕਰੇਗਾ ਸੁਪਰੀਮ ਕੋਰਟ, ਜੱਜ ਐੱਨ. ਟੀ. ਏ....
      • flower garden opens in ladakh
        10,600 ਫੁੱਟ ਦੀ ਉਚਾਈ 'ਤੇ ਖਿੜੇ 25 ਲੱਖ ਫੁੱਲ, ਲੱਦਾਖ 'ਚ ਖੁੱਲ੍ਹਿਆ 'ਫਲਾਵਰ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +